Breaking News
Home / ਭਾਰਤ (page 170)

ਭਾਰਤ

ਭਾਰਤ

ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦਾ ਆਗਾਜ਼ 5 ਅਕਤੂਬਰ ਤੋਂ

ਆਈਸੀਸੀ ਵੱਲੋਂ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ; ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ 15 ਅਕਤੂਬਰ ਨੂੰ ਮੁੰਬਈ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦਾ ਬਹੁ-ਚਰਚਿਤ ਮੁਕਾਬਲਾ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। 19 ਨਵੰਬਰ ਨੂੰ ਫਾਈਨਲ ਵੀ ਇਸੇ ਸਟੇਡੀਅਮ ‘ਚ ਖੇਡਿਆ …

Read More »

ਸਾਂਝੇ ਸਿਵਲ ਕੋਡ ਦੀ ਹਮਾਇਤ ‘ਚ ਨਿੱਤਰੀ ਆਮ ਆਦਮੀ ਪਾਰਟੀ

ਸੰਵਿਧਾਨ ਦੀ ਧਾਰਾ 44 ਵਿੱਚ ਕੋਡ ਦੀ ਵਿਵਸਥਾ ਦਾ ਦਿੱਤਾ ਹਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਂਝੇ ਸਿਵਲ ਕੋਡ ਬਾਰੇ ਭਾਜਪਾ ਤੇ ਕਾਂਗਰਸ ਵਿਚ ਜਾਰੀ ਤਕਰਾਰ ਦਰਮਿਆਨ ਆਮ ਆਦਮੀ ਪਾਰਟੀ (ਆਪ) ਨੇ ਇਸ ਕੋਡ ਦੀ ‘ਸਿਧਾਂਤਕ ਹਮਾਇਤ’ ਦਾ ਐਲਾਨ ਕੀਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕਿਹਾ …

Read More »

ਕੈਗ ਦੀ ਜਾਂਚ ਦੇ ਦਾਇਰੇ ‘ਚ ਆਏ ਅਰਵਿੰਦ ਕੇਜਰੀਵਾਲ

ਸਰਕਾਰੀ ਬੰਗਲੇ ਦੀ ਮੁਰੰਮਤ ‘ਤੇ ਕਰੋੜਾਂ ਰੁਪਏ ਦੇ ਖਰਚ ਦਾ ਹੋਏਗਾ ਵਿਸ਼ੇਸ਼ ਆਡਿਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦਾ ਸ਼ਰਾਬ ਘੁਟਾਲਾ ਤੇ ਹੋਰਨਾਂ ਕਈ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਮੁਸ਼ਕਿਲਾਂ ‘ਚ ਘਿਰੀ ਕੇਜਰੀਵਾਲ ਸਰਕਾਰ ਦੇ ਸਾਹਮਣੇ ਹੁਣ ਇਕ ਹੋਰ ਵੱਡੀ ਮੁਸੀਬਤ ਆ ਗਈ ਹੈ। ਹੁਣ ਕੈਗ ਵਲੋਂ ਮੁੱਖ ਮੰਤਰੀ …

Read More »

ਵਲਾਦੀਮੀਰ ਪੂਤਿਨ ਨੇ ਨਰਿੰਦਰ ਮੋਦੀ ਨੂੰ ਦੱਸਿਆ ਖਾਸ ਦੋਸਤ

ਮੇਕ ਇਨ ਇੰਡੀਆ ਦੀ ਵੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਇਕ ਅਜਿਹਾ ਦੇਸ਼ ਹੈ, ਜੋ ਕੰਪਨੀਆਂ ਨੂੰ ਆਪਣੇ ਦੇਸ਼ ਵਿਚ ਕੰਮ ਕਰਨ ਲਈ ਉਤਸ਼ਾਹਿਤ ਕਰ ਰਿਹਾ ਹੈ। ਪੂਤਿਨ ਨੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਮੌਕੇ ਦਿੱਤੀ ਵਧਾਈ

ਭਾਰਤ ਭਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ਵਿੱਚ ਅੱਜ ਵੀਰਵਾਰ ਨੂੰ ਈਦ-ਉਲ-ਅਜ਼ਹਾ ਦੇ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿਚ ਏਕਤਾ ਅਤੇ ਸਦਭਾਵਨਾ ਬਣਾਈ …

Read More »

ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ’ਚ 10 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਕਿਸਾਨ ਜਥੇਬੰਦੀਆਂ ਨੇ ਗੰਨੇ ਦੇ ਭਾਅ ’ਚ ਕੀਤੇ ਵਾਧੇ ਨੂੰ ਦੱਸਿਆ ਕੋਝਾ ਮਜ਼ਾਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਸੀਜਨ 2023-24 ਲਈ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ …

Read More »

ਰਾਹੁਲ ਗਾਂਧੀ ਨੇ ਬਾਈਕ ਰਿਪੇਰਿੰਗ ਕਰਨਾ ਸਿੱਖਿਆ

ਦਿੱਲੀ ਦੇ ਇਕ ਗੈਰੇਜ ’ਚ ਕੀਤਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਦੇ ਇਕ ਗੈਰੇਜ ਵਿਚ ਪਹੁੰਚ ਕੇ ਉਥੋਂ ਦੇ ਮਕੈਨਿਕਾਂ ਨਾਲ ਕੰਮ ਕੀਤਾ। ਰਾਹੁਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਸ ਸਬੰਧੀ ਫੋਟੋਆਂ ਵੀ ਸ਼ੇਅਰ ਕੀਤੀਆਂ ਹਨ। ਰਾਹੁਲ ਗਾਂਧੀ ਨਵੀਂ ਦਿੱਲੀ ਦੇ ਕਰੋਲ ਬਾਗ ਵਿਚ ਇਕ …

Read More »

ਭਾਜਪਾ ਆਈ.ਟੀ. ਸੈਲ ਦੇ ਮੁਖੀ ਅਮਿਤ ਮਾਲਵੀਆ ਖਿਲਾਫ਼ ਐਫ.ਆਈ.ਆਰ. ਦਰਜ

ਰਾਹੁਲ ਗਾਂਧੀ ਖਿਲਾਫ ਕੀਤਾ ਸੀ ਇਤਰਾਜ਼ਯੋਗ ਟਵੀਟ ਬੈਂਗਲੁਰੂ/ਬਿਊਰੋ ਨਿਊਜ਼ ਭਾਜਪਾ ਆਈ.ਟੀ. ਸੈਲ ਦੇ ਮੁਖੀ ਅਮਿਤ ਮਾਲਵੀਆ ਖਿਲਾਫ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਮਿਤ ਮਾਲਵੀਆ ’ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਇਤਰਾਜ਼ਯੋਗ ਟਵੀਟ ਕਰਨ ਦਾ ਆਰੋਪ ਲਗਾਇਆ ਗਿਆ ਹੈ। ਕਾਂਗਰਸ ਪਾਰਟੀ ਦੇ ਆਗੂ ਰਮੇਸ਼ ਬਾਬੂ ਦੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਬੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਦਿਖਾਈ ਹਰੀ ਝੰਡੀ

ਕਿਹਾ : ਬੰਦੇ ਭਾਰਤ ਟਰੇਨਾਂ ਦੇ ਚੱਲਣ ਨਾਲ ਰੇਲ ਸੰਪਰਕ ਹੋਵੇਗਾ ਹੋਰ ਵਧੀਆ ਭੋਪਾਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਭੂਪਾਲ ਵਿਖੇ ਪਹੁੰਚੇ ਹੈ। ਜਿੱਥੇ ਉਨ੍ਹਾਂ ਨੇ ਮੱਧ ਪ੍ਰਦੇਸ਼, ਕਰਨਾਟਕ, ਮਹਾਰਾਸ਼ਟਰ, ਗੋਆ, ਬਿਹਾਰ ਅਤੇ ਝਾਰਖੰਡ ਦਰਮਿਆਨ ਰੇਲ ਸੰਪਰਕ ਵਧਾਉਣ ਲਈ 5 ਬੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ …

Read More »

ਬਿ੍ਰਜ ਭੂਸ਼ਣ ਖਿਲਾਫ ਪਹਿਲਵਾਨ ਹੁਣ ਅਦਾਲਤ ’ਚ ਲੜਾਈ ਲੜਨਗੇ

ਵਿਨੇਸ਼, ਸਾਕਸ਼ੀ ਤੇ ਬਜਰੰਗ ਨੇ ਨਿਆਂ ਲੈਣ ਲਈ ਧਰਨੇ ਲਾਉਣ ਦੇ ਦਾਅਵੇ ਨੂੰ ਕੀਤਾ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਇਨਸਾਫ਼ ਲੈਣ ਲਈ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਸੜਕਾਂ ’ਤੇ ਨਹੀਂ ਬਲਕਿ ਅਦਾਲਤ ’ਚ ਲੜਾਈ ਲੜਨਗੇ। ਇਸ ਤੋਂ …

Read More »