Breaking News
Home / ਭਾਰਤ (page 189)

ਭਾਰਤ

ਭਾਰਤ

ਪਹਿਲਵਾਨਾਂ ਦੇ ਧਰਨੇ ’ਚ ਸ਼ਾਮਲ ਹੋਏ ਨਵਜੋਤ ਸਿੱਧੂ

ਭਾਰਤੀ ਕੁਸ਼ਤੀ ਸੰਘ ਦੇ ਮੁਖੀ ਖਿਲਾਫ ਚੱਲ ਰਿਹਾ ਹੈ ਜੰਤਰ ਮੰਤਰ ’ਤੇ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਨਵੀਂ ਦਿੱਲੀ ਵਿਖੇ ਜੰਤਰ ਮੰਤਰ ’ਤੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਵਿਚ ਸ਼ਾਮਲ ਹੋਏ। ਇਸ …

Read More »

‘ਮਨ ਕੀ ਬਾਤ’ ਮੇਰੇ ਲਈ ਇਕ ਅਧਿਆਤਮਕ ਸਫਰ : ਮੋਦੀ

ਪ੍ਰੋਗਰਾਮ ਰਾਹੀਂ ਲੋਕਾਂ ਨਾਲ ਜੁੜਨ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ …

Read More »

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਿਰੁੱਧ ਕੇਸ ਦਰਜ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਖਿਲਾਫ ਕੀਤੀ ਸੀ ਟਿੱਪਣੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਹਾਲ ਹੀ ’ਚ ਹੋਈ ਇਕ ਰੈਲੀ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਖਿਲਾਫ ਟਿੱਪਣੀ ਕਰਨ ਦੇ ਮਾਮਲੇ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਰੁੱਧ ਇਕ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ …

Read More »

ਮੁਖਤਾਰ ਅੰਸਾਰੀ ਨੂੰ 10 ਸਾਲ ਅਤੇ ਬਸਪਾ ਸਾਂਸਦ ਅਫਜਾਲੀ ਅੰਸਾਰੀ ਨੂੰ 4 ਸਾਲ ਦੀ ਸਜ਼

5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਾਜ਼ੀਪੁਰ/ਬਿਊਰੋ ਨਿਊਜ਼ : ਮੁਖਤਾਰ ਅੰਸਾਰੀ ਨੂੰ ਗੈਂਗਸਟਰ ਮਾਮਲੇ ’ਚ ਗਾਜ਼ੀਪੁਰ ਦੀ ਅਦਾਲਤ ਨੇ 10 ਸਾਲ ਦੀ ਸਜ਼ਾ ਸੁਣਾਈ ਜਦਕਿ ਉਨ੍ਹਾਂ ਦੇ ਭਰਾ ਅਤੇ ਬਸਪਾ ਦੇ ਸੰਸਦ ਮੈਂਬਰ ਅਫਜਾਲ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਮੁਖਤਾਰ ਅੰਸਾਰੀ ਨੂੰ ਅਦਾਲਤ ਨੇ 5 ਲੱਖ …

Read More »

ਮਾਨਹਾਨੀ ਕੇਸ ’ਚ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਣਵਾਈ ਹੋਈ ਪੂਰੀ

2 ਮਈ ਨੂੰ ਹਾਈ ਕੋਰਟ ਸੁਣਾ ਸਕਦਾ ਹੈ ਫੈਸਲਾ ਅਹਿਮਦਾਬਾਦ/ਬਿਊਰੋ ਨਿਊਜ਼ : ਮੋਦੀ ਸਰਨੇਮ ਮਾਨਹਾਨੀ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪੁਨਰਵਿਚਾਰ ਪਟੀਸ਼ਨ ’ਤੇ ਗੁਜਰਾਤ ਹਾਈ ਕੋਰਟ ’ਚ ਸੁਣਵਾਈ ਹੋਈ। ਇਸ ਮਾਮਲੇ ’ਚ ਰਾਹੁਲ ਗਾਂਧੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਆਪਣੀਆਂ ਦਲੀਲਾਂ ਕੋਰਟ ’ਚ ਰੱਖੀਆਂ। ਐਡਵੋਕੇਟ ਸਿੰਘਵੀ …

Read More »

ਪਿ੍ਰਅੰਕਾ ਗਾਂਧੀ ਨੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

ਕਿਹਾ : ਬਿ੍ਰਜਭੂਸ਼ਣ ਨੂੰ ਕਿਉਂ ਬਚਾਅ ਰਹੀ ਹੈ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਮਹਿਲਾ ਪਹਿਲਵਾਨਾਂ ਵੱਲੋਂ ਜੰਤਰ-ਮੰਤਰ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਇਸੇ ਦੌਰਾਨ ਮਹਿਲਾ ਪਹਿਲਵਾਨਾਂ ਨਾਲ …

Read More »

ਦਿੱਲੀ ਦੇ ਰਾਜਪਾਲ ਨੇ ਕੇਜਰੀਵਾਲ ਦੇ ਘਰ ’ਤੇ ਕੀਤੇ ਗਏ ਖਰਚੇ ਦੀ ਮੰਗੀ ਰਿਪੋਰਟ

ਮੁੱਖ ਸਕੱਤਰ ਨੂੰ ਰਿਪੋਰਟ ਸੌਂਪਣ ਲਈ 15 ਦਿਨ ਦਾ ਦਿੱਤਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਦਿੱਲੀ ਸਰਕਾਰ ਤੋਂ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਸੁੰਦਰੀਕਰਨ ’ਤੇ ਕਥਿਤ ਤੌਰ ’ਤੇ ਖਰਚ ਕੀਤੇ ਗਏ 45 ਕਰੋੜ ਰੁਪਏ ਸਬੰਧੀ …

Read More »

ਰੈਸਲਿੰਗ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਦੀਆਂ ਵਧਣਗੀਆਂ ਮੁਸ਼ਕਿਲਾਂ

ਸੁਪਰੀਮ ਕੋਰਟ ’ਚ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰਨ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਯੌਨ ਸ਼ੋਸ਼ਣ ਦੇ ਆਰੋਪਾਂ ’ਚ ਘਿਰੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬਿ੍ਰਜਭੂਸ਼ਨ ਸ਼ਰਨ ਸਿੰਘ ਖਿਲਾਫ ਦਿੱਲੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਦਿੱਲੀ ਪੁਲਿਸ ਨੇ ਅੱਜ ਸ਼ੁੱਕਰਵਾਰ ਨੂੰ ਮਾਨਯੋਗ ਸੁਪਰੀਮ ਕੋਰਟ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 91 ਐਫ ਐਮ ਰੇਡੀਓ ਸਟੇਸ਼ਨਾਂ ਦਾ ਕੀਤਾ ਉਦਘਾਟਨ

ਕਿਹਾ : ਮੈਂ ਰੇਡੀਓ ਦਾ ਸਰੋਤਾ ਵੀ ਹਾਂ ਅਤੇ ਹੋਸਟ ਵੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਦੇਸ਼ ’ਚ ਰੇਡੀਓ ਕਨੈਕਟੀਵਿਟੀ ਵਧਾਉਣ ਲਈ 100 ਵਾਟ ਕੈਪੇਸਿਟੀ ਦੇ 91 ਐਫਐਮ ਰੇਡੀਓ ਸਟੇਸ਼ਨ ਦਾ ਉਦਘਾਟਨ ਕੀਤਾ। 18 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 84 ਜ਼ਿਲ੍ਹਿਆਂ …

Read More »

ਅਦਾਕਾਰਾ ਜ਼ਿਆ ਖਾਨ ਸੁਸਾਈਡ ਮਾਮਲੇ ’ਚ ਸੂਰਜ ਪੰਚੋਲੀ ਹੋਏ ਬਰੀ

ਮੁੰਬਈ ਦੀ ਸੀਬੀਆਈ ਕੋਰਟ ਨੇ 10 ਸਾਲਾਂ ਮਗਰੋਂ ਸੁਣਾਇਆ ਫੈਸਲਾ ਮੁੰਬਈ/ਬਿਊਰੋ ਨਿਊਜ਼ : ਸੀਬੀਆਈ ਦੀ ਸਪੈਸ਼ਲ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਅਦਾਕਾਰਾ ਜ਼ਿਆ ਖਾਨ ਸੁਸਾਈਡ ਮਾਮਲੇ ’ਚ ਸੂਰਜ ਪੰਚੋਲੀ ਨੂੰ ਬਰੀ ਕਰ ਦਿੱਤਾ। ਫੈਸਲੇ ਦੇ ਸਮੇਂ ਸੂਰਜ ਪੰਚੋਲੀ ਕੋਰਟ ’ਚ ਮੌਜੂਦ ਸਨ। ਕੋਰਟ ਨੇ ਕਿਹਾ ਕਿ ਤੁਹਾਡੇ ਖਿਲਾਫ਼ ਜ਼ਿਆਦਾ ਸਬੂਤ …

Read More »