Breaking News
Home / ਭਾਰਤ (page 2)

ਭਾਰਤ

ਭਾਰਤ

ਅਮਿਤ ਸ਼ਾਹ ਵੱਲੋਂ ਅੰਬੇਦਕਰ ਸਬੰਧੀ ਦਿੱਤੇ ਬਿਆਨ ਨੇ ਰਾਜਨੀਤਿਕ ਹਲਕਿਆਂ ’ਚ ਛੇੜੀ ਚਰਚਾ

ਲਾਲੂ ਪ੍ਰਸਾਦ ਯਾਦਵ ਨੇ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਦਕਰ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਦੇਸ਼ ਭਰ ਦੀ ਰਾਜਨੀਤੀ ਵਿਚ ਹਲਚਲ ਪੈਦਾ ਹੋ ਗਈ ਹੈ। ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਤੋਂ …

Read More »

ਸੰਸਦ ਦੀਆਂ ਪੌੜੀਆਂ ’ਚ ਡਿੱਗੇ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ

ਸਾਰੰਗੀ ਨੇ ਰਾਹੁਲ ਗਾਂਧੀ ’ਤੇ ਧੱਕਾ ਮੁੱਕੀ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਬਾਲਾਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅੱਜ ਵੀਰਵਾਰ ਨੂੰ ਸੰਸਦ ਭਵਨ ਦੀਆਂ ਪੌੜੀਆਂ ’ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ ’ਚ ਸੱਟ ਲੱਗ ਗਈ। ਪ੍ਰਤਾਪ ਸਾਰੰਗੀ ਨੇ ਲੋਕ ਸਭਾ ’ਚ ਵਿਰੋਧੀ …

Read More »

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਤੀਜੀ ਗਰੰਟੀ

ਕਿਹਾ : 60 ਸਾਲ ਤੋਂ ਉਪਰ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ ਮੁਫਤ ਇਲਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਬਜ਼ੁਰਗਾਂ ਲਈ ‘ਸੰਜੀਵਨੀ ਯੋਜਨਾ’ ਦਾ ਐਲਾਨ ਕੀਤਾ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 60 …

Read More »

ਸੁਪਰੀਮ ਕੋਰਟ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ

ਕਿਹਾ : ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਨਵੀਂ ਦਿੱਲੀ/ਬਿਊੁਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੁਣਵਾਈ ਦੇ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਦੇ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਆਪਣੇ ਸੁਝਾਅ ਜਾਂ ਮੰਗਾਂ ਲੈ ਕੇ ਸਿੱਧੇ ਸਾਡੇ ਕੋਲ ਆ ਸਕਦੇ …

Read More »

‘ਇਕ ਦੇਸ਼, ਇਕ ਚੋਣ’ ਬਿੱਲ ’ਤੇ ਲੋਕ ਸਭਾ ’ਚ ਵੋਟਿੰਗ

ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਮੰਗਲਵਾਰ ਨੂੰ 17ਵਾਂ ਦਿਨ ਸੀ। ਇਸੇ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ ਵਿਚ ‘ਇਕ ਦੇਸ਼, ਇਕ ਚੋਣ’ ਦੇ ਲਈ 129ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕੀਤਾ। ਬਿੱਲ …

Read More »

ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਹਸਪਤਾਲ ’ਚ ਦਿਹਾਂਤ

ਪ੍ਰਧਾਨ ਮੰਤਰੀ ਮੋਦੀ ਵਲੋਂ ਜਾਕਿਰ ਹੁਸੈਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਸਾਨ ਫਰਾਂਸਿਸਕੋ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਜ਼ਾਕਿਰ ਹੁਸੈਨ ਦੀ ਉਮਰ 73 ਸਾਲ ਦੱਸੀ ਗਈ ਹੈ ਅਤੇ ਉਨ੍ਹਾਂ ਨੂੰ ਪਿਛਲੇ ਦੋ ਹਫਤਿਆਂ ਤੋਂ ਸਿਹਤ ਖਰਾਬ …

Read More »

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ’ਤੇ ਚੁੱਕੇ ਸਵਾਲ

ਕਾਂਗਰਸ ਨੇ ਆਪਣੇ ਹਿੱਤ ਲਈ ਬਦਲਿਆ ਸੰਵਿਧਾਨ : ਵਿੱਤ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਰਾਜ ਸਭਾ ’ਚ ਸੰਵਿਧਾਨ ’ਤੇ ਦੋ ਦਿਨਾਂ ਚਰਚਾ ਦੀ ਸ਼ੁਰੂਆਤ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਪਰਿਵਾਰ ਅਤੇ ਵੰਸ਼ ਦੀ ਮਦਦ ਲਈ ਸੰਵਿਧਾਨ ਵਿਚ ਸੋਧ ਕਰਦੀ ਰਹੀ। …

Read More »

ਕੇਜਰੀਵਾਲ ਨਵੀਂ ਦਿੱਲੀ ਅਤੇ ਆਤਿਸ਼ੀ ਕਾਲਕਾਜੀ ਤੋਂ ਲੜਨਗੇ ਚੋਣ

ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ਤੋਂ ਉਮੀਦਵਾਰ ਐਲਾਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਦੀ ਚੌਥੀ ਅਤੇ ਆਖਰੀ ਲਿਸਟ ਵੀ ਆ ਗਈ ਹੈ। ਇਸ ਲਿਸਟ ਵਿਚ 38 ਉਮੀਦਵਾਰਾਂ ਦੇ ਨਾਮ ਹਨ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ …

Read More »

ਅਦਾਕਾਰ ਅੱਲੂ ਅਰਜਨ 18 ਘੰਟੇ ਮਗਰੋਂ ਜੇਲ੍ਹ ਤੋਂ ਹੋਏ ਰਿਹਾਅ

ਕਿਹਾ : ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ ਹੈਦਰਾਬਾਦ/ਬਿਊਰੋ ਨਿਊਜ਼ : ਫਿਲਮ ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਨੂੰ ਅੱਜ 18 ਘੰਟਿਆਂ ਮਗਰੋਂ ਸਵੇਰੇ ਲਗਭਗ 6.30 ਵਜੇ ਚੰਚਲਗੁਡਾ ਕੇਂਦਰੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਉਨ੍ਹਾਂ ਦੇ ਪਿਤਾ ਅੱਲੂ ਅਰਾਵਿੰਦ ਅਤੇ ਸਹੁਰਾ ਕੰਚਰਲਾ ਚੰਦਰਸ਼ੇਖਰ ਰੈੱਡੀ ਉਸ ਨੂੰ ਲੈਣ ਲਈ ਜੇਲ੍ਹ …

Read More »

ਭਾਜਪਾ ਆਗੂ ਲਾਲ ਕਿ੍ਰਸ਼ਨ ਅਡਵਾਨੀ ਦੀ ਸਿਹਤ ਹੋਈ

ਦਿੱਲੀ ਦੇ ਅਪੋਲੋ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਨੇਤਾ ਲਾਲ ਕਿ੍ਰਸ਼ਨ ਅਡਵਾਨੀ ਦੀ ਸਿਹਤ ਵਿਗੜ ਗਈ ,ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਲਾਲ ਕਿ੍ਰਸ਼ਨ ਅਡਵਾਨੀ ਨੂੰ ਰੂਟੀਨ ਚੈਕਅੱਪ ਲਈ ਅਪੋਲੋ ਹਸਪਤਾਲ ਲਿਜਾਇਆ ਗਿਆ। …

Read More »