ਅਮਰੀਕਾ ਅਤੇ ਮਿਸਰ ਦਾ ਕੀਤਾ 6 ਦਿਨ ਦਾ ਦੌਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਵਿਦੇਸ਼ ਯਾਤਰਾ ਤੋਂ ਐਤਵਾਰ ਦੇਰ ਰਾਤ ਭਾਰਤ ਪਰਤੇ। ਦੇਸ਼ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਹੋਰ ਭਾਜਪਾ ਨੇਤਾਵਾਂ ਕੋਲੋਂ ਪੁੱਛਿਆ ਕਿ ਭਾਰਤ ਵਿਚ ਕੀ ਹੋ ਰਿਹਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਮਿਸਰ ਦਾ ਸਰਵਉਚ ਰਾਜ ਸਨਮਾਨ
ਰਾਸ਼ਟਰਪਤੀ ਨੇ ਦਿੱਤਾ ‘ਆਰਡਰ ਆਫ ਦਿ ਨਾਇਲ’ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਕਾਹਿਰਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਆਰਡਰ ਆਫ ਦਿ ਨਾਇਲ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ‘ਆਰਡਰ ਆਫ ਦਿ ਨਾਇਲ’ ਮਿਸਰ ਦਾ ਸਰਵਉਚ ਸਰਕਾਰੀ ਸਨਮਾਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ …
Read More »ਦਿੱਲੀ ਤੇ ਮਹਾਰਾਸ਼ਟਰ ’ਚ 62 ਸਾਲਾਂ ਬਾਅਦ ਇਕੋ ਸਮੇਂ ਆਇਆ ਮਾਨਸੂਨ
ਪੰਜਾਬ ਸਣੇ 23 ਸੂਬਿਆਂ ਵਿਚ ਅਗਲੇ 4 ਦਿਨ ਭਾਰੀ ਮੀਂਹ ਦੀ ਭਵਿੱਖਬਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਅਤੇ ਮਹਾਰਾਸ਼ਟਰ ਵਿਚ ਅੱਜ ਐਤਵਾਰ ਸਵੇਰੇ ਮਾਨਸੂਨ ਦੀ ਐਂਟਰੀ ਹੋ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ, 62 ਸਾਲਾਂ ਬਾਅਦ ਦਿੱਲੀ ਅਤੇ ਮਹਾਰਾਸ਼ਟਰ ਵਿਚ ਇਕੋ ਸਮੇਂ ਮਾਨਸੂਨ ਪਹੁੰਚਿਆ ਹੈ। ਇਸ ਤੋਂ ਪਹਿਲਾਂ 21 ਜੂਨ 1961 …
Read More »ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਜਵਾਬ
ਕਿਹਾ ; ਪੰਜਾਬ ਵਿਚ ਕਾਨੂੰਨ ਵਿਵਸਥਾ ਬਿਹਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਚਿੰਤਾਜਨਕ ਦੱਸਿਆ ਸੀ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਵਾਬ ਦਿੱਤਾ ਹੈ। ਰਾਘਵ ਚੱਢਾ ਨੇ …
Read More »ਨਿਤਿਸ਼ ਕੁਮਾਰ ਦੀ ਅਗਵਾਈ ’ਚ 15 ਭਾਜਪਾ ਵਿਰੋਧੀ ਪਾਰਟੀਆਂ ਦੀ ਪਟਨਾ ’ਚ ਹੋਈ ਮੀਟਿੰਗ
2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਹਰਾਉਣ ਲਈ ਕੀਤੀ ਗਈ ਚਰਚਾ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਅਗਵਾਈ ਵਿਚ ਅੱਜ ਪਟਨਾ ਵਿਖੇ 15 ਭਾਜਪਾ ਵਿਰੋਧੀ ਪਾਰਟੀ ਦੀ ਇਕ ਸਾਂਝੀ ਮੀਟਿੰਗ ਹੋਈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਢਾਈ ਘੰਟੇ ਚੱਲੀ ਅਤੇ ਇਸ 15 …
Read More »ਅਮਿਤ ਸ਼ਾਹ ਨੇ ਵਿਰੋਧੀ ਧਿਰਾਂ ਦੀ ਇਕਜੁੱਟਤਾ ਮੀਟਿੰਗ ਦਾ ਉਡਾਇਆ ਮਜ਼ਾਕ
ਕਿਹਾ : ਵਿਰੋਧੀ ਜਿੰਨੇ ਮਰਜ਼ੀ ਹੱਥ ਮਿਲਾ ਲੈਣ, ਉਨ੍ਹਾਂ ਦੀ ਏਕਤਾ ਨਹੀਂ ਹੋ ਸਕਦੀ ਸ੍ਰੀਨਗਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਪਾਰਟੀਆਂ ਦੀ ਪਟਨਾ ਵਿਚ ਹੋ ਰਹੀ ਮੀਟਿੰਗ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਅੱਜ ਪਟਨਾ ਵਿਚ ਫੋਟੋ ਸੈਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਵਿਰੋਧੀ …
Read More »ਅੰਤਰਾਸ਼ਟਰੀ ਪੱਧਰ ‘ਤੇ ਮਨਾਇਆ ਗਿਆ ਯੋਗ ਦਿਵਸ
ਲੱਦਾਖ ਦੀ ਟੀਸੀ ਤੋਂ ਲੈ ਕੇ ਕੇਰਲਾ ‘ਚ ਸਮੁੰਦਰ ਦੀ ਡੂੰਘਾਈ ਤੱਕ ਲੋਕਾਂ ਨੇ ਯੋਗ ਅਭਿਆਸ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਵਿਦੇਸ਼ਾਂ ‘ਚ ਕਰੋੜਾਂ ਲੋਕਾਂ ਨੇ ਵੱਖ ਵੱਖ ਆਸਣ ਕਰਕੇ ਕੌਮਾਂਤਰੀ ਯੋਗ ਦਿਵਸ ਮਨਾਇਆ। ਭਾਰਤ ‘ਚ ਲੱਦਾਖ ਦੀ ਟੀਸੀ ਤੋਂ ਲੈ ਕੇ ਕੇਰਲਾ ‘ਚ ਸਮੁੰਦਰ ਦੀ ਡੂੰਘਾਈ ਤੱਕ …
Read More »ਐੱਨਸੀਬੀ ਨੂੰ ਵਰਤ ਕੇ ਆਪਣਾ ਪ੍ਰਚਾਰ ਕਰਨਾ ਚਾਹੁੰਦੀ ਹੈ ਭਾਜਪਾ : ਕੇਜਰੀਵਾਲ
ਅਮਿਤ ਸ਼ਾਹ ਨੇ ਅੰਮ੍ਰਿਤਸਰ ‘ਚ ਐਨਸੀਬੀ ਦਾ ਦਫਤਰ ਖੋਲ੍ਹਣ ਦਾ ਕੀਤਾ ਸੀ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਮਹੀਨੇ ਦੇ ਅੰਦਰ-ਅੰਦਰ ਐੱਨਸੀਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਦਾ ਦਫ਼ਤਰ ਖੋਲ੍ਹਣ ਦੇ ਐਲਾਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ …
Read More »ਧਰਮਿੰਦਰ ਦੇ ਪੋਤੇ ਕਰਨ ਦਿਓਲ ਦਾ ਹੋਇਆ ਵਿਆਹ
ਕਰਨ ਦਿਓਲ ਤੇ ਦ੍ਰਿਸ਼ਾ ਆਚਾਰੀਆ ਵਿਆਹ ਬੰਧਨ ‘ਚ ਬੱਝੇ ਮੁੰਬਈ/ਬਿਊਰੋ ਨਿਊਜ਼ : ਅਦਾਕਾਰ ਕਰਨ ਦਿਓਲ ਐਤਵਾਰ ਨੂੰ ਆਪਣੀ ਲੰਬੇ ਸਮੇਂ ਦੀ ਦੋਸਤ ਦ੍ਰਿਸ਼ਾ ਅਚਾਰੀਆ ਨਾਲ ਵਿਆਹ ਬੰਧਨ ‘ਚ ਬੱਝ ਗਏ। ਵਿਆਹ ਸਮਾਰੋਹ ਦੀਆਂ ਰਸਮਾਂ ‘ਚ ਉਨ੍ਹਾਂ ਦੇ ਪਰਿਵਾਰ ਤੇ ਨੇੜਲੇ ਦੋਸਤ ਸ਼ਾਮਿਲ ਹੋਏ। ਸੰਨੀ ਦਿਓਲ ਦੇ ਪੁੱਤਰ ਅਤੇ ਹਿੰਦੀ ਸਿਨੇਮਾ …
Read More »ਬ੍ਰਿਜ ਭੂਸ਼ਨ ਮਾਮਲਾ
ਸਾਕਸ਼ੀ ਤੇ ਬਬੀਤਾ ਵਿਚਾਲੇ ਛਿੜੀ ਸ਼ਬਦੀ ਜੰਗ ਸਾਕਸ਼ੀ ਨੇ ਫੋਗਾਟ ‘ਤੇ ਸਰਕਾਰ ਦਾ ਸਾਥ ਦੇਣ ਦਾ ਆਰੋਪ ਲਗਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਜ ਭੂਸ਼ਨ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਦੇ ਵਿਰੋਧ ਦੇ ਮੁੱਦੇ ‘ਤੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਰਾਸ਼ਟਰ ਮੰਡਲ ਖੇਡਾਂ ‘ਚ ਸੋਨ ਤਗ਼ਮਾ ਜੇਤੂ ਬਬੀਤਾ ਫੋਗਾਟ ਵਿਚਾਲੇ …
Read More »