ਪਿ੍ਰਅੰਕਾ ਗਾਂਧੀ ਮੱਧ ਪ੍ਰਦੇਸ਼ ’ਚ ਸੰਭਾਲਣਗੇ ਕਾਂਗਰਸ ਪਾਰਟੀ ਦੀ ਚੋਣ ਕੰਪੇਨ ਰਾਹੁਲ ਗਾਂਧੀ ਛੱਤੀਸਗੜ੍ਹ ਅਤੇ ਰਾਜਸਥਾਨ ’ਚ ਸੰਭਾਲਣਗੇ ਮੋਰਚਾ ਭੋਪਾਲ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪਿ੍ਰਅੰਕਾ ਗਾਂਧੀ ਕਾਂਗਰਸ ਪਾਰਟੀ ਦੀ ਚੋਣ ਕੰਪੇਨ ਸੰਭਾਲਣਗੇ ਅਤੇ ਉਹ ਮੱਧ ਪ੍ਰਦੇਸ਼ ਵਿਚ ਲਗਭਗ 40 ਰੈਲੀਆਂ ਨੂੰ …
Read More »ਭਾਰਤ ਭਰ ’ਚ ਮਨਾਇਆ ਗਿਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
ਭਾਰਤ ਭਰ ’ਚ ਮਨਾਇਆ ਗਿਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮੁੰਬਈ ’ਚ ਦਹੀ ਹਾਂਡੀ ਇਸਰੋ ਨੂੰ ਕੀਤੀ ਗਈ ਸਮਰਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਭਰ ਵਿਚ ਅੱਜ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰਾਂ ਵਿਚ ਸ਼ਰਧਾਲੂਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਵੀ ਲੱਗੀਆਂ ਦੇਖੀਆਂ …
Read More »ਇੰਡੋਨੇਸ਼ੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਇੰਡੋਨੇਸ਼ੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਮੂਲ ਦੇ ਵਿਅਕਤੀਆਂ ਵਲੋਂ ਨਿੱਘਾ ਸਵਾਗਤ ਜਕਾਰਤਾ/ਬਿਊਰੋ ਨਿਊਜ਼ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਪਹੁੰਚਣ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤੀ ਮੂਲ ਦੇ ਵਿਅਕਤੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਰਵਾਸੀ ਭਾਰਤੀਆਂ ਨੇ ਡਾਂਸ ਵੀ ਕੀਤਾ ਅਤੇ ਮੋਦੀ-ਮੋਦੀ ਦੇ ਨਾਅਰੇ ਵੀ …
Read More »ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਉਣ ਖਿਲਾਫ ਪਾਈਆਂ ਪਟੀਸ਼ਨਾਂ ’ਤੇ ਸੁਣਵਾਈ ਹੋਈ ਪੂਰੀ
ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਉਣ ਖਿਲਾਫ ਪਾਈਆਂ ਪਟੀਸ਼ਨਾਂ ’ਤੇ ਸੁਣਵਾਈ ਹੋਈ ਪੂਰੀ ਮਾਨਯੋਗ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਖਿਲਾਫ਼ ਸੁਪਰੀਮ ਕੋਰਟ ਵਿਚ ਦਾਖਲ ਕੀਤੀਆਂ ਗਈਆਂ 23 ਪਟੀਸ਼ਨਾਂ ’ਤੇ ਸੁਣਵਾਈ ਅੱਜ ਪੂਰੀ ਹੋ ਗਈ। ਸੁਪਰੀਮ ਕੋਰਟ ਨੇ 16 ਦਿਨਾਂ ਤੱਕ …
Read More »ਜੀ-20 ਦੇ ਡਿਨਰ ਇਨਵੀਟੇਸ਼ਨ ’ਤੇ ‘ਪ੍ਰੈਜੀਡੈਂਟ ਆਫ਼ ਇੰਡੀਆ’ ਦੀ ਜਗ੍ਹਾ ‘ਪ੍ਰੈਜੀਡੈਂਟ ਆਫ਼ ਭਾਰਤ’ ਲਿਖਿਆ
ਜੀ-20 ਦੇ ਡਿਨਰ ਇਨਵੀਟੇਸ਼ਨ ’ਤੇ ‘ਪ੍ਰੈਜੀਡੈਂਟ ਆਫ਼ ਇੰਡੀਆ’ ਦੀ ਜਗ੍ਹਾ ‘ਪ੍ਰੈਜੀਡੈਂਟ ਆਫ਼ ਭਾਰਤ’ ਲਿਖਿਆ ਕਾਂਗਰਸ ਪਾਰਟੀ ਸਮੇਤ ਸਮੂਹ ਵਿਰੋਧੀ ਪਾਰਟੀਆਂ ਨੇ ਕੀਤਾ ਇਤਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਪ੍ਰਗਤੀ ਮੈਦਾਨ ’ਚ 9-10 ਸਤੰਬਰ ਨੂੰ ਜੀ-20 ਸਿਖਰ ਸੰਮੇਲਨ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦੇ ਡਿਨਰ ’ਚ ਸ਼ਾਮਲ …
Read More »ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਲਈ ਬੀਸੀਸੀਆਈ ਨੇ 15 ਮੈਂਬਰੀ ਭਾਰਤੀ ਟੀਮ ਦਾ ਐਲਾਨ
ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਲਈ ਬੀਸੀਸੀਆਈ ਨੇ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਰੋਹਿਤ ਸ਼ਰਮਾ ਕਪਤਾਨ ਤੇ ਹਾਰਦਿਕ ਪਾਂਡਿਆ ਬਣੇ ਉਪਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਅੱਜ ਐਲਾਨ ਕਰ ਦਿੱਤਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਚੀਫ਼ ਸਿਲੈਕਟਰ …
Read More »ਆਮ ਆਦਮੀ ਪਾਰਟੀ ਵਲੋਂ ਹੁਣ ਜੈਪੁਰ ’ਚ ਗਾਰੰਟੀ ਕਾਰਡ ਲਾਂਚ
ਕੇਜਰੀਵਾਲ ਨੇ ਕਿਹਾ : ਮੁਫਤ ਦਿਆਂਗੇ ਬਿਜਲੀ ਅਤੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਵੀ ਕਰਾਂਗੇ ਬੰਦ ਜੈਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਰਾਜਸਥਾਨ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ …
Read More »ਚੰਦਰਯਾਨ-3 ਨੂੰ ਵਿਦਾ ਕਰਨ ਵਾਲੀ ਆਵਾਜ਼ ਹੋਈ ਖਾਮੋਸ਼
ਚੰਦਰਯਾਨ-3 ਨੂੰ ਵਿਦਾ ਕਰਨ ਵਾਲੀ ਆਵਾਜ਼ ਹੋਈ ਖਾਮੋਸ਼ ਇਸਰੋ ਦੀ ਵਿਗਿਆਨਕ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਚੇਨਈ/ਬਿਊਰੋ ਨਿਊਜ਼ ਰਾਕੇਟ ਲਾਂਚਿੰਗ ਦੇ ਸਮੇਂ ਉਲਟੀ ਗਿਣਤੀ ਗਿਣਨ ਵਾਲੀ ਇਸਰੋ ਦੀ ਸਾਇੰਟਿਸਟ ਬਲਾਰਸਥੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਸਾਇੰਟਿਸਟ ਬਲਾਰਸਥੀ ਨੇ ਕਾਊਂਟ ਡਾਊਨ ਵਿਚ ਆਖਰੀ ਵਾਰ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਹਾਕੀ 5 ਐੱਸ ਏਸ਼ੀਆ ਕੱਪ ਜਿੱਤਣ ’ਤੇ ਵਧਾਈ ਦਿੱਤੀ
ਭਾਰਤ ਨੇ ਹਰਾਇਆ ਸੀ ਪਾਕਿਸਤਾਨ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਕੀ 5 ਐੱਸ ਏਸ਼ੀਆ ਕੱਪ ਦਾ ਖਿਤਾਬ ਜਿੱਤਣ ’ਤੇ ਭਾਰਤੀ ਪੁਰਸ਼ ਹਾਕੀ ਟੀਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਖਿਡਾਰੀਆਂ ਦਾ ਧੀਰਜ ਤੇ ਦਿ੍ਰੜ੍ਹ ਸੰਕਲਪ ਦੇਸ਼ ਨੂੰ ਪ੍ਰੇਰਿਤ ਕਰਦਾ ਰਹੇਗਾ। ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਨਿਚਰਵਾਰ …
Read More »ਭਾਰਤ ਬਨਾਮ ਪਾਕਿਸਤਾਨ ਲਾਈਵ ਸਕੋਰ, ਏਸ਼ੀਆ ਕੱਪ 2023: ਮੀਂਹ ਨੇ ਵਿਗਾੜਨ ਤੋਂ ਬਾਅਦ ਪੱਲੇਕੇਲੇ ਵਿੱਚ ਮੈਚ ਰੱਦ ਕਰ ਦਿੱਤਾ
ਭਾਰਤ ਬਨਾਮ ਪਾਕਿਸਤਾਨ ਲਾਈਵ ਸਕੋਰ, ਏਸ਼ੀਆ ਕੱਪ 2023: ਮੀਂਹ ਨੇ ਵਿਗਾੜਨ ਤੋਂ ਬਾਅਦ ਪੱਲੇਕੇਲੇ ਵਿੱਚ ਮੈਚ ਰੱਦ ਕਰ ਦਿੱਤਾ ਭਾਰਤ ਬਨਾਮ ਪਾਕਿਸਤਾਨ ਏਸ਼ੀਆ ਕੱਪ 2023 ਲਾਈਵ ਸਕੋਰ: ਪੂਰੀ ਦੂਜੀ ਪਾਰੀ ਖੇਡੀ ਜਾਣੀ ਬਾਕੀ ਹੈ, ਮੀਂਹ ਕਾਰਨ ਸ਼ਨੀਵਾਰ ਨੂੰ ਪੱਲੇਕੇਲੇ ਵਿੱਚ ਭਾਰਤ-ਪਾਕਿਸਤਾਨ ਏਸ਼ੀਆ ਕੱਪ ਗਰੁੱਪ ਪੜਾਅ ਦਾ ਮੈਚ ਰੱਦ ਕਰ …
Read More »