Breaking News
Home / ਭਾਰਤ (page 186)

ਭਾਰਤ

ਭਾਰਤ

ਮੱਧ ਪ੍ਰਦੇਸ਼ ਵਿਚ ਬੱਸ ਹਾਦਸਾ-17 ਮੌਤਾਂ

ਪੁਲ ਦੀ ਰੇਲਿੰਗ ਤੋੜ ਕੇ ਬੱਸ ਸੁੱਕੀ ਨਦੀ ’ਚ ਡਿੱਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਖਰਗੋਨ ਵਿਚ ਅੱਜ ਮੰਗਲਵਾਰ ਸਵੇਰੇ ਕਰੀਬ 9 ਵਜੇ ਇਕ ਬੱਸ 50 ਫੁੱਟ ਉਚੇ ਪੁਲ ਤੋਂ ਹੇਠਾਂ ਡਿੱਗ ਗਈ। ਖਰਗੋਨ ਦੇ ਐਸਪੀ ਧਰਮਵੀਰ ਸਿੰਘ ਨੇ ਦੱਸਿਆ ਹੈ ਕਿ ਇਸ ਹਾਦਸੇ ਵਿਚ 17 ਵਿਅਕਤੀਆਂ ਦੀ ਮੌਤ …

Read More »

ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 25 ਮਈ ਤੱਕ ਵਧੀ

ਆਬਕਾਰੀ ਨੀਤੀ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਰਾਊਜ਼ ਐਵੀਨਿਊ ਅਦਾਲਤ ਕੋਲੋਂ ਫਿਰ ਝਟਕਾ ਮਿਲਿਆ ਹੈ। ਅਦਾਲਤ ਵਲੋਂ ਸਿਸੋਦੀਆ ਦੀ ਨਿਆਇਕ ਹਿਰਾਸਤ ਨੂੰ 14 ਦਿਨ ਲਈ ਵਧਾ ਦਿੱਤਾ ਗਿਆ ਹੈ। ਯਾਨੀ ਕਿ ਦਿੱਲੀ ਦੀ …

Read More »

ਗੋ ਫਸਟ ਏਅਰਲਾਈਨ ਨੂੰ ਡੀਜੀਸੀਏ ਨੇ ਜਾਰੀ ਕੀਤਾ ਨੋਟਿਸ

ਅਗਲੇ ਹੁਕਮਾਂ ਤਕ ਟਿਕਟਾਂ ਦੀ ਵਿਕਰੀ ’ਤੇ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਗੋ ਫਸਟ ਏਅਰਲਾਈਨ ਵੱਲੋਂ ਅਚਾਨਕ ਸਾਰੀਆਂ ਉਡਾਣਾਂ ਰੱਦ ਕਰਨ ਅਤੇ ਦੀਵਾਲੀਆਪਨ ਦੀ ਪ੍ਰਕਿਰਿਆ ਦਾਇਰ ਕਰਨ ਤੋਂ ਬਾਅਦ ਏਅਰਲਾਈਨ ਨੂੰ ਰੈਗੂਲੇਟਰ ਡੀਜੀਸੀਏ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਏਅਰਕ੍ਰਾਫਟ ਨਿਯਮ, 1937 ਦੇ ਤਹਿਤ ਸੁਰੱਖਿਅਤ, ਕੁਸ਼ਲ ਅਤੇ …

Read More »

ਹਨੂੰਮਾਨਗੜ੍ਹ ’ਚ ਮਿਗ-21 ਜਹਾਜ਼ ਇਕ ਘਰ ’ਤੇ ਡਿੱਗਿਆ

ਤਿੰਨ ਮਹਿਲਾਵਾਂ ਦੀ ਗਈ ਜਾਨ ਜੈਪੁਰ/ਬਿਊਰੋ ਨਿਊਜ਼ ਭਾਰਤੀ ਹਵਾਈ ਫ਼ੌਜ ਦਾ ਮਿਗ 21 ਲੜਾਕੂ ਜਹਾਜ਼ ਅੱਜ ਸੋਮਵਾਰ ਸਵੇਰੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਬਹਿਲੋਲ ਨਗਰ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ ਅਤੇ ਇਹ ਜਹਾਜ਼ ਇਕ ਘਰ ’ਤੇ ਜਾ ਡਿੱਗਿਆ। ਇਸ ਘਰ ’ਚ ਰਹਿ ਰਹੀਆਂ ਤਿੰਨ ਮਹਿਲਾਵਾਂ ਦੀ ਮੌਤ ਹੋ ਗਈ ਹੈ। …

Read More »

ਪਹਿਲਵਾਨਾਂ ਨੂੰ ਸਮਰਥਨ ਦੇਣ ਪੁੱਜੇ ਕਿਸਾਨ

ਜੰਤਰ ਮੰਤਰ ਵਿਖੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਖਿਲਾਫ ਚੱਲ ਰਿਹਾ ਹੈ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਪਹਿਲਵਾਨਾਂ ਦੇ ਸਮਰਥਨ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨ ਵੀ ਬੈਰੀਕੇਡ ਲੰਘ ਕੇ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ …

Read More »

ਰਾਜੌਰੀ ’ਚ ਭਾਰਤੀ ਫੌਜ ਨੇ ਅੱਤਵਾਦੀ ਨੂੰ ਕੀਤਾ ਢੇਰ

ਰੱਖਿਆ ਮੰਤਰੀ ਰਾਜਨਾਥ ਸਿੰਘ ਜਾਇਜਾ ਲੈਣ ਲਈ ਰਾਜੌਰੀ ਪਹੁੰਚੇ ਰਾਜੌਰੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ’ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ, ਜਦਕਿ ਦੂਜੇ ਦੇ ਜ਼ਖਮੀ ਹੋਣ ਦੀ ਖਬਰ ਮੀਡੀਆ ਤੋਂ ਪ੍ਰਾਪਤ ਹੋਈ ਹੈ। ਇੱਥੇ ਚੱਲ ਰਹੇ …

Read More »

ਕਰਨਾਟਕ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ ਬੰਗਲੁਰੂ ’ਚ ਕੀਤਾ ਰੋਡ ਸ਼ੋਅ

26 ਕਿਲੋਮੀਟਰ ਲੰਬੇ ਰੋਡ ਸ਼ੋਅ ਨਾਲ 13 ਵਿਧਾਨ ਸਭਾ ਹਲਕਿਆਂ ਨੂੰ ਕੀਤਾ ਕਵਰ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣੀਆਂ ਹਨ ਜਦਕਿ ਚੋਣ ਨਤੀਜੇ 13 ਮਈ ਨੂੰ ਆਉਣਗੇ। ਵਿਧਾਨ ਸਭਾ ਚੋਣਾਂ ਲਈ ਕੀਤਾ ਜਾ ਰਿਹਾ ਚੋਣ ਪ੍ਰਚਾਰ ਵੀ ਆਖਰੀ ਦੌਰ ਵਿਚ ਪਹੁੰਚ ਗਿਆ ਹੈ। …

Read More »

ਸ਼ਰਦ ਪਵਾਰ ਐਨ.ਸੀ.ਪੀ ਦੇ ਪ੍ਰਧਾਨ ਬਣੇ ਰਹਿਣਗੇ

16 ਮੈਂਬਰੀ ਕੋਰ ਕਮੇਟੀ ਨੇ ਅਸਤੀਫਾ ਕੀਤਾ ਨਾਮਨਜੂਰ ਮੁੰਬਈ/ਬਿਊਰੋ ਨਿਊਜ਼ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦਾ ਨਵਾਂ ਪ੍ਰਧਾਨ ਚੁਣਨ ਲਈ 16 ਮੈਂਬਰੀ ਕੋਰ ਕਮੇਟੀ ਦੀ ਅੱਜ ਸ਼ੁੱਕਰਵਾਰ ਨੂੰ ਮੁੰਬਈ ਵਿਚ ਮੀਟਿੰਗ ਹੋਈ। ਮਿਲੀ ਜਾਣਕਾਰੀ ਮੁਤਾਬਕ ਕਮੇਟੀ ਨੇ ਲੰਬੇ ਸਮੇਂ ਤੋਂ ਪਾਰਟੀ ਦੇ ਪ੍ਰਧਾਨ ਚੱਲੇ ਆ ਰਹੇ ਸ਼ਰਦ ਪਵਾਰ ਦਾ ਅਸਤੀਫਾ ਨਾਮਨਜੂਰ …

Read More »

ਪਾਕਿ ਦੇ ਵਿਦੇਸ਼ ਮੰਤਰੀ ਸੰਘਾਈ ਸਹਿਯੋਗ ਸੰਗਠਨ ਦੀ ਮੀਟਿੰਗ ’ਚ ਹੋਏ ਸ਼ਾਮਲ

ਐਸ. ਜੈਸ਼ੰਕਰ ਨੇ ਕਿਹਾ : ਸਰਹੱਦ ਪਾਰ ਅਤਿਵਾਦ ਸਣੇ ਹਰ ਤਰ੍ਹਾਂ ਦੀ ਦਹਿਸ਼ਤਗਰਦੀ ’ਤੇ ਰੋਕ ਲੱਗੇ ਬੇਨੌਲਿਮ (ਗੋਆ)/ਬਿਊਰੋ ਨਿਊਜ਼ ਗੋਆ ਦੇ ਪਣਜੀ ਵਿਚ ਅੱਜ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀਆਂ ਦੀ ਸ਼ੰਘਾਈ ਸਹਿਯੋਗ ਸੰਗਠਨ ਪ੍ਰੀਸ਼ਦ ਦੀ ਬੈਠਕ ਹੋਈ ਹੈ। ਬੈਠਕ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸੰਕਰ ਨੇ ਐਸ.ਸੀ.ਓ. ਦੇ ਮੈਂਬਰ …

Read More »

ਜੰਮੂ ਕਸ਼ਮੀਰ ਦੇ ਰਾਜੌਰੀ ’ਚ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਕੀਤੀਆਂ ਠੱਪ ਜੰਮੂ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅੱਜ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਅਤੇ ਇਕ ਅਧਿਕਾਰੀ ਸਣੇ 4 ਜਵਾਨ ਜ਼ਖ਼ਮੀ ਵੀ ਹੋ ਗਏ ਹਨ। ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਪੁਸ਼ਟੀ …

Read More »