ਸਾਬਕਾ ਰਾਜਪਾਲ ਦਾ ਦਾਅਵਾ- ਹਮਲੇ ਦੀ ਜਾਂਚ ਹੁੰਦੀ ਤਾਂ ਤਤਕਾਲੀ ਗ੍ਰਹਿ ਮੰਤਰੀਨੂੰ ਦੇਣਾ ਪੈਂਦਾ ਅਸਤੀਫ਼ਾ, ਪ੍ਰਧਾਨ ਮੰਤਰੀ ਨੇ ਮੂੰਹ ਬੰਦ ਰੱਖਣ ਲਈ ਕਿਹਾ ਜੈਪੁਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੇ ਪੁਲਵਾਮਾ ਵਿੱਚ ਸੀਆਰਪੀਐੱਫ ਦੇ ਕਾਫ਼ਲੇ ‘ਤੇ ਹੋਏ ਦਹਿਸ਼ਤੀ ਹਮਲੇ ਲਈ ਕੇਂਦਰ ਸਰਕਾਰ ਨੂੰ ਮੁੜ ਘੇਰਦਿਆਂ ਕਿਹਾ …
Read More »ਨਵੀਂ ਦਿੱਲੀ ‘ਚ ਨਵਾਂ ਸੰਸਦ ਭਵਨ ਬਣ ਕੇ ਹੋਇਆ ਤਿਆਰ
ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਕਰਨਗੇ ਨਵੀਂ ਇਮਾਰਤ ਦਾ ਉਦਘਾਟਨ ਨਵੀਂ ਦਿੱਲੀ : ਨਵੀਂ ਦਿੱਲੀ ਵਿਚ ਨਵਾਂ ਸੰਸਦ ਭਵਨ ਬਣ ਕੇ ਤਿਆਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਆਉਂਦੀ 28 ਮਈ ਨੂੰ ਕਰਨਗੇ। ਜ਼ਿਕਰਯੋਗ ਹੈ ਕਿ 28 ਮਈ ਵਾਲੇ ਦਿਨ ਵਿਨਾਇਕ ਦਾਮੋਦਰ ਸਾਵਰਕਰ …
Read More »ਦਿੱਲੀ ਹਾਈਕੋਰਟ ਵਲੋਂ ਬੀ.ਬੀ.ਸੀ. ਨੂੰ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਬੀ.ਬੀ.ਸੀ. ਵਲੋਂ ਬਣਾਈ ”ਇੰਡੀਆ:ਦਾ ਮੋਦੀ ਕੋਆਸ਼ਚਿਨ” ਦਸਤਾਵੇਜ਼ੀ ਫ਼ਿਲਮ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਬੀ.ਬੀ.ਸੀ. ਸਮੇਤ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ। ਦਿੱਲੀ ਹਾਈਕੋਰਟ ‘ਚ ਜਸਟਿਸ ਸਚਿਨ ਦੱਤਾ ਦੇ ਬੈਂਚ ਨੇ ਗੁਜਰਾਤ ਦੀ ਇਕ ਐੱਨ.ਜੀ.ਓ. ਵਲੋਂ ਦਾਇਰ ਪਟੀਸ਼ਨ …
Read More »ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਲਿਖੀ ਕਵਿਤਾ
ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਕ ਵਾਰ ਫਿਰ ਤਿਹਾੜ ਜੇਲ੍ਹ ਵਿਚੋਂ ਚਿੱਠੀ ਲਿਖੀ ਹੈ। ਇਸ ਚਿੱਠੀ ਨੂੰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਇਹ ਚਿੱਠੀ ਕਵਿਤਾ ਦੇ ਰੂਪ ਵਿਚ ਲਿਖੀ ਹੈ। ਇਸ ਵਿਚ ਮਨੀਸ਼ ਸਿਸੋਦੀਆ ਨੇ …
Read More »ਪਹਿਲਵਾਨਾਂ ਦੇ ਹੱਕ ਵਿੱਚ ਸੰਸਦ ਅੱਗੇ 28 ਨੂੰ ਮਹਿਲਾਵਾਂ ਦੀ ਪੰਚਾਇਤ
ਰੋਹਤਕ ‘ਚ ਖਾਪਾਂ ਦੀ ਮਹਾਪੰਚਾਇਤ ਵਿਚ ਲਿਆ ਗਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਖਾਪ ਮਹਾਪੰਚਾਇਤ ਨੇ ਐਲਾਨ ਕੀਤਾ ਹੈ ਕਿ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰ ਰਹੀਆਂ ਮਹਿਲਾਵਾਂ 28 ਮਈ ਨੂੰ ਸੰਸਦ ਦੀ ਨਵੀਂ ਇਮਾਰਤ ਦੇ ਅੱਗੇ ਪੰਚਾਇਤ ਕਰਨਗੀਆਂ। …
Read More »ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਵੱਲੋਂ ਦਿੱਤੀ ਨਾਰਕੋ ਟੈਸਟ ਦੀ ਚੁਣੌਤੀ ਕਬੂਲੀ
ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਨੈਸ਼ਨਲ ਟੀਵੀ ‘ਤੇ ਲਾਈਵ ਹੋ ਕੇ ਟੈਸਟ ਦੇਣ ਦੀ ਸ਼ਰਤ ਰੱਖੀ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਪਿਛਲੇ ਇਕ ਮਹੀਨੇ ਤੋਂ ਧਰਨੇ ‘ਤੇ ਬੈਠੇ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵੱਲੋਂ ਦਿੱਤੀ ਨਾਰਕੋ ਟੈਸਟ ਕਰਵਾਉਣ ਦੀ ਚੁਣੌਤੀ …
Read More »ਵਿਦੇਸ਼ਾਂ ‘ਚ ਖੰਘ ਦੀ ਦਵਾਈ ਭੇਜਣ ਤੋਂ ਪਹਿਲਾਂ ਸਰਕਾਰੀ ਲੈਬਾਰਟਰੀ ‘ਚ ਕੀਤੀ ਜਾਵੇਗੀ ਪਰਖ
ਪਹਿਲੀ ਜੂਨ ਤੋਂ ਲਾਗੂ ਹੋਣਗੇ ਨਿਯਮ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਦੇਸ਼ਾਂ ਤੋਂ ਭਾਰਤ ‘ਚ ਬਣੀ ਖੰਘ ਦੀ ਦਵਾਈ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਕਿ ਹੁਣ ਭਾਰਤ ‘ਚ ਬਣੀ ਖੰਘ ਦੀ ਦਵਾਈ ਦਾ ਨਿਰਯਾਤ ਕਰਨ ਤੋਂ ਪਹਿਲਾਂ ਸਰਕਾਰੀ ਲੈਬਾਰਟਰੀਆਂ ‘ਚ ਉਨ੍ਹਾਂ ਦਾ …
Read More »ਆਰਬੀਆਈ ਨੇ ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਦਾ ਕੀਤਾ ਫੈਸਲਾ
30 ਸਤੰਬਰ ਤੱਕ ਬਦਲੇ ਜਾਂ ਜਮ੍ਹਾਂ ਕਰਵਾਏ ਜਾ ਸਕਣਗੇ ਦੋ ਹਜ਼ਾਰ ਰੁਪਏ ਦੇ ਨੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬੈਂਕਾਂ ਤੋਂ ਬਦਲਾਉਣ ਜਾਂ ਜਮ੍ਹਾਂ ਕਰਵਾਉਣ ਲਈ 23 …
Read More »ਨਵੇਂ ਸੰਸਦ ਭਵਨ ਦੇ ਉਦਘਾਟਨ ਬਾਰੇ ਵਿਵਾਦ
ਕਾਂਗਰਸ ਸਣੇ 20 ਸਿਆਸੀ ਪਾਰਟੀਆਂ ਵੱਲੋਂ ਬਾਈਕਾਟ ਦਾ ਫੈਸਲਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸਮਾਗਮ ਤੋਂ ਲਾਂਭੇ ਰੱਖਣਾ ਜਮਹੂਰੀਅਤ ‘ਤੇ ਸਿੱਧਾ ਹਮਲਾ ਕਰਾਰ ਨਵੀਂ ਦਿੱਲੀ : ਕਾਂਗਰਸ, ਖੱਬੇਪੱਖੀ, ਟੀਐੱਮਸੀ, ਸਪਾ ਤੇ ‘ਆਪ’ ਸਣੇ ਦੇਸ਼ ਦੀਆਂ 20 ਸਿਆਸੀ ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 28 ਮਈ ਨੂੰ ਨਵੀਂ ਸੰਸਦ ਦੀ …
Read More »ਏਸ਼ੀਆ ਕੱਪ ਦੇ ਸਥਾਨ ਸਬੰਧੀ ਫ਼ੈਸਲਾ ਆਈਪੀਐੱਲ ਫਾਈਨਲ ਤੋਂ ਬਾਅਦ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜ਼ੈ ਸ਼ਾਹ ਨੇ ਕੀਤਾ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਅੱਜ ਵੀਰਵਾਰ ਨੂੰ ਕਿਹਾ ਕਿ ਏਸ਼ੀਆ ਕੱਪ ਦੇ ਸਥਾਨ ਦਾ ਫੈਸਲਾ ਆਈਪੀਐੱਲ ਫਾਈਨਲ ਤੋਂ ਬਾਅਦ ਹੋਣ ਵਾਲੀ ਮੀਟਿੰਗ ਵਿਚ ਕੀਤਾ ਜਾਵੇਗਾ, ਜਿਸ ਮੀਟਿੰਗ ਵਿਚ ਏਸ਼ੀਅਨ ਕਿ੍ਰਕਟ …
Read More »