ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ …
Read More »ਜੰਮੂ ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀ ਮਾਰ ਮੁਕਾਏ
ਕੁੱਪਵਾੜਾ ’ਚ ਐਲ.ਓ.ਸੀ. ਨੇੜੇ ਹੋਇਆ ਮੁਕਾਬਲਾ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਅੱਜ ਸ਼ੁੱਕਰਵਾਰ ਸਵੇਰੇ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਜਿਸ ਦੌਰਾਨ ਸੁਰੱਖਿਆ ਬਲਾਂ ਨੇ 5 ਵਿਦੇਸ਼ੀ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੀਡੀਆ ਰਿਪੋਰਟਾਂ ਅਨੁਸਾਰ ਜੰਮੂ ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਇਲਾਕੇ ਵਿਚ …
Read More »ਪੰਜਾਬ ਸਣੇ ਭਾਰਤ ਦੇ ਸੱਤ ਸੂਬਿਆਂ ‘ਚ ਪੜ੍ਹਾਈ ਵਿਚਾਲੇ ਛੱਡਣ ਦੀ ਦਰ ਕੌਮੀ ਔਸਤ ਤੋਂ ਜ਼ਿਆਦਾ
ਵੱਖ-ਵੱਖ ਸੂਬਿਆਂ ਨਾਲ ਮੀਟਿੰਗ ਮਗਰੋਂ ਮਿਲੀ ਜਾਣਕਾਰੀ; ਕੇਂਦਰ ਨੇ ਸੂਬਿਆਂ ਨੂੰ ਵਿਸ਼ੇਸ਼ ਕਦਮ ਚੁੱਕਣ ਦਾ ਦਿੱਤਾ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸੱਤ ਸੂਬਿਆਂ ‘ਚ ਸੈਕੰਡਰੀ ਪੱਧਰ ‘ਤੇ ਵਿਦਿਆਰਥੀਆਂ ਵੱਲੋਂ ਪੜ੍ਹਾਈ ਵਿਚਾਲੇ ਹੀ ਛੱਡਣ ਦੀ ਦਰ ਸਾਲ 2021-22 ‘ਚ ਕੌਮੀ ਔਸਤ 12.6 ਫ਼ੀਸਦ ਤੋਂ ਵੱਧ ਹੈ। ਇਨ੍ਹਾਂ ਸੂਬਿਆਂ ‘ਚ …
Read More »ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ, ਧਰਨਾ ਖ਼ਤਮ
ਸੂਰਜਮੁਖੀ ‘ਤੇ ਮਿਲੇਗਾ 6400 ਰੁਪਏ ਪ੍ਰਤੀ ਕੁਇੰਟਲ ਐੱਮਐੱਸਪੀ ਕੁਰੂਕਸ਼ੇਤਰ/ਬਿਊਰੋ ਨਿਊਜ਼ : ਸੂਰਜਮੁਖੀ ‘ਤੇ ਐਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਦੇ ਮੁੱਦੇ ਉਤੇ ਦਿੱਲੀ-ਅੰਮ੍ਰਿਤਸਰ ਮਾਰਗ ਜਾਮ ਕਰਕੇ ਬੈਠੇ ਕਿਸਾਨਾਂ ਦੀਆਂ ਮੰਗਾਂ ਹਰਿਆਣਾ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ। ਕੁਰੂਕਸ਼ੇਤਰ ਦੇ ਡੀਸੀ ਸ਼ਾਂਤਨੂੰ ਸ਼ਰਮਾ ਤੇ ਪੁਲਿਸ ਅਧਿਕਾਰੀ ਮੰਗਲਵਾਰ ਰਾਤ ਕਰੀਬ 8.30 ਵਜੇ ਪਿੱਪਲੀ ‘ਚ …
Read More »ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ 6 ਜੁਲਾਈ ਨੂੰ
ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ 6 ਜੁਲਾਈ ਨੂੰ ਹੋਣਗੀਆਂ ਤੇ ਨਤੀਜਿਆਂ ਦਾ ਐਲਾਨ ਵੀ ਉਸੇ ਦਿਨ ਹੋਵੇਗਾ। ਰਿਟਰਨਿੰਗ ਅਧਿਕਾਰੀ ਨੇ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਐਲਾਨ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਸੋਮਵਾਰ ਨੂੰ ਹਾਈਕੋਰਟ ਦੇ ਸੇਵਾ ਮੁਕਤ ਜੱਜ ਮਹੇਸ਼ …
Read More »ਸ਼ਰਦ ਪਵਾਰ ਦੀ ਧੀ ਸੁਪ੍ਰਿਯਾ ਸੂਲੇ ਅਤੇ ਪ੍ਰਫੁੱਲ ਪਟੇਲ ਬਣੇ ਐਨਸੀਪੀ ਦੇ ਕਾਰਜਕਾਰੀ ਪ੍ਰਧਾਨ
ਪਵਾਰ ਨੇ ਭਤੀਜੇ ਅਜੀਤ ਪਵਾਰ ਨੂੰ ਕੀਤਾ ਲਾਂਭੇ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਸੀਪੀ ਮੁਖੀ ਸ਼ਰਦ ਪਵਾਰ ਨੇ ਪ੍ਰਫੁੱਲ ਪਟੇਲ ਤੇ ਸੁਪ੍ਰਿਯਾ ਸੂਲੇ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਐਲਾਨਿਆ। ਸੰਗਠਨ ਵਿੱਚ ਫੇਰਬਦਲ ਕਰਦਿਆਂ ਉਨ੍ਹਾਂ ਆਪਣੇ ਭਤੀਜੇ ਅਜੀਤ ਪਵਾਰ ਨੂੰ ਲਾਂਭੇ ਕਰ ਦਿੱਤਾ ਜੋ ਬਾਗੀ ਸੁਰਾਂ ਅਪਣਾਉਣ ਲਈ ਜਾਣਿਆ ਜਾਂਦਾ ਹੈ। ਪਵਾਰ …
Read More »ਗਡਕਰੀ ਵੱਲੋਂ ਜਲੰਧਰ-ਹੁਸ਼ਿਆਰਪੁਰ ਸੜਕ ਮੁਕੰਮਲ ਕਰਨ ਦਾ ਭਰੋਸਾ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਭਗਵੰਤ ਮਾਨ ਨੇ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਜਲੰਧਰ …
Read More »ਪਹਿਲਵਾਨਾਂ ਦੇ ਹੱਕ ‘ਚ ਪਹਿਲੀ ਕੌਮੀ ਮਹਿਲਾ ਪੰਚਾਇਤ
ਨਵੀਂ ਦਿੱਲੀ : ਨਵੀਂ ਦਿੱਲੀ ‘ਚ ਪ੍ਰਦਰਸ਼ਨਕਾਰੀ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਪਹਿਲੀ ਕੌਮੀ ਮਹਿਲਾ ਪੰਚਾਇਤ ਹੋਈ ਜਿਸ ਵਿੱਚ ਸੈਂਕੜੇ ਮਹਿਲਾਵਾਂ ਸ਼ਾਮਲ ਹੋਈਆਂ। ਇਸ ਮੌਕੇ ਪਹਿਲਵਾਨ ਸਾਕਸ਼ੀ ਮਲਿਕ ਦੀ ਮਾਤਾ ਸੁਦੇਸ਼ ਮਲਿਕ ਸਣੇ ਹਰਿਆਣਾ ਦੀਆਂ ਕਈ ਮਹਿਲਾ ਖਿਡਾਰੀਆਂ ਤੇ ਕਾਰਕੁਨਾਂ ਨੇ ਸ਼ਿਰਕਤ ਕੀਤੀ। ਪੰਚਾਇਤ ਵਿੱਚ ਦਿੱਲੀ ਤੇ ਰਾਜਸਥਾਨ ਦੀਆਂ ਮਹਿਲਾ …
Read More »ਭ੍ਰਿਸ਼ਟਾਚਾਰ ਦੇ ਆਰੋਪਾਂ ਹੇਠ ਈਡੀ ਵੱਲੋਂ ਤਾਮਿਲਨਾਡੂ ਦਾ ਮੰਤਰੀ ਗ੍ਰਿਫਤਾਰ
ਮੁੱਖ ਮੰਤਰੀ ਸਟਾਲਿਨ ਨੇ ਭਾਜਪਾ ‘ਤੇ ਬਦਲਾਖੋਰੀ ਦੀ ਸਿਆਸਤ ਦਾ ਆਰੋਪ ਲਾਇਆ ਚੇਨਈ/ਬਿਊਰੋ ਨਿਊਜ਼ : ਐਨਫਰੋਸਮੈਂਟ ਡਾਇਰੈਕਟੋਰੇਟ (ਈਡੀ) ਨੇ ਭ੍ਰਿਸ਼ਟਾਚਾਰ ਦੇ ਆਰੋਪ ਹੇਠ ਤਾਮਿਲਨਾਡੂ ਦੇ ਬਿਜਲੀ ਅਤੇ ਆਬਕਾਰੀ ਮੰਤਰੀ ਵੀ ਸੇਂਥਿਲ ਬਾਲਾਜੀ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ। ਉਹ ਐੱਮ ਕੇ ਸਟਾਲਿਨ ਦੀ ਅਗਵਾਈ ਹੇਠਲੀ ਕੈਬਨਿਟ ਦੇ ਪਹਿਲੇ ਮੰਤਰੀ ਬਣ …
Read More »ਹੁਣ ਰਾਹੁਲ ਨੇ ਅਮਰੀਕਾ ‘ਚ ਕੀਤੀ ਟਰੱਕ ਦੀ ਸਵਾਰੀ
ਵਾਸ਼ਿੰਗਟਨ ਡੀਸੀ ਤੋਂ ਨਿਊਯਾਰਕ ਤੱਕ ਕੀਤਾ ਸਫਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤ ਵਿਚ ਟਰੱਕ ਦੀ ਯਾਤਰਾ ਕਰਨ ਤੋਂ ਬਾਅਦ ਹੁਣ ਅਮਰੀਕਾ ਵਿਚ ਵੀ ਟਰੱਕ ਦੀ ਸਵਾਰੀ ਕੀਤੀ ਹੈ। ਰਾਹੁਲ ਨੇ ਭਾਰਤੀ ਮੂਲ ਦੇ ਟਰੱਕ ਡਰਾਈਵਰਾਂ ਦੀ ਜ਼ਿੰਦਗੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ …
Read More »