Breaking News
Home / ਭਾਰਤ (page 18)

ਭਾਰਤ

ਭਾਰਤ

ਇੰਡੀਗੋ ਏਅਰਲਾਈਨਜ਼ ਦੇ ਬੁਕਿੰਗ ਸਿਸਟਮ ’ਚ ਆਈ ਖਰਾਬੀ

ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਲੱਗੀਆਂ ਲੰਬੀਆਂ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਗੋ ਏਅਰਲਾਈਨਜ਼ ਦਾ ਨੈਟਵਰਕ ਸਲੋਅ ਹੋਣ ਕਾਰਨ ਬੁਕਿੰਗ ਸਿਸਟਮ ਅਤੇ ਵੈਬਸਾਈਟ ’ਤੇ ਅਸਰ ਦੇਖਣ ਨੂੰ ਮਿਲਿਆ। ਜਿਸ ਦੇ ਚਲਦਿਆਂ ਹਵਾਈ ਅੱਡਿਆਂ ’ਤੇ ਫਲਾਈਟਾਂ ਦੀ ਉਡਾਣ ਅਤੇ ਗਰਾਊਂਡ ਸਰਵਿਸ ਪ੍ਰਭਾਵਿਤ ਹੋਈ। ਚੈਕ ਇਨ ਪ੍ਰੋਸੈਸ ਵੀ ਹੌਲੀ ਹੋ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਕੀਤੀ ਜਾਰੀ

ਦੇਸ਼ ਦੇ 9. 4 ਕਰੋੜ ਕਿਸਾਨਾਂ ਨੂੰ ਮਿਲਿਆ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕਰ ਦਿੱਤੀ। ਇਸ ਨਾਲ ਕੁੱਲ 9.4 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 20,000 ਕਰੋੜ ਰੁਪਏ ਪਾਏ ਜਾਣਗੇ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, …

Read More »

ਰਾਹੁਲ ਗਾਂਧੀ ਨੇ ਕੋਹਲਾਪੁਰ ’ਚ ਸ਼ਿਵਾਜੀ ਦੀ ਮੂਰਤੀ ਦਾ ਕੀਤਾ ਉਦਘਾਟਨ

ਕਿਹਾ : ਸਿੰਧੂਦੁਰਗ ’ਚ ਮੂਰਤੀ ਟੁੱਟੀ ਕਿਉਂਕਿ ਨੀਅਤ ਸਾਫ ਨਹੀਂ ਸੀ ਮੁੰਬਈ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਮਹਾਰਾਸ਼ਟਰ ਦੇ ਦੌਰੇ ’ਤੇ ਹਨ। ਉਨ੍ਹਾਂ ਕੋਹਲਾਪੁਰ ’ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿੰਧੂਦੁਰਗ ’ਚ …

Read More »

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੈ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਤੱਕ 10 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਦਕਿ ਸਭ ਤੋਂ ਜ਼ਿਆਦਾ ਵੋਟਿੰਗ 12. 71 ਫੀਸਦੀ …

Read More »

ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ

ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਨੂੰ ਖਾਲੀ ਕਰ ਦਿੱਤਾ ਹੈ। ਕੇਜਰੀਵਾਲ ਪਰਿਵਾਰ ਸਣੇ ਸੀਐਮ ਰਿਹਾਇਸ਼ ਖਾਲੀ ਕਰਕੇ ਫਿਰੋਜ਼ਸ਼ਾਹ ਰੋਡ ’ਤੇ ਬੰਗਲਾ ਨੰਬਰ-5 ’ਚ ਪਹੁੰਚ ਗਏ ਹਨ। ਇਹ ਬੰਗਲਾ ਪੰਜਾਬ ਦੇ …

Read More »

ਹਰਿਆਣਾ ’ਚ ਵੋਟਾਂ ਭਲਕੇ 5 ਨੂੰ ਅਤੇ ਨਤੀਜੇ 8 ਅਕਤੂਬਰ ਨੂੰ

90 ਵਿਧਾਨ ਸਭਾ ਸੀਟਾਂ ਲਈ 1031 ਉਮੀਦਵਾਰ ਚੋਣ ਮੈਦਾਨ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਭਲਕੇ 5 ਅਕਤੂਬਰ ਦਿਨ ਸ਼ਨੀਵਾਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ। ਹਰਿਆਣਾ ਵਿਚ ਭਲਕੇ ਪੈਣ ਵਾਲੀਆਂ ਵਿਧਾਨ ਸਭਾ ਵੋਟਾਂ ਦੇ ਨਤੀਜੇ 8 …

Read More »

ਕਾਂਗਰਸ ਝੂਠੇ ਵਾਅਦੇ ਕਰਨ ਵਾਲੀ ਅਤੇ ਭਾਜਪਾ ਨਤੀਜੇ ਦੇਣ ਵਾਲੀ ਪਾਰਟੀ : ਨਰਿੰਦਰ ਮੋਦੀ

ਹਰਿਆਣਾ ‘ਚ ਲਗਾਤਾਰ ਤੀਜੀ ਵਾਰ ਭਾਜਪਾ ਸਰਕਾਰ ਬਣਨ ਦਾ ਦਾਅਵਾ ਪਲਵਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਪਾਰਟੀ ਦੀ ਸਿਆਸਤ ਝੂਠੇ ਵਾਅਦਿਆਂ ਤੱਕ ਸੀਮਿਤ ਹੈ ਜਦਕਿ ਭਾਜਪਾ ਸਖਤ ਮਿਹਨਤ ਕਰਕੇ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਦੌਰਾਨ ਮੋਦੀ ਨੇ ਰਾਖਵੇਂਕਰਨ …

Read More »

ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

ਕੁਝ ਅਰਬਪਤੀਆਂ ਲਈ ਕੰਮ ਕਰਨ ਦੇ ਆਰੋਪ ਲਗਾਏ ਸੋਨੀਪਤ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ‘ਤੇ ਸੰਵਿਧਾਨ ‘ਤੇ ਹਮਲਾ ਕਰਨ ਦੇ ਆਰੋਪ ਲਗਾਏ। ਉਨ੍ਹਾਂ ਬੇਰੁਜ਼ਗਾਰੀ, ਅਗਨੀਵੀਰ ਯੋਜਨਾ ਤੇ ਕਿਸਾਨਾਂ ਦੀ ਭਲਾਈ ਸਣੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਗਵਾਂ ਪਾਰਟੀ ਨੂੰ ਭੰਡਿਆ। 5 ਅਕਤੂਬਰ ਨੂੰ ਹੋਣ ਵਾਲੀਆਂ …

Read More »

ਜੰਮੂ ਕਸ਼ਮੀਰ ‘ਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਨਿਬੜਿਆ, ਨਤੀਜੇ 8 ਨੂੰ

ਜੰਮੂ : ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨਿਬੜ ਗਿਆ ਹੈ। ਜੰਮੂ ਕਸ਼ਮੀਰ ਵਿਚ 3 ਪੜਾਵਾਂ ਵਿਚ ਵੋਟਾਂ ਪਈਆਂ ਅਤੇ ਇਨ੍ਹਾਂ ਤਿੰਨਾਂ ਪੜ੍ਹਾਵਾਂ ਦੀਆਂ ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਪਹਿਲੇ ਪੜਾਅ ਦੌਰਾਨ 18 ਸਤੰਬਰ, ਦੂਜੇ ਪੜਾਅ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਫਿਰ ਤੋਂ ਮਿਲੀ ਪੈਰੋਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਫਿਰ ਪੈਰੋਲ ਦੇ ਦਿੱਤੀ ਹੈ, ਇਹ ਪੈਰੋਲ ਕੁਝ ਸ਼ਰਤਾਂ ਤਹਿਤ ਦਿੱਤੀ ਗਈ ਹੈ। ਇਸ ਦੌਰਾਨ ਡੇਰਾ ਮੁਖੀ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਪਾਰਟੀ ਲਈ ਪ੍ਰਚਾਰ ਨਹੀਂ ਕਰ ਸਕੇਗਾ ਤੇ ਨਾ ਹੀ ਸੋਸ਼ਲ …

Read More »