ਪ੍ਰਤਿਭਾ ਪਾਟਿਲ ਤੋਂ ਬਾਅਦ ਅਜਿਹਾ ਕਰਨ ਵਾਲੀ ਮੁਰਮੂ ਦੂਜੀ ਮਹਿਲਾ ਰਾਸ਼ਟਰਪਤੀ ਬਣੀ ਗੁਹਾਟੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਨੇ ਅੱਜ ਸ਼ਨੀਵਾਰ ਨੂੰ ਅਸਾਮ ਦੇ ਤੇਜਪੁਰ ਏਅਰਫੋਰਸ ਸਟੇਸ਼ਨ ਤੋਂ ਸੁਖੋਈ 30 ਐਮਕੇਈਆਈ ਫਾਈਟਲ ਜੈਟ ਨਾਲ ਉਡਾਣ ਭਰੀ। ਦਰੋਪਦੀ ਮੁਰਮੂ ਤੋਂ ਪਹਿਲਾਂ ਦੇਸ਼ ਦੀ 12ਵੀਂ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ 2009 ’ਚ …
Read More »ਮਨੀਸ਼ ਸਿਸੋਦੀਆ ਨੇ ਜੇਲ੍ਹ ਵਿਚੋਂ ਦੇਸ਼ ਦੇ ਨਾਮ ਲਿਖੀ ਚਿੱਠੀ
ਪ੍ਰਧਾਨ ਮੰਤਰੀ ਦੀ ਸਿੱਖਿਆ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਆਰੋਪੀ ਆਮ ਆਦਮੀ ਪਾਰਟੀ ਦੇ ਆਗੂ ਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਵਿਚੋਂ ਦੇਸ਼ ਦੇ ਨਾਮ ਚਿੱਠੀ ਲਿਖੀ ਹੈ। ਇਸ ਚਿੱਹੀ ਵਿਚ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ’ਤੇ ਸਵਾਲ …
Read More »ਨਵਜੋਤ ਸਿੱਧੂ ਨੇ ਦਿੱਲੀ ’ਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ
ਪਾਰਟੀ ਵਿਚ ਸਿੱਧੂ ਨੂੰ ਮਿਲ ਸਕਦਾ ਅਹਿਮ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਰਾਹੁਲ ਗਾਂਧੀ ਅਤੇ ਪਿ੍ਰਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਰੋਡ ਰੇਜ ਦੇ ਮਾਮਲੇ ਵਿੱਚ ਆਪਣੀ ਸਜ਼ਾ ਪੂਰੀ ਕਰਨ ਵਾਲੇ ਨਵਜੋਤ ਸਿੱਧੂ ਨੂੰ ਪਹਿਲੀ ਅਪਰੈਲ ਨੂੰ ਪਟਿਆਲਾ ਦੀ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ ਬਦਲੂ ਪਾਰਟੀਆਂ ਲੱਗੇ ਬਦਲਣ
ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਣ ਰੈਡੀ ਭਾਜਪਾ ਵਿਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਲੀਡਰ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਣ ਕੁਮਾਰ ਰੈਡੀ ਅੱਜ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਕਾਂਗਰਸ ਛੱਡਣ ਸਮੇਂ ਰੈਡੀ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਇਕ ਲਾਈਨ ਦਾ …
Read More »ਬਾਰ੍ਹਵੀਂ ਦੀ ਕਿਤਾਬ ‘ਚੋਂ ਗਾਂਧੀ ਅਤੇ ਸੰਘ ‘ਤੇ ਪਾਬੰਦੀ ਨਾਲ ਸਬੰਧਤ ਹਿੱਸੇ ਹਟਾਏ
ਐੱਨਸੀਈਆਰਟੀ ਦੀ ਕਿਤਾਬ ‘ਚੋਂ ਗੁਜਰਾਤ ਦੰਗੇ ਦੇ ਚੈਪਟਰ ਹਟਾਏ, 1984 ਦੀ ਸਿੱਖ ਨਸ਼ਲਕੁਸ਼ੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (ਐੱਨਸੀਈਆਰਟੀ) ਦੀ ਨਵੇਂ ਅਕਾਦਮਿਕ ਸੈਸ਼ਨ ਲਈ ਬਾਰ੍ਹਵੀਂ ਜਮਾਤ ਦੀ ਰਾਜਨੀਤੀ ਵਿਗਿਆਨ ਵਿਸ਼ੇ ਦੀ ਕਿਤਾਬ ‘ਚੋਂ ‘ਮਹਾਤਮਾ ਗਾਂਧੀ ਦੀ ਹੱਤਿਆ ਦਾ ਦੇਸ਼ ‘ਚ ਫਿਰਕੂ ਹਾਲਾਤ ‘ਤੇ ਅਸਰ, …
Read More »‘ਅਣਜਾਣੇ ਵਿੱਚ ਹੋਈ ਭੁੱਲ, ਸੰਦਰਭ ਤੋਂ ਹਟ ਕੇ ਨਾ ਦੇਖਿਆ ਜਾਵੇ’
ਨਵੀਂ ਦਿੱਲੀ : ਐੱਨਸੀਈਆਰਟੀ ਦੀਆਂ ਕਿਤਾਬਾਂ ‘ਚੋਂ ਮਹਾਤਮਾ ਗਾਂਧੀ ਦੀ ਹੱਤਿਆ ਨਾਲ ਜੁੜੇ ਕੁਝ ਅੰਸ਼ਾਂ ਨੂੰ ਨੋਟੀਫਿਕੇਸ਼ਨ ਜਾਰੀ ਕੀਤੇ ਬਿਨਾਂ ਹਟਾਉਣ ਤੋਂ ਪੈਦਾ ਹੋਏ ਵਿਵਾਦ ਦਰਮਿਆਨ ਐੱਨਸੀਈਆਰਟੀ ਦੇ ਮੁਖੀ ਦਿਨੇਸ਼ ਸਕਲਾਨੀ ਨੇ ਕਿਹਾ ਹੈ ਕਿ ਇਹ ਅਣਜਾਣੇ ‘ਚ ਹੋਈ ਭੁੱਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਿਤਾਬਾਂ ਨੂੰ …
Read More »ਆਧੁਨਿਕ ਭਾਰਤੀ ਇਤਿਹਾਸ ਦੀ ਸ਼ੁਰੂਆਤ 2014 ਤੋਂ ਹੋਣੀ ਚਾਹੀਦੀ ਹੈ: ਸਿੱਬਲ
ਨਵੀਂ ਦਿੱਲੀ : ਐੱਨਸੀਈਆਰਟੀ ਦੀਆਂ 12ਵੀਂ ਕਲਾਸ ਦੀਆਂ ਕਿਤਾਬਾਂ ‘ਚੋਂ ਕੁਝ ਖਾਸ ਹਵਾਲੇ ਹਟਾਏ ਜਾਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਮੁਤਾਬਕ ਆਧੁਨਿਕ ਭਾਰਤੀ ਇਤਿਹਾਸ 2014 ਤੋਂ ਸ਼ੁਰੂ ਹੋਣਾ ਚਾਹੀਦਾ ਹੈ। ਸਿੱਬਲ ਨੇ ਟਵੀਟ ਕੀਤਾ,”ਐੱਨਸੀਈਆਰਟੀ ਪਾਠ ਪੁਸਤਕਾਂ: …
Read More »ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਕੀਤੀ ਰੱਦ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਸਾਲ 30 ਮਈ ਨੂੰ ਗ੍ਰਿਫਤਾਰ …
Read More »ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਸੀ.ਬੀ.ਆਈ. ਦੀ ਮੁੱਖ ਜ਼ਿੰਮੇਵਾਰੀ
ਏਜੰਸੀ ਦੇ ‘ਡਾਇਮੰਡ ਜੁਬਲੀ’ ਸਮਾਰੋਹ ਦੌਰਾਨ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਨੂੰ ਲੋਕਤੰਤਰ ਅਤੇ ਨਿਆਂ ਲਈ ਸਭ ਤੋਂ ਵੱਡੀ ਰੁਕਾਵਟ ਦੱਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਸੀ. ਬੀ. ਆਈ. ਦੀ ਮੁੱਖ ਜ਼ਿੰਮੇਵਾਰੀ ਹੈ। ਇਸਦੇ ਨਾਲ ਹੀ ਸੀ. ਬੀ. ਆਈ. ਨੂੰ ਉਤਸ਼ਾਹਿਤ …
Read More »ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਮਿਲੀ ਜ਼ਮਾਨਤ
ਸਜ਼ਾ ‘ਤੇ ਰੋਕ ਬਾਰੇ ਸੁਣਵਾਈ 13 ਅਪ੍ਰੈਲ ਨੂੰ ਸੂਰਤ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ 2019 ਦੇ ‘ਮੋਦੀ ਉਪਨਾਮ’ ਅਪਰਾਧਿਕ ਮਾਣਹਾਨੀ ਮਾਮਲੇ ‘ਚ ਮਿਲੀ 2 ਸਾਲ ਦੀ ਸਜ਼ਾ ਨੂੰ ਚੁਣੌਤੀ ਦੇਣ ਲਈ ਸੂਰਤ ਦੀ ਇਕ ਸੈਸ਼ਨ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਰਾਹੁਲ ਗਾਂਧੀ ਨੂੰ …
Read More »