ਸ਼ੋ੍ਰਮਣੀ ਅਕਾਲੀ ਦਲ ’ਚੋਂ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਵਿਚ ਸ਼ਾਮਲ …
Read More »‘ਮਨ ਕੀ ਬਾਤ’ ਮੇਰੇ ਲਈ ਇਕ ਅਧਿਆਤਮਿਕ ਯਾਤਰਾ ਤੇ ਲੋਕਾਂ ਨਾਲ ਜੁੜਨ ਦਾ ਜ਼ਰੀਆ : ਨਰਿੰਦਰ ਮੋਦੀ
100ਵੇਂ ਐਪੀਸੋਡ ਰਾਹੀਂ ਜਨਤਾ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ਰਾਹੀਂ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨੇ ਲੋਕਾਂ ਨਾਲ ਜੁੜਨ ਦਾ ਜ਼ਰੀਆ ਮੁਹੱਈਆ ਕਰਵਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ (ਮੋਦੀ) ਲਈ …
Read More »ਮਾਣਹਾਨੀ ਕੇਸ : ਹਾਈਕੋਰਟ ਵੱਲੋਂ ਰਾਹੁਲ ਨੂੰ ਅੰਤਰਿਮ ਰਾਹਤ ਦੇਣ ਤੋਂ ਨਾਂਹ
ਗਰਮੀ ਦੀਆਂ ਛੁੱਟੀਆਂ ਮਗਰੋਂ ਅੰਤਿਮ ਫੈਸਲਾ ਸੁਣਾਏਗੀ ਉਚ ਅਦਾਲਤ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਹਾਈਕੋਰਟ ਨੇ ‘ਮੋਦੀ ਉਪਨਾਮ’ ਬਾਰੇ ਟਿੱਪਣੀ ਨਾਲ ਜੁੜੇ ਫੌਜਦਾਰੀ ਮਾਣਹਾਨੀ ਕੇਸ ਵਿੱਚ ਸਜ਼ਾ ‘ਤੇ ਰੋਕ ਬਾਰੇ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਕਾਂਗਰਸ ਆਗੂ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਕੋਰਟ ਨੇ ਕਿਹਾ ਕਿ …
Read More »‘ਆਪ’ ਗੁਜਰਾਤ ਦੇ ਪ੍ਰਧਾਨ ਖਿਲਾਫ ਕੇਸ
ਅਹਿਮਦਾਬਾਦ : ਪੁਲਿਸ ਨੇ ਆਮ ਆਦਮੀ ਪਾਰਟੀ ਦੇ ਗੁਜਰਾਤ ਤੋਂ ਪ੍ਰਧਾਨ ਇਸੂਦਾਨ ਗੜਵੀ ਖਿਲਾਫ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਗੜਵੀ ਨੇ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਕੇਂਦਰ ਨੇ ਹੁਣ ਤੱਕ ਕਰਦਾਤਾਵਾਂ ਦੇ 830 ਕਰੋੜ ਰੁਪਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੇ ਸੌ …
Read More »ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਿਰੁੱਧ ਕੇਸ ਦਰਜ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਖਿਲਾਫ ਕੀਤੀ ਸੀ ਟਿੱਪਣੀ ਜੈਪੁਰ : ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਹਾਲ ਹੀ ‘ਚ ਹੋਈ ਇਕ ਰੈਲੀ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਖਿਲਾਫ ਟਿੱਪਣੀ ਕਰਨ ਦੇ ਮਾਮਲੇ ‘ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਰੁੱਧ ਇਕ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ …
Read More »ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਨਹੀਂ ਹੋਵੇਗਾ ਗੱਠਜੋੜ: ਅਸ਼ਵਨੀ ਸ਼ਰਮਾ
ਭਾਜਪਾ ਆਪਣੇ ਦਮ ‘ਤੇ ਲੜੇਗੀ ਅਗਾਮੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਦੀਆਂ ਕਿਸੇ ਵੀ ਚੋਣਾਂ ਦੌਰਾਨ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਰਮਿਆਨ ਸਿਆਸੀ ਗੱਠਜੋੜ ਨਹੀਂ ਹੋਵੇਗਾ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਆਉਣ ਵਾਲੇ ਸਮੇਂ ਦੌਰਾਨ ਸਾਰੀਆਂ ਚੋਣਾਂ ਆਪਣੇ …
Read More »‘ਆਪ’ ਨੇ ਗੋਆ ਚੋਣਾਂ ‘ਚ ਹਵਾਲਾ ਦੇ ਪੈਸੇ ਦਾ ਇਸਤੇਮਾਲ ਕੀਤਾ : ਈ.ਡੀ.
ਨਵੀਂ ਦਿੱਲੀ : ਦਿੱਲੀ ‘ਚ ਆਬਕਾਰੀ ਨੀਤੀ ਘੁਟਾਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਪਣੇ ਪੂਰਕ (ਸਪਲੀਮੈਂਟਰੀ) ਆਰੋਪ ਪੱਤਰ ‘ਚ ਕਈ ਵੱਡੀਆਂ ਗੱਲਾਂ ਕਹੀਆਂ ਹਨ। ਈ.ਡੀ. ਨੇ ਆਰੋਪ ਲਾਇਆ ਹੈ ਕਿ ਆਮ ਆਦਮੀ ਪਾਰਟੀ ਨੇ ਦੱਖਣੀ ਸਮੂਹ ਦੀ ਲਿਕਰ ਲਾਬੀ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਲਈ ਤੇ ਇਸ …
Read More »ਸੁਲ੍ਹਾ ਦੀ ਗੁੰਜਾਇਸ਼ ਨਾ ਬਚੇ ਤਾਂ ਹੋ ਸਕਦੈ ‘ਤਲਾਕ’
ਸੁਪਰੀਮ ਕੋਰਟ ਮੁਤਾਬਕ ਤੱਥਾਂ ਦੀ ਤਸੱਲੀ ਹੋਣ ਉਤੇ ਸੰਵਿਧਾਨਕ ਧਾਰਾ 142 ਤਹਿਤ ਭੰਗ ਕੀਤਾ ਜਾ ਸਕਦੈ ਵਿਆਹ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਜੇ ‘ਰਿਸ਼ਤਿਆਂ ਵਿਚ ਪਈ ਦਰਾਰ’ ਭਰਨ ਦੀ ਗੁੰਜਾਇਸ਼ ਨਾ ਬਚੇ ਤਾਂ ਸਿਖ਼ਰਲੀ ਅਦਾਲਤ ਕਿਸੇ ਵਿਆਹ ਨੂੰ ਭੰਗ ਕਰਕੇ ਤਲਾਕ ਮਨਜ਼ੂਰ ਕਰ ਸਕਦੀ ਹੈ। ਇਸ …
Read More »ਪੰਜ ਮਹਿਲਾ ਫੌਜੀ ਅਧਿਕਾਰੀਆਂ ਦੀ ਤੋਪਖਾਨਾ ਰੈਜੀਮੈਂਟ ਵਿੱਚ ਤਾਇਨਾਤੀ
ਤਿੰਨ ਮਹਿਲਾ ਅਫਸਰਾਂ ਨੂੰ ਚੀਨ ਅਤੇ ਦੋ ਨੂੰ ਪਾਕਿਸਤਾਨ ਬਾਰਡਰ ਨੇੜੇ ਕੀਤਾ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫੌਜ ਨੇ ਪਹਿਲੀ ਵਾਰ ਆਪਣੀ ਤੋਪਖਾਨਾ ਰੈਜੀਮੈਂਟ ਵਿੱਚ ਪੰਜ ਮਹਿਲਾ ਅਫਸਰਾਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿੱਚੋਂ ਤਿੰਨਾਂ ਨੂੰ ਚੀਨ ਨਾਲ ਲੱਗਦੀ ਅਸਲ ਕੰਟਰੋਲ ਰੇਖਾ (ਐਲਏਸੀ) ਨੇੜੇ ਮੂਹਰਲੀ ਕਤਾਰ ਵਿੱਚ ਤਾਇਨਾਤ ਕੀਤਾ …
Read More »ਆਸਾ ਰਾਮ ਨੂੰ ਮਿਲੀ ਜ਼ਮਾਨਤ
ਫਿਰ ਵੀ ਜੇਲ੍ਹ ‘ਚੋਂ ਬਾਹਰ ਨਹੀਂ ਆ ਸਕੇਗਾ ਆਸਾ ਰਾਮ ਨਵੀਂ ਦਿੱਲੀ : ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਜੇਲ੍ਹ ਵਿੱਚ ਬੰਦ ਆਸਾ ਰਾਮ ਨੂੰ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਆਸਾ ਰਾਮ ਵਲੋਂ ਸੁਪਰੀਮ ਕੋਰਟ ਵਿਚ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਦੇ ਮਾਮਲੇ ਵਿਚ ਮਿਲੀ ਹੈ, ਪਰ ਆਸਾ …
Read More »