ਨੀਤਿਸ਼ ਸਰਕਾਰ ਖਿਲਾਫ਼ ਭਾਜਪਾ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ ਪਟਨਾ/ਬਿਊਰੋ ਨਿਊਜ਼ : ਬਿਹਾਰ ’ਚ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸਦਨ ਤੋਂ ਲੈ ਕੇ ਸੜਕ ਤੱਕ ਨੀਤਿਸ਼ ਕੁਮਾਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਆਗੂਆਂ ਵੱਲੋਂ ਅੱਜ ਪਹਿਲਾਂ ਸਦਨ ’ਚ ਹੰਗਾਮਾ ਕੀਤਾ ਗਿਆ …
Read More »ਦਿੱਲੀ ਵਿਚ ਯਮੁਨਾ ਖਤਰੇ ਦੇ ਨਿਸ਼ਾਨ ਤੋਂ 3 ਮੀਟਰ ਉਪਰ
ਹਰਿਆਣਾ ਦੇ 13 ਜ਼ਿਲ੍ਹਿਆਂ ਤੱਕ ਪਹੁੰਚਿਆ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਅੱਜ ਵੀਰਵਾਰ ਸਵੇਰੇ 7 ਵਜੇ 208.46 <:208.46਼ ਮੀਟਰ ਤੱਕ ਪਹੁੰਚ ਗਿਆ। ਇਹ ਖਤਰੇ ਦੇ ਨਿਸ਼ਾਨ 205 ਮੀਟਰ ਤੋਂ 3 ਮੀਟਰ ਜ਼ਿਆਦਾ ਹੈ। ਰਾਜਧਾਨੀ ਦਿੱਲੀ ਦੇ ਵਜੀਰਾਬਾਦ ਵਿਚ ਸਿਗਨੇਚਰ ਬਿ੍ਰਜ ਦੇ ਨੇੜੇ ਗੜ੍ਹੀ …
Read More »ਭਾਜਪਾ ਨੇ ਗੁਜਰਾਤ ਤੋਂ ਰਾਜ ਸਭਾ ਲਈ ਦੋ ਉਮੀਦਵਾਰਾਂ ਦਾ ਕੀਤਾ ਐਲਾਨ
ਅਨੰਤ ਮਹਾਰਾਜ ਨੂੰ ਪੱਛਮੀ ਬੰਗਾਲ ਤੋਂ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਇਨ੍ਹਾਂ 10 ਸੀਟਾਂ ’ਚ ਪੱਛਮੀ ਬੰਗਾਲ ਦੀਆਂ 6, ਗੁਜਰਾਤ ਦੀਆਂ 3 ਅਤੇ ਗੋਆ ਦੀ 1 ਸੀਟ ਲਈ ਆਉਂਦੀ 24 ਜੁਲਾਈ ਨੂੰ ਵੋਟਾਂ ਪਾਈਆਂ …
Read More »ਭਾਰਤੀ ਫੌਜ ਦੁਨੀਆ ਦੀ ਚੌਥੀ ਸਭ ਤੋਂ ਤਾਕਤਵਰ ਫੌਜ
ਅਮਰੀਕਾ ਪਹਿਲੇ ਸਥਾਨ ’ਤੇ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਕੋਲ ਦੁਨੀਆ ਦੀ ਚੌਥੀ ਸਭ ਤੋਂ ਜ਼ਿਆਦਾ ਤਾਕਤਵਰ ਫੌਜ ਹੈ। ਸਭ ਤੋਂ ਸ਼ਕਤੀਸ਼ਾਲੀ ਫੌਜ ਦੇ ਮਾਮਲੇ ਵਿਚ ਅਮਰੀਕਾ ਨੂੰ ਪੂਰੀ ਦੁਨੀਆ ਵਿਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਰੱਖਿਆ ਸਬੰਧੀ ਡੈਟਾ ਰੱਖਣ ਵਾਲੀ ਵੈਬਸਾਈਟ ਗਲੋਬਲ ਫਾਇਰਪਾਵਰ ਦੀ ‘ਸੈਨਿਕ ਤਾਕਤ ਸੂਚੀ 2023’ …
Read More »ਅਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ ਸੁਪਰੀਮ ਕੋਰਟ ਨੇ 26 ਸਤੰਬਰ ਤੱਕ ਵਧਾਈ
ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ 26 ਸਤੰਬਰ ਤੱਕ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ …
Read More »ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ ਵੱਡਾ ਝਟਕਾ
ਕਿਹਾ : ਈਡੀ ਦੇ ਡਾਇਰੈਕਟਰ ਦਾ ਕਾਰਜਕਾਲ ਤੀਜੀ ਵਾਰ ਵਧਾਉਣਾ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆ ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ ਤੀਜੇ ਵਾਰੇ ਕੀਤੇ ਵਾਧੇ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ। ਸੁਪਰੀਮ ਕੋਰਟ …
Read More »ਪਹਿਲਵਾਨਾਂ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ’ਚ ਨਵਾਂ ਖੁਲਾਸਾ
ਦਿੱਲੀ ਪੁਲਿਸ ਨੇ ਕਿਹਾ : ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਚਲਾਇਆ ਜਾ ਸਕਦੈ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦੇ ਆਰੋਪਾਂ ਸਬੰਧੀ ਅਦਾਲਤ ਵਿਚ ਦਾਖਲ ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਕੁਝ ਹੈਰਾਨ ਕਰਨ …
Read More »ਸੁਪਰੀਮ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ 24 ਜੁਲਾਈ ਤੱਕ ਵਧਾਈ
ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ ਹਨ ‘ਆਪ’ ਆਗੂ ਸਤੇਂਦਰ ਜੈਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਦੀ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਧਿਆਨ ਰਹੇ ਕਿ ਸਤੇਂਦਰ ਜੈਨ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ …
Read More »ਭਾਜਪਾ ਨੇ ਐਨਡੀਏ ਦੀ ਮੀਟਿੰਗ 18 ਜੁਲਾਈ ਨੂੰ ਬੁਲਾਈ
ਅਕਾਲੀ ਦਲ ਵੀ ਮੀਟਿੰਗ ’ਚ ਹੋ ਸਕਦਾ ਹੈ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦੇ ਮੁਤਾਬਕ ਭਾਜਪਾ ਨੇ 18 ਜੁਲਾਈ ਨੂੰ ਦਿੱਲੀ ਵਿਚ ਨੈਸ਼ਨਲ ਡੈਮੋਕਰੈਟਿਕ ਅਲਾਇੰਸ (ਐਨਡੀਏ) ਦੀ ਬੈਠਕ ਬੁਲਾਈ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲਗਾਇਆ ਝੋਨਾ
ਦਿੱਲੀ ਤੋਂ ਸ਼ਿਮਲਾ ਜਾਂਦੇ ਸਮੇਂ ਸੋਨੀਪਤ ਦੇ ਮਦੀਨਾ ਪਿੰਡ ’ਚ ਰੁਕੇ ਅਤੇ ਟਰੈਕਟਰ ਵੀ ਚਲਾਇਆ ਸੋਨੀਪਤ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸ਼ਨੀਵਾਰ ਨੂੰ ਦਿੱਲੀ ਤੋਂ ਸ਼ਿਮਲਾ ਜਾਂਦੇ ਸਮੇਂ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਪਿੰਡ ਮਦੀਨਾ ਵਿਚ ਕੁੱਝ ਸਮੇਂ ਲਈ ਰੁਕੇ। ਇਥੇ ਉਨ੍ਹਾਂ ਕਿਸਾਨਾਂ ਦੇ ਨਾਲ ਮਿਲ ਕੇ ਖੇਤਾਂ ’ਚ …
Read More »