ਨਵੀਂ ਦਿੱਲੀ : ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਸੰਸਦ ਮੈਂਬਰਾਂ ਦੇ ਬੋਲਣ ਦੀ ਆਜ਼ਾਦੀ ਸਬੰਧੀ ਮੁੱਦੇ ‘ਤੇ ਬਹਿਸ ਕਰਵਾਉਣ ਲਈ ਕੰਮ-ਰੋਕੂ ਮਤਾ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖਿਲਾਫ ਕੀਤੀ ਗਈ ਸ਼ਿਕਾਇਤ …
Read More »ਜੇਲ੍ਹ ’ਚ ਬੰਦ ਮਨੀਸ਼ ਸਿਸੋਦੀਆ ਖਿਲਾਫ ਸੀਬੀਆਈ ਨੇ ਦਰਜ ਕੀਤਾ ਇਕ ਹੋਰ ਮਾਮਲਾ
ਫੀਡਬੈਕ ਯੂਨਿਟ ਰਾਹੀਂ ਜਾਸੂਸੀ ਕਰਵਾਉਣ ਦਾ ਲੱਗਿਆ ਹੈ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਜੇਲ੍ਹ ਵਿਚ ਬੰਦ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਸੀਬੀਆਈ ਨੇ ਇਕ ਹੋਰ ਮਾਮਲਾ ਦਰਜ ਕੀਤਾ ਹੈ। ਸੀਬੀਆਈ ਨੇ ਦਿੱਲੀ ਸਰਕਾਰ ਦੀ ਫੀਡਬੈਕ ਯੂਨਿਟ ਵਿਚ ਕਥਿਤ …
Read More »ਅਰੁਣਾਚਲ ਪ੍ਰਦੇਸ਼ ’ਚ ਫੌਜ ਦਾ ਹੈਲੀਕਾਪਟਰ ਚੀਤਾ ਹੋਇਆ ਕਰੈਸ਼
ਚੀਨ ਨਾਲ ਲਗਦੀ ਸਰਹੱਦ ਤੋਂ ਮਿਲਿਆ ਮਲਬਾ, ਪਾਇਲਟਾਂ ਦੀ ਭਾਲ ਜਾਰੀ ਈਟਾਨਗਰ/ਬਿਊਰੋ ਨਿਊਜ਼ : ਅਰੁਣਾਚਲ ਪ੍ਰਦੇਸ਼ ’ਚ ਚੀਨ ਨਾਲ ਲਗਦੀ ਸਰਹੱਦ ਨੇੜੇ ਵੀਰਵਾਰ ਨੂੰ ਭਾਰਤੀ ਫੌਜ ਦਾ ਹੈਲੀਕਾਪਟਰ ਚੀਤਾ ਕਰੈਸ਼ ਹੋ ਗਿਆ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੈਲੀਕਾਪਟਰ ਮੰਡਲਾ ਹਿਲਜ਼ ਇਲਾਕੇ ’ਚ ਹਾਦਸਾਗ੍ਰਸਤ ਹੋਇਆ। ਇਸ ਵਿਚ ਲੈਫਟੀਨੈਂਟ ਕਰਨਲ ਅਤੇ …
Read More »ਇਨਫਲੂਏਂਜਾ ਐਚ3ਐਨ2 ਦੇ ਭਾਰਤ ਵਿਚ ਵਧਣ ਲੱਗੇ ਮਾਮਲੇ
ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਵਿਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ, ਗੁਜਰਾਤ ਅਤੇ ਮਹਾਰਾਸ਼ਟਰ ਸਣੇ ਭਾਰਤ ਦੇ ਕਈ ਸੂਬਿਆਂ ਵਿਚ ਐਚ3ਐਨ2 ਵਾਇਰਸ ਦਾ ਖਤਰਾ ਵਧ ਗਿਆ ਹੈ। ਇਸ ਵਾਇਰਸ ਨਾਲ ਦੇਸ਼ ਵਿਚ ਹੁਣ ਤੱਕ 9 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਵਿਚ ਦੇਖਿਆ …
Read More »ਰਾਜ ਸਭਾ ਤੇ ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਹੰਗਾਮਾ
ਅਡਾਨੀ ਮਾਮਲੇ ’ਤੇ ਵਿਰੋਧੀ ਧਿਰ ਨੇ ਪੈਦਲ ਮਾਰਚ ਵੀ ਕੀਤਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਨਵੀਂ ਦਿੱਲੀ ਵਿਖੇ ਰਾਜ ਸਭਾ ਤੇ ਲੋਕ ਸਭਾ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਲੰਡਨ ਵਿਚ ਭਾਰਤ ਦੇ ਲੋਕਤੰਤਰ ਦੇ ਸਬੰਧ ਵਿਚ ਦਿੱਤੇ ਬਿਆਨ ’ਤੇ ਭਾਜਪਾ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਵਿਰੋਧੀ ਧਿਰ ਨੇ …
Read More »ਜ਼ਮੀਨ ਬਦਲੇ ਨੌਕਰੀ ਮਾਮਲੇ ’ਚ ਲਾਲੂ, ਰਾਬੜੀ ਅਤੇ ਮੀਸਾ ਭਾਰਤੀ ਨੂੰ ਮਿਲੀ ਜ਼ਮਾਨਤ
ਸੀਬੀਆਈ ਨੇ ਜ਼ਮਾਨਤ ਦਾ ਨਹੀਂ ਕੀਤਾ ਵਿਰੋਧ, ਮਾਮਲੇ ਦੀ ਅਗਵਾਈ 29 ਮਾਰਚ ਨੂੰ ਪਟਨਾ/ਬਿਊਰੋ ਨਿਊਜ਼ : ਰੇਲਵੇ ਵਿਭਾਗ ਵਿਚ ਜ਼ਮੀਨ ਬਦਲੇ ਨੌਕਰੀ ਦੇਣ ਦੇ ਮਾਮਲੇ ’ਚ ਦਿੱਲੀ ਦੀ ਅਦਾਲਤ ਨੇ ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀ ਧੀ ਮੀਸਾ ਭਾਰਤੀ ਸਮੇਤ …
Read More »ਲਖੀਮਪੁਰ ਖੀਰੀ ਹਿੰਸਾ ਮਾਮਲੇ ਦੋ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ
ਅਗਲੇ ਹੁਕਮਾਂ ਤੱਕ ਅਸ਼ੀਸ਼ ਮਿਸ਼ਰਾ ਦੀ ਵਧਾਈ ਗਈ ਅੰਤਿ੍ਰਮ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅੱਜ ਅਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ ਅਗਲੇ ਹੁਕਮਾਂ ਤੱਕ ਵਧਾ ਦਿੱਤੀ ਹੈ। ਇਸ …
Read More »ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧੀ
ਹੁਣ ਹਰ ਮਹੀਨੇ ਵਿਧਾਇਕ ਨੂੰ ਮਿਲਣਗੇ 1 ਲੱਖ 70 ਹਜ਼ਾਰ ਰੁਪਏ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਗਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਜਟ ਸੈਸਨ ਤੋਂ ਪਹਿਲਾਂ ਵਿਧਾਇਕਾਂ ਦੀ ਸੈਲਰੀ, ਪੈਨਸ਼ਨ ਅਤੇ ਭੱਤਿਆਂ ਨੂੰ ਵਧਾਉਣ ਵਾਲੇ …
Read More »ਸੰਸਦ ’ਚ ਰਾਹੁਲ ਗਾਂਧੀ ਦੀ ਗੈਰਹਾਜ਼ਰੀ ’ਤੇ ਬੋਲੇ ਅਨੁਰਾਗ ਠਾਕੁਰ
ਕਿਹਾ : ਰਾਹੁਲ ਸੰਸਦ ’ਚ ਆਉਂਦੇ ਨਹੀਂ, ਵਿਦੇਸ਼ਾਂ ’ਚ ਕਹਿੰਦੇ ਨੇ ਕਿ ਸੰਸਦ ’ਚ ਬੋਲਣ ਨਹੀਂ ਦਿੱਤਾ ਜਾਂਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ’ਤੇ ਸਿਆਸੀ ਨਿਸ਼ਾਨਾ ਸਾਧਿਆ। ਅਨੁਰਾਗ ਠਾਕੁਰ ਨੇ ਲੋਕ ਸਭਾ ’ਚ ਕਿਹਾ ਕਿ ਰਾਹੁਲ ਗਾਂਧੀ ਸੰਸਦ ’ਚ ਆਉਂਦੇ …
Read More »ਆਸਕਰ ’ਚ ਭਾਰਤ ਨੂੰ ਪਹਿਲੀ ਵਾਰ ਦੋ ਐਵਾਰਡ
ਨਾਟੂ ਨਾਟੂ ਨੂੰ ਬੈਸਟ ਓਰੀਜ਼ਨਲ ਸੌਂਗ ਅਤੇ ‘ਦਿ ਐਲੀਫੈਂਟ ਵਿਸਪਰਜ਼’ ਨੇ ਜਿੱਤਿਆ ਡਾਕੂਮੈਂਟਰੀ ਆਸਕਰ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ 95ਵੀਂ ਆਸਕਰ ਸੈਰੇਨੀ ਵਿਚ ਭਾਰਤ ਨੇ ਪਹਿਲੀ ਵਾਰ ਦੋ ਐਵਾਰਡ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਫਿਲਮ ਆਰਆਰਆਰ ਦੇ ਗਾਣੇ ‘ਨਾਟੂ ਨਾਟੂ’ ਨੇ ਬੈਸਟ ਓਰੀਜ਼ਨਲ ਸੌਂਗ ਦਾ ਐਵਾਰਡ ਜਿੱਤਿਆ ਹੈ। ਇਸੇ ਤਰ੍ਹਾਂ …
Read More »