Breaking News
Home / ਭਾਰਤ (page 17)

ਭਾਰਤ

ਭਾਰਤ

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਸਮੇਤ ਚਾਰ ਵਿਧਾਨ ਸਭਾ ਚੋਣਾਂ ’ਤੇ ਖਰਚੇ 585 ਕਰੋੜ ਰੁਪਏ

ਪਾਰਟੀ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਖਰਚਿਆਂ ਸਬੰਧੀ ਵੇਰਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ 2024 ਸਮੇਤ ਚਾਰ ਰਾਜਾਂ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ’ਤੇ 585 ਕਰੋੜ ਰੁਪਏ ਖਰਚ ਕੀਤੇ ਹਨ। ਕਾਂਗਰਸ ਪਾਰਟੀ ਨੇ 20 ਮਾਰਚ ਤੋਂ 1 ਜੂਨ ਤੱਕ …

Read More »

ਵਿਨੇਸ਼ ਫੋਗਾਟ ਨੇ ਵਿਧਾਇਕੀ ਦਾ ਮੈਡਲ ਜਿੱਤਿਆ

ਮੈਂ ਦੇਸ਼ ਵਾਸੀਆਂ ਵਲੋਂ ਦਿੱਤੇ ਪਿਆਰ ਨੂੰ ਕਾਇਮ ਰੱਖਾਂਗੀ : ਵਿਨੇਸ਼ ਫੋਗਾਟ ਜੀਂਦ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਨੇ ਬਹੁਮਤ ਹਾਸਲ ਕਰ ਲਿਆ ਹੈ। ਆਸ ਤੋਂ ਉਲਟ ਆਏ ਨਤੀਜਿਆਂ ਦੇ ਚੱਲਦਿਆਂ ਕਾਂਗਰਸ ਪਾਰਟੀ ਪਛੜ ਗਈ ਹੈ। ਉਲੰਪਿਕ ਖੇਡਾਂ ਵਿਚ ਤਮਗੇ ਤੋਂ ਖੁੱਝੀ ਵਿਨੇਸ਼ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋਣਗੇ

25 ਮਈ ਨੂੰ ਸ਼ੁਰੂ ਹੋਈ ਸੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਰਹੇ ਹਨ। ਇਸ ਤੋਂ ਪਹਿਲਾ ਭਲਕੇ 9 ਅਕਤੂਬਰ ਦਿਨ ਬੁੱਧਵਾਰ ਨੂੰ ਉਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਰਨਲ ਗੁਰਮੀਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣ …

Read More »

ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਮੈਡੀਸਿਨ 2024 ਦਾ ਨੋਬਲ ਪੁਰਸਕਾਰ

ਵਿਕਟਰ ਐਂਬਰੋਸ ਅਤੇ ਗੇਰੀ ਰੁਵਕੋਨ ਨੂੰ ਮਾਈਕਰੋ ਆਰਐਨਏ ਦੀ ਖੋਜ ਲਈ ਮਿਲਿਆ ਸਨਮਾਨ ਸਟਾਕਹੋਮ/ਬਿਊਰੋ ਨਿਊਜ਼ : ਨੋਬਲ ਪੁਰਸਕਾਰ 2024 ਦੇ ਜੇਤੂਆਂ ਦਾ ਐਲਾਨ ਅੱਜ 7 ਅਕਤੂਬਰ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਅੱਜ ਮੈਡੀਸਿਨ ਅਤੇ ਫਿਜੀਓਲਾਜੀ ਦੇ ਖੇਤਰ ’ਚ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ। 2024 ਦੇ ਮੈਡੀਸਿਨ ਦਾ ਨੋਬਲ …

Read More »

ਹਰਿਆਣਾ ਅਤੇ ਜੰਮੂ ਕਸ਼ਮੀਰ ’ਚ ਪਈਆਂ ਵੋਟਾਂ ਦੇ ਨਤੀਜੇ ਭਲਕੇ 8 ਅਕਤੂਬਰ ਨੂੰ

ਹਰਿਆਣਾ ’ਚ ਕਾਂਗਰਸ ਪਾਰਟੀ ਦਾ ਹੱਥ ਉਪਰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 8 ਅਕਤੂਬਰ ਦਿਨ ਮੰਗਲਵਾਰ ਨੂੰ ਆ ਜਾਣਗੇ ਅਤੇ ਦੁਪਹਿਰ ਤੱਕ ਇਹ ਸਾਫ ਹੋ ਜਾਵੇਗਾ ਕਿ ਇਨ੍ਹਾਂ ਸੂਬਿਆਂ ਵਿਚ ਕਿਹੜੀ-ਕਿਹੜੀ ਪਾਰਟੀ ਦੀ ਸਰਕਾਰ ਬਣਦੀ ਹੈ। ਧਿਆਨ ਰਹੇ ਕਿ ਹਰਿਆਣਾ ਵਿਚ …

Read More »

ਲਾਲੂ ਪ੍ਰਸਾਦ ਯਾਦਵ ਸਣੇ 9 ਵਿਅਕਤੀਆਂ ਨੂੰ ਨੌਕਰੀ ਬਦਲੇ ਜ਼ਮੀਨ ਮਾਮਲੇ ’ਚ ਮਿਲੀ ਜ਼ਮਾਨਤ

ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਅਕਤੂਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਨੌਕਰੀ ਬਦਲੇ ਜ਼ਮੀਨ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਨੇਤਾਵਾਂ ਲਾਲੂ ਪ੍ਰਸਾਦ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਤੇਜੱਸਵੀ ਯਾਦਵ ਨੂੰ 1-1 ਲੱਖ ਰੁਪਏ ਦੇ ਜ਼ਮਾਨਤ ਬਾਂਡ ’ਤੇ ਜ਼ਮਾਨਤ ਦੇ ਦਿੱਤੀ …

Read More »

ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ

ਕਿਹਾ : ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ‘ਡਬਲ ਇੰਜਣ’ ਸਰਕਾਰ ਦਾ ਹੋਣ ਜਾ ਰਿਹਾ ਹੈ ਅੰਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਚ ਡਬਲ ਇੰਜਣ ਵਾਲੀ ਸਰਕਾਰ ਦਾ ਅੰਤ ਹੋਣ ਜਾ ਰਿਹਾ ਹੈ। ਉਨ੍ਹਾਂ …

Read More »

ਰਾਹੁਲ ਗਾਂਧੀ ਨੇ ਭਾਜਪਾ ’ਤੇ ਗੋਆ ’ਚ ਫਿਰਕੂ ਤਣਾਅ ਫੈਲਾਉਣ ਦਾ ਲਗਾਇਆ ਆਰੋਪ

ਕਿਹਾ : ਸੰਘ ਵੱਲੋਂ ਮੁਸਲਮਾਨਾਂ ਦੇ ਆਰਥਿਕ ਬਾਈਕਾਟ ਦਾ ਦਿੱਤਾ ਜਾ ਰਿਹਾ ਹੈ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਭਾਜਪਾ ’ਤੇ ਗੋਆ ’ਚ ਫਿਰਕੂ ਤਣਾਅ ਫੈਲਾਉਣ ਦਾ ਦੋਸ਼ ਲਾਇਆ ਅਤੇ ਜ਼ੋਰ ਦੇ ਕੇ ਆਖਿਆ ਕਿ ਸੱਤਾਧਾਰੀ ਪਾਰਟੀ …

Read More »

ਵੁਮੈਨ ਕ੍ਰਿਕਟ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ

ਅਰੁੰਧਤੀ ਰੇਡੀ ਨੇ ਪਾਕਿਸਤਾਨ ਦੇ ਤਿੰਨ ਖਿਡਾਰੀਆਂ ਨੂੰ ਕੀਤਾ ਆਊਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਵੁਮੈਨ ਟੀ-20 ਵਿਸ਼ਵ ਕੱਪ ’ਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਐਤਵਾਰ ਨੂੰ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ’ਚ ਪਾਕਿਸਤਾਨ ਟੇ ਟਾਸ ਜਿੱਤ ਕੇ ਬੈਟਿੰਗ ਚੁਣੀ। ਪਾਕਿਸਤਾਨ ਨੇ 20 ਓਵਰਾਂ ’ਚ 8 ਵਿਕਟਾਂ ਗੁਆ …

Read More »

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਵੋਟਾਂ ਪਾਈਆਂ ਗਈਆਂ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੁਪਹਿਰ ਤਿੰਨ ਵਜੇ ਤੱਕ 50 ਫੀਸਦੀ ਵੋਟਿੰਗ ਹੋ ਚੁੱਕੀ ਸੀ। ਜਦਕਿ ਵੋਟਾਂ ਸ਼ਾਮ ਦੇ 6 ਵਜੇ ਤੱਕ ਪਾਈਆਂ …

Read More »