Breaking News
Home / ਭਾਰਤ (page 163)

ਭਾਰਤ

ਭਾਰਤ

ਏਅਰ ਹੋਸਟੈਸ ਖੁਦਕੁਸ਼ੀ ਮਾਮਲੇ ’ਚ ਹਰਿਆਣਾ ਦਾ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ

ਏਅਰ ਹੋਸਟੈਸ ਖੁਦਕੁਸ਼ੀ ਮਾਮਲੇ ’ਚ ਹਰਿਆਣਾ ਦਾ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ 11 ਸਾਲ ਬਾਅਦ ਆਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਬਹੁਚਰਚਿਤ ਏਅਰ ਹੋਸਟੈਸ ਗੀਤਿਕਾ ਖੁਦਕੁਸ਼ੀ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਮੰਗਲਵਾਰ ਨੂੰ ਵਿਧਾਇਕ ਗੋਪਾਲ ਕਾਂਡਾ ਨੂੰ ਬਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਗੋਪਾਲ …

Read More »

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਖਿਲਾਫ ਵਿਰੋਧੀ ਧਿਰ ਦਾ ਧਰਨਾ

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਖਿਲਾਫ ਵਿਰੋਧੀ ਧਿਰ ਦਾ ਧਰਨਾ ਸੰਸਦ ਮੈਂਬਰ ਸਾਰੀ ਰਾਤ ਧਰਨੇ ’ਤੇ ਬੈਠੇ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਰਾਜ ਸਭਾ ਵਿਚੋਂ ਮੁਅੱਤਲੀ ਦੇ ਖਿਲਾਫ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਰਾਤ ਭਰ ਸੰਸਦ ਭਵਨ ਦੇ …

Read More »

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਰਹਿੰਦੇ ਮਾਨਸੂਨ ਸੈਸ਼ਨ ਲਈ ਮੁਅੱਤਲ

ਮਨੀਪੁਰ ਮੁੱਦੇ ’ਤੇ ਸਭਾਪਤੀ ਨਾਲ ਹੋਈ ਬਹਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਮਾਨਸੂਨ ਸੈਸ਼ਨ ਦੇ ਅੱਜ ਤੀਜੇ ਦਿਨ ਮਨੀਪੁਰ ਮੁੱਦੇ ’ਤੇ ਸਦਨ ’ਚ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 70 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 70 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਕਿਹਾ : ਨੌਕਰੀ ਕਰਦੇ ਸਮੇਂ ਇਹ ਖਿਆਲ ਰੱਖਣਾ ਕਿ ਤਿਰੰਗੇ ਨੂੰ ਕੋਈ ਆਂਚ ਨਾ ਆਵੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੱਤਵੇਂ ਰੋਜ਼ਗਾਰ ਮੇਲੇ ’ਚ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ …

Read More »

ਮਣੀਪੁਰ ’ਚ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਵਾਲੇ 4 ਆਰੋਪੀ ਗਿ੍ਰਫ਼ਤਾਰ

ਮਣੀਪੁਰ ’ਚ ਮਹਿਲਾਵਾਂ ਨੂੰ ਨਿਰਵਸਤਰ ਘੁਮਾਉਣ ਵਾਲੇ 4 ਆਰੋਪੀ ਗਿ੍ਰਫ਼ਤਾਰ ਮੁੱਖ ਮੰਤਰੀ ਬੀਰੇਨ ਸਿੰਘ ਬੋਲੇ : ਆਰੋਪੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਕਰਾਂਗੇ ਹਰ ਸੰਭਵ ਕੋਸ਼ਿਸ਼ ਇੰਫਾਲ/ਬਿਊਰੋ ਨਿਊਜ਼ : ਮਣੀਪੁਰ ’ਚ ਦੋ ਮਹਿਲਾਵਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਦੇ ਮਾਮਲੇ ’ਚ ਹੁਣ ਤੱਕ 4 ਆਰੋਪੀਆਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਿਆ …

Read More »

ਰਾਹੁਲ ਨੇ ਕਿਸਾਨਾਂ ਨੂੰ ਦੱਸਿਆ ਭਾਰਤ ਦੀ ਤਾਕਤ

ਕਿਹਾ : ਜੇ ਕਿਸਾਨਾਂ ਦੀ ਗੱਲ ਸੁਣੀ ਜਾਵੇ ਤਾਂ ਕਈ ਸਮੱਸਿਆਵਾਂ ਹੱਲ ਹੋ ਜਾਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ, ਭਾਰਤ ਦੀ ਤਾਕਤ ਹਨ ਅਤੇ ਜੇ ਉਨ੍ਹਾਂ ਦੀ ਗੱਲ ਸੁਣੀ ਤੇ ਸਮਝੀ ਜਾਵੇ ਤਾਂ ਦੇਸ਼ ਦੀਆਂ ਕਈ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ। ਗਾਂਧੀ ਨੇ …

Read More »

ਦੂਰਦਰਸ਼ਨ ‘ਤੇ ਪ੍ਰਚਾਰ ਲਈ ਹੁਣ ਆਨਲਾਈਨ ਹੋਵੇਗੀ ਸਮੇਂ ਦੀ ਵੰਡ

ਚੋਣ ਕਮਿਸ਼ਨ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ : ਸਿਆਸੀ ਪਾਰਟੀਆਂ ਨੂੰ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੁਣ ਆਨਲਾਈਨ ਕੀਤੀ ਜਾਵੇਗੀ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਵੱਲੋਂ ਸਰਕਾਰੀ ਮਾਲਕੀ ਵਾਲੇ ਇਲੈਕਟ੍ਰਾਨਿਕ ਮੀਡੀਆ ਦੀ ਵਰਤੋਂ ਦੀ ਮੌਜੂਦਾ ਵਿਵਸਥਾ ‘ਚ …

Read More »

ਚੰਦਰਯਾਨ-3 ਤੋਂ ਬਾਅਦ ਸੂਰਜ ਕੋਲ ਪਹੁੰਚਣ ਦੀ ਤਿਆਰੀ

ਅਗਲੇ ਮਹੀਨੇ ਲਾਂਚਿੰਗ ਸੰਭਵ ਨਵੀਂ ਦਿੱਲੀ : ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਦੇਸ਼ ਦੇ ਪਹਿਲੇ ਸੂਰਜ ਮਿਸ਼ਨ ਅਦਿੱਤਿਆ ਐਲ-1 ਦੀ ਲਾਂਚਿੰਗ ਦੇ ਲਈ ਤਿਆਰ ਹੈ। ਸੂਰਜ ਦੀ ਨਿਗਰਾਨੀ ਦੇ ਲਈ ਭੇਜੇ ਜਾ ਰਹੇ ਇਸ ਉਪਗ੍ਰਹਿ ਦੇ ਸਾਰੇ ਸਾਧਨਾਂ ਦਾ ਪ੍ਰੀਖਣ ਪੂਰਾ ਕਰ ਲਿਆ ਗਿਆ ਹੈ ਅਤੇ ਜਲਦ ਹੀ ਇਸਦਾ ਆਖਰੀ …

Read More »

ਉਤਰਾਖੰਡ ਦੇ ਚਮੋਲੀ ‘ਚ ਟਰਾਂਸਫਾਰਮਰ ਫਟਣ ਕਾਰਨ 15 ਵਿਅਕਤੀਆਂ ਦੀ ਗਈ ਜਾਨ

7 ਵਿਅਕਤੀ ਗੰਭੀਰ ਰੂਪ ਵਿਚ ਹੋਏ ਜ਼ਖਮੀ ਚਮੋਲੀ : ਉਤਰਾਖੰਡ ਦੇ ਚਮੋਲੀ ਸਥਿਤ ਨਮਾਮੀ ਗੰਗੇ ਆਫਿਸ ਦੇ ਸੀਵਰ ਟ੍ਰੀਟਮੈਂਟ ਪਲਾਂਟ ‘ਚ ਬੁੱਧਵਾਰ ਨੂੰ ਸਵੇਰ 11 ਵਜ ਕੇ 35 ਮਿੰਟ ਕਰੰਟ ਫੈਲ ਗਿਆ, ਜਿਸ ਦੀ ਲਪੇਟ ‘ਚ 22 ਵਿਅਕਤੀ ਆ ਗਏ। ਜਿਨ੍ਹਾਂ ਵਿਚੋਂ 15 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ …

Read More »

ਕੇਰਲਾ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਦਿਹਾਂਤ

ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਅਫਸੋਸ ਕਰਨ ਪਹੁੰਚੇ ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਦੋ ਵਾਰ ਕੇਰਲਾ ਦੇ ਮੁੱਖ ਮੰਤਰੀ ਰਹੇ ਓਮਨ ਚਾਂਡੀ ਦਾ ਬੰਗਲੁਰੂ ਵਿਚ ਦੇਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਦੀ ਮੌਤ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਚਾਂਡੀ ਓਮਨ ਨੇ ਸਾਂਝੀ ਕੀਤੀ। ਚਾਂਡੀ (79) ਨੇ ਬੰਗਲੁਰੂ ਦੇ …

Read More »