ਐਨਸੀਪੀ ਦੇ 53 ਵਿਧਾਇਕਾਂ ’ਚੋਂ 30 ਅਜੀਤ ਪਵਾਰ ਦੇ ਨਾਲ ਮੁੰਬਈ/ਬਿਊਰੋ ਨਿਊਜ਼ : ਰਾਸਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਜੀਤ ਪਵਾਰ ਨੇ ਅੱਜ ਐਤਵਾਰ ਨੂੰ ਮਹਾਰਾਸਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਵਿੱਚ ਐੱਨਸੀਪੀ ਦੇ ਕੁੱਲ 53 ਵਿਧਾਇਕ ਹਨ ਅਤੇ ਅਜਿਹਾ ਮੰਨਿਆ ਜਾਂਦਾ ਹੈ ਕਿ ਇਨ੍ਹਾਂ …
Read More »ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲੇਗਾ
ਮੌਨਸੂਨ ਸੈਸ਼ਨ ਦੀ ਨਵੀਂ ਸੰਸਦ ’ਚ ਹੋਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਅੱਜ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਿੱਤੀ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੈਸ਼ਨ ਦੌਰਾਨ ਉਸਾਰੂ ਵਿਚਾਰ ਵਟਾਂਦਰੇ ਲਈ ਯੋਗਦਾਨ ਪਾਉਣ ਦੀ ਅਪੀਲ …
Read More »ਅਮਰਨਾਥ ਯਾਤਰਾ ਦੀ ਹੋਈ ਸ਼ੁਰੂਆਤ
62 ਦਿਨ ਚੱਲਣ ਵਾਲੀ ਯਾਤਰਾ ਲਈ ਪਹਿਲਾ ਜਥਾ ਹੋਇਆ ਰਵਾਨਾ ਬਾਲਟਾਲ/ਬਿਊਰੋ ਨਿਊਜ਼ : 62 ਦਿਨ ਚੱਲਣ ਵਾਲੀ ਅਮਰਨਾਥ ਯਾਤਰਾ ਦੀ ਅੱਜ ਸ਼ਨੀਵਾਰ ਨੂੰ ਸ਼ੁਰੂਆਤ ਹੋ ਗਈ ਜੋ ਕਿ 31 ਅਗਸਤ ਤੱਕ ਚੱਲੇਗੀ। ਯਾਤਰਾ ਦੇ ਪਹਿਲੇ ਦਿਨ ਅੱਜ ਜੰਮੂ-ਕਸ਼ਮੀਰ ਦੇ ਗਾਂਦਰਬਲ ’ਚ ਬਾਲਟਾਲ ਆਧਾਰ ਸ਼ਿਵਰ ਕੈਂਪ ਤੋਂ ਸ਼ਿਵ ਭਗਤਾਂ ਦਾ ਪਹਿਲਾ …
Read More »ਮਹਾਰਾਸ਼ਟਰ ਬੱਸ ਹਾਦਸੇ ’ਚ 26 ਵਿਅਕਤੀਆਂ ਦੀ ਹੋਈ ਮੌਤ
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਭਿਆਨਕ ਅੱਗ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਬੁਲਢਾਣਾ ’ਚ ਲੰਘੀ ਦੇਰ ਰਾਤ ਇਕ ਭਿਆਨਕ ਬੱਸ ਹਾਦਸਾ ਵਾਪਰ ਗਿਆ। ਨਾਗਰਪੁਰ ਤੋਂ ਪੁਣੇ ਜਾ ਰਹੀ ਬੱਸ ਖੰਭੇ ਨਾਲ ਟਕਰਾਉਣ ਤੋਂ ਬਾਅਦ ਡਿਵਾਈਵਰ ’ਤੇ ਚੜ੍ਹ ਗਈ ਅਤੇ ਇਹ ਬੱਸ ਪਲਟ ਗਈ, ਪਲਟਣ ਤੋਂ ਬਾਅਦ ਬੱਸ …
Read More »ਦਿੱਲੀ ਮੈਟਰੋ ’ਚ ਹੁਣ ਦੋ ਬੋਤਲਾਂ ਸ਼ਰਾਬ ਲਿਜਾ ਸਕਣਗੇ ਯਾਤਰੀ
ਮੈਟਰੋ ’ਚ ਸ਼ਰਾਬ ਪੀਣ ’ਤੇ ਰੋਕ ਰਹੇਗੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਮੈਟਰੋ ਵਿਚ ਸਫਰ ਕਰਨ ਵਾਲੇ ਯਾਤਰੀ ਹੁਣ ਆਪਣੇ ਸਮਾਨ ਦੇ ਨਾਲ ਸ਼ਰਾਬ ਦੀਆਂ ਦੋ ਬੋਤਲਾਂ ਵੀ ਲਿਜਾ ਸਕਣਗੇ, ਪਰ ਮੈਟਰੋ ਵਿਚ ਸ਼ਰਾਬ ਪੀਣ ’ਤੇ ਪਾਬੰਦੀ ਜਾਰੀ ਰਹੇਗੀ। ਇਸ ਲਈ ਦਿੱਲੀ ਮੈਟਰੋ ਰੇਲ ਪ੍ਰਬੰਧਨ ਨੇ ਅੱਜ ਸ਼ੁੱਕਰਵਾਰ ਨੂੰ ਆਪਣੀ …
Read More »ਪ੍ਰਧਾਨ ਮੰਤਰੀ ਮੋਦੀ ਨੂੰ ਮਿਸਰ ਦਾ ਸਰਵਉਚ ਸਨਮਾਨ
ਮੋਦੀ ਵੱਲੋਂ ‘ਆਰਡਰ ਆਫ ਦਿ ਨਾਇਲ’ ਲਈ ਮਿਸਰ ਦਾ ਸ਼ੁਕਰਾਨਾ ਕਾਹਿਰਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਸਰ ਦੇ ਸਰਵਉੱਚ ਸਨਮਾਨ ‘ਆਰਡਰ ਆਫ ਦਿ ਨਾਇਲ’ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਅਬਦੇਲ ਫਤਹਿ ਅਲ-ਸੀਸੀ ਨੇ ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਮਿਸਰ ਯਾਤਰਾ ਦੌਰਾਨ ਦਿੱਤਾ। ਪ੍ਰਧਾਨ ਮੰਤਰੀ ਨੇ …
Read More »ਹੁਣ ਸੜਕ ਦੀ ਥਾਂ ਅਦਾਲਤ ‘ਚ ਲੜਾਈ ਲੜਨਗੇ ਪਹਿਲਵਾਨ
ਪਹਿਲਵਾਨਾਂ ਮੁਤਾਬਕ ਸਰਕਾਰ ਨੇ ਚਾਰਜਸ਼ੀਟ ਦਾਖਲ ਕਰਨ ਦਾ ਵਾਅਦਾ ਪੂਰਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਵਾਨ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਨੇ ਆਪਣਾ ਸੰਘਰਸ਼ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕਰਨ …
Read More »ਕੇਂਦਰ ਵਿੱਚ ਭਾਜਪਾ ਦੇ ਛੇ ਮਹੀਨੇ ਬਾਕੀ : ਮਮਤਾ ਬੈਨਰਜੀ
ਕਿਹਾ : ਭਾਜਪਾ ਨੂੰ ਹਾਰ ਦਿਖਾਈ ਦੇਣ ਲੱਗੀ ਜਲਪਾਇਗੁੜੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਛੇ ਮਹੀਨੇ ਹੋਰ ਚੱਲੇਗੀ ਕਿਉਂਕਿ ਅਗਲੇ ਸਾਲ ਫਰਵਰੀ-ਮਾਰਚ ਵਿੱਚ ਲੋਕ ਸਭਾ ਚੋਣਾਂ ਹੋਣਗੀਆਂ। ਪੰਚਾਇਤ ਚੋਣਾਂ ਲਈ ਜਲਪਾਇਗੁੜੀ ਵਿੱਚ …
Read More »10 ਰਾਜ ਸਭਾ ਸੀਟਾਂ ਲਈ ਚੋਣਾਂ 24 ਜੁਲਾਈ ਨੂੰ
ਨਵੀਂ ਦਿੱਲੀ : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਤੇ ਤ੍ਰਿਣਮੂਲ ਕਾਂਗਰਸ ਦੇ ਆਗੂ ਡੇਰੇਕ ਓ ਬ੍ਰਾਇਨ ਸਮੇਤ 10 ਰਾਜ ਸਭਾ ਸੀਟਾਂ ਲਈ ਚੋਣਾਂ 24 ਜੁਲਾਈ ਨੂੰ ਹੋਣਗੀਆਂ। ਇਸ ਸੰਬੰਧੀ ਚੋਣ ਕਮਿਸ਼ਨ ਨੇ ਦੱਸਿਆ ਕਿ ਸੰਸਦ ਦੇ ਉਪਰਲੇ ਸਦਨ ਦੀਆਂ 10 ਸੀਟਾਂ ਜੁਲਾਈ ਤੇ ਅਗਸਤ ‘ਚ ਖਾਲੀ ਹੋ ਰਹੀਆਂ ਹਨ, ਜਿਸ ‘ਚ …
Read More »ਗੰਨੇ ਦੇ ਭਾਅ ‘ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਨੇ ਲਿਆ ਫੈਸਲਾ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਖੰਡ ਮਿੱਲਾਂ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਪਿੜਾਈ ਸੀਜ਼ਨ ਲਈ ਗੰਨਾ ਕਾਸ਼ਤਕਾਰਾਂ ਨੂੰ ਘੱਟੋ-ਘੱਟ 315 …
Read More »