Breaking News
Home / ਭਾਰਤ (page 188)

ਭਾਰਤ

ਭਾਰਤ

ਆਸਾ ਰਾਮ ਨੂੰ ਮਿਲੀ ਜ਼ਮਾਨਤ

ਫਿਰ ਵੀ ਜੇਲ੍ਹ ‘ਚੋਂ ਬਾਹਰ ਨਹੀਂ ਆ ਸਕੇਗਾ ਆਸਾ ਰਾਮ ਨਵੀਂ ਦਿੱਲੀ : ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਜੇਲ੍ਹ ਵਿੱਚ ਬੰਦ ਆਸਾ ਰਾਮ ਨੂੰ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਆਸਾ ਰਾਮ ਵਲੋਂ ਸੁਪਰੀਮ ਕੋਰਟ ਵਿਚ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਦੇ ਮਾਮਲੇ ਵਿਚ ਮਿਲੀ ਹੈ, ਪਰ ਆਸਾ …

Read More »

ਸੁਪਰੀਮ ਕੋਰਟ ਵਲੋਂ ਰਾਜੋਆਣਾ ਦੀ ਮੌਤ ਦੀ ਸਜ਼ਾ ਬਦਲਣ ਤੋਂ ਨਾਂਹ

ਕਿਹਾ, ਰਹਿਮ ਦੀ ਅਪੀਲ ‘ਤੇ ਗ੍ਰਹਿ ਮੰਤਰਾਲਾ ਆਪਣੇ ਹਿਸਾਬ ਨਾਲ ਲਵੇ ਫ਼ੈਸਲਾ ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ‘ਚ ਹੋਈ ਹੱਤਿਆ ਦੇ ਆਰੋਪੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ …

Read More »

ਬਿਹਾਰ ’ਚ ਜਾਤ ਦੇ ਆਧਾਰ ’ਤੇ ਹੋ ਰਹੀ ਮਤਗਣਨਾ ’ਤੇ ਪਟਨਾ ਹਾਈ ਕੋਰਟ ਨੇ ਲਗਾਈ ਰੋਕ

ਕਿਹਾ : ਇਕੱਠੇ ਕੀਤੇ ਡਾਟੇ ਨੂੰ ਨਸ਼ਟ ਨਾ ਕੀਤਾ ਜਾਵੇ ਪਟਨਾ/ਬਿਊਰੋ ਨਿਊਜ਼ : ਬਿਹਾਰ ’ਚ ਜਾਤ ਦੇ ਆਧਾਰ ’ਤੇ ਹੋ ਰਹੀ ਮਤਗਣਨਾ ’ਤੇ ਅੱਜ ਪਟਨਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਵਿਨੋਦ ਚੰਦਰਨ ਦੀ ਬੈਂਚ ਨੇ ਹੁਕਮ ਦਿੱਤਾ ਕਿ ਜਾਤ ਦੇ ਆਧਾਰ ’ਤੇ ਕੀਤੀ ਜਾ ਰਹੀ ਮਤਗਣਨਾ ਨੂੰ …

Read More »

ਨਰਾਜ਼ ਪਹਿਲਵਾਨ ਮੋੜ ਸਕਦੇ ਹਨ ਆਪਣੇ ਤਮਗੇ

ਪੁਲਿਸ ਅਤੇ ਪਹਿਲਵਾਨਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਮਾਮਲਾ ਗਰਮਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਜੰਤਰ ਮੰਤਰ ’ਤੇ ਧਰਨਾ ਦੇ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਲੰਘੀ ਬੁੱਧਵਾਰ ਰਾਤ ਨੂੰ ਝੜਪ ਹੋ ਗਈ। ਇਸ ਝੜਪ ਦੌਰਾਨ ਕੁਝ ਪਹਿਲਵਾਲਾਂ ਦੇ ਸੱਟਾਂ ਵੀ ਲੱਗੀਆਂ ਹਨ। ਝੜਪ ਤੋਂ ਬਾਅਦ ਵਿਨੇਸ਼ ਅਤੇ ਸਾਖਸ਼ੀ ਵਰਗੀਆਂ ਤਮਗੇ …

Read More »

ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਸਜ਼ਾ ਏ ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਪਾਈ ਗਈ ਪਟੀਸ਼ਨ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਏ ਮੌਤ …

Read More »

ਧੋਖੇ ਦਾ ਸ਼ਿਕਾਰ ਪੰਜਾਬ ਦੀਆਂ ਕੁੜੀਆਂ ਨੂੰ ਓਮਾਨ ’ਚੋਂ ਲਿਆਂਦਾ ਜਾਵੇਗਾ ਵਾਪਸ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਇਨ੍ਹਾਂ ਕੁੜੀਆਂ ਨੂੰ ਪੰਜਾਬ ਵਾਪਸ ਲਿਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਮਸਕਟ ਸਥਿਤ ਭਾਰਤੀ ਦੂਤਾਵਾਸ ਨਾਲ ਤਾਲਮੇਲ ਕਰਕੇ ਓਮਾਨ ਵਿੱਚ ਧੋਖੇ ਦਾ ਸ਼ਿਕਾਰ ਹੋਈਆਂ ਪੰਜਾਬੀ ਕੁੜੀਆਂ ਨੂੰ ਵਾਪਸ ਲਿਆਉਣਗੇ। ਸਾਹਨੀ ਨੇ ਦੱਸਿਆ ਕਿ ਇਸ …

Read More »

ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤਾ ਚੋਣ ਮਨੋਰਥ ਪੱਤਰ

ਦੋ ਸੌ ਯੂਨਿਟ ਮੁਫ਼ਤ ਬਿਜਲੀ ਅਤੇ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦਾ ਵੀ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਅੱਜ ਮੰਗਲਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿਚ ਐਲਾਨ ਕੀਤਾ ਗਿਆ …

Read More »

ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਰਾਘਵ ਚੱਢਾ ਦਾ ਵੀ ਆਇਆ ਨਾਮ

ਈਡੀ ਦਾ ਆਰੋਪ : ਲੈਣ-ਦੇਣ ਦੀ ਡੀਲ ਸਮੇਂ ਸਿਸੋਦੀਆ ਦੇ ਘਰ ਰਾਘਵ ਚੱਢਾ ਵੀ ਸਨ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਸਾਹਮਣੇ ਆਇਆ ਹੈ। ਈਡੀ ਅਨੁਸਾਰ ਦਿੱਲੀ …

Read More »

ਲੁਧਿਆਣਾ ’ਚ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਮਿ੍ਰਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਕੱਲ੍ਹ ਐਤਵਾਰ ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ …

Read More »

ਆਸਾ ਰਾਮ ਨੂੰ ਮਿਲੀ ਜ਼ਮਾਨਤ

ਫਿਰ ਵੀ ਜੇਲ੍ਹ ’ਚੋਂ ਬਾਹਰ ਨਹੀਂ ਆ ਸਕੇਗਾ ਆਸਾ ਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਜੇਲ੍ਹ ਵਿੱਚ ਬੰਦ ਆਸਾ ਰਾਮ ਨੂੰ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਆਸਾ ਰਾਮ ਵਲੋਂ ਸੁਪਰੀਮ ਕੋਰਟ ਵਿਚ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਦੇ ਮਾਮਲੇ ਵਿਚ ਮਿਲੀ ਹੈ, ਪਰ ਆਸਾ …

Read More »