ਨਵੀਂ ਦਿੱਲੀ: ਜਰਨਲ ‘ਐਨਰਜੀਜ਼’ ‘ਚ ਪ੍ਰਕਾਸ਼ਿਤ ਅਧਿਐਨ ਵਿਚ ਕਿਹਾ ਗਿਆ ਹੈ ਕਿ ਮਨੁੱਖੀ ਸਰਗਰਮੀ ਕਾਰਨ ਆਈ ਜਲਵਾਯੂ ਤਬਦੀਲੀ ਅਗਲੀ ਇਕ ਸਦੀ ਵਿਚ ਇਕ ਅਰਬ ਲੋਕਾਂ ਦੀ ਸਮੇਂ ਤੋਂ ਪਹਿਲਾਂ ਜਾਨ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਆਲਮੀ ਤਪਸ਼ ਦੋ ਡਿਗਰੀ ਸੈਲਸੀਅਸ ਤੱਕ ਵਧੀ ਤਾਂ ਅਜਿਹਾ ਹੋ ਸਕਦਾ ਹੈ। ਅਧਿਐਨ …
Read More »ਬਸਪਾ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ
ਕੁਮਾਰੀ ਮਾਇਆਵਤੀ ਨੇ ਕਿਸੇ ਵੀ ਗੱਠਜੋੜ ‘ਚ ਸ਼ਾਮਲ ਨਾ ਹੋਣ ਦਾ ਕੀਤਾ ਐਲਾਨ ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਇਸ ਸਾਲ ਹੋਣ ਵਾਲੀਆਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ‘ਚ ਇਕੱਲਿਆਂ ਹੀ ਮੈਦਾਨ ਵਿਚ ਨਿੱਤਰੇਗੀ। ਇਸ ਸਬੰਧੀ ਐਲਾਨ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ …
Read More »ਜੀ-20 ਸੰਮੇਲਨ ਵਿਚ ਹਿੱਸਾ ਲੈਣਗੇ 25 ਆਲਮੀ ਆਗੂ
ਰੂਸੀ ਤੇ ਯੂਕਰੇਨੀ ਰਾਸ਼ਟਰਪਤੀ ਜੀ-20 ਸੰਮੇਲਨ ਵਿਚੋਂ ਰਹਿਣਗੇ ਗ਼ੈਰਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ 20 ਸੰਮੇਲਨ ਵਿੱਚ ਘੱਟੋ-ਘੱਟ 25 ਮੁਲਕਾਂ ਦੇ ਆਗੂ ਹਿੱਸਾ ਲੈਣਗੇ ਜਦਕਿ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀ ਸ਼ਾਮਲ ਨਹੀਂ ਹੋਣਗੇ। ਜੀ 20 ਮੈਂਬਰ ਮੁਲਕਾਂ ਵਿੱਚੋਂ 18 ਆਗੂ …
Read More »ਪੈਰਾਗਲਾਈਡਰਜ਼ ਤੇ ਏਅਰ ਬੈਲੂਨਾਂ ‘ਤੇ ਪਾਬੰਦੀ
ਨਵੀਂ ਦਿੱਲੀ: ਜੀ-20 ਮੀਟਿੰਗ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਵਿੱਚ 12 ਸਤੰਬਰ ਤਕ ਪੈਰਾਗਲਾਈਡਰਜ਼, ਹੈਂਗ ਗਲਾਈਡਰਜ਼ ਤੇ ਹੋਟ ਏਅਰ ਬੈਲੂਨ (ਗਰਮ ਹਵਾ ਵਾਲੇ ਗੁਬਾਰੇ) ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਦਿੱਲੀ ਪੁਲਿਸ ਕਮਿਸ਼ਨਰ ਸੰਜੈ ਅਰੋੜਾ ਵੱਲੋਂ ਜਾਰੀ ਕੀਤੇ ਗਏ ਹਨ। ਇਸੇ ਦੌਰਾਨ ਪੁਲਿਸ ਨੇ ਵਿਦੇਸ਼ ਤੋਂ …
Read More »ਜੀ-20 ਸੰਮੇਲਨ : ਦਿੱਲੀ ‘ਚ ਬਾਂਦਰਾਂ ਨੂੰ ਭਜਾਉਣ ਲਈ ਲੰਗੂਰ ਕੀਤੇ ਤਾਇਨਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਚ 9-10 ਸਤੰਬਰ ਨੂੰ ਜੀ-20 ਸੰਮੇਲਨ ਦੀ ਬੈਠਕ ਹੋਵੇਗੀ। ਇਸ ਵਿਚ ਕਈ ਗਲੋਬਲ ਆਗੂ ਸ਼ਾਮਲ ਹੋਣ ਵਾਲੇ ਹਨ। ਜੀ-20 ਸੰਮੇਲਨ ਦੇ ਦੌਰਾਨ ਬਾਂਦਰਾਂ ਨੂੰ ਦੂਰ ਰੱਖਣ ਦੇ ਲਈ ਲੰਗੂਰਾਂ ਦੇ ਕਟਆਊਟ ਲਗਾਏ ਗਏ ਹਨ। ਹਰ ਕਟਆਊਟ ਦੇ ਨਾਲ ਇਕ ਵਿਅਕਤੀ ਨੂੰ ਵੀ ਤੈਨਾਤ ਕੀਤਾ …
Read More »ਕੇਂਦਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ
ਕੇਂਦਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸ਼ਿਵ ਸੈਨਾ ਬੋਲੀ : ਗਣੇਸ਼ ਚਤੁਰਥੀ ਦੌਰਾਨ ਸ਼ੈਸ਼ਨ ਸੱਦਣਾ ਹਿੰਦੂ ਭਾਵਨਾਵਾਂ ਦਾ ਅਪਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਪੰਜ ਦਿਨ ਚੱਲਣ ਵਾਲੇ …
Read More »ਅਰਵਿੰਦਰ ਸਿੰਘ ਲਵਲੀ ਨੂੰ ਬਣਾਇਆ ਦਿੱਲੀ ਕਾਂਗਰਸ ਦਾ ਪ੍ਰਧਾਨ
ਅਰਵਿੰਦਰ ਸਿੰਘ ਲਵਲੀ ਨੂੰ ਬਣਾਇਆ ਦਿੱਲੀ ਕਾਂਗਰਸ ਦਾ ਪ੍ਰਧਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕਾਂਗਰਸ ’ਚ ਬਦਲਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਆਗੂ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ। ਅਰਵਿੰਦਰ ਸਿੰਘ ਲਵਲੀ ਇਸ ਤੋਂ ਪਹਿਲਾਂ 2013 ਤੋਂ 2015 …
Read More »ਬਸਪਾ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ
ਬਸਪਾ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ ਕੁਮਾਰੀ ਮਾਇਆਵਤੀ ਨੇ ਕਿਸੇ ਵੀ ਗੱਠਜੋੜ ’ਚ ਸ਼ਾਮਲ ਨਾ ਹੋਣ ਦਾ ਕੀਤਾ ਐਲਾਨ ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਇਸ ਸਾਲ ਹੋਣ ਵਾਲੀਆਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਇਕੱਲਿਆਂ ਹੀ ਮੈਦਾਨ ਵਿਚ …
Read More »ਘਰੇਲੂ ਗੈਸ ਸਿਲੰਡਰ 200 ਰੁਪਏ ਹੋਇਆ ਸਸਤਾ
ਘਰੇਲੂ ਗੈਸ ਸਿਲੰਡਰ 200 ਰੁਪਏ ਹੋਇਆ ਸਸਤਾ ਦੇਸ਼ ਦੇ 33 ਕਰੋੜ ਖਪਤਕਾਰਾਂ ਨੂੰ ਮਿਲੇਗਾ ਲਾਭ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ 14. 2 ਕਿਲੋਗ੍ਰਾਮ ਵਾਲੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਅੱਜ 200 ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਟੌਤੀ ਦੇ ਨਾਲ ਦਿੱਲੀ ’ਚ ਘਰੇਲੂ ਗੈਸ …
Read More »ਇਸਰੋ 2 ਸਤੰਬਰ ਨੂੰ ਸੌਰ ਮਿਸ਼ਨ ਆਦਿੱਤਿਆ ਐਲ1 ਲਾਂਚ ਕਰੇਗਾ
ਇਸਰੋ 2 ਸਤੰਬਰ ਨੂੰ ਸੌਰ ਮਿਸ਼ਨ ਆਦਿੱਤਿਆ ਐਲ1 ਲਾਂਚ ਕਰੇਗਾ ਇਸ ਮਿਸ਼ਨ ’ਤੇ ਪਹੁੰਚਣ ਲਈ ਲੱਗਣਗੇ 4 ਮਹੀਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਸਰੋ ਸੂਰਜ ਦੇ ਅਧਿਐਨ ਲਈ 2 ਸਤੰਬਰ ਨੂੰ ਸਵੇਰੇ 11 ਵੱਜ ਕੇ 50 ਮਿੰਟ ’ਤੇ ਸੌਰ ਮਿਸ਼ਨ ਆਦਿੱਤਿਆ ਐਲ 1 ਲਾਂਚ ਕਰੇਗਾ। ਇਸਰੋ ਨੇ ਅੱਜ ਸੋਮਵਾਰ ਨੂੰ ਇਸ ਸਬੰਧੀ …
Read More »