Breaking News
Home / ਭਾਰਤ (page 177)

ਭਾਰਤ

ਭਾਰਤ

ਉੜੀਸਾ ’ਚ ਤਿੰਨ ਟਰੇਨਾਂ ਆਪਸ ’ਚ ਟਕਰਾਈਆਂ

238 ਵਿਅਕਤੀਆਂ ਦੀ ਹੋਈ ਮੌਤ, 900 ਤੋਂ ਵੱਧ ਜ਼ਖਮੀ ਭੁਵਨੇਸ਼ਵਰ/ਬਿਊਰੋ ਨਿਊਜ਼ : ਓੜੀਸਾ ਦੇ ਬਾਲਾਸੋਰ ’ਚ ਲੰਘੀ ਸ਼ਾਮ ਤਿੰਨ ਟਰੇਨਾਂ ਦੇ ਆਪਸ ਵਿਚ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਰੇਲ ਹਾਦਸੇ ਦੌਰਾਨ 238 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 900 ਤੋਂ ਜ਼ਿਆਦਾ ਯਾਤਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। …

Read More »

ਮਨੀਸ਼ ਸਿਸੋਦੀਆ ਬਿਮਾਰ ਪਤਨੀ ਨੂੰ ਮਿਲਣ ਲਈ ਪਹੰੁਚੇ ਘਰ

ਸਵੇਰੇ 10 ਵਜੇ ਤੋਂ 5 ਵਜੇ ਤੱਕ ਪਤਨੀ ਨੂੰ ਮਿਲਣ ਦੀ ਹਾਈ ਕੋਰਟ ਨੇ ਦਿੱਤੀ ਸੀ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ ’ਚ ਆਪਣੀ …

Read More »

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੜੀਸਾ ਰੇਲ ਹਾਦਸੇ ’ਤੇ ਪ੍ਰਗਟਾਇਆ ਦੁੱਖ

ਕਿਹਾ : ਔਖੇ ਸਮੇਂ ’ਚ ਅਸੀਂ ਭਾਰਤ ਦੇ ਨਾਲ ਖੜ੍ਹੇ ਹਾਂ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੜੀਸਾ ’ਚ ਵਾਪਰੇ ਭਿਆਨਕ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਾਦਸੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਟਰੂਡੋ …

Read More »

ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ

ਟਾਈਟਲਰ ਖਿਲਾਫ ਐਮ.ਪੀ.-ਐਮ.ਐਲ.ਏ. ਕੋਰਟ ’ਚ ਚੱਲੇਗਾ ਮੁਕੱਦਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ ਦਿੱਤਾ ਹੈ। ਟਾਈਟਲਰ ਖਿਲਾਫ ਹੁਣ ਐਮ.ਪੀ.-ਐਮ.ਐਲ.ਏ. ਕੋਰਟ ਵਿਚ ਮੁਕੱਦਮਾ ਚੱਲੇਗਾ। ਦਿੱਲੀ ਦੀ ਰਾਊਜ਼ ਅਦਾਲਤ ਨੇ ਟਾਈਟਲਰ ਖਿਲਾਫ ਸੀ.ਬੀ.ਆਈ. ਦੀ …

Read More »

ਭਾਜਪਾ ਆਗੂ ਬਿ੍ਰਜ ਭੂਸ਼ਣ ਨੇ ਅਯੁੱਧਿਆ ਮਹਾਰੈਲੀ ਕੀਤੀ ਰੱਦ

ਜਿਨਸ਼ੀ ਸ਼ੋਸ਼ਣ ਦੇ ਮਾਮਲੇ ਵਿਚ ਘਿਰ ਗਏ ਹਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਨੇ ਅਯੁੱਧਿਆ ਵਿਚ 5 ਜੂਨ ਨੂੰ ਹੋਣ ਵਾਲੀ ਮਹਾਰੈਲੀ ਰੱਦ ਕਰ ਦਿੱਤੀ ਹੈ। ਬਿ੍ਰਜ ਭੂਸ਼ਣ ਨੇ ਮਹਿਲਾ ਪਹਿਲਵਾਨਾਂ ਦੇ ਆਰੋਪ ਸਾਹਮਣੇ ਆਉਣ ਤੋਂ ਬਾਅਦ ਇਹ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ : ਮੋਦੀ ਧਾਰਮਿਕ ਰਹੁ-ਰੀਤਾਂ ਨਾਲ ਇਤਿਹਾਸਕ ਰਾਜਦੰਡ ‘ਸੇਂਗੋਲ’ ਲੋਕ ਸਭਾ ‘ਚ ਸਥਾਪਿਤ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਤੇ ਸੁਫ਼ਨਿਆਂ ਦਾ ਪ੍ਰਤੀਬਿੰਬ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸਣੇ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਕੀਤੇ ਬਾਈਕਾਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ …

Read More »

ਆਰਡੀਨੈਂਸ ਖਿਲਾਫ ਪੂਰੀ ਤਾਕਤ ਨਾਲ ਲੜਾਂਗੇ : ਕੇਸੀਆਰ

ਤਿਲੰਗਾਨਾ ਦੇ ਮੁੱਖ ਮੰਤਰੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਹਮਾਇਤ ਹੈਦਰਾਬਾਦ : ਦਿੱਲੀ ਤੇ ਪੰਜਾਬ ਦੇ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਦੀਆਂ ਸੇਵਾਵਾਂ ‘ਤੇ …

Read More »

ਅਰਵਿੰਦ ਕੇਜਰੀਵਾਲ ਨੂੰ ਸਮਰਥਨ ਦੇਣ ਦੇ ਹੱਕ ‘ਚ ਨਹੀਂ ਹਨ ਪੰਜਾਬ ਤੇ ਦਿੱਲੀ ਦੇ ਕਾਂਗਰਸੀ ਆਗੂ

ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਖੜਗੇ ਤੇ ਰਾਹੁਲ ਨਾਲ ਮੁਲਾਕਾਤ ਨਵੀਂ ਦਿੱਲੀ : ‘ਨੈਸ਼ਨਲ ਕੈਪੀਟਲ ਸਿਵਲ ਸਰਵਿਸਿਜ਼ ਅਥਾਰਟੀ’ ਬਣਾਉਣ ਬਾਰੇ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਰਾਜ ਸਭਾ ‘ਚ ਆਮ ਆਦਮੀ ਪਾਰਟੀ (ਆਪ) ਨੂੰ ਸਮਰਥਨ ਦੇਣ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਦੇ ਆਗੂਆਂ ਨੇ ਦਿੱਲੀ ਵਿੱਚ ਪਾਰਟੀ ਹਾਈ ਕਮਾਨ …

Read More »

ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਨਾਲ ਕਰੰਸੀ ਦੀ ਸਥਿਰਤਾ ਸ਼ੱਕੀ ਬਣੀ : ਚਿਦੰਬਰਮ

ਮਨੀਪੁਰ ਤੇ ਪਹਿਲਵਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਦੀ ਖਾਮੋਸ਼ੀ ‘ਤੇ ਉਠਾਏ ਸਵਾਲ ਮੁੰਬਈ : ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਹੈ ਕਿ 2 ਹਜ਼ਾਰ ਦੇ ਨੋਟ ਜਾਰੀ ਕਰਨ ਅਤੇ ਹੁਣ ਵਾਪਸ ਲੈਣ ਨਾਲ ਭਾਰਤੀ ਕਰੰਸੀ ਦੀ ਸਥਿਰਤਾ ‘ਤੇ ਸ਼ੱਕ ਪੈਦਾ ਹੋਇਆ ਹੈ। ਮੁੰਬਈ ‘ਚ ਪ੍ਰੈੱਸ ਕਾਨਫਰੰਸ ਨੂੰ …

Read More »

ਕਾਂਗਰਸ ਨੂੰ ਕਰਨਾਟਕ ‘ਚ 136 ਸੀਟਾਂ ਮਿਲੀਆਂ ਤੇ ਮੱਧ ਪ੍ਰਦੇਸ਼ ‘ਚ 150 ਜਿੱਤਾਂਗੇ : ਰਾਹੁਲ ਗਾਂਧੀ

ਕਿਹਾ : ਮੱਧ ਪ੍ਰਦੇਸ਼ ‘ਚ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਵੀ ਆਪਣਾ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਏਗੀ। ਉਨ੍ਹਾਂ ਕਿਹਾ ਕਿ ਕਰਨਾਟਕ ‘ਚ ਪਾਰਟੀ ਨੂੰ 136 ਸੀਟਾਂ ਮਿਲੀਆਂ ਸਨ ਤੇ ਮੱਧ …

Read More »