ਕਿਹਾ : ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਦੇ ਮੁੱਖ ਸਕੱਤਰ ਖਿਲਾਫ਼ ਦਰਜ ਹੋਵੇਗਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੋ ਗਈ ਹੈ। ਕੋਰਟ ਨੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਅਤੇ ਚਿਤਾਵਨੀ …
Read More »ਮਹਾਰਾਸ਼ਟਰ ਵਿਧਾਨ ਸਭਾ ਲਈ 20 ਨਵੰਬਰ ਨੂੰ ਪੈਣਗੀਆਂ ਵੋਟਾਂ
ਝਾਰਖੰਡ ’ਚ ਵੋਟਿੰਗ 13 ਅਤੇ 20 ਨਵੰਬਰ ਨੂੰ, ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ ਇਕ ਗੇੜ …
Read More »ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਦੇ ਰਾਜਨੀਤਿਕ ਸਬੰਧਾਂ ਵਿਚ ਮੁੜ ਤੋਂ ਖਟਾਸ ਪੈਦਾ ਹੋ ਗਈ ਹੈ, ਜਿਸ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦ ਲਿਆ ਹੈ। ਇਹ ਸਾਰਾ ਮਾਮਲਾ ਕੈਨੇਡਾ ਦੀ ਜਸਟਿਸ ਟਰੂਡੋ ਸਰਕਾਰ ਵੱਲੋਂ ਲਿਖੀ ਗਈ …
Read More »ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ
ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟ ਦੇ ਆਰੋਪਾਂ ਵਾਲੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ …
Read More »ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
21 ਸਤੰਬਰ ਨੂੰ ਆਤਿਸ਼ੀ ਨੇ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਮਗਰੋਂ ਆਤਿਸ਼ੀ ਦੀ ਪ੍ਰਧਾਨ …
Read More »ਸਾਬਕਾ ਬਿ੍ਰਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੀ ਕਿਤਾਬ ’ਚ ਮੋਦੀ ਦੀ ਕੀਤੀ ਤਾਰੀਫ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਲਾਅ ਲਿਆਉਣ ਵਾਲਾ ਆਗੂ ਦੱਸਿਆ ਬਿ੍ਰਟੇਨ/ਬਿਊਰੋ ਨਿਊਜ਼ : ਬਿ੍ਰਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੇ ਜੀਵਨ ਦੀਆਂ ਘਟਨਾਵਾਂ ’ਤੇ ਇਕ ਕਿਤਾਬ ਲਿਖੀ ਹੈ ਅਤੇ ਇਸ ਕਿਤਾਬ ਦਾ ਨਾਮ ‘ਅਨਲੀਸ਼ਡ’ ਹੈ। ਇਸ ਕਿਤਾਬ ’ਚ ਬੋਰਿਸ ਜੋਹਨਸਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ …
Read More »ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੁਣ 17 ਅਕਤੂਬਰ ਨੂੰ ਹੋਵੇਗਾ। ਇਹ ਤੀਜੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ ਬਦਲੀ ਗਈ ਹੈ। ਇਸ ਤੋਂ ਪਹਿਲਾਂ 12 ਅਤੇ …
Read More »ਉਦਯੋਗਪਤੀ ਰਤਨ ਟਾਟਾ ਦਾ ਹੋਇਆ ਅੰਤਿਮ ਸਸਕਾਰ
ਰਤਨ ਟਾਟਾ ਦਾ 86 ਸਾਲ ਦੀ ਉਮਰ ‘ਚ ਹੋਇਆ ਦਿਹਾਂਤ ਮੁੰਬਈ/ਬਿਊਰੋ ਨਿਊਜ਼ : ਭਾਰਤ ਦੇ ਉਘੇ ਉਦਯੋਗਪਤੀ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ …
Read More »ਨੋਇਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ
ਰਤਨ ਟਾਟਾ ਦੇ ਦਿਹਾਂਤ ਤੋਂ ਬਾਅਦ ਨੋਇਲ ਦੇ ਨਾਮ ’ਤੇ ਬਣੀ ਸਹਿਮਤੀ ਮੁੰਬਈ/ਬਿਊਰੋ ਨਿਊਜ਼ ਰਤਨ ਟਾਟਾ ਦੇ ਦਿਹਾਂਤ ਤੋਂ ਬਾਅਦ ਗਰੁੱਪ ਦੇ ਸਭ ਤੋਂ ਵੱਡੇ ਸਟੇਕ ਹੋਲਡਰ ‘ਟਾਟਾ ਟਰੱਸਟ’ ਦੀ ਕਮਾਨ ਉਨ੍ਹਾਂ ਦੇ ਮਤਰੇਅ ਭਰਾ ਨੋਇਲ ਟਾਟਾ ਨੂੰ ਮਿਲ ਗਈ ਹੈ। ਅੱਜ ਸ਼ੁੱਕਰਵਾਰ ਨੂੰ ਮੁੰਬਈ ਵਿਚ ਹੋਈ ਮੀਟਿੰਗ ਵਿਚ ਨੋਇਲ …
Read More »PM ਮੋਦੀ ਨੇ ਈਸਟ-ਏਸ਼ੀਆ ਸੰਮੇਲਨ ਦੌਰਾਨ ਵਿਅਨਤਿਆਨੇ ’ਚ ਕੀਤਾ ਸੰਬੋਧਨ
ਮੁਸ਼ਕਲਾਂ ਦਾ ਹੱਲ ਜੰਗ ਦੇ ਮੈਦਾਨ ’ਚੋਂ ਨਹੀਂ ਨਿਕਲ ਸਕਦਾ : ਪੀਐਮ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਓਸ ਦੀ ਰਾਜਧਾਨੀ ਵਿਅਨਤਿਆਨੇ ਵਿਚ ਈਸਟ ਏਸ਼ੀਆ ਸਿਖਰ ਸੰਮੇਲਨ ਵਿਚ ਹਿੱਸਾ ਲਿਆ ਹੈ। ਇਸ ਮੌਕੇ ਬੈਠਕ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਹਮੇਸ਼ਾ ਤੋਂ ਹੀ ਆਸੀਅਨ …
Read More »