ਚੀਨ ਨੇ ਹਜ਼ਾਰਾਂ ਕਿਲੋਮੀਟਰ ਜ਼ਮੀਨ ਸਾਡੇ ਕੋਲੋਂ ਖੋਹੀ : ਰਾਹੁਲ ਗਾਂਧੀ ਪੀਐਮ ਮੋਦੀ ਦੇ ਦਾਅਵਿਆਂ ਨੂੰ ਦੱਸਿਆ ਝੂਠ ਲੱਦਾਖ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਲੱਦਾਖ ਦੌਰੋ ਦਾ ਅੱਜ ਆਖਰੀ ਦਿਨ ਸੀ। ਇਸ ਦੌਰਾਨ ਰਾਹੁਲ ਨੇ ਕਾਰਗਿਲ ’ਚ ਇਕ ਰੈਲੀ ਨੂੰ ਸੰਬੋਧਨ ਵੀ ਕੀਤਾ। ਰਾਹੁਲ ਨੇ ਭਾਰਤ-ਚੀਨ ਸਰਹੱਦ ’ਤੇ ਚੱਲ …
Read More »ਬਾਈਕ ‘ਤੇ ਪੈਂਗੌਂਗ ਝੀਲ ਦੇਖਣ ਗਏ ਰਾਹੁਲ ਗਾਂਧੀ
ਲੱਦਾਖ ਦੇ ਲੋਕ ਚੀਨ ਵੱਲੋਂ ‘ਚਰਾਗਾਹਾਂ’ ਉੱਤੇ ਕੀਤੇ ਕਬਜ਼ੇ ਤੋਂ ਫਿਕਰਮੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਆਪਣੇ ਪਿਤਾ ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਲੱਦਾਖ ਦੀ ਪੈਂਗੌਂਗ ਝੀਲ ਦੇਖਣ ਲਈ ਬਾਈਕ ‘ਤੇ ਰਵਾਨਾ ਹੋਏ। ਰਾਜੀਵ ਗਾਂਧੀ ਦਾ ਜਨਮ ਦਿਨ 20 ਅਗਸਤ ਨੂੰ ਹੁੰਦਾ …
Read More »ਭਾਜਪਾ ਨੇ ਪੁਲਿਸ ਵੱਲੋਂ ਲਾਲੂ ‘ਤੇ ਛਤਰੀ ਤਾਣੇ ਜਾਣ ਦੀ ਕੀਤੀ ਨਿਖੇਧੀ
ਜੱਦੀ ਪਿੰਡ ਫੁਲਵਾਰੀਆ ਦੇ ਦੌਰੇ ‘ਤੇ ਗਏ ਆਰਜੇਡੀ ਮੁਖੀ ਨੂੰ ਮੀਂਹ ਤੋਂ ਬਚਾਉਣ ਲਈ ਛੱਤਰੀ ਤਾਣੇ ਜਾਣ ਦੀ ਵੀਡੀਓ ਹੋਈ ਸੀ ਵਾਇਰਲ ਪਟਨਾ/ਬਿਊਰੋ ਨਿਊਜ਼ : ਬਿਹਾਰ ਵਿੱਚ ਵਿਰੋਧੀ ਧਿਰ ਭਾਜਪਾ ਨੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਅਤੇ ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਨੂੰ ਸੁਰੱਖਿਆ ਦੇਣ ਵਾਲੇ ਪੁਲਿਸ …
Read More »ਵਿਸ਼ਵ ਕੁਸ਼ਤੀ ਸੰਘ ਨੇ ਭਾਰਤੀ ਕੁਸ਼ਤੀ ਸੰਘ ਦੀ ਮੈਂਬਰਸ਼ਿਪ ਕੀਤੀ ਰੱਦ
ਵਿਸ਼ਵ ਕੁਸ਼ਤੀ ਸੰਘ ਨੇ ਭਾਰਤੀ ਕੁਸ਼ਤੀ ਸੰਘ ਦੀ ਮੈਂਬਰਸ਼ਿਪ ਕੀਤੀ ਰੱਦ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਨਾ ਹੋਣ ਕਰਕੇ ਵਿਸ਼ਵ ਕੁਸ਼ਤੀ ਸੰਘ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਸ਼ਵ ਕੁਸ਼ਤੀ ਸੰਘ ਨੇ ਭਾਰਤੀ ਕੁਸ਼ਤੀ ਸੰਘ ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਨਾ ਹੋਣ …
Read More »ਨੇਪਾਲ ’ਚ ਵਾਪਰਿਆ ਭਿਆਨਕ ਸੜਕ ਹਾਦਸਾ
ਨੇਪਾਲ ’ਚ ਵਾਪਰਿਆ ਭਿਆਨਕ ਸੜਕ ਹਾਦਸਾ 6 ਭਾਰਤੀ ਸ਼ਰਧਾਲੂਆਂ ਸਮੇਤ 7 ਦੀ ਹੋਈ ਮੌਤ, 19 ਗੰਭੀਰ ਜ਼ਖਮੀ ਕਾਠਮੰਡੂ/ਬਿਊਰੋ ਨਿਊਜ਼ : ਨੇਪਾਲ ਦੇ ਦੱਖਣੀ ਮੈਦਾਨੀ ਖੇਤਰ ਦੇ ਬਾਰਾ ਜ਼ਿਲ੍ਹੇ ਵਿਚ ਅੱਜ ਵੀਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 6 ਭਾਰਤੀ ਸ਼ਰਧਾਲੂਆਂ ਸਮੇਤ 7 ਵਿਅਕਤੀਆਂ ਦੀ ਮੌਤ ਹੋ …
Read More »10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿਚ ਦੋ ਵਾਰ ਹੋਣਗੀਆਂ
10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿਚ ਦੋ ਵਾਰ ਹੋਣਗੀਆਂ ਅਗਲੇ ਸੈਸ਼ਨ ਤੋਂ ਲਾਗੂ ਹੋਵੇਗਾ ਨਵਾਂ ਪੈਟਰਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਪੈਟਰਨ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ ਦੱਸਿਆ ਕਿ ਸਾਲ ਵਿਚ ਇਕ ਵਾਰ ਹੋਣ ਵਾਲੀਆਂ …
Read More »ਭਾਰਤ ਦਾ ਸੁਫਨਾ ਹੋਇਆ ਸਾਕਾਰ ,ਚੰਦ੍ਰਯਾਨ 3 ਦੀ ਸਫ਼ਲਤਾਪੂਰਵਕ ਲੈਂਡਿੰਗ ਦੇ ਨਾਲ
ਭਾਰਤ ਦਾ ਸੁਫਨਾ ਹੋਇਆ ਸਾਕਾਰ ਚੰਦ੍ਰਯਾਨ 3 ਦੀ ਸਫ਼ਲਤਾਪੂਰਵਕ ਲੈਂਡਿੰਗ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੇਹਰਾਇਆ ਤਿਰੰਗਾ ਝੰਡਾ ਚੰਡੀਗੜ੍ਹ / ਬਿਉਰੋ ਨੀਊਜ਼ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਅਭਿਲਾਸ਼ੀ ਤੀਜੇ ਚੰਦਰ ਮਿਸ਼ਨ ਚੰਦਰਯਾਨ-3 ਦੇ ਵਿਕਰਮ ਲੈਂਡਰ ਨੇ ਬੁੱਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰ ਕੇ ਇਤਿਹਾਸ ਰਚਿਆ। …
Read More »ਭਾਰਤ ਰਚੇਗਾ ਨਵਾਂ ਇਤਿਹਾਸ ਕੁੱਛ ਹੀ ਮਿੰਟ ਬਾਕੀ – ਚੰਦ੍ਰਯਾਨ 3 ਦੀ ਲੈਂਡਿੰਗ
ਭਾਰਤ ਰਚੇਗਾ ਨਵਾਂ ਇਤਿਹਾਸ ਕੁੱਛ ਹੀ ਮਿੰਟ ਬਾਕੀ – ਚੰਦ੍ਰਯਾਨ 3 ਦੀ ਲੈਂਡਿੰਗ ਚੰਦਰਯਾਨ-3 ਸ਼ਾਮ 6:04 ਵਜੇ ਚੰਦਰਮਾ ’ਤੇ ਹੋਵੇਗਾ ਲੈਂਡ ਚੰਡੀਗੜ੍ਹ / ਬਿਉਰੋ ਨੀਊਜ਼ ਚੰਦਰਯਾਨ-3 ਅੱਜ ਬੁੱਧਵਾਰ ਸ਼ਾਮ 6 ਵੱਜ ਕੇ 4 ਮਿੰਟ .’ਤੇ ਚੰਦਰਮਾ ਦੇ ਸਾਊਥ ਪੋਲ ’ਤੇ ਲੈਂਡ ਕਰੇਗਾ। ਇਸ ਨੂੰ 14 ਜੁਲਾਈ ਨੂੰ 3 ਵੱਜ ਕੇ …
Read More »ਜੋਅ ਬਾਈਡਨ 7 ਸਤੰਬਰ ਤੋਂ ਭਾਰਤ ਦੌਰੇ ’ਤੇ
ਜੋਅ ਬਾਈਡਨ 7 ਸਤੰਬਰ ਤੋਂ ਭਾਰਤ ਦੌਰੇ ’ਤੇ ਜੀ-20 ਸੰਮੇਲਨ ਤੋਂ ਦੋ ਦਿਨ ਪਹਿਲਾਂ ਹੀ ਭਾਰਤ ਪਹੁੰਚ ਜਾਣਗੇ ਅਮਰੀਕੀ ਰਾਸ਼ਟਰਪਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਜੀ-20 ਸੰਮੇਲਨ ਦੇ ਲਈ ਦੋ ਦਿਨ ਪਹਿਲਾਂ ਹੀ 7 ਸਤੰਬਰ ਨੂੰ ਭਾਰਤ ਪਹੁੰਚ ਜਾਣਗੇ। ਜੋਅ ਬਾਈਡਨ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਅਜਿਹਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੌਰੇ ’ਤੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੌਰੇ ’ਤੇ ਬਿ੍ਰਕਸ ਸੰਮੇਲਨ ’ਚ ਲੈਣਗੇ ਹਿੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਸਾਲ ਮਗਰੋਂ ਇਕ ਵਾਰ ਫਿਰ ਦੱਖਣੀ ਅਫ਼ਰੀਕਾ ਦੇ ਦੌਰੇ ’ਤੇ ਹਨ। ਇਸ ਵਾਰ ਉਨ੍ਹਾਂ ਮਕਸਦ ਸਿਰਫ਼ ਬਿ੍ਰਕਸ ਸੰਮੇਲਨ ਵਿਚ ਹਿੱਸਾ ਲੈਣ ਹੀ ਨਹੀਂ ਬਲਕਿ …
Read More »