Breaking News
Home / ਭਾਰਤ (page 172)

ਭਾਰਤ

ਭਾਰਤ

ਰਵੀ ਸਿਨਹਾ ਹੋਣਗੇ ਰਾਅ ਦੇ ਨਵੇਂ ਮੁਖੀ

30 ਜੂਨ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ : ਛੱਤੀਸਗੜ੍ਹ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਰਵੀ ਸਿਨਹਾ ਨੂੰ ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਮੌਜੂਦ ਰਾਅ ਚੀਫ ਸਾਮੰਤ ਕੁਮਾਰ ਗੋਇਲ ਦਾ ਕਾਰਜਕਾਲ 30 ਜੂਨ ਨੂੰ ਸਮਾਪਤ ਹੋ ਰਿਹਾ ਹੈ, ਜਿਸ ਤੋਂ ਬਾਅਦ …

Read More »

ਗਾਂਧੀ ਸ਼ਾਂਤੀ ਪੁਰਸਕਾਰ ਦੇਣਾ ਗੀਤਾ ਪ੍ਰੈੱਸ ਦੇ ਸ਼ਾਨਦਾਰ ਕੰਮਾਂ ਦਾ ਸਨਮਾਨ : ਸ਼ਾਹ

ਪੁਰਾਤਨ ਗ੍ਰੰਥਾਂ ਦੇ ਆਸਾਨੀ ਨਾਲ ਪੜ੍ਹੇ ਜਾਣ ਪਿੱਛੇ ਪ੍ਰੈੱਸ ਦੇ ਯੋਗਦਾਨ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੋਰਖਪੁਰ ਸਥਿਤ ਗੀਤਾ ਪ੍ਰੈੱਸ ਨੂੰ ਸਾਲ 2021 ਲਈ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦੇ ਐਲਾਨ ਦੀ ਕਾਂਗਰਸ ਵੱਲੋਂ ਕੀਤੀ ਜਾ ਰਹੀ ਆਲੋਚਨਾ ਵਿਚਾਲੇ ਕਿਹਾ ਕਿ ਇਸ ਵੱਕਾਰੀ …

Read More »

ਭਾਰਤੀ ਲੜਾਕੂ ਜਹਾਜ਼ਾਂ ‘ਚ ਲੱਗਣਗੇ ਅਮਰੀਕੀ ਇੰਜਣ

ਜੀ ਈ ਅਤੇ ਐਚ ਏ ਐਲ ਦਰਮਿਆਨ ਇੰਜਣ ਬਣਾਉਣ ਨੂੰ ਲੈ ਕੇ ਹੋਇਆ ਸਮਝੌਤਾ ਵਾਸ਼ਿੰਗਟ/ਬਿਊਰੋ ਨਿਊਜ਼ : ਭਾਰਤ ਦੇ ਦੇਸੀ ਲੜਾਕੂ ਜਹਾਜ਼ ਤੇਜਸ ਦਾ ਨਾਮ ਤਾਂ ਤੁਸੀਂ ਸੁਣਿਆ ਹੀ ਹੋਵੇਗਾ ਪ੍ਰੰਤੂ ਤੁਹਾਨੂੰ ਸ਼ਾਇਦ ਇਹ ਨਹੀਂ ਪਤਾ ਹੋਵੇਗਾ ਕਿ ਤੇਜਸ ਲੜਾਕੂ ਜਹਾਜ਼ ਵਿਚ ਲੱਗਿਆ ਇੰਜਣ ਅਮਰੀਕੀ ਕੰਪਨੀ ਜਨਰਲ ਇਲੈਕਟ੍ਰਿਕ (ਜੀਈ) ਨੇ …

Read More »

ਪਤਨੀ ਨੂੰ ਗੁਜ਼ਾਰਾ ਭੱਤਾ ਦੇਣ ਲਈ ‘ਬੋਰੀਆਂ’ ਭਰ ਕੇ ਲਿਆਇਆ ਪਤੀ

ਅਦਾਲਤ ਵੱਲੋਂ ਰਾਸ਼ੀ ਇੱਕ ਤੇ ਦੋ ਰੁਪਏ ਦੇ ਸਿੱਕਿਆਂ ਵਿੱਚ ਦੇਣ ਦੀ ਇਜਾਜ਼ਤ ਜੈਪੁਰ/ਬਿਊਰੋ ਨਿਊਜ਼ : ਜੈਪੁਰ ਦੀ ਅਦਾਲਤ ਨੇ ਇੱਕ ਵਿਅਕਤੀ ਨੂੰ ਆਪਣੀ ਪਤਨੀ ਨੂੰ 55,000 ਰੁਪਏ ਦਾ ਗੁਜ਼ਾਰਾ ਭੱਤਾ ਇੱਕ ਤੇ ਦੋ ਰੁਪਏ ਦੇ ਸਿੱਕਿਆਂ ਦੇ ਰੂਪ ਵਿੱਚ ਅਦਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੁਲਿਸ ਨੇ 11 …

Read More »

ਨੰਦ ਲਾਲ ਸ਼ਰਮਾ ਨੂੰ ਬੀਬੀਐਮਬੀ ਦਾ ਚੇਅਰਮੈਨ ਲਗਾਇਆ

ਤਿੰਨ ਮਹੀਨਿਆਂ ਲਈ ਨੰਦ ਲਾਲ ਸ਼ਰਮਾ ਦੀ ਹੋਈ ਨਿਯੁਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਇਕ ਹੁਕਮ ਜਾਰੀ ਕਰਦਿਆਂ ਨੰਦ ਲਾਲ ਸ਼ਰਮਾ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਦਾ ਐਡੀਸ਼ਨਲ ਚਾਰਜ ਸੌਂਪ ਦਿੱਤਾ ਹੈ। ਉਨ੍ਹਾਂ ਨੂੰ 1 ਜੁਲਾਈ ਤੋਂ 3 …

Read More »

ਕੇਜਰੀਵਾਲ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਲਿਖੀ ਚਿੱਠੀ

ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਇਕਜੁੱਟ ਹੋਣ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਚਿੱਠੀ ਲਿਖੀ ਹੈ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਲੈਂਸ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਿਹਾਰ ਦੀ …

Read More »

ਭਾਰਤ ਦੇ ਕਈ ਸੂਬਿਆਂ ’ਚ ਚੱਲ ਰਹੀ ਹੈ ਹੀਟਵੇਵ

ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ : ਹੀਟਵੇਵ ਨਾਲ ਪ੍ਰਭਾਵਿਤ ਰਾਜਾਂ ਦੀ ਮਦਦ ਲਈ ਭੇਜੀਆਂ ਜਾਣਗੀਆਂ ਵੱਖ-ਵੱਖ ਟੀਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਦਾ ਪ੍ਰਕੋਪ ਲਗਾਤਾਰ ਚੱਲ ਰਿਹਾ ਹੈ ਅਤੇ ਹੀਟਵੇਵ ਵੀ ਚੱਲ ਰਹੀ ਹੈ। ਇਸਦੇ ਚੱਲਦਿਆਂ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ ਕਿ ਜਿਨ੍ਹਾਂ ਰਾਜਾਂ …

Read More »

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਲੈਫਟੀਨੈਂਟ ਗਵਰਨਰ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਮੁੱਦਾ ਉਠਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧੀ ਐਲ.ਜੀ. ਵੀ.ਕੇ. ਸਕਸੈਨਾ ਨੂੰ …

Read More »

ਰਵੀ ਸਿਨਹਾ ਹੋਣਗੇ ਰਾਅ ਦੇ ਨਵੇਂ ਮੁਖੀ

30 ਜੂਨ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਰਵੀ ਸਿਨਹਾ ਨੂੰ ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਮੌਜੂਦ ਰਾਅ ਚੀਫ ਸਾਮੰਤ ਕੁਮਾਰ ਗੋਇਲ ਦਾ ਕਾਰਜਕਾਲ 30 ਜੂਨ ਨੂੰ ਸਮਾਪਤ ਹੋ ਰਿਹਾ ਹੈ, ਜਿਸ ਤੋਂ ਬਾਅਦ …

Read More »

ਗੁਜਰਾਤ ’ਚ ਕਹਿਰ ਮਚਾਉਣ ਤੋਂ ਬਾਅਦ ਬਿਪਰਜੁਆਏ ਰਾਜਸਥਾਨ ਵੱਲ ਵਧਿਆ

ਰਾਜਸਥਾਨ ਦੇ 6 ਜ਼ਿਲ੍ਹਿਆਂ ’ਚ ਖਤਰਾ, 5 ਹਜ਼ਾਰ ਲੋਕਾਂ ਨੂੰ ਕੀਤਾ ਗਿਆ ਸਿਫ਼ਟ ਜੈਪੁਰ/ਬਿਊਰੋ ਨਿਊਜ਼ : ਗੁਜਰਾਤ ਤੋਂ ਬਾਅਦ ਤੂਫਾਨ ਬਿਪਰਜੁਆਏ ਦਾ ਅਸਰ ਹੁਣ ਰਾਜਸਥਾਨ ’ਚ ਨਜ਼ਰ ਆ ਰਿਹਾ ਹੈ। ਇਥੇ ਅੱਜ ਸ਼ਨੀਵਾਰ ਸਵੇਰ ਤੋਂ ਹੀ ਬਾੜਮੇਰ, ਸਿਰੋਹੀ, ਉਦੇਪੁਰ ਜਾਲੋਰ, ਜੋਧਪੁਰ ਅਤੇ ਜਲੌਰ ’ਚ ਭਾਰੀ ਬਾਰਿਸ਼ ਹੋ ਰਹੀ ਹੈ। ਹਵਾ …

Read More »