ਹਫਤੇ ਵਿਚ ਤੀਜੀ ਵਾਰ ਪਹੁੰਚੇ ਹਸਪਤਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੂੰ ਅੱਜ ਵੀਰਵਾਰ ਨੂੰ ਫਿਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਸਤੇਂਦਰ ਜੈਨ ਲੰਘੀ ਬੁੱਧਵਾਰ ਦੀ ਰਾਤ ਨੂੰ ਤਿਹਾੜ ਜੇਲ੍ਹ ਦੇ ਬਾਸ਼ਰੂਮ ਵਿਚ ਬੇਹੋਸ਼ …
Read More »ਨਵੀਂ ਦਿੱਲੀ ’ਚ ਸੰਸਦ ਭਵਨ ਦੇ ਉਦਘਾਟਨ ਦਾ ਕਈ ਸਿਆਸੀ ਪਾਰਟੀਆਂ ਕਰਨਗੀਆਂ ਵਿਰੋਧ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਮਈ ਨੂੰ ਕਰਨਾ ਹੈ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਸੰਸਦ ਭਵਨ ਦੀ ਨਵੀਂ ਇਮਾਰਤ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਇਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਉਂਦੀ 28 ਮਈ ਨੂੰ ਕੀਤਾ ਜਾਵੇਗਾ। ਇਸਦੇ ਚੱਲਦਿਆਂ 19 ਵਿਰੋਧੀ ਸਿਆਸੀ ਪਾਰਟੀਆਂ ਨੇ ਪ੍ਰਧਾਨ …
Read More »‘ਆਪ’ ਆਗੂ ਸੰਜੇ ਸਿੰਘ ਦੇ ਨਜ਼ਦੀਕੀਆਂ ਦੇ ਘਰ ਈਡੀ ਵੱਲੋਂ ਛਾਪੇਮਾਰੀ
ਨਵੀਂ ਸ਼ਰਾਬ ਨੀਤੀ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਹੈ ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਬੁੱਧਵਾਰ ਨੂੰ ਨਵੀਂ ਸ਼ਰਾਬ ਨੀਤੀ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਨਜ਼ਦੀਕੀਆਂ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਰਾਜ ਸਭਾ ਮੈਂਬਰ ਸੰਜੇ …
Read More »2000 ਦਾ ਨੋਟ ਬਦਲਣ ਦੀ ਪ੍ਰਕਿਰਿਆ ਅੱਜ ਤੋਂ ਹੋਈ ਸ਼ੁਰੂੁ
30 ਸਤੰਬਰ ਤੱਕ ਬੈਂਕਾਂ ’ਚ ਬਦਲੇ ਜਾਂ ਜਮ੍ਹਾਂ ਕਰਵਾਏ ਜਾ ਸਕਣਗੇ ਦੋ ਹਜ਼ਾਰ ਦੇ ਨੋਟ ਨਵੀਂ ਦਿੱਲੀ/ਬਿਊਰੋ ਨਿਊਜ਼ 2000 ਦੇ ਨੋਟ ਬਦਲਣ ਦੀ ਪ੍ਰਕਿਰਿਆ ਅੱਜ ਯਾਨੀ 23 ਮਈ, ਮੰਗਲਵਾਰ ਤੋਂ ਭਾਰਤ ਦੇ ਸਾਰੇ ਬੈਂਕਾਂ ਵਿਚ ਸ਼ੁਰੂ ਹੋ ਗਈ ਹੈ। ਲੰਘੀ 19 ਮਈ ਨੂੰ ਭਾਰਤੀ ਰਿਜ਼ਰਵ ਬੈਂਕ ਨੇ 2000 ਦਾ ਨੋਟ …
Read More »ਜੰਤਰ ਮੰਤਰ ਵਿਖੇ ਪਹਿਲਵਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ
ਵਿਨੇਸ਼ ਫੋਗਾਟ ਨੇ ਕਿਹਾ : ਸ਼ਿਕਾਇਤ ਦੇਣ ਵਾਲੀਆਂ ਸਾਰੀਆਂ ਕੁੜੀਆਂ ਨਾਰਕੋ ਟੈਸਟ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਜੰਤਰ ਮੰਤਰ ਵਿਖੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਜ਼ੀ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ
ਇਹ ਸਨਮਾਨ 140 ਕਰੋੜ ਭਾਰਤੀਆਂ ਦਾ ਹੈ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਗਲੋਬਲ ਲੀਡਰਸ਼ਿਪ ਵਜੋਂ ਮਾਨਤਾ ਦੇਣ ਲਈ ਫਿਜੀ ਦੇ ਪ੍ਰਧਾਨ ਮੰਤਰੀ ਵਲੋਂ ਉਨ੍ਹਾਂ ਨੂੰ ਫਿਜੀ ਦਾ ਸਰਵਉੱਚ ਸਨਮਾਨ ਕੰਪੈਨੀਅਨ ਆਫ ਦਾ ਆਰਡਰ ਆਫ ਫਿਜੀ ਦਿੱਤਾ ਗਿਆ ਹੈ। ਧਿਆਨ ਰਹੇ ਕਿ ਇਹ ਸਨਮਾਨ …
Read More »2000 ਦੇ ਨੋਟ ਬਦਲਾਉਣ ਲਈ ਨਾ ਕਰੋ ਜਲਦਬਾਜ਼ੀ : ਆਰਬੀਆਈ
ਕਿਹਾ : ਬੈਂਕਾਂ ਨੂੰ ਸਹੂਲਤਾਂ ਵਧਾਉਣ ਦੇ ਦਿੱਤੇ ਗਏ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਬੀਆਈ ਵੱਲੋਂ 2000 ਰੁਪਏ ਦੇ ਨੋਟਾਂ ਨੂੰ ਬਦਲਾਉਣ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ 2000 ਰੁਪਏ ਦੇ ਨੋਟ ਬਦਲਾਉਣ ਦੀ ਸਹੂਲਤ ਆਮ ਵਾਂਗ ਰਹੇਗੀ। ਇਸ ਦੇ ਨਾਲ ਹੀ ਰਿਜ਼ਰਵ …
Read More »1984 ਸਿੱਖ ਕਤਲੇਆਮ ਮਾਮਲੇ ’ਚ ਜਗਦੀਸ਼ ਟਾਈਟਲਰ ਦੀਆਂ ਵਧਣਗੀਆਂ ਮੁਸ਼ਕਿਲਾਂ
ਸੀਬੀਆਈ ਨੇ ਟਾਈਟਲਰ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਜਗਦੀਸ਼ ਟਾਈਟਲਰ ਦੀਆਂ 1984 ਸਿੱਖ ਕਤਲੇਆਮ ਮਾਮਲੇ ’ਚ ਮੁਸ਼ਕਿਲਾਂ ਵਧ ਸਕਦੀਆਂ ਹਨ। ਸੀਬੀਆਈ ਨੇ ਜਗਦੀਸ਼ ਟਾਈਟਲਰ ਖਿਲਾਫ਼ 1984 ਸਿੱਖ ਕਤਲੇਆਮ ਮਾਮਲੇ ’ਚ ਚਾਰਜਸ਼ੀਟ ਦਾਇਰ ਕੀਤੀ ਹੈ। 2005 ’ਚ ਨਾਨਾਵਤੀ ਕਮਿਸ਼ਨ ਮਾਮਲੇ ’ਚ ਉਸ ਖਿਲਾਫ ਕੇਸ …
Read More »ਸਿੱਧਰਮੱਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਡੀਕੇ ਸ਼ਿਵਕੁਮਾਰ ਬਣੇ ਕਰਨਟਕ ਦੇ ਉਪ ਮੁੱਖ ਮੰਤਰੀ ਬੰਗਲੁਰੂ/ਬਿਊਰੋ ਨਿਊਜ਼ : ਸਿੱਧਰਮੱਈਆ ਨੇ ਅੱਜ ਦੂਜੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਜਦਕਿ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ …
Read More »ਆਰਬੀਆਈ ਨੇ ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਦਾ ਕੀਤਾ ਫੈਸਲਾ, 30 ਸਤੰਬਰ ਤੱਕ ਬਦਲੇ ਜਾਂ ਜਮ੍ਹਾਂ ਕਰਵਾਏ ਜਾ ਸਕਣਗੇ ਦੋ ਹਜ਼ਾਰ ਰੁਪਏ ਦੇ ਨੋਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬੈਂਕਾਂ ਤੋਂ ਬਦਲਾਉਣ ਜਾਂ ਜਮ੍ਹਾਂ ਕਰਵਾਉਣ ਲਈ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਨਵੰਬਰ 2016 ਵਿੱਚ ਕੀਤੀ ਨੋਟਬੰਦੀ, …
Read More »