Breaking News
Home / ਭਾਰਤ (page 148)

ਭਾਰਤ

ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ 20 ਸੰਮੇਲਨ ਦੀ ਸਮਾਪਤੀ ਦਾ ਐਲਾਨ

ਨਵੰਬਰ ਮਹੀਨੇ ਦੇ ਅੰਤ ’ਚ ਜੀ-20 ਦਾ ਇਕ ਵਰਚੂਅਲ ਸੈਸ਼ਨ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸਿਖਰ ਸੰਮੇਲਨ ਦੇ ਆਖਰੀ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਵੇਂ ਤੁਸੀਂ ਸਾਰੇ ਜਾਣਦੇ ਹੋ ਕਿ ਨਵੰਬਰ 2023 ਤੱਕ ਭਾਰਤ ਕੋਲ ਜੀ-20 ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ …

Read More »

ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਸੌਂਪੀ

ਸਾਲ 2024 ’ਚ ਬ੍ਰਾਜ਼ੀਲ ’ਚ ਹੋਵੇਗਾ ਜੀ-20 ਸਿਖਰ ਸੰਮੇਲਨ ਨਵੀਂ ਦਿੱਲੀ/ਬਿਊਰੋ ਨਿਊਜ਼ : ਜੀ-20 ਸਿਖਰ ਸੰਮੇਲਨ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਇਜ਼ ਇਨਾਸੀਓ ਲੂਲਾ ਡੀਸਿਲਵਾ ਨੂੰ ਸੌਂਪ ਦਿੱਤੀ। ਮੋਦੀ ਨੇ ਰਸਮੀ ਹਥੌੜਾ ਡੀਸਿਲਵਾ ਦੇ ਹੱਥ ਫੜਾ ਕੇ ਇਸ ਅਧਿਕਾਰਤ ਰਸਮ ਨੂੰ …

Read More »

ਅਫਰੀਕਨ ਯੂਨੀਅਨ ਨੂੰ ਜੀ-20 ਸਿਖਰ ਸੰਮੇਲਨ ਦਾ ਪਰਮਾਨੈਂਟ ਮੈਂਬਰ ਬਣਾਉਣ ਦਾ ਪ੍ਰਸਤਾਵ ਕੀਤਾ ਪਾਸ

ਜੀ-20 ਸਿਖਰ ਸੰਮੇਲਨ ਦਾ ਹੋਇਆ ਆਗਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨਾਲ ਹੋਈ ਜੀ-20 ਦੀ ਸ਼ੁਰੂਆਤ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਅੱਜ 9 ਸਤੰਬਰ ਨੂੰ ਜੀ-20 ਸਿਖਰ ਸੰਮੇਲਨ ਦਾ ਆਗਾਜ਼ ਹੋ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ ਦੀ ਸ਼ੁਰੂਆਤ ਮੋਰਕੋ ਦੇ ਭੂਚਾਲ ’ਚ …

Read More »

ਸੀਬੀਆਈ ਨੇ ਸੰਮਨ ਜਾਰੀ ਕਰਕੇ ਪੰਜਾਬ ਦੇ 10 ਅਫ਼ਸਰਾਂ ਨੂੰ ਦਿੱਲੀ ਕੀਤਾ ਤਲਬ

ਸੀਬੀਆਈ ਨੇ ਸੰਮਨ ਜਾਰੀ ਕਰਕੇ ਪੰਜਾਬ ਦੇ 10 ਅਫ਼ਸਰਾਂ ਨੂੰ ਦਿੱਲੀ ਕੀਤਾ ਤਲਬ ਸਿਸੋਦੀਆ ਨਾਲ ਜੁੜੇ ਸ਼ਰਾਬ ਘੋਟਾਲਾ ਮਾਮਲੇ ’ਚ ਦਰਜ ਹੋਣਗੇ ਬਿਆਨ ਅੰਮਿ੍ਰਤਸਰ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੰਮਨ ਜਾਰੀ ਕਰਕੇ ਪੰਜਾਬ ਐਕਸਾਈਜ ਐਂਡ ਟੈਕਸੇਸ਼ਨ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ …

Read More »

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਗਿ੍ਰਫ਼ਤਾਰ

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਗਿ੍ਰਫ਼ਤਾਰ ਸਕਿਲ ਡਿਵੈਲਪਮੈਂਟ ਘੁਟਾਲਾ ਮਾਮਲੇ ’ਚ ਸੀਆਈਡੀ ਨੇ ਲਿਆ ਹਿਰਾਸਤ ’ਚ ਨੰਦਯਾਲ/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਸਕਿੱਲ ਡਿਵੈਲਪਮੈਂਟ ਘੁਟਾਲਾ ਮਾਮਲੇ ’ਚ ਅੱਜ ਸ਼ਨੀਵਾਰ ਨੂੰ ਸਵੇਰੇ 6 ਵਜੇ ਸੂਬੇ ਦੇ ਨੰਦਯਾਲ ਸ਼ਹਿਰ ਤੋਂ ਗਿ੍ਰਫ਼ਤਾਰ …

Read More »

G – 20 ਸ਼ਿਖਰ ਸੰਮੇਲਨ ਦਾ ਹੋਇਆ ਆਗਾਜ , PM ਮੋਦੀ ਨੇ ਦੁਨੀਆਂ ਦੇ ਨੇਤਾਵਾਂ ਦਾ ਕੀਤਾ ਨਿੱਘਾ ਸਵਾਗਤ

G – 20 ਸ਼ਿਖਰ ਸੰਮੇਲਨ ਦਾ ਹੋਇਆ ਆਗਾਜ , PM ਮੋਦੀ ਨੇ ਦੁਨੀਆਂ ਦੇ ਨੇਤਾਵਾਂ ਦਾ ਕੀਤਾ ਨਿੱਘਾ ਸਵਾਗਤ ਨਵੀ ਦਿੱਲੀ / ਬਿਊਰੋ ਨੀਊਜ਼ ਨਵੀ ਦਿੱਲੀ ਵਿਖੇ G – 20 ਸ਼ਿਖਰ ਸੰਮੇਲਨ ਦਾ ਆਗਾਜ ਹੋ ਚੁੱਕਾ ਹੈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ G – 20 ਸ਼ਿਖਰ ਸੰਮੇਲਨ ਦੇ ਆਯੋਜਨ …

Read More »

ਜੀ-20  ਸੰਮੇਲਨ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਾ ਬੁਲਾਉਣ ’ਤੇ ਰਾਹੁਲ ਗਾਂਧੀ ਨੇ ਪ੍ਰਗਟਾਈ ਨਰਾਜ਼ਗੀ

ਜੀ-20  ਸੰਮੇਲਨ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਾ ਬੁਲਾਉਣ ’ਤੇ ਰਾਹੁਲ ਗਾਂਧੀ ਨੇ ਪ੍ਰਗਟਾਈ ਨਰਾਜ਼ਗੀ ਕਿਹਾ : ਸਰਕਾਰ 60% ਜਨਤਾ ਦੇ ਲੀਡਰ ਨੂੰ ਮਹੱਤਵ ਨਹੀਂ ਦਿੰਦੀ ਨਵੀਂ ਦਿੱਲੀ/ਬਿਊੁਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਯੂਰਪ ਦੇ ਦੌਰੇ ’ਤੇ ਹਨ। ਅੱਜ ਸ਼ੁੱਕਰਵਾਰ ਨੂੰ ਬਰਸੇਲਜ਼ ਦੇ ਪ੍ਰੈਸ ਕਲੱਬ ਵਿਚ ਉਨ੍ਹਾਂ …

Read More »

ਵਿਸਤਾਰਾ ਜਹਾਜ਼ ’ਚ ਬੰਗਲਾਦੇਸ਼ੀ ਨਾਗਰਿਕ ਨੇ ਏਅਰ ਹੋਸਟੈੱਸ ਨਾਲ ਕੀਤੀ ਬਦਤਮੀਜ਼ੀ

ਵਿਸਤਾਰਾ ਜਹਾਜ਼ ’ਚ ਬੰਗਲਾਦੇਸ਼ੀ ਨਾਗਰਿਕ ਨੇ ਏਅਰ ਹੋਸਟੈੱਸ ਨਾਲ ਕੀਤੀ ਬਦਤਮੀਜ਼ੀ ਮੁੰਬਈ ਪੁਲਿਸ ਨੇ ਆਰੋਪੀ ਨੂੰ ਕੀਤਾ ਗਿ੍ਰਫਤਾਰ ਮੁੰਬਈ/ਬਿਊਰੋ ਨਿਊਜ਼ ਬੰਗਲਾਦੇਸ਼ ਦੇ ਇਕ ਨਾਗਰਿਕ ਨੂੰ ਵਾਇਆ ਮੁੰਬਈ, ਮਸਕਟ-ਢਾਕਾ ਉਡਾਣ ਵਿੱਚ ਸਵਾਰ ਮਹਿਲਾ ਫਲਾਈਟ ਅਟੈਂਡੈਂਟ ਨਾਲ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦੇ ਆਰੋਪ ਵਿੱਚ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ …

Read More »

ਮਸ਼ਹੂਰ ਤਾਮਿਲ ਐਕਟਰ ” ਮਾਰੀਮੁਥੂ ” ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ

ਮਸ਼ਹੂਰ ਤਾਮਿਲ ਐਕਟਰ ” ਮਾਰੀਮੁਥੂ ” ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ ਮੁੰਬਈ / ਬਿਉਰੋ ਨੀਊਜ਼ : ਮਸ਼ਹੂਰ ਤਾਮਿਲ ਐਕਟਰ ਅਤੇ ਡਾਇਰੈਕਟਰ ਮਾਰੀਮੁਥੂ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ ਰਜਨੀਕਾਂਤ ਸਟਾਰਰ ਫਿਲਮ ਜੇਲਰ ਵਿੱਚ ਆਖਰੀ ਵਾਰ ਦਿਖਾਈ ਦੇਣ ਵਾਲੇ ਅਭਿਨੇਤਾ ਨੇ ਸਵੇਰੇ 8.30 ਵਜੇ …

Read More »

9 ਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗਾ ਜੀ-20 ਸੰਮੇਲਨ; ਤਿਆਰੀਆਂ ਹੋਈਆਂ ਮੁਕੰਮਲ

9 ਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗਾ ਜੀ-20 ਸੰਮੇਲਨ; ਤਿਆਰੀਆਂ ਹੋਈਆਂ ਮੁਕੰਮਲ ਸੰਮੇਲਨ ’ਚ ਸ਼ਾਮਲ ਹੋਣ ਲਈ ਕਈ ਵਿਦੇਸ਼ੀ ਮਹਿਮਾਨ ਦਿੱਲੀ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸੰਮੇਲਨ ਵਿਚ ਸ਼ਾਮਲ ਹੋਣ …

Read More »