ਕੇਜਰੀਵਾਲ ਦਾ ਜਵਾਬ – ਰਾਹੁਲ ਨੂੰ ਕਾਂਗਰਸ ਬਚਾਉਂਦੀ ਹੈ ਅਤੇ ਮੈਨੂੰ ਦੇਸ਼ ਨਵੀਂ ਦਿੱਲੀ/ਬਿਊਰੋ ਨਿਊੁਜ਼ ਦਿੱਲੀ ’ਚ ਵਿਧਾਨ ਸਭਾ ਚੋਣਾਂ ਦੇ ਮੌਸਮ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਚੋਣ ਰੈਲੀਆਂ ਨੂੰ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਰਾਹੁਲ ਨੇ ਸੀਲਮਪੁਰ ਵਿਚ ਕਾਂਗਰਸ ਪਾਰਟੀ ਦੀ ਚੋਣ ਰੈਲੀ ਨੂੰ …
Read More »ਮੁੱਖ ਮੰਤਰੀ ਆਤਿਸ਼ੀ ਖਿਲਾਫ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ
ਸਰਕਾਰੀ ਵਾਹਨ ਦੀ ਨਿੱਜੀ ਕੰਮ ਲਈ ਵਰਤੋਂ ਕਰਨ ਦਾ ਲੱਗਿਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਰਿਟਰਨਿੰਗ ਅਫ਼ਸਰ ਵੱਲੋਂ ਮੁੱਖ ਮੰਤਰੀ ’ਤੇ ਆਪਣੇ ਨਿੱਜੀ ਕੰਮ ਲਈ ਸਰਕਾਰੀ ਵਾਹਨ ਦੀ ਵਰਤੋਂ ਕਰਨ ਦਾ ਆਰੋਪ ਲਗਾਇਆ …
Read More »ਪ੍ਰਧਾਨ ਮੰਤਰੀ ਮੋਦੀ ਵਲੋਂ ਜੰਮੂ ਕਸ਼ਮੀਰ ’ਚ ਜੈਡ ਮੋੜ ਟਨਲ ਦਾ ਉਦਘਾਟਨ
2700 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਜੈਡ ਮੋੜ ਟਨਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਜੰਮੂ ਕਸ਼ਮੀਰ ਦੇ ਗਾਂਦਰਬਲ ਵਿਚ ਜੈਡ ਮੋੜ ਟਨਲ ਦਾ ਉਦਘਾਟਨ ਕੀਤਾ ਹੈ। ਸ੍ਰੀਨਗਰ-ਲੇਹ ਹਾਈਵੇ ’ਤੇ ਬਣੀ 6.4 ਕਿਲੋਮੀਟਰ ਲੰਬੀ ਡਬਲ ਲੇਨ ਟਨਲ ਸ੍ਰੀਨਗਰ ਨੂੰ ਸੋਨਮਰਗ ਨਾਲ ਜੋੜੇਗੀ। ਬਰਫਬਾਰੀ ਕਾਰਨ …
Read More »ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਕੀਤਾ ਸੰਬੋਧਨ
ਕਿਹਾ : ਵਿਕਸਤ ਭਾਰਤ ਦਾ ਟੀਚਾ ਮੁਸ਼ਕਲ ਲੱਗ ਸਕਦੈ, ਪਰ ਨਾਮੁਮਕਿਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਦੀ ਨੌਜਵਾਨ ਆਬਾਦੀ ਦੀਆਂ ਯੋਗਤਾਵਾਂ ਦੇਸ਼ ਨੂੰ 2024 ਤੱਕ ਵਿਕਸਤ ਬਣਾਉਣ ਵਿਚ ਮਦਦਗਾਰ ਹੋਣਗੀਆਂ। ਸਵਾਮੀ ਵਿਵੇਕਾਨੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਵਿਕਸਤ ਭਾਰਤ …
Read More »ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
ਕਿਹਾ : ਅਮਿਤ ਸ਼ਾਹ ਝੁੱਗੀ ਝੌਂਪੜੀਆਂ ਖਿਲਾਫ਼ ਕੀਤਾ ਕੇਸ ਵਾਪਸ ਲੈ ਲੈਣ ਤਾਂ ਮੈਂ ਚੋਣ ਨਹੀਂ ਲੜਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਅਗਾਮੀ ਅਸੈਂਬਲੀ ਚੋਣਾਂ ਵਿਚ ਜੇ ਭਾਜਪਾ ਸੱਤਾ ਵਿਚ ਆ ਗਈ ਤਾਂ ਉਹ ਦਿੱਲੀ ਦੀਆਂ ਸਾਰੀਆਂ ਝੁੱਗੀਆਂ ਖ਼ਤਮ …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ’ਤੇ ਆਈ ਕੈਗ ਦੀ ਰਿਪੋਰਟ
ਕੇਜਰੀਵਾਲ ਸਰਕਾਰ ਨੇ ਫੈਸਲਿਆਂ ਸਬੰਧੀ ਐਲਜੀ ਤੋਂ ਨਹੀਂ ਲਈ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਕੈਗ (ਕੰਪਟਰੋਲਰ ਐਂਡ ਐਡੀਟਰ ਜਨਰਲ ਆਫ਼ ਇੰਡੀਆ ) ਦੀ ਰਿਪੋਰਟ ਲੀਕ ਹੋਈ ਹੈ। ਇਸ ’ਚ ਸਰਕਾਰ ਨੂੰ 2026 ਕਰੋੜ ਰੁਪਏ ਦੇ ਰੈਵੇਨਿਊ ਦੇ ਘਾਟੇ …
Read More »‘ਆਪ’ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਲਗਾਏ ਗੰਭੀਰ ਆਰੋਪ
ਕਿਹਾ : ਦਿੱਲੀ ਚੋਣਾਂ ’ਚ ਧਾਂਦਲੀ ਕਰਨ ਲਈ ਭਾਜਪਾ ਬਣਵਾ ਰਹੀ ਹੈ ਜਾਅਲੀ ਵੋਟਰ ਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ’ਤੇ ਦਿੱਲੀ ਚੋਣਾਂ ਦੌਰਾਨ ਧਾਂਦਲੀ ਕਰਨ ਦਾ ਗੰਭੀਰ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਵਿਚ …
Read More »ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਦਿੱਤੀ ਵਧਾਈ ਅਯੋਧਿਆ/ਬਿਊਰੋ ਨਿਊਜ਼ : ਅਯੋਧਿਆ ’ਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਅੱਜ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਿਰ ਵਿਕਸਤ ਭਾਰਤ ਦੀ ਸੰਕਲਪ ਸਿੱਧੀ …
Read More »ਭਾਰਤੀ ਕੰਪਨੀਆਂ ਤੋਂ ਪਾਬੰਦੀ ਹਟਾਏਗਾ ਅਮਰੀਕਾ
ਅਮਰੀਕੀ ਐੱਨਐੱਸਏ ਜੈਕ ਸੁਲੀਵਨ ਨੇ ਪਰਮਾਣੂ ਊਰਜਾ ਸਹਿਯੋਗ ਵਧਾਉਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਵੱਲੋਂ ਪਰਮਾਣੂ ਊਰਜਾ ‘ਚ ਕਾਰੋਬਾਰ ਕਰਨ ਵਾਲੀਆਂ ਕਈ ਭਾਰਤੀ ਕੰਪਨੀਆਂ ਤੋਂ ਛੇਤੀ ਪਾਬੰਦੀ ਹਟਾ ਲਈ ਜਾਵੇਗੀ। ਇਹ ਫ਼ੈਸਲਾ ਭਾਰਤ-ਅਮਰੀਕਾ ਸਿਵਲ ਪਰਮਾਣੂ ਸਬੰਧਾਂ ‘ਚ ਅਹਿਮ ਸਾਬਤ ਹੋ ਸਕਦਾ ਹੈ। ਕੁਝ ਭਾਰਤੀ ਕੰਪਨੀਆਂ ‘ਤੇ ਕਈ …
Read More »ਭਗਤ ਸਿੰਘ ਨੂੰ ‘ਅਪਰਾਧੀ’ ਕਹਿਣ ਵਾਲੇ ਪਾਕਿ ਫੌਜੀ ਨੂੰ 50 ਕਰੋੜ ਦਾ ਨੋਟਿਸ
ਨਵੀਂ ਦਿੱਲੀ : ਲਾਹੌਰ ਸਥਿਤ ਇਕ ਗੈਰ-ਮੁਨਾਫਾ ਸੰਗਠਨ ਦੇ ਪ੍ਰਧਾਨ ਨੇ ਇਕ ਸੇਵਾਮੁਕਤ ਪਾਕਿਸਤਾਨੀ ਫੌਜੀ ਅਧਿਕਾਰੀ ਨੂੰ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ‘ਅਪਰਾਧੀ’ ਕਹਿਣ ਲਈ ਬਿਨਾ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ। ਨਾਲ ਹੀ ਪਾਕਿ ਦੇ ਫੌਜੀ ਅਧਿਕਾਰੀ ਨੂੰ ਕਾਨੂੰਨੀ ਨੋਟਿਸ ਭੇਜ ਕੇ 50 ਕਰੋੜ ਰੁਪਏ ਦੇ ਮੁਆਵਜ਼ੇ ਦੀ …
Read More »