ਭਾਰਤੀ ਜਨਤਾ ਪਾਰਟੀ 71 ਸੀਟਾਂ ਨਾਲ ਦੂਜੇ ਨੰਬਰ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਜਾਰੀ ਹਨ ਅਤੇ ਇਲੈਕਸ਼ਨ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ 114 ਸੀਟਾਂ ’ਤੇ, ਭਾਜਪਾ 71 ਸੀਟਾਂ ’ਤੇ, ਜੇਡੀਐਸ 32 ਸੀਟਾਂ ’ਤੇ ਜਦਕਿ 6 ਸੀਟਾਂ ’ਤੇ ਅਜ਼ਾਦ ਉਮੀਦਵਾਰ ਅੱਗੇ …
Read More »ਆਈਏਐਸ ਅਫ਼ਸਰ ਦੀ ਬਦਲੀ ਨੂੰ ਲੈ ਕੇ ਕੇਜਰੀਵਾਲ ਅਤੇ ਐਲ ਜੀ ਦਾ ਫਿਰ ਪਿਆ ਪੇਚਾ
ਮਾਮਲਾ ਫਿਰ ਤੋਂ ਸੁਪਰੀਮ ਕੋਰਟ ਵਿਚ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਐਲ ਜੀ ਦਾ ਅਧਿਕਾਰੀਆਂ ਦੀ ਬਦਲੀ ਨੂੰ ਲੈ ਫਿਰ ਤੋਂ ਪੇਚ ਫਸ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬਦਲੀ ਨਹੀਂ ਕਰ ਪਾ …
Read More »ਬਿ੍ਰਜ ਭੂਸ਼ਨ ਖਿਲਾਫ਼ ਦਿੱਲੀ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ ਕੀਤੀ ਕਾਇਮ
10 ਮੈਂਬਰੀ ਜਾਂਚ ਟੀਮ ’ਚ 4 ਮਹਿਲਾ ਅਧਿਕਾਰੀ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਜੰਤਰ-ਮੰਤਰ ’ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਚੱਲ ਰਹੇ ਪਹਿਲਵਾਨਾਂ ਦੇ ਧਰਨਾ ਦਾ ਅੱਜ 20ਵਾਂ ਦਿਨ ਹੈ। ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਇਸ ਮਾਮਲੇ …
Read More »ਸੀਬੀਐਸਈ ਨੇ ਐਲਾਨਿਆ 10ਵੀਂ ਅਤੇ 12ਵੀਂ ਕਲਾਸ ਦਾ ਨਤੀਜਾ
87.33 ਫੀਸਦੀ ਵਿਦਿਆਰਥੀ ਹੋਏ ਪਾਸ, ਕੁੜੀਆਂ ਰਹੀਆਂ ਮੋਹਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅੱਜ ਸ਼ੁੱਕਰਵਾਰ ਨੂੰ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ। ਐਲਾਨੇ ਗਏ ਨਤੀਜਿਆਂ ਅਨੁਸਾਰ 87.33 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਜਦਕਿ ਪਿਛਲੇ ਸਾਲ 92.71 ਫੀਸਦੀ ਵਿਦਿਆਰਥੀ ਪਾਸ ਹੋਏ ਸਨ। ਅੱਜ ਐਲਾਨੇ …
Read More »ਕੇਜਰੀਵਾਲ ਦੇ ‘ਮਹਿਲ’ ਉਤੇ 45 ਨਹੀਂ 171 ਕਰੋੜ ਰੁਪਏ ਖਰਚੇ ਗਏ : ਕਾਂਗਰਸ
ਕਾਂਗਰਸੀ ਆਗੂ ਅਜੇ ਮਾਕਨ ਨੇ ਦਿੱਤਾ ਖਰਚੇ ਦਾ ਬਿਓਰਾ ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਆਰੋਪ ਲਗਾਇਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਨਵੀਨੀਕਰਨ ‘ਤੇ 45 ਕਰੋੜ ਰੁਪਏ ਨਹੀਂ ਬਲਕਿ 171 ਕਰੋੜ ਰੁਪਏ ਦਾ ਖਰਚਾ ਆਇਆ ਹੈ ਕਿਉਂਕਿ ਦਿੱਲੀ ਦੀ ‘ਆਪ’ ਸਰਕਾਰ ਨੂੰ ਉਨ੍ਹਾਂ ਅਫਸਰਾਂ ਲਈ …
Read More »ਆਖਰੀ ਸਾਹ ਤੱਕ ਗਰੀਬਾਂ ਦੀ ਲੜਾਈ ਲੜਦਾ ਰਹਾਂਗਾ : ਖੜਗੇ
ਕਾਂਗਰਸ ਪ੍ਰਧਾਨ ਨੇ ਕਰਨਾਟਕ ਦੇ ਵੋਟਰਾਂ ਨੂੰ ਕੀਤੀ ਸੀ ਭਾਵੁਕ ਅਪੀਲ ਕਲਬੁਰਗੀ/ਬਿਊਰੋ ਨਿਊਜ਼ :ਆਪਣੇ ਗ੍ਰਹਿ ਸੂਬੇ ‘ਚ ਚੋਣ ਪ੍ਰਚਾਰ ਦੇ ਆਖਰੀ ਦਿਨ ਸੋਮਵਾਰ ਨੂੰ ਵੋਟਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪ੍ਰਦੇਸ਼ ਦੇ ਲੋਕ ਇਸ ਗੱਲ ‘ਤੇ ਮਾਣ ਮਹਿਸੂਸ ਕਰ ਸਕਦੇ ਹਨ ਕਿ ਕਰਨਾਟਕ ਦਾ …
Read More »ਬ੍ਰਿਜ ਭੂਸ਼ਣ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਤਾਂ ਲਵਾਂਗੇ ਵੱਡਾ ਫੈਸਲਾ : ਖਾਪ ਆਗੂਆਂ ਦੀ ਚਿਤਾਵਨੀ
ਖਾਪ ਆਗੂਆਂ ਨੇ ਵੀ ਪਹਿਲਵਾਨਾਂ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਜੰਤਰ ਮੰਤਰ ‘ਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਹੱਕ ‘ਚ ਐਤਵਾਰ ਨੂੰ ਹਜ਼ਾਰਾਂ ਦੀ ਗਿਣਤੀ ‘ਚ ਖਾਪ ਨੇਤਾਵਾਂ ਅਤੇ ਕਿਸਾਨ ਜਥੇਬੰਦੀਆਂ ਨੇ ਇਕਜੁੱਟਤਾ ਦਾ ਹੁੰਗਾਰਾ ਦੇਣ ਦੇ ਨਾਲ-ਨਾਲ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ 21 ਮਈ ਤੱਕ …
Read More »ਜਵਾਨਾਂ ਦਾ ਕੀਰਤੀ ਤੇ ਸ਼ੌਰਿਆ ਚੱਕਰ ਨਾਲ ਸਨਮਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਫੌਜ, ਪੈਰਾਮਿਲਟਰੀ ਤੇ ਪੁਲਿਸ ਦੇ ਜਵਾਨਾਂ ਦਾ ਅੱਠ ਕੀਰਤੀ ਚੱਕਰਾਂ ਨਾਲ ਸਨਮਾਨ ਕੀਤਾ। ਇਨ੍ਹਾਂ ‘ਚੋਂ ਪੰਜ ਜਵਾਨਾਂ ਨੂੰ ਮਰਨ ਉਪਰੰਤ ਕੀਰਤੀ ਚੱਕਰ ਦਿੱਤੇ ਗਏ ਹਨ। ਕੀਰਤੀ ਚੱਕਰ ਅਮਨ ਵੇਲੇ ਦਿੱਤਾ ਜਾਣ ਵਾਲਾ ਸਭ ਤੋਂ ਵੱਡਾ ਬਹਾਦਰੀ ਪੁਰਸਕਾਰ (ਪੀਸਟਾਈਮ ਗੈਲੈਂਟਰੀ ਐਵਾਰਡ) ਹੈ। ਰੱਖਿਆ …
Read More »ਕਰਨਾਟਕ ਚੋਣਾਂ : ਐਗਜ਼ਿਟ ਪੋਲ ਵਿਚ ਕਾਂਗਰਸ ਅੱਗੇ
ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ੲ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਨੂੰ ਵੋਟਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਚੋਣ ਮੈਦਾਨ ‘ਚ ਉੱਤਰੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਈਵੀਐੱਮਜ਼ ‘ਚ ਬੰਦ ਹੋ ਗਈ ਤੇ ਇਨ੍ਹਾਂ …
Read More »ਪੀੜਤਾਂ ਦੇ ਮੁੜ-ਵਸੇਬੇ ‘ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
ਮਨੀਪੁਰ ਹਿੰਸਾ ‘ਤੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ, ਪੂਜਾ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀਪੁਰ ਵਿੱਚ ਹਿੰਸਕ ਝੜਪਾਂ ਦੌਰਾਨ ਹੋਏ ਜਾਨ ਤੇ ਮਾਲ ਦੇ ਵੱਡੇ ਨੁਕਸਾਨ ਤੋਂ ਫਿਕਰਮੰਦ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਉੱਤਰ-ਪੂਰਬੀ ਰਾਜ ਵਿੱਚ ਨਸਲੀ ਹਿੰਸਾ ਦੀ ਮਾਰ ਝੱਲਣ …
Read More »