ਅਨਿਲ ਐਂਟਨੀ ਨੇ ਜਨਵਰੀ ਮਹੀਨੇ ’ਚ ਛੱਡੀ ਸੀ ਕਾਂਗਰਸ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਵੀ. ਮੁਰਲੀਧਰਨ, ਪਾਰਟੀ ਦੇ ਰਾਸ਼ਟਰੀ …
Read More »ਆਰਬੀਆਈ ਨੇ ਵਿਆਜ ਦਰਾਂ ਪਹਿਲਾਂ ਵਾਂਗ ਰੱਖੀਆਂ
6.50 ਫੀਸਦੀ ’ਤੇ ਬਣਿਆ ਰਹੇਗਾ ਰੈਪੋ ਰੇਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਯਾਨੀ ਆਰ.ਬੀ.ਆਈ. ਨੇ ਅੱਜ ਵੀਰਵਾਰ ਨੂੰ ਰੈਪੋ ਰੇਟ ਵਿਚ ਇਜਾਫਾ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕ ਵਲੋਂ ਵਿਆਜ ਦਰਾਂ ’ਚ ਕੋਈ ਬਦਲਾਅ …
Read More »‘ਆਪ’ ਆਗੂ ਸਤੇਂਦਰ ਜੈਨ ਨੂੰ ਵੱਡਾ ਝਟਕਾ
ਦਿੱਲੀ ਹਾਈਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਉਸ ਨੂੰ …
Read More »ਭਾਜਪਾ ਨੇ ਮਨਾਇਆ ਆਪਣਾ 44ਵਾਂ ਸਥਾਪਨਾ ਦਿਵਸ
ਪ੍ਰਧਾਨ ਮੰਤਰੀ ਬੋਲੇ : ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲਿਆਂ ਨੂੰ ਮੈਂ ਸੀਸ ਝੁਕਾਅ ਕੇ ਪ੍ਰਣਾਮ ਕਰਦਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਸੱਤਾਧਾਰੀ ਧਿਰ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਢਾ ਨੇ ਭਾਜਪਾ ਦੇ …
Read More »ਭਾਰਤ ’ਚ 4 ਹਜ਼ਾਰ ਤੋਂ ਵੱਧ ਕਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
ਜਲੰਧਰ ’ਚ ਵੀ ਕਰੋਨਾ ਵਾਇਰਸ ਕਾਰਨ ਗਈ ਬਜ਼ੁਰਗ ਦੀ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ 6 ਮਹੀਨਿਆਂ ਬਾਅਦ ਕਰੋਨਾ ਦੇ ਮਾਮਲੇ ਫਿਰ ਤੋਂ ਵਧਦੇ ਹੋਏ ਨਜ਼ਰ ਆ ਰਹੇ ਹਨ। ਲੰਘੇ 24 ਘੰਟਿਆਂ ਦੌਰਾਨ ਦੇਸ਼ ਅੰਦਰ 4435 ਕਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 15 ਵਿਅਕਤੀਆਂ ਦੀ …
Read More »ਅਰੁਣਾਚਲ ਪ੍ਰਦੇਸ਼ ’ਚ ਚੀਨ ਨੇ ਫਿਰ ਕੀਤੀ ਘਟੀਆ ਹਰਕਤ
ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦੇ ਨਾਮ ਬਦਲੇ ਈਟਾਨਗਰ/ਬਿਊਰੋ ਨਿਊਜ਼ : ਚੀਨ ਨੇ ਆਪਣੇ ਨਕਸ਼ੇ ’ਚ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲਗਦੀਆਂ 11 ਥਾਵਾਂ ਦੇ ਨਾਮ ਬਦਲ ਦਿੱਤੇ ਹਨ। ਚੀਨ ਨੇ ਲੰਘੇ 5 ਸਾਲਾਂ ਦੌਰਾਨ ਤੀਜੀ ਵਾਰ ਇਸ ਤਰ੍ਹਾਂ ਦੀ ਘਟੀਆ ਹਰਕਤ ਕੀਤੀ ਹੈ ਜਦਕਿ ਇਸ ਤੋਂ ਪਹਿਲਾਂ …
Read More »ਸਿੱਕਮ ’ਚ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ
11 ਵਿਅਕਤੀ ਗੰਭੀਰ ਜ਼ਖਮੀ, 150 ਦੇ ਹੋਰ ਫਸੇ ਹੋਣ ਦੀ ਅਸ਼ੰਕਾ ਗੰਗਟੋਕ/ਬਿਊਰੋ ਨਿਊਜ਼ : ਸਿੱਕਮ ਦੀ ਰਾਜਧਾਨੀ ਗੰਗਟੋਕ ’ਚ ਅੱਜ ਮੰਗਲਵਾਰ ਨੂੰ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਹੋ ਗਈ ਜਦਕਿ 11 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 150 ਵਿਅਕਤੀਆਂ ਦੇ ਬਰਫ਼ …
Read More »ਟਿਕਟੌਕ ਦੀ ਵਰਤੋਂ ’ਤੇ ਆਸਟਰੇਲੀਆ ਨੇ ਵੀ ਲਗਾਈ ਪਾਬੰਦੀ
ਸੁਰੱਖਿਆ ਸਬੰਧੀ ਚਿੰਤਾਵਾਂ ਕਾਰਨ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਸੋਸ਼ਲ ਮੀਡੀਆ ਐਪ ਟਿਕਟੌਕ ਨੂੰ ਆਸਟਰੇਲੀਆ ਦੀ ਸਰਕਾਰ ਨੇ ਵੀ ਬੈਨ ਕਰ ਦਿੱਤਾ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਆਸਟਰੇਲੀਆ ਦੀ ਫੈਡਰਲ ਸਰਕਾਰ ਨੇ ਸਕਿਓਰਿਟੀ ਸਬੰਧੀ ਚਿੰਤਾਵਾਂ ਦੇ ਕਾਰਨ ਟਿਕਟੌਕ ’ਤੇ ਪਾਬੰਦੀ ਲਗਾਈ ਹੈ। ਜਿਸ ਤੋਂ ਬਾਅਦ ਹੁਣ ਸਰਕਾਰੀ ਅਫਸਰਾਂ …
Read More »ਰਾਹੁਲ ਗਾਂਧੀ ਨੂੰ 13 ਅਪਰੈਲ ਤੱਕ ਮਿਲੀ ਜ਼ਮਾਨਤ
ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨੂੰ ਹੋਵੇਗੀ ਸੂਰਤ/ਬਿੳੂਰੋ ਨਿੳੂਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅੱਜ ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ 13 ਅਪਰੈਲ ਤੱਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨਿਰਧਾਰਤ ਕੀਤੀ ਹੈ। ਰਾਹੁਲ ਗਾਂਧੀ ਵਲੋਂ ਸੂਰਤ ਦੀ ਸੈਸ਼ਨ ਕੋਰਟ …
Read More »ਮਨੀਸ਼ ਸਿਸੋਦੀਆ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ’ਚ
ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪਰੈਲ ਤਕ ਵਧਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਚਰਚਿਤ ਸ਼ਰਾਬ ਨੀਤੀ ਘਪਲਾ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਕੋਲੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਸਿਸੋਦੀਆ ਦੀ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ …
Read More »