Breaking News
Home / ਭਾਰਤ (page 174)

ਭਾਰਤ

ਭਾਰਤ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਚੰਡੀਗੜ੍ਹ ’ਤੇ ਜਤਾਈ ਦਾਅਵੇਦਾਰੀ

ਕਿਹਾ : ਬੀਬੀਐਮਬੀ ਦੇ ਨਾਲ-ਨਾਲ ਚੰਡੀਗੜ੍ਹ ’ਚ ਵੀ ਹਿਮਾਚਲ ਦੀ ਹਿੱਸੇਦਾਰੀ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਬੀਬੀਐਮਬੀ (ਭਾਖੜਾ-ਬਿਆਸ ਮੈਨੇਜਮੈਂਟ ਬੋਰਡ) ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਹਿਮਾਚਲ ਪ੍ਰਦੇਸ਼ ਦੀ ਹਿੱਸੇਦਾਰੀ ਹੈ। ਇਹ ਗੱਲ ਸੁਖਵਿੰਦਰ ਸੁੱਖੂ ਨੇ ਸ਼ਿਮਲਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ …

Read More »

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ – ਧਰਨਾ ਸਮਾਪਤ

ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ : ਰਾਕੇਸ਼ ਟਿਕੈਤ ਕੁਰੂਕਸ਼ੇਤਰ/ਬਿਊਰੋ ਨਿਊਜ਼ ਸੂਰਜਮੁਖੀ ’ਤੇ ਐਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਦੇ ਮੁੱਦੇ ਉਤੇ ਕੁਰੂਕਸ਼ੇਤਰ ਵਿਚ ਦਿੱਲੀ-ਅੰਮਿ੍ਰਤਸਰ ਮਾਰਗ ਜਾਮ ਕਰ ਕੇ ਬੈਠੇ ਕਿਸਾਨਾਂ ਦੀਆਂ ਮੰਗਾਂ ਹਰਿਆਣਾ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ। ਕੁਰੂਕਸ਼ੇਤਰ ਦੇ ਡੀਸੀ ਸ਼ਾਂਤਨੂੰ ਸ਼ਰਮਾ ਤੇ ਪੁਲਿਸ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ …

Read More »

ਮਨੀ ਲਾਂਡਰਿੰਗ ਦੇ ਮਾਮਲੇ ’ਚ ਤਾਮਿਲਨਾਡੂ ਦਾ ਬਿਜਲੀ ਮੰਤਰੀ ਗਿ੍ਰਫਤਾਰ

ਸਿਹਤ ਵਿਗੜਨ ਕਾਰਨ ਹਸਪਤਾਲ ’ਚ ਦਾਖਲ ਚੇਨਈ/ਬਿਊਰੋ ਨਿਊਜ਼ ਤਾਮਿਲਨਾਡੂ ਦੇ ਬਿਜਲੀ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਨੇ ਅੱਜ ਬੁੱਧਵਾਰ ਸਵੇਰੇ ਚੇਨਈ ਵਿਚ ਗਿ੍ਰਫਤਾਰ ਕਰ ਲਿਆ ਹੈ। ਇਹ ਕਾਰਵਾਈ ਉਦੋਂ ਹੋਈ ਜਦੋਂ ਈਡੀ ਦੇ ਅਧਿਕਾਰੀਆਂ ਨੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਡੀਐਮਕੇ ਆਗੂ ਦੇ …

Read More »

ਨਰਿੰਦਰ ਮੋਦੀ ਸਰਕਾਰ ਦਾ 8 ਮਹੀਨਿਆਂ ’ਚ 6ਵਾਂ ਰੋਜ਼ਗਾਰ ਮੇਲਾ

ਪ੍ਰਧਾਨ ਮੰਤਰੀ ਨੇ 70 ਹਜ਼ਾਰ ਤੋਂ ਜ਼ਿਆਦਾ ਕਰਮੀਆਂ ਨੂੰ ਦਿੱਤੇ ਨਿਯੁਕਤੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅੱਜ ਮੰਗਲਵਾਰ ਨੂੰ 20 ਤੋਂ ਜ਼ਿਆਦਾ ਸੂਬਿਆਂ ਵਿਚ 43 ਸਥਾਨਾਂ ’ਤੇ ਕੇਂਦਰ ’ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਛੇਵੇਂ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਵਿਚ 70 ਹਜ਼ਾਰ ਤੋਂ ਜ਼ਿਆਦਾ …

Read More »

ਟਵਿੱਟਰ ਦੇ ਸਾਬਕਾ ਸੀ.ਈ.ਓ. ਦਾ ਦਾਅਵਾ

ਭਾਰਤ ਸਰਕਾਰ ਨੇ ਟਵਿੱਟਰ ਬੰਦ ਕਰਨ ਦੀ ਦਿੱਤੀ ਸੀ ਧਮਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਟਵਿੱਟਰ ਦੇ ਸਾਬਕਾ ਸੀ.ਈ.ਓ. ਜੈਕ ਡੋਰਸੀ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਭਾਰਤ ਵਿਚ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਇਹ ਵੀ ਕਿਹਾ ਸਰਕਾਰ ਵਲੋਂ ਸਾਡੇ ਕਰਮਚਾਰੀਆਂ …

Read More »

ਪਿ੍ਰਅੰਕਾ ਗਾਂਧੀ ਨੇ ਮੱਧ ਪ੍ਰਦੇਸ਼ ’ਚ ਵਜਾਇਆ ਚੋਣ ਬਿਗਲ

ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ 500 ਰੁਪਏ ’ਚ ਗੈਸ ਸਿਲੰਡਰ ਦੇਣ ਦਾ ਕੀਤਾ ਵਾਅਦਾ ਜਬਲਪੁਰ/ਬਿਊਰੋ ਨਿਊਜ਼ : ਕਰਨਾਟਕ ਵਿਚ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਹੁਣ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੀ ਬਿਗਲ ਵਜਾ ਦਿੱਤਾ ਹੈ। ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅੱਜ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ …

Read More »

ਕ੍ਰਿਕਟ ਵਰਲਡ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ 15 ਅਕਤੂਬਰ ਨੂੰ ਅਹਿਮਦਾਬਾਦ ’ਚ ਖੇਡਿਆ ਜਾਵੇਗਾ ਮੈਚ

ਬੀਸੀਸੀਆਈ ਨੇ ਆਈਸੀਸੀ ਨੂੰ ਭੇਜਿਆ ਮੈਚਾਂ ਸਬੰਧੀ ਸ਼ਡਿਊਲ ਡਰਾਫਟ ਮੁੰਬਈ/ਬਿਊਰੋ ਨਿਊਜ਼ ਵਨ ਡੇਅ ਕ੍ਰਿਕਟ ਕੱਪ ਅਕਤੂਬਰ ਤੋਂ ਨਵੰਬਰ ਮਹੀਨੇ ਦੌਰਾਨ ਭਾਰਤ ਵਿਚ ਖੇਡਿਆ ਜਾਵੇਗਾ। ਬੀਸੀਸੀਆਈ ਨੇ ਕ੍ਰਿਕਟ ਮੈਚਾਂ ਦਾ ਸ਼ਡਿਊਲ ਡਰਾਫਟ ਤਿਆਰ ਕਰਕੇ ਆਈਸੀਸੀ ਨੂੰ ਭੇਜ ਦਿੱਤਾ ਹੈ। ਡਰਾਫਟ ਦੇ ਮੁਤਾਬਕ ਟੂਰਨਾਮੈਂਟ ਦੀ ਸ਼ੁਰੂਆਤ 5 ਅਕਤੂਬਰ ਨੂੰ ਅਹਿਮਦਾਬਾਦ ਵਿਚ ਹੋਵੇਗੀ। …

Read More »

ਭਾਜਪਾ ਦਾ ਅਕਾਲੀ ਦਲ ਨਾਲ ਹੁਣ ਨਹੀਂ ਹੋਵੇਗਾ ਗਠਜੋੜ : ਹਰਦੀਪ ਪੁਰੀ

ਕਿਹਾ ; ਅਕਾਲੀ ਦਲ ਨਾਲ ਹੋਇਆ ਪੱਕਾ ਤਲਾਕ, ਨਹੀਂ ਕਰਾਂਗੇ ਰੀਮੈਰਿਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ ਮੁੜ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ …

Read More »

ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦਾ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ : ਅਰਵਿੰਦ ਕੇਜਰੀਵਾਲ

‘ਆਪ’ ਕੋਲ 100 ਸਿਸੋਦੀਆ ਤੇ 100 ਜੈਨ ਹੋਣ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਨੈਂਸ ਖਿਲਾਫ਼ ‘ਮਹਾ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਨੂੰ ਲੈ …

Read More »

ਗੁਜਰਾਤ ਏਟੀਐਸ ਨੇ ਪੋਰਬੰਦਰ ਤੋਂ 4 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ

ਗਿ੍ਰਫ਼ਤਾਰ ਵਿਅਕਤੀਆਂ ਦਾ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਨਾਲ ਹੈ ਸਬੰਧ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਪੁਲਿਸ ਦੇ ਐਂਟੀ ਟੈਰੋਰਿਸਟ ਸਕਵਾਇਡ (ਏਟੀਐਸ) ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਅਤੇ ਇਕ ਮਹਿਲਾ ਸਮੇਤ 4 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਚਾਰੋਂ ਵਿਅਕਤੀਆਂ ਦਾ ਸਬੰਧ …

Read More »