ਅਦਾਲਤ ਨੇ ਅਸ਼ਰਫ਼ ਸਮੇਤ 7 ਵਿਅਕਤੀ ਕੀਤਾ ਬਰੀ ਪ੍ਰਯਾਗਰਾਜ/ਬਿਊਰੋ ਨਿਊਜ਼ : ਅਤੀਕ ਅਹਿਮਦ ਸਮੇਤ ਤਿੰਨ ਵਿਅਕਤੀਆਂ ਨੂੰ ਪ੍ਰਯਾਗਰਾਜ ਦੀ ਐਮਪੀ-ਐਮਐਲਏ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 17 ਸਾਲ ਪੁਰਾਣੇ ਉਮੇਸ਼ ਪਾਲ ਅਗਵਾ ਮਾਮਲੇ ’ਚ ਇਹ ਸਜਾ ਸੁਣਾਈ ਗਈ ਹੈ। ਪੁਲਿਸ ਰਿਕਾਰਡ ’ਚ ਅਤੀਕ ਅਹਿਮਦ ’ਤੇ 101 ਮੁਕੱਦਮੇ ਦਰਜ …
Read More »ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾ ਸੀਮਾਂ ’ਚ ਵਾਧਾ
1000 ਫੀਸ ਦੇ ਨਾਲ ਹੁਣ 30 ਜੂਨ ਤੱਕ ਪੈਨ ਨੂੰ ਆਧਾਰ ਨਾਲ ਕਰਵਾ ਸਕੋਗੇ ਲਿੰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ 31 ਮਾਰਚ ਤੋਂ ਵਧਾ ਕੇ 30 ਜੂਨ 2023 ਤੱਕ ਕਰ ਦਿੱਤੀ ਹੈ। ਸੈਂਟਰਲ ਬੋਰਡ ਆਫ਼ ਡਾਇਰੈਕਟਰ ਟੈਕਸ …
Read More »ਰਾਹੁਲ ਨੇ ਬੰਗਲਾ ਖਾਲੀ ਕਰਨ ਨੂੰ ਲੈ ਕੇ ਮਿਲੇ ਨੋਟਿਸ ਦਾ ਦਿੱਤਾ ਜਵਾਬ
ਕਿਹਾ : ਮੈਂ ਆਪਣੇ ਅਧਿਕਾਰਾਂ ਤੋਂ ਹਾਂ ਵਾਕਿਫ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ਮੈਂਬਰ ਦੇ ਤੌਰ ’ਤੇ ਉਨ੍ਹਾਂ ਨੂੰ ਅਲਾਟ ਹੋਇਆ ਬੰਗਲਾ ਖਾਲੀ ਕਰਨ ਨੂੰ ਲੈ ਕੇ ਮਿਲੇ ਨੋਟਿਸ ਦਾ ਜਵਾਬ ਦਿੱਤਾ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਸਕੱਤਰੇਤ ਨੂੰ …
Read More »ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਕੇਂਦਰ ਸਰਕਾਰ ਨੇ ਵਧਾਈ
ਹਰਿਆਣਾ ’ਚ ਸਭ ਤੋਂ ਵੱਧ ਦਿਹਾੜੀ 357 ਰੁਪਏ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਸਰਕਾਰ ਨੇ ਵਿੱਤੀ ਸਾਲ 2023-24 ਲਈ ਪੇਂਡੂ ਰੁਜ਼ਗਾਰ ਗਾਰੰਟੀ ਪ੍ਰੋਗਰਾਮ ਤਹਿਤ ਮਜ਼ਦੂਰੀ ’ਚ ਵਾਧੇ ਦਾ ਐਲਾਨ ਕੀਤਾ ਹੈ। ਹਰਿਆਣੇ ’ਚ ਸਭ ਤੋਂ ਵੱਧ ਦਿਹਾੜੀ 357 ਰੁਪਏ ਅਤੇ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਸਭ ਤੋਂ ਘੱਟ 221 ਰੁਪਏ ਤੈਅ …
Read More »ਲੋਕ ਸਭਾ ’ਚ ਕਾਲੇ ਕੱਪੜੇ ਪਾ ਕੇ ਪਹੁੰਚੇ ਕਾਂਗਰਸੀ
ਰਾਹੁਲ ਗਾਂਧੀ ਨੂੰ ਲੋਕ ਸਭਾ ’ਚੋਂ ਆਯੋਗ ਕਰਾਰ ਦਿੱਤੇ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤੀ ਲੋਕ ਸਭਾ ਵਿਚ ਲੰਘੇ ਦੋ ਹਫ਼ਤਿਆਂ ਦੀ ਤਰ੍ਹਾਂ ਅੱਜ ਵੀ ਸਦਨ ਦਾ ਕੰਮਕਾਜ ਨਹੀਂ ਚੱਲਿਆ, ਕਿਉਂਕਿ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਦੇ ਹੰਗਾਮੇ ਕਾਰਨ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਸ਼ੁਰੂ ਹੋਣ …
Read More »ਕਰਨਾਟਕ ਵਿਧਾਨ ਸਭਾ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ
ਮਲਿਕਾ ਅਰਜੁਨ ਖੜਗੇ ਦੇ ਪੁੱਤਰ ਨੂੰ ਵੀ ਮਿਲੀ ਟਿਕਟ ਬੇਂਗਲੁਰੁ/ਬਿਊਰੋ ਨਿਊਜ਼ : 224 ਸੀਟਾਂ ਵਾਲੀ ਕਰਨਾਟਕ ਵਿਧਾਨ ਸਭਾ ਦਾ ਕਾਰਜਕਾਲ ਮਈ ਮਹੀਨੇ ਵਿਚ ਪੂਰਾ ਹੋਣ ਜਾ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਉਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਪ੍ਰੰਤੂ ਇਲੈਕਸ਼ਨ ਕਮਿਸ਼ਨ ਵੱਲੋਂ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਰੀਕਾ ਸਬੰਧੀ ਫਿਲਹਾਲ …
Read More »ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਬੋਲੇ ਰਾਹੁਲ ਗਾਂਧੀ
ਕਿਹਾ : ਮੈਨੂੰ ਡਰਾ ਕੇ ਮੇਰੀ ਜ਼ੁਬਾਨ ਬੰਦ ਨਹੀਂ ਕੀਤੀ ਜਾ ਸਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪਾਰਟੀ ਹੈਡਕੁਆਰਟਰ ’ਚ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ’ਚ ਲੋਕਤੰਤਰ ’ਤੇ ਹਮਲੇ ਹੋ ਰਹੇ ਹਨ। …
Read More »ਪੀਐਮ ਮੋਦੀ ਖਿਲਾਫ ਕੇਸ ਕਰੇਗੀ ਰੇਣੂਕਾ ਚੌਧਰੀ
ਰਾਹੁਲ ਨੂੰ ਹੋਈ ਦੋ ਸਾਲ ਦੀ ਸਜ਼ਾ ਤੋਂ ਬਾਅਦ ਰੇਣੂਕਾ ਦਾ ਫੈਸਲਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿਦਰ ਮੋਦੀ ਖਿਲਾਫ ਵੀ ਮਾਣਹਾਨੀ ਦਾ ਕੇਸ ਦਰਜ ਹੋ ਸਕਦਾ ਹੈ। ਕਾਂਗਰਸੀ ਪਾਰਟੀ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਰੇਣੂਕਾ ਚੌਧਰੀ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਮਾਣਹਾਨੀ ਦਾ ਕੇਸ ਕਰਨ ਦੀ ਗੱਲ …
Read More »ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
ਮਾਣਹਾਨੀ ਮਾਮਲੇ ’ਚ ਦੋ ਸਾਲ ਦੀ ਹੋਈ ਸਜ਼ਾ ਤੋਂ ਬਾਅਦ ਲੋਕ ਸਭਾ ਦੇ ਸਪੀਕਰ ਦਾ ਫੈਸਲਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਆਰੋਪੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ …
Read More »ਕਿਸਾਨ ਮਹਾਪੰਚਾਇਤ: ਕੇਂਦਰ ਤੇ ਕਾਰਪੋਰੇਟਾਂ ਖਿਲਾਫ ਸੰਘਰਸ਼ ਦਾ ਐਲਾਨ
ਖੇਤੀ ਮੰਤਰੀ ਨੇ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਦਿੱਤਾ ਭਰੋਸਾ ਕਿਸਾਨਾਂ ਦੇ ਵਫਦ ਨੇ ਤੋਮਰ ਨੂੰ ਸੌਂਪਿਆ ਮੰਗ ਪੱਤਰ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਮਹਾਪੰਚਾਇਤ ਕਰਕੇ ਐਲਾਨ ਕੀਤਾ ਕਿ ਉਹ ਕਾਰਪੋਰੇਟ ਤੇ …
Read More »