Breaking News
Home / ਭਾਰਤ (page 185)

ਭਾਰਤ

ਭਾਰਤ

ਗਣਤੰਤਰ ਦਿਵਸ ਪਰੇਡ 2024 ‘ਚ ਦਿਸੇਗੀ ਨਾਰੀ ਸ਼ਕਤੀ ਦੀ ਤਾਕਤ

ਨਵੀਂ ਦਿੱਲੀ : ਅਗਲੇ ਸਾਲ ਭਾਵ 2024 ‘ਚ ਗਣਤੰਤਰ ਦਿਵਸ ਮੌਕੇ ਨਵਾਂ ਇਤਿਹਾਸ ਬਣਨ ਜਾ ਰਿਹਾ ਹੈ। ਰਿਪੋਰਟ ਅਨੁਸਾਰ 26 ਜਨਵਰੀ 2024 ਨੂੰ ਕਰਤੱਵਿਆ ਪੱਥ ‘ਤੇ ਹੋਣ ਵਾਲੀ ਪਰੇਡ ਕੇਵਲ ਮਹਿਲਾਵਾਂ ਹੀ ਕਰਦੀਆਂ ਦਿਸਣਗੀਆਂ। ਵੱਖ-ਵੱਖ ਖੇਤਰਾਂ ‘ਚ ਔਰਤਾਂ ਦੀ ਹਿੱਸੇਦਾਰੀ ਵਧਾਉਣ ਲਈ ਸਰਕਾਰ ਨੇ ਤੈਅ ਕੀਤਾ ਹੈ ਕਿ ਕਰਤੱਵਿਆ ਪੱਥ …

Read More »

ਭਾਰਤੀ ਪ੍ਰੈੱਸ ਕੌਂਸਲ ਵਲੋਂ ਪੱਤਰਕਾਰ ਦੀ ਗ੍ਰਿਫਤਾਰੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ : ਪ੍ਰੈੱਸ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.) ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਕ ਰਿਪੋਰਟਰ ਦੀ ਗ੍ਰਿਫਤਾਰੀ ਅਤੇ ਉਸ ਨੂੰ ਉਸ ਦੀ ਪੱਤਰਕਾਰਤਾ ਦੀ ਡਿਊਟੀ ਕਰਨ ਤੋਂ ਰੋਕਣ ‘ਤੇ ਰਿਪੋਰਟ ਮੰਗੀ ਹੈ। ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਚੇਅਰਪਰਸਨ ਰੰਜਨਾ ਪ੍ਰਕਾਸ਼ ਦੇਸਾਈ ਨੇ ਪੰਜਾਬ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, …

Read More »

ਸਚਿਨ ਪਾਇਲਟ ਨੇ ਆਪਣੀ ਹੀ ਸਰਕਾਰ ਖਿਲਾਫ਼ ਸ਼ੁਰੂ ਕੀਤੀ ਜਨ ਸੰਘਰਸ਼ ਯਾਤਰਾ

ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਇਕ ਮਹੀਨੇ ਦੇ ਅੰਦਰ ਦੂਜੀ ਵਾਰ ਆਪਣੀ ਹੀ ਸਰਕਾਰ ਦੇ ਖਿਲਾਫ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਦੀ ਜਨ ਸੰਘਰਸ਼ ਯਾਤਰਾ ਅਜਮੇਰ ਤੋਂ ਸ਼ੁਰੂ ਹੋਈ ਜੋ 15 ਮਈ ਨੂੰ ਜੈਪੁਰ ਪਹੁੰਚ ਕੇ ਸਮਾਪਤ ਹੋਵੇਗੀ। ਪਾਇਲਟ ਪੇਪਰ ਲੀਕ ਮਾਮਲੇ ਅਤੇ ਭ੍ਰਿਸ਼ਟਾਚਾਰ …

Read More »

ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ

ਕਿਹਾ : ਐਲ ਜੀ ਨਹੀਂ, ਚੁਣੀ ਹੋਈ ਸਰਕਾਰ ਹੈ ਦਿੱਲੀ ਦੀ ਅਸਲੀ ਬੌਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਵੀ ਕੇ ਸਕਸੈਨਾ ਵਿਚਾਲੇ ਪ੍ਰਸ਼ਾਸਨਿਕ ਸੇਵਾਵਾਂ ’ਤੇ ਕੰਟਰੋਲ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਵਾਦ ’ਤੇ ਅੱਜ ਮਾਣਯੋਗ ਸੁਪਰੀਮ ਕੋਰਟ …

Read More »

ਇਮਰਾਨ ਖਾਨ ਦੀ ਗਿ੍ਰਫਤਾਰੀ ਤੋਂ ਬਾਅਦ ਪਾਕਿਸਤਾਨ ’ਚ ਹਿੰਸਾ

8 ਵਿਅਕਤੀਆਂ ਦੀ ਮੌਤ, ਪੂਰੇ ਦੇਸ਼ ’ਚ ਇੰਟਰਨੈਟ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗਿ੍ਰਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿਚ ਹਿੰਸਕ ਘਟਨਾਵਾਂ ਹੋਣ ਲੱਗ ਪਈਆਂ ਹਨ। ਪਿਸ਼ਾਵਰ ਅਤੇ ਇਸਲਾਮਾਬਾਦ ਸਣੇ ਕਈ ਸ਼ਹਿਰਾਂ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸਮਰਥਕ ਅਗਜ਼ਨੀ ਅਤੇ ਤੋੜ ਭੰਨ ਦੀਆਂ ਘਟਨਾਵਾਂ ਨੂੰ ਅੰਜਾਮ …

Read More »

ਕ੍ਰਿਕਟ ਦੇ ਵਿਸ਼ਵ ਕੱਪ ’ਚ ਭਾਰਤ-ਪਾਕਿ ਵਿਚਾਲੇ 15 ਅਕਤੂਬਰ ਨੂੰ ਹੋ ਸਕਦਾ ਹੈ ਮੁਕਾਬਲਾ

5 ਅਕਤੂਬਰ ਤੋਂ ਟੂਰਨਾਮੈਂਟ ਹੋਵੇਗਾ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਇਸੇ ਸਾਲ ਅਕਤੂਬਰ-ਨਵੰਬਰ ਮਹੀਨੇ ਵਿਚ ਹੋਣ ਵਾਲੇ ਅੰਤਰਰਾਸ਼ਟਰੀ ਕ੍ਰਿਕਟ ਦੇ ਵਨ ਡੇ ਵਿਸ਼ਵ ਕੱਪ ਦੇ ਸ਼ਡਿਊਲ ਨਾਲ ਸਬੰਧਤ ਖਬਰ ਮੀਡੀਆ ਰਾਹੀਂ ਸਾਹਮਣੇ ਆਈ ਹੈ, ਪਰ ਆਫੀਸ਼ੀਅਲ ਸ਼ਡਿਊਲ ਅਜੇ ਤੱਕ ਜਾਰੀ ਨਹੀਂ ਹੋਇਆ ਹੈ। ਕ੍ਰਿਕਟ ਸਬੰਧੀ ਇਕ ਵੈਬਸਾਈਟ ਦੀ ਰਿਪੋਰਟ …

Read More »

ਮੋਦੀ ਅਤੇ ਗਹਿਲੋਤ ਨੇ ਇਕੋ ਮੰਚ ਤੋਂ ਸਾਧੇ ਇਕ-ਦੂਜੇ ’ਤੇ ਨਿਸ਼ਾਨੇ

ਮੁੱਖ ਮੰਤਰੀ ਅਸ਼ੋਕ ਗਹਿਲੋਤ ਬੋਲੇ : ਵਿਰੋਧੀ ਧਿਰ ਦਾ ਵੀ ਕੀਤਾ ਜਾਵੇ ਸਨਮਾਨ ਜੈਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਇਕ ਦਿਨਾ ਦੌਰੇ ’ਤੇ ਰਾਜਸਥਾਨ ਪਹੁੰਚੇ। ਇਸੇ ਦੌਰਾਨ ਪ੍ਰਧਾਨ ਨਰਿੰਦਰ ਮੋਦੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਇਕੋ ਮੰਚ ਤੋਂ ਇਕ-ਦੂਜੇ ’ਤੇ ਨਿਸ਼ਾਨੇ ਸਾਧਦੇ ਹੋਏ ਨਜ਼ਰ ਆਏ। …

Read More »

ਦਿੱਲੀ ਕੋਰਟ ਨੇ ਬਿ੍ਰਜ ਭੂਸ਼ਨ ’ਤੇ ਲੱਗੇ ਜਿਣਸੀ ਸ਼ੋਸਣ ਦੇ ਆਰੋਪਾਂ ਦੀ ਪੁਲਿਸ ਤੋਂ ਮੰਗੀ ਰਿਪੋਰਟ

ਅਦਾਲਤ ਨੇ ਪੁਲਿਸ ਨੂੰ 12 ਮਈ ਤੱਕ ਰਿਪੋਰਟ ਦਾਖਲ ਕਰਨ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਣਸੀ ਸ਼ੋਸ਼ਣ ਦੇ ਆਰੋਪਾਂ ਦੇ ਮਾਮਲੇ ਵਿਚ ਦਿੱਲੀ ਕੋਰਟ ਨੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗ ਲਈ ਹੈ। ਜੱਜ …

Read More »

ਰਾਘਵ ਚੱਢਾ ਅਤੇ ਪਰਣੀਤੀ ਚੋਪੜਾ ਦੀ ਮੰਗਣੀ 13 ਮਈ ਨੂੰ

ਸਮਾਗਮ ’ਚ ਰਾਜਨੀਤਿਕ ਅਤੇ ਫ਼ਿਲਮ ਜਗਤ ਦੇ ਵਿਅਕਤੀ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ 13 ਮਈ ਨੂੰ ਨਵੀਂ ਦਿੱਲੀ ਵਿਖੇ ਫ਼ਿਲਮ ਅਦਾਕਾਰਾ ਪਰਣੀਤੀ ਚੋਪੜਾ ਨਾਲ ਮੰਗਣੀ ਕਰਵਾਉਣ ਜਾ ਰਹੇ ਹਨ। ਰਾਘਵ ਚੱਢਾ ਅਤੇ ਪਰਣੀਤੀ ਚੋਪੜਾ …

Read More »

ਆਂਧਰਾ ਪ੍ਰਦੇਸ਼ ਸਰਕਾਰ ਨੇ ਸਿੱਖਾਂ ਦੀ ਭਲਾਈ ਲਈ ਵਿਸ਼ੇਸ਼ ਨਿਗਮ ਬਣਾਉਣ ਦਾ ਕੀਤਾ ਐਲਾਨ

ਸੂਬੇ ਦੇ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਪ੍ਰਾਪਰਟੀ ਟੈਕਸ ਤੋਂ ਮਿਲੇਗੀ ਛੋਟ ਅਮਰਾਵਤੀ/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨ ਮੋਹਨ ਰੈਡੀ ਨੇ ਸਿੱਖ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਨਿਗਮ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਸੂਬੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਪ੍ਰਾਪਰਟੀ …

Read More »