ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲਮੀ ਆਗੂਆਂ ਨਾਲ ਦੁਵੱਲੀਆਂ ਮੀਟਿੰਗਾਂ ਦੀ ਲੜੀ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ, ਜਰਮਨੀ ਦੇ ਚਾਂਸਲਰ ਓਲਾਫ ਸ਼ੁਲਜ਼ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਮੁਲਾਕਾਤ ਕਰਕੇ ਵੱਖ ਵੱਖ ਮਸਲਿਆਂ ‘ਤੇ ਚਰਚਾ ਕੀਤੀ। ਜੀ-20 ਸੰਮੇਲਨ ਦਰਮਿਆਨ ਹੀ ਉਨ੍ਹਾਂ ਦੱਖਣੀ ਕੋਰੀਆ …
Read More »ਸਾਊਦੀ ਅਰਬ ਭਾਰਤ ਦਾ ਅਹਿਮ ਭਾਈਵਾਲ : ਨਰਿੰਦਰ ਮੋਦੀ
ਦੋਵੇਂ ਮੁਲਕਾਂ ਦੀ ਸਾਂਝ ਆਲਮੀ ਅਤੇ ਖੇਤਰੀ ਸਥਿਰਤਾ ਲਈ ਅਹਿਮ ਕਰਾਰ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ-ਸਊਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਅਤੇ ਸਾਊਦੀ ਅਰਬ ਦੀ ਰਣਨੀਤਕ ਭਾਈਵਾਲੀ ਖੇਤਰੀ ਅਤੇ ਆਲਮੀ ਸਥਿਰਤਾ ਤੇ ਭਲਾਈ ਲਈ ਅਹਿਮ …
Read More »ਜੀ-20 ਹਾਲੇ ਵੀ ਆਪਣੇ ਅਹਿਮ ਮੁੱਦਿਆਂ ਦਾ ਹੱਲ ਲੱਭ ਸਕਦੈ: ਬਾਇਡਨ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇਸ ਸਾਲ ਦੇ ਜੀ-20 ਸਿਖਰ ਸੰਮੇਲਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਗਰੁੱਪ ਹਾਲੇ ਵੀ ਆਪਣੇ ਸਭ ਤੋਂ ਅਹਿਮ ਮੁੱਦਿਆਂ ਦਾ ਹੱਲ ਲੱਭ ਸਕਦਾ ਹੈ। ਬਾਇਡਨ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦਾ ਵੀਅਤਨਾਮ ਦੌਰਾ ਚੀਨ ਨਾਲ ‘ਠੰਢੀ ਜੰਗ’ ਸ਼ੁਰੂ …
Read More »ਹਿਮਾਚਲ ਪ੍ਰਦੇਸ਼ ਦੀ ਸਿਆਸਤ ਤੋਂ ਉੱਪਰ ਉਠ ਕੇ ਮਦਦ ਕਰੇ ਕੇਂਦਰ : ਪ੍ਰਿਯੰਕਾ
ਕਾਂਗਰਸ ਆਗੂ ਵੱਲੋਂ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਸ਼ਿਮਲਾ/ਬਿਊਰੋ ਨਿਊਜ਼ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਸਰਕਾਰ ਨੂੰ ਰਾਜਨੀਤੀ ਤੋਂ ਉੱਪਰ ਉਠ ਕੇ ਆਫ਼ਤ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਦੀ ਮਦਦ ਕਰਨ ਦੀ ਅਪੀਲ ਕੀਤੀ। ਪ੍ਰਿਯੰਕਾ ਨੇ ਕੁੱਲੂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ ਕਰਕੇ ਰਾਹਤ ਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਇੰਡੀਆ’ ਨੂੰ ਹੰਕਾਰੀਆਂ ਦਾ ਗੱਠਜੋੜ ਦੱਸਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਇੰਡੀਆ’ ਨੂੰ ਹੰਕਾਰੀਆਂ ਦਾ ਗੱਠਜੋੜ ਦੱਸਿਆ ਕਿਹਾ : ਸਨਾਤਨ ਨੂੰ ਖਤਮ ਕਰਨਾ ਚਾਹੁੰਦਾ ਹੈ ‘ਇੰਡੀਆ’ ਗੱਠਜੋੜ ਸਾਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਗਰ ਦੇ ਬੀਨ ’ਚ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਰਿਫਾਈਨਰੀ ’ਚ 50 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ …
Read More »ਬੈਂਗਲੁਰੂ ਵਿੱਚ ਪੱਤਰਕਾਰ ਸੁਧੀਰ ਚੋਧਰੀ ਤੇ ਹੋਈ FIR ਦਰਜ
ਬੈਂਗਲੁਰੂ ਵਿੱਚ ਪੱਤਰਕਾਰ ਸੁਧੀਰ ਚੋਧਰੀ ਤੇ ਹੋਈ FIR ਦਰਜ ਕਾਂਗਰੇਸ ਨੇ ਬੰਗਲੁਰੂ ਸ਼ੋਸ਼ਾਦਾਰੀਪੁਰਮ ਪੁਲਿਸ ਠਾਣੇ ਵਿੱਚ ਕਰਵਾਈ FIR ਦਰਜ ਝੂਠੀ ਖ਼ਬਰ ਚਲਾਕੇ ਸੁਧੀਰ ਚੌਧਰੀ ਕਰ ਰਹੇ ਸੀ ਹਿੰਦੂ – ਮੁਸਲਮਾਨ ਬਿਊਰੋ ਨੀਊਜ਼: ਮਾਮਲਾ ਇਹ ਹੈ ਆਜ ਤਕ ਦੇ ਪੱਤਰਕਾਰ ਨੇ ਜਦੋ ਬੋਲਿਆ ਕੇ ਕਰਨਾਟਕ ਵਿੱਚ ਕਾਂਗਰੇਸ ਦੀ ਸਰਕਾਰ ਯੋਜਨਾ ( …
Read More »ਰਾਜਸਥਾਨ ’ਚ ਭਿਆਨਕ ਸੜਕ ਹਾਦਸਾ-12 ਵਿਅਕਤੀਆਂ ਦੀ ਮੌਤ
ਰਾਜਸਥਾਨ ’ਚ ਭਿਆਨਕ ਸੜਕ ਹਾਦਸਾ-12 ਵਿਅਕਤੀਆਂ ਦੀ ਮੌਤ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਭਰਤਪੁਰ ਵਿਚ ਅੱਜ ਬੁੱਧਵਾਰ ਸਵੇਰੇ ਇਕ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਦਰਜਨ ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ …
Read More »ਭਾਰਤ ਬਨਾਮ ਸ਼੍ਰੀਲੰਕਾ ਏਸ਼ੀਆ ਕੱਪ ਦੇ ਸੁਪਰ 4 ਮੈਚ ਦੌਰਾਨ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦਾ ਜਸ਼ਨ ਚਰਚਾ ਦਾ ਵਿਸ਼ਾ ਬਣ ਗਿਆ।
ਭਾਰਤ ਬਨਾਮ ਸ਼੍ਰੀਲੰਕਾ ਏਸ਼ੀਆ ਕੱਪ ਦੇ ਸੁਪਰ 4 ਮੈਚ ਦੌਰਾਨ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦਾ ਜਸ਼ਨ ਚਰਚਾ ਦਾ ਵਿਸ਼ਾ ਬਣ ਗਿਆ। ਕ੍ਰਿਕਟ / ਏਸ਼ੀਆ ਕੱਪ : ਭਾਰਤੀ ਟੀਮ ਲਈ ਤਾਜ਼ੀ ਬੱਲੇਬਾਜ਼ ਵਿਰਾਟ ਕੋਹਲੀ ਵਿਲੋ ਦੇ ਨਾਲ ਭੁੱਲਣ ਯੋਗ ਆਊਟ ਹੋਣ ਦੇ ਬਾਵਜੂਦ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ …
Read More »ਰੂਸ ਦੇ ਰਾਸ਼ਟਰਪਤੀ ਪੂਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੀਤੀ ਉਪਮਾ
ਰੂਸ ਦੇ ਰਾਸ਼ਟਰਪਤੀ ਪੂਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੀਤੀ ਉਪਮਾ ਕਿਹਾ : ਮੇਕ ਇਨ ਇੰਡੀਆ ਨੂੰ ਉਤਸ਼ਾਹਿਤ ਕਰਨ ਲਈ ਸਹੀ ਕੰਮ ਕਰ ਰਹੇ ਹਨ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ …
Read More »ਭਾਰਤ ਕ੍ਰਿਕਟ ਏਸ਼ੀਆ ਕੱਪ ਦੇ ਫਾਈਨਲ ’ਚ ਹੋਇਆ ਦਾਖਿਲ
ਭਾਰਤ ਕ੍ਰਿਕਟ ਏਸ਼ੀਆ ਕੱਪ ਦੇ ਫਾਈਨਲ ’ਚ ਹੋਇਆ ਦਾਖਿਲ 17 ਸਤੰਬਰ ਨੂੰ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਏਸ਼ੀਆ ਕੱਪ 2023 ਦੇ ਫਾਈਨਲ ਵਿਚ ਪਹੁੰਚ ਗਈ ਹੈ। ਭਾਰਤੀ ਕ੍ਰਿਕਟ ਟੀਮ ਨੇ ਚੌਥੇ ਸੁਪਰ-4 ਮੁਕਾਬਲੇ ਵਿਚ ਡਿਫੈਂਡਿੰਗ ਚੈਂਪੀਅਨ ਸ੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ। ਸ੍ਰੀਲੰਕਾ ਨੂੰ ਲਗਾਤਾਰ …
Read More »