ਸੀ.ਬੀ.ਆਈ. ਨੇ ਟਾਈਟਲਰ ਦੀ ਆਵਾਜ਼ ਦੇ ਨਮੂਨੇ ਲਏ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀ.ਬੀ.ਆਈ. ਨੇ 1984 ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇਕ ਕੇਸ, ਜਿਸ ‘ਚ ਪੁਲ ਬੰਗਸ਼ ਇਲਾਕੇ ‘ਚ ਭੀੜ ਨੇ ਤਿੰਨ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਸੀ, ਦੇ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਆਵਾਜ਼ ਦੇ ਨਮੂਨੇ ਲਏ ਹਨ। …
Read More »ਸੰਵਿਧਾਨ ਦੀ ਰਾਖੀ ਲਈ ਹਮਖਿਆਲ ਪਾਰਟੀਆਂ ਨਾਲ ਹੱਥ ਮਿਲਾਏਗੀ ਕਾਂਗਰਸ: ਸੋਨੀਆ ਗਾਂਧੀ
ਮੋਦੀ ਸਰਕਾਰ ਉੱਤੇ ਵਿਧਾਨਪਾਲਿਕਾ, ਕਾਰਜਪਾਲਿਕਾ ਤੇ ਨਿਆਂਪਾਲਿਕਾ ਨੂੰ ਢਾਹ ਲਾਉਣ ਦਾ ਆਰੋਪ ਨਵੀਂ ਦਿੱਲੀ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਸੰਵਿਧਾਨ ਦੀ ਰਾਖੀ ਲਈ ਉਨ੍ਹਾਂ ਦੀ ਪਾਰਟੀ ਹਮਖਿਆਲ ਪਾਰਟੀਆਂ ਨਾਲ ਹੱਥ ਮਿਲਾਏਗੀ। ਇਕ ਹਿੰਦੀ ਅਖਬਾਰ ਵਿੱਚ ਛਪੇ ਲੇਖ ਵਿੱਚ ਸੋਨੀਆ ਗਾਂਧੀ ਨੇ ਆਰੋਪ ਲਾਇਆ ਕਿ ਪ੍ਰਧਾਨ …
Read More »ਸਚਿਨ ਪਾਇਲਟ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਖਿਲਾਫ ਮੁੜ ਮੋਰਚਾ ਖੋਲ੍ਹਿਆ
ਭਾਜਪਾ ਸਰਕਾਰ ਦੌਰਾਨ ਹੋਏ ਭ੍ਰਿਸ਼ਟਾਚਾਰ ਖਿਲਾਫ ਵੀ ਕਾਰਵਾਈ ਮੰਗੀ ਜੈਪੁਰ : ਕਾਂਗਰਸ ਵੱਲੋਂ ਜਾਰੀ ਚਿਤਾਵਨੀ ਨੂੰ ਦਰਕਿਨਾਰ ਕਰਦਿਆਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੂਬੇ ਵਿੱਚ ਪਿਛਲੀ ਭਾਜਪਾ ਸਰਕਾਰ ਸਮੇਂ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਜੈਪੁਰ ਵਿਚ ਸ਼ਹੀਦ ਸਮਾਰਕ ‘ਤੇ …
Read More »ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦਿੱਤਾ
ਐੱਨਸੀਪੀ, ਟੀਐੱਮਸੀ ਤੇ ਸੀਪੀਆਈ ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ, ਜਦੋਂਕਿ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ), ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ …
Read More »ਈਡੀ ਨੇ ਬੀਬੀਸੀ ਖਿਲਾਫ਼ ਫਾਰੇਨ ਐਕਸਚੇਂਜ ਨਿਯਮਾਂ ਦੀ ਉਲੰਘਣਾ ਕਰਨ ਬਦਲੇ ਕੇਸ ਕੀਤਾ ਦਰਜ
ਖਾਤਿਆਂ ਦੇ ਲੈਣ-ਦੇਣ ਸਬੰਧੀ ਵੀ ਈਡੀ ਨੇ ਮੰਗੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਿ੍ਰਟਿਸ਼ ਬਰਾਡਕਾਸਟਿੰਗ ਕੰਪਨੀ (ਬੀਬੀਸੀ) ਇੰਡੀਆ ਦੇ ਖਿਲਾਫ਼ ਫਾਰੇਨ ਐਕਸਚੇਂਜ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਫਾਰੇਨ ਐਕਸਚੇਂਜ ਮੈਨੇਜਮੈਂਟ ਐਕਟ ਯਾਨੀ ਐਫਈਐਮਏ ਦੇ ਤਹਿਤ ਇਹ ਕੇਸ ਦਰਜ ਕੀਤਾ ਗਿਆ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡੇ ਨਿਯੁਕਤੀ ਪੱਤਰ
ਕਿਹਾ : ਸਾਰਿਆਂ ਨੂੰ ਸਹੀ ਮੌਕੇ ਦੇਣ ਲਈ ਵਚਨਬੱਧ ਹੈ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਰੋਜ਼ਗਾਰ ਮੇਲੇ ਦੌਰਾਨ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ। ਪ੍ਰਧਾਨ ਮੰਤਰੀ ਇਸ ਸਮਾਗਮ ਵਿਚ ਵੀਡੀਓ ਕਾਨਫਰੰਸ ਜ਼ਰੀਏ ਸ਼ਾਮਲ ਹੋਏ। ਪੀਐਮ ਨੇ ਕੇਂਦਰ ਸਰਕਾਰ …
Read More »ਕਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਡਰਾਉਣ ਲੱਗਾ
ਲੰਘੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਰੋਜ਼ਾਨਾ ਆ ਰਹੇ ਨਵੇਂ ਮਾਮਲਿਆਂ ਨੇ ਇਕ ਵਾਰ ਫਿਰ ਤੋਂ ਲੋਕਾਂ ਦੀ ਚਿੰਤਾ ਵਧ ਦਿੱਤੀ ਹੈ। ਦੇਸ਼ ’ਚ 7 ਮਹੀਨੇ 20 ਦਿਨਾਂ ਬਾਅਦ ਕਰੋਨਾ ਦੇ ਨਵੇਂ ਮਾਮਲੇ 10 ਹਜ਼ਾਰ ਤੋਂ ਪਾਰ …
Read More »ਰਾਜਸਥਾਨ ਨੂੰ ਮਿਲੀ ਪਹਿਲੀ ‘ਵੰਦੇ ਭਾਰਤ’ ਟਰੇਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲੀ ਦਿਖਾਈ ਹਰੀ ਝੰਡੀ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੀ ਪਹਿਲੀ ‘ਵੰਦੇ ਭਾਰਤ’ ਟਰੇਨ ਅੱਜ ਸਵੇਰੇ 11:30 ਵਜੇ ਜੈਪੁਰ ਤੋਂ ਦਿੱਲੀ ਕੈਂਟ ਦੇ ਲਈ ਰਵਾਨਾ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲੀ ਇਸ ਸੈਮੀ ਹਾਈ ਸਪੀਡ ਟਰੇਨ ਨੂੰ ਹਰੀ ਝੰਡੀ ਦਿਖਾਈ। ਦੇਸ਼ ਦੀ 15ਵੀਂ ਵੰਦੇ ਭਾਰਤ …
Read More »ਨਿਤਿਸ਼ ਕੁਮਾਰ ਨੇ ਨਵੀਂ ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਸਮੂਹ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ਸਬੰਧੀ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਡਿਪਟੀ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੇ ਘਰ ਵਿਖੇ ਹੋਈ। ਮੁਲਾਕਾਤ ਤੋਂ …
Read More »ਏਅਰ ਇੰਡੀਆ ਦੀ ਫਲਾਈਟ ’ਚ ਵਿਅਕਤੀ ਵਲੋਂ ਹੰਗਾਮਾ
ਹੰਗਾਮਾ ਕਰਨ ਵਾਲੇ ਯਾਤਰੀ ਨੂੰ ਜਹਾਜ਼ ਵਿਚੋਂ ਉਤਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸੋਮਵਾਰ ਨੂੰ ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿਚ ਇਕ ਯਾਤਰੀ ਨੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਹਵਾਈ ਅੱਡੇ ’ਤੇ ਲਿਜਾਇਆ ਗਿਆ, ਜਿੱਥੇ ਹੰਗਾਮਾ ਕਰਨ ਵਾਲੇ ਯਾਤਰੀ ਨੂੰ ਜਹਾਜ਼ ’ਚੋਂ …
Read More »