Breaking News
Home / ਭਾਰਤ (page 190)

ਭਾਰਤ

ਭਾਰਤ

ਕਾਂਗਰਸ ਸਰਕਾਰਾਂ ਨੇ ਪਿੰਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ : ਨਰਿੰਦਰ ਮੋਦੀ

ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਮੱਧ ਪ੍ਰਦੇਸ਼ ਦੇ ਰੇਵਾ ‘ਚ ਕੀਤਾ ਸੰਬੋਧਨ ਰੇਵਾ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੀਆਂ ਕਾਂਗਰਸ ਸਰਕਾਰਾਂ ‘ਤੇ ਸੁਤੰਤਰਤਾ ਤੋਂ ਬਾਅਦ ਦੇਸ਼ ਵਿਚ ਪਿੰਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਅਤੇ ਉਨ੍ਹਾਂ ਦਾ ਭਰੋਸਾ ਤੋੜਨ ਦਾ ਆਰੋਪ ਲਾਇਆ। ਰੇਵਾ ਵਿਖੇ ਰਾਸ਼ਟਰੀ ਪੰਚਾਇਤੀ …

Read More »

ਰਾਹੁਲ ਗਾਂਧੀ ਨੇ ਖਾਲੀ ਕੀਤਾ ਸਰਕਾਰੀ ਬੰਗਲਾ

ਕਿਹਾ, ਮੈਂ ਸੱਚ ਬੋਲਣ ਦੀ ਕੀਮਤ ਚੁਕਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਣਹਾਨੀ ਮਾਮਲੇ ‘ਚ ਸਜ਼ਾ ਹੋਣ ਤੋਂ ਬਾਅਦ ਆਪਣੀ ਲੋਕ ਸਭਾ ਮੈਂਬਰਸ਼ਿਪ ਗਵਾਉਣ ਵਾਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੰਘੇ ਸਨਿਚਰਵਾਰ ਨੂੰ ਲੁਟੀਅਨ ਦਿੱਲੀ ‘ਚ ਸਥਿਤ ਆਪਣੇ ਸਰਕਾਰੀ ਬੰਗਲੇ ਨੂੰ ਖਾਲੀ ਕਰ ਦਿੱਤਾ ਅਤੇ ਆਪਣੀ ਮਾਂ ਸੋਨੀਆ ਗਾਂਧੀ ਦੀ 10 …

Read More »

ਬਿਹਾਰ ਤੋਂ ਸ਼ੁਰੂ ਹੋਵੇ ਭਾਜਪਾ ਹਟਾਓ ਮੁਹਿੰਮ : ਮਮਤਾ

ਕਿਹਾ-ਵਿਰੋਧੀ ਪਾਰਟੀਆਂ ਨੂੰ ਮਿਲ ਕੇ ਰਣਨੀਤੀ ਬਣਾਉਣ ਦੀ ਲੋੜ ਕੋਲਕਾਤਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸੋਮਵਾਰ ਨੂੰ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਵਿਰੋਧੀ ਧਿਰਾਂ ਦਾ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਨੇਤਾਵਾਂ ਨੇ 2024 ਦੀਆਂ ਲੋਕ …

Read More »

ਕਾਂਗਰਸ ਪ੍ਰਧਾਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਜ਼ਹਿਰੀਲਾ ਸੱਪ

ਕਿਹਾ : ਕਾਂਗਰਸ ਨੂੰ ਭਿ੍ਰਸ਼ਟ ਦੱਸਣ ਵਾਲੇ ਮੋਦੀ ਖੁਦ ਭਿ੍ਰਸ਼ਟਾਚਾਰੀਆਂ ਨੂੰ ਰਹੇ ਨੇ ਬਚਾਅਤ ਬੇਂਗਲੁਰੂ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਰਨਾਟਕ ਦੇ ਕਲਬੁਰਗੀ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਜ਼ਹਿਰੀਲੇ ਸੱਪ ਦੀ ਤਰ੍ਹਾਂ ਹਨ। ਉਨ੍ਹਾਂ …

Read More »

ਛੱਤੀਸਗੜ੍ਹ ’ਚ ਹੋਏ ਨਕਸਲੀ ਹਮਲੇ ਦੌਰਾਨ 10 ਜਵਾਨ ਹੋਏ ਸ਼ਹੀਦ

ਹਮਲੇ ਦੌਰਾਨ ਇਕ ਆਮ ਨਾਗਰਿਕ ਦੀ ਵੀ ਗਈ ਜਾਨ ਦੰਤੇਵਾੜਾ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਦੰਤੇਵਾੜਾ ’ਚ ਅੱਜ ਬੁੱਧਵਾਰ ਨੂੰ ਹੋਏ ਨਕਸਲੀ ਹਮਲੇ ’ਚ 10 ਜਵਾਨ ਸ਼ਹੀਦ ਹੋ ਗਏ। ਇਹ ਜਵਾਨ ਰਿਜਰਵ ਗਾਰਡ ਯੂਨਿਟ ਦੇ ਸਨ ਜਦਕਿ ਸ਼ਹੀਦ ਹੋਏ ਜਵਾਨਾਂ ਦੇ ਵਾਹਨ ਨੂੰ ਚਲਾਉਣ ਵਾਲੇ ਡਰਾਈਵਰ ਦੀ ਹਮਲੇ ਦੌਰਾਨ ਮੌਤ ਹੋ …

Read More »

ਜੰਤਰ-ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ

ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਕਿਹਾ : ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਸਬੰਧੀ ਐੱਫਆਈਆਰ …

Read More »

ਦਿੱਲੀ ਦੇ ਮੇਅਰ ਦਾ ਅਹੁਦਾ ਫਿਰ ਆਮ ਆਦਮੀ ਪਾਰਟੀ ਨੂੰ ਮਿਲਿਆ

ਭਾਜਪਾ ਨੇ ਆਪਣੇ ਉਮੀਦਵਾਰ ਦਾ ਨਾਮ ਵਾਪਸ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ ਅੱਜ ਬੁੱਧਵਾਰ ਨੂੰ ਦੁਬਾਰਾ ਫਿਰ ਦਿੱਲੀ ਨਗਰ ਨਿਗਮ ਦੀ ਮੇਅਰ ਬਣ ਗਈ ਹੈ। ਇਸ ਅਹੁਦੇ ਦੇ ਲਈ ਅੱਜ ਹੀ ਵੋਟਿੰਗ ਹੋਣੀ ਸੀ, ਪਰ ਵੋਟਿੰਗ ਤੋਂ ਪਹਿਲਾਂ ਭਾਜਪਾ ਨੇ ਆਪਣੀ ਉਮੀਦਵਾਰ ਸ਼ਿਖਾ ਰਾਏ …

Read More »

ਕੇਦਾਰਨਾਥ ਧਾਮ ਦੇ ਖੁੱਲ੍ਹੇ ਕਪਾਟ

ਬਰਫਬਾਰੀ ਦੇ ਬਾਵਜੂਦ ਵੀ 8 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਦਰਸ਼ਨ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਸਥਿਤ ਕੇਦਾਰਨਾਥ ਧਾਮ ਦੇ ਕਪਾਟ ਅੱਜ ਮੰਗਲਵਾਰ ਸਵੇਰੇ ਖੁੱਲ੍ਹ ਗਏ ਹਨ। ਮੰਦਿਰ ਦੇ ਮੁੱਖ ਪੁਜਾਰੀ ਜਗਦਗੁਰੂ ਰਾਵਲ ਭੀਮ ਸ਼ੰਕਰ ਲਿੰਗ ਸ਼ਿਵਾਚਾਰੀਆ ਨੇ ਮੰਦਿਰ ਦੇ ਕਪਾਟ ਖੋਲ੍ਹੇ। ਇਸ ਮੌਕੇ ਮੰਦਿਰ ਨੂੰ 20 ਕੁਇੰਟਲ ਫੁੱਲਾਂ ਨਾਲ ਖੂਬਸੂਰਤ ਢੰਗ …

Read More »

ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਸੱਤ ਪਹਿਲਵਾਨਾਂ ਵਲੋਂ ਦਾਇਰ ਪਟੀਸ਼ਨ ਸੰਬੰਧੀ ਸੁਪਰੀਮ ਕੋਰਟ ਵਲੋਂ ਦਿੱਲੀ ਪੁਲਿਸ ਨੂੰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਦਿੱਲੀ ਦੇ ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਭਾਰਤੀ ਕੁਸ਼ਤੀ ਫੈਡਰੇਸ਼ਨ …

Read More »

ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ

ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾਈ ਨਵੀਂ ਦਿੱਲੀ/ਬਿਊਰੋ ਨਿਊੁਜ਼ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇ ਕੇ ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ …

Read More »