ਸਾਰੇ 545 ਲੋਕ ਸਭਾ ਹਲਕਿਆਂ ਤੱਕ ਪਹੁੰਚ ਬਣਾਏਗੀ ਭਗਵਾ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ਵਿੱਚ ਹਾਰ ਦਾ ਮੂੰਹ ਦੇਖਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਸਾਰੇ 545 ਲੋਕ ਸਭਾ ਹਲਕਿਆਂ ਤੱਕ ਪਹੁੰਚ ਬਣਾਏਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਹੇਠ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ …
Read More »ਸਿੱਧਰਮਈਆ ਦੇ ਸਿਰ ਸਜੇਗਾ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਦਾ ਤਾਜ
ਡੀ ਕੇ ਸ਼ਿਵਕੁਮਾਰ ਬਣਨਗੇ ਉਪ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 20 ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ’ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਪਾਰਟੀ ਨੇ ਐਲਾਨ ਕੀਤਾ ਕਿ ਸਿੱਧਰਮਈਆ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋਣਗੇ। ਜਦਕਿ ਡੀ ਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਦਾ …
Read More »ਭਾਰਤ ਦੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਦਾ ਮਹਿਕਮਾ ਬਦਲਿਆ
ਅਰਜਨ ਰਾਮ ਮੇਘਵਾਲ ਨੂੰ ਮਿਲਿਆ ਕਾਨੂੰਨ ਮੰਤਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਇਸਦੇ ਚੱਲਦਿਆਂ ਸਰਕਾਰ ਨੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਦਾ ਵਿਭਾਗ ਬਦਲ ਦਿੱਤਾ ਹੈ। ਰਿਜਿਜੂ ਦੀ ਜਗ੍ਹਾ ਹੁਣ ਅਰਜਨ ਰਾਮ ਮੇਘਵਾਲ ਕਾਨੂੰਨ ਮੰਤਰੀ ਹੋਣਗੇ। ਰਾਸ਼ਟਰਪਤੀ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ ਹੋਇਆ ਰਵਾਨਾ
ਰਾਜਪਾਲ ਅਤੇ ਮੁੱਖ ਮੰਤਰੀ ਪੁਸ਼ਕਾਰ ਸਿੰਘ ਧਾਮੀ ਨੇ ਜਥੇ ਨੂੰ ਰਵਾਨਾ ਕਰਨ ਦੀ ਨਿਭਾਈ ਰਸਮ ਰਿਸ਼ੀਕੇਸ਼/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਉਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਅਸੀਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਬਣਾਇਆ ਆਸਾਨ ਨਵੀਂ ਦਿੱਲੀ/ਬਿਊਰੋ ਨਿਊਜ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਰੋਜ਼ਗਾਰ ਮੇਲਾ ਪ੍ਰੋਗਰਾਮ ਤਹਿਤ 71 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਹ ਰੋਜ਼ਗਾਰ ਮੇਲਾ ਦੇਸ਼ ਦੀਆਂ 45 ਥਾਵਾਂ ’ਤੇ ਲਗਾਇਆ ਗਿਆ ਅਤੇ ਪ੍ਰਧਾਨ ਮੰਤਰੀ …
Read More »ਕੇਜਰੀਵਾਲ, ਭਗਵੰਤ ਮਾਨ ਅਤੇ ਸੁਸ਼ੀਲ ਰਿੰਕੂ ਨੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ
ਜਲੰਧਰ ਤੋਂ ਜਿੱਤ ਕੇ ਰਿੰਕੂ ਪਹੁੰਚੇ ਹਨ ਲੋਕ ਸਭਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਿਕਾਸ ਸਬੰਧੀ ਯੋਜਨਾਵਾਂ ’ਤੇ ਚਰਚਾ ਕੀਤੀ। ਪੰਜਾਬ …
Read More »ਮਨੋਹਰ ਲਾਲ ਖੱਟਰ ਵੱਲੋਂ ਡੱਬਵਾਲੀ ਨੂੰ ਪੁਲਿਸ ਜ਼ਿਲ੍ਹਾ ਬਣਾਉਣ ਦਾ ਐਲਾਨ
ਕਿਸਾਨਾਂ ਨੇ ਖੱਟਰ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਡੱਬਵਾਲੀ/ਬਿਊਰੋ ਨਿਊਜ਼ ਸਰਹੱਦੀ ਕਸਬਾ ਡੱਬਵਾਲੀ ਨੂੰ ਹਰਿਆਣਾ ਸਰਕਾਰ ਨੇ ਪੁਲਿਸ ਜ਼ਿਲ੍ਹਾ ਬਣਾ ਦਿੱਤਾ ਹੈ ਜਿਸ ਦਾ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਪਿੰਡ ਡੱਬਵਾਲੀ ਵਿਖੇ ਜਨਸੰਵਾਦ ਸਮਾਰੋਹ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਨੂੰ ਨੱਥ …
Read More »ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਪਹੁੰਚੇ ਦਿੱਲੀ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦਿੱਲੀ ਪਹੁੰਚ ਗਏ ਹਨ। ਦਿੱਲੀ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ …
Read More »ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੁੱਲ੍ਹਣਗੇ
ਯਾਤਰਾ ਮਾਰਗ ’ਚ ਬਰਫ਼ ਦੇ ਤੋਦੇ ਬਣ ਰਹੇ ਨੇ ਰੁਕਾਵਟ, ਫੌਜ ਰਸਤਾ ਸਾਫ ਕਰਨ ’ਚ ਜੁਟੀ ਚਮੋਲੀ/ਬਿਊਰ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹਣ ’ਚ ਹੁਣ ਸਿਰਫ਼ ਸੱਤ ਦਿਨ ਬਾਕੀ ਹਨ ਪ੍ਰੰਤੂ ਹੇਮਕੁੰਟ ਸਾਹਿਬ ’ਚ ਹੁਣ ਵੀ ਅੱਠ ਫੁੱਟ ਤੋਂ ਜ਼ਿਆਦਾ ਬਰਫ਼ ਜੰਮੀ ਹੈ। ਹਾਲਾਂਕਿ ਫ਼ੌਜ ਦੇ ਜਵਾਨਾਂ ਤੇ …
Read More »ਕਰਨਾਟਕ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤਹਿ
ਰਾਹੁਲ ਬੋਲੇ : ਨਫ਼ਰਤ ਦੀ ਦੁਕਾਨ ਹੋਈ ਬੰਦ, ਮੁਹੱਬਤ ਦੀ ਦੁਕਾਨ ਖੁੱਲ੍ਹੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਅਨੁਸਾਰ ਇਥੇ ਕਾਂਗਰਸ ਪਾਰਟੀ ਨੂੰ ਪੂਰਨ ਬਹੁਮਤ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਆਏ ਚੋਣ ਨਤੀਜਿਆਂ ਅਨੁਸਾਰ 224 ਸੀਟਾਂ ਵਾਲੀ ਕਰਨਾਟਕ ਵਿਧਾਨ ਸਭਾ ਵਿਚ ਬਹੁਮਤ ਲਈ 113 ਸੀਟਾਂ …
Read More »