ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਕਿਹਾ : ਭਾਰਤ ਜਲਦ ਹੀ ਟੌਪ-3 ਅਰਥਵਿਵਸਥਾ ’ਚ ਹੋਵੇਗਾ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ 28 ਅਗਸਤ ਨੂੰ 8ਵੇਂ ਰਾਸ਼ਟਰੀ ਰੋਜ਼ਗਾਰ ਮੇਲੇ ਦੇ ਤਹਿਤ 51 ਹਜ਼ਾਰ 106 ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ …
Read More »ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਵਾਰ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਵਾਰ ਕਿਹਾ : ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਝੂਠ ਬੋਲਣ ਦਾ ਠੇਕਾ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ …
Read More »ਨੀਰਜ ਚੋਪੜਾ ਨੇ ਇਕ ਵਾਰ ਫਿਰ ਤੋਂ ਰਚਿਆ ਇਤਿਹਾਸ ਵਰਲਡ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ
ਨੀਰਜ ਚੋਪੜਾ ਨੇ ਇਕ ਵਾਰ ਫਿਰ ਤੋਂ ਰਚਿਆ ਇਤਿਹਾਸ ਵਰਲਡ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਵਰਲਡ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਇਤਿਹਾਸ ਰਚ ਦਿੱਤਾ ਹੈ। ਟੂਰਨਾਮੈਂਟ ਦੇ ਫਾਈਨਲ ਵਿਚ ਨੀਰਜ ਚੋਪੜਾ ਨੇ 88.17 ਮੀਟਰ ਦੇ ਆਪਣੇ ਬੈਸਟ …
Read More »ਰਾਘਵ ਚੱਢਾ ਤੇ ਪਰੀਣਿਤੀ ਚੋਪੜਾ ਪੁੱਜੇ ਉੱਜੈਨ
ਵਿਆਹ ਤੋਂ ਪਹਿਲਾਂ ਲਿਆ ਬਾਬਾ ਮਹਾਕਾਲ ਦਾ ਆਸ਼ੀਰਵਾਦ ਉੱਜੈਨ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੀ ਮੰਗੇਤਰ ਅਤੇ ਅਭਿਨੇਤਰੀ ਪਰੀਣਿਤੀ ਚੋਪੜਾ ਨਾਲ ਉਜੈਨ ਸਥਿਤ ਬਾਬਾ ਮਹਾਕਾਲ ਦੇ ਦਰਬਾਰ ਪਹੁੰਚੇ। ਉੱਥੇ ਉਨ੍ਹਾਂ ਨੇ ਮਹਾਕਾਲੇਸ਼ਵਰ ਪ੍ਰਬੰਧਕ ਕਮੇਟੀ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਨੰਦੀ ਹਾਲ ਤੋਂ ਭਗਵਾਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸੰਮੇਲਨ ਨੂੰ ਸਫਲ ਬਣਾਉਣ ਦਾ ਸੱਦਾ
ਰਾਜਧਾਨੀ ’ਚ 9 ਤੇ 10 ਸਤੰਬਰ ਨੂੰ ਹੋਵੇਗਾ ਸਿਖਰ ਸੰਮੇਲਨ, 40 ਦੇਸ਼ਾਂ ਦੇ ਮੁਖੀ ਲੈਣਗੇ ਹਿੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ਵਿੱਚ ਜਨਭਾਵਨਾ ਦੀ ਹਿੱਸੇਦਾਰੀ ਨੂੰ ਅਹਿਮ ਦੱਸਦੇ ਹੋਏ ਦੇਸ਼ ਵਾਸੀਆਂ ਨੂੰ ਦੇਸ਼ ਦਾ ਮਾਣ ਵਧਾਉਣ …
Read More »ਪ੍ਰੋਗਰਾਮ ‘ਮਨ ਕੀ ਬਾਤ’ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਵਾਸੀਆਂ ਨੂੰ ਕੀਤਾ ਸੰਬੋਧਨ
‘ਮਿਸ਼ਨ ਚੰਦਰਯਾਨ 3 ਨੂੰ ਦੱਸਿਆ ਨਾਰੀ ਸ਼ਕਤੀ ਦਾ ਉਦਾਹਰਣ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਸਵੇਰੇ 11 ਵਜੇ ਦੇਸ਼ ਵਾਸੀਆਂ ਨੂੰ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਸੰਬੋਧਨ ਕੀਤਾ। ਪ੍ਰੋਗਰਾਮ ‘ਮਨ ਕੀ ਬਾਤ’ ਦਾ ਇਹ 104ਵਾਂ ਐਪੀਸੋਡ ਸੀ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਕੀਤਾ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਕੀਤਾ ਸੰਬੋਧਨ ਚੰਦਰਯਾਨ-3 ਲੈਂਡਿੰਗ ਪੁਆਇੰਟ ਦਾ ਨਾਂ ਰੱਖਿਆ ਸ਼ਿਵਸ਼ਕਤੀ ਬੇਂਗਲੁਰੂ/ਬਿਊਰੋ ਨਿਊਜ਼ : ਵਿਕਰਮ ਲੈਂਡਰ ਦੇ ਚੰਦਰਮਾ ਦੇ ਦੱਖਣੀ ਧਰੁਵ ’ਤੇ ਸਫਲਤਾਪੂਰਵਕ ਉਤਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਰਯਾਨ 3 ਦੀ ਟੀਮ ਅਤੇ ਇਸਰੋ ਦੇ ਵਿਗਿਆਨੀਆਂ ਨਾਲ ਅੱਜ ਮੁਲਾਕਾਤ ਕੀਤੀ। …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਿਵਰਾਜ ਚੌਹਾਨ ਮੰਤਰੀ ਮੰਡਲ ’ਚ ਤਿੰਨ ਨਵੇਂ ਮੰਤਰੀ ਹੋਏ ਸ਼ਾਮਲ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਿਵਰਾਜ ਚੌਹਾਨ ਮੰਤਰੀ ਮੰਡਲ ’ਚ ਤਿੰਨ ਨਵੇਂ ਮੰਤਰੀ ਹੋਏ ਸ਼ਾਮਲ ਗੌਰੀਸ਼ੰਕਰ, ਰਾਜਿੰਦਰ ਸ਼ੁਕਲਾ ਅਤੇ ਰਾਹੁਲ ਲੋਧੀ ਨੇ ਚੁੱਕੀ ਸਹੁੰ ਭੋਪਾਲ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਤੋਂ ਲਗਭਗ ਦੋ ਮਹੀਨੇ ਪਹਿਲਾਂ ਸ਼ਿਵਰਾਜ ਚੌਹਾਨ ਮੰਤਰੀ ਮੰਡਲ ’ਚ ਅੱਜ 3 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਤਿੰਨੋਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਰੀਸ ਵਿੱਚ ਮਿਲਿਆ ਗਾਰਡ ਆਫ ਆਨਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਰੀਸ ਵਿੱਚ ਮਿਲਿਆ ਗਾਰਡ ਆਫ ਆਨਰ ਕਿਹਾ : ਚੰਦਰਯਾਨ ਦੀ ਸਫਲਤਾ ਸਾਰਿਆਂ ਲਈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਦਿਨ ਦੇ ਦੌਰੇ ’ਤੇ ਗਰੀਸ ਪਹੁੰਚੇ। ਉਥੇ ਉਨ੍ਹਾਂ ਨੇ ਰਾਸ਼ਟਰਪਤੀ ਕੈਟਰੀਨਾ ਸਕੇਲਾਰੋਪੋਓਲੋ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਦਰਯਾਨ …
Read More »ਚੀਨ ਨੇ ਹਜ਼ਾਰਾਂ ਕਿਲੋਮੀਟਰ ਜ਼ਮੀਨ ਸਾਡੇ ਕੋਲੋਂ ਖੋਹੀ : ਰਾਹੁਲ ਗਾਂਧੀ
ਚੀਨ ਨੇ ਹਜ਼ਾਰਾਂ ਕਿਲੋਮੀਟਰ ਜ਼ਮੀਨ ਸਾਡੇ ਕੋਲੋਂ ਖੋਹੀ : ਰਾਹੁਲ ਗਾਂਧੀ ਪੀਐਮ ਮੋਦੀ ਦੇ ਦਾਅਵਿਆਂ ਨੂੰ ਦੱਸਿਆ ਝੂਠ ਲੱਦਾਖ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਲੱਦਾਖ ਦੌਰੋ ਦਾ ਅੱਜ ਆਖਰੀ ਦਿਨ ਸੀ। ਇਸ ਦੌਰਾਨ ਰਾਹੁਲ ਨੇ ਕਾਰਗਿਲ ’ਚ ਇਕ ਰੈਲੀ ਨੂੰ ਸੰਬੋਧਨ ਵੀ ਕੀਤਾ। ਰਾਹੁਲ ਨੇ ਭਾਰਤ-ਚੀਨ ਸਰਹੱਦ ’ਤੇ ਚੱਲ …
Read More »