ਕਿਹਾ : ਜਵਾਬ ਦੇਣ ਦਾ ਮੈਨੂੰ ਹੈ ਪੂਰਾ ਹੱਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਸ ਨੂੰ ਸਦਨ ‘ਚ ਜਵਾਬ ਦੇਣ ਦਾ ਪੂਰਾ ਹੱਕ ਹੈ ਕਿਉਂਕਿ ਉਸ ਖਿਲਾਫ ਸਰਕਾਰ ਦੇ ਸੀਨੀਅਰ ਮੰਤਰੀਆਂ ਨੇ ਪੂਰੀ ਤਰ੍ਹਾਂ ਆਧਾਰਹੀਣ ਅਤੇ ਨਾਜਾਇਜ਼ ਆਰੋਪ ਲਾਏ ਹਨ। ਲੋਕ ਸਭਾ ਸਪੀਕਰ …
Read More »ਅਡਾਨੀ ਮਾਮਲਾ : ਵਿਰੋਧੀ ਧਿਰਾਂ ਵੱਲੋਂ ਸੰਸਦ ਭਵਨ ਕੰਪਲੈਕਸ ‘ਚ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੀਆਂ ਕੁੱਝ ਸਿਆਸੀ ਵਿਰੋਧੀ ਧਿਰਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਅਡਾਨੀ ਘਪਲੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਵਿਰੋਧੀ ਧਿਰਾਂ ਨੇ ਸੰਸਦੀ ਭਵਨ ਦੀ ਪਹਿਲੀ …
Read More »‘ਵਨ ਰੈਂਕ ਵਨ ਪੈਨਸ਼ਨ’ ਬਾਰੇ ਸੁਪਰੀਮ ਕੋਰਟ ਦਾ ਕੇਂਦਰ ਨੂੰ ਨਿਰਦੇਸ਼
ਪੈਨਸ਼ਨਰਾਂ ਦੇ ਬਕਾਏ ਕਲੀਅਰ ਕਰਨ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ‘ਵਨ ਰੈਂਕ ਵਨ ਪੈਨਸ਼ਨ’ ਸਬੰਧੀ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਭਾਰਤ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਪੈਨਸ਼ਨਰਾਂ ਦੇ ਬਕਾਏ ਕਲੀਅਰ ਕੀਤੇ ਜਾਣ। ਕੇਂਦਰ ਸਰਕਾਰ ਵਲੋਂ ਦਿੱਤੀ ਗਈ ਲਿਫਾਫਾ ਬੰਦ ਰਿਪੋਰਟ ‘ਤੇ ਨਰਾਜ਼ਗੀ …
Read More »ਦੁਨੀਆ ਦੀ 26 ਫੀਸਦੀ ਆਬਾਦੀ ਪੀਣਯੋਗ ਸਾਫ਼ ਪਾਣੀ ਨੂੰ ਤਰਸੀ
ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣਯੋਗ ਸਾਫ਼ ਪਾਣੀ ਨਹੀਂ ਹੈ, ਜਦੋਂਕਿ 46 ਫੀਸਦੀ ਲੋਕ ਬੁਨਿਆਦੀ ਸਫ਼ਾਈ ਸਹੂਲਤਾਂ ਤੋਂ ਵਾਂਝੇ ਹਨ। ਇਹ ਰਿਪੋਰਟ ਸੰਯੁਕਤ ਰਾਸ਼ਟਰ ਦੀ 45 ਸਾਲਾਂ ਤੋਂ ਵੱਧ ਸਮੇਂ ਮਗਰੋਂ ਪਾਣੀ ਬਾਰੇ ਹੋਣ …
Read More »ਅਮਰੀਕਾ ‘ਚ ਰਹਿ ਰਹੇ ਸੋਨੀਪਤ ਦੇ ਲੜਕੇ ਅਤੇ ਕਰਨਾਲ ਦੀ ਲੜਕੀ ਦੇ ਅਨੋਖੇ ਵਿਆਹ ਦੀ ਚਰਚਾ
ਬਿਨਾ ਲਾੜੇ ਤੋਂ ਗਈ ਬਾਰਾਤ ਅਤੇ ਬਿਨਾ ਲਾੜੀ ਤੋਂ ਵਾਪਸ ਪਰਤੀ ਲੜਕਾ ਅਤੇ ਲੜਕੀ ਨੇ ਅਮਰੀਕਾ ਵਿਚ ਔਨਲਾਈਨ ਸਕਰੀਨ ‘ਤੇ ਕੀਤਾ ਵਿਆਹ ਹਰਿਆਣਾ ਵਿਚ ਪਰਿਵਾਰ ਨੇ ਵਿਆਹ ਦੀਆਂ ਰਸਮਾਂ ਨਿਭਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਸੋਨੀਪਤ ਦੇ ਲੜਕੇ ਅਮਿਤ ਅਤੇ ਕਰਨਾਲ ਦੀ ਲੜਕੀ ਆਸ਼ੂ ਨੇ ਅਮਰੀਕਾ ਵਿਚ ਵਿਆਹ ਕਰਵਾਇਆ ਹੈ। ਇਕ ਦੂਜੇ ਨੂੰ …
Read More »ਦਿੱਲੀ ’ਚ ਸ਼ੁਰੂ ਹੋਈ ਪੋਸਟਰ ਵਾਰ
ਮੋਦੀ ਹਟਾਓ ਤੋਂ ਬਾਅਦ ਹੁਣ ਕੇਜਰੀਵਾਲ ਹਟਾਓ ਦੇ ਲੱਗੇ ਪੋਸਟਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਪੋਸਟਰ ਵਾਰ ਸ਼ੁਰੂ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਏ ਜਾਣ ਦੇ ਦੋ ਦਿਨਾਂ ਬਾਅਦ ਹੁਣ ਨਵੀਂ ਦਿੱਲੀ ’ਚ ਜਗ੍ਹਾ-ਜਗ੍ਹਾ ’ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ …
Read More »ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ’ਚ ਦੋ ਸਾਲ ਦੀ ਸਜ਼ਾ ਅਤੇ ਮਿਲੀ ਜ਼ਮਾਨਤ
ਕਿਹਾ ਸੀ : ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ? ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਗੁਜਰਾਤ ਦੀ ਸੂਰਤ ਅਦਾਲਤ ਨੇ ਆਰੋਪੀ ਕਰਾਰ ਦਿੱਤਾ ਹੈ ਅਤੇ ਨਾਲ ਹੀ ਦੋ ਸਾਲ ਦੀ ਸਜ਼ਾ ਵੀ ਸੁਣਾ ਦਿੱਤੀ। ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ’ ਵਾਲੇ ਬਿਆਨ ਨਾਲ …
Read More »ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸਿਸੋਦੀਆ ਦੀ ਨਿਆਇਕ ਹਿਰਾਸਤ 14 ਦਿਨ ਵਧੀ
ਸਿਸੋਦੀਆ ਨੇ ਜੇਲ੍ਹ ਵਿਚ ਪੜ੍ਹਨ ਲਈ ਮੰਗੀਆਂ ਕਿਤਾਬਾਂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 14 ਦਿਨ ਵਧਾ ਦਿੱਤੀ ਹੈ। ਹੁਣ ਸਿਸੋਦੀਆ ਨੂੰ 5 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿਚ …
Read More »ਉਤਰੀ ਭਾਰਤ ਸਮੇਤ ਅਫਗਾਨਿਸਤਾਨ ਅਤੇ ਪਾਕਿਸਤਾਨ ’ਚ ਵੀ ਕੰਬੀ ਧਰਤੀ
ਪਾਕਿਸਤਾਨ ਅਤੇ ਅਫਗਾਨਿਸਤਾਨ ’ਚ ਭੂਚਾਲ ਕਾਰਨ 13 ਵਿਅਕਤੀਆਂ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਦਿੱਲ ਐਨਸੀਆਰ ਸਮੇਤ ਉਤਰੀ ਭਾਰਤ ਦੇ ਕਈ ਹਿੱਸਿਆਂ ’ਚ ਲੰਘੀ ਦੇਰ ਰਾਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਲੰਘੀ ਰਾਤ ਲਗਭਗ 10 ਵਜ ਕੇ …
Read More »‘ਮੋਦੀ ਹਟਾਓ ਦੇਸ਼ ਬਚਾਓ’ ਦੇ ਨਵੀਂ ਦਿੱਲੀ ’ਚ ਲੱਗੇ ਪੋਸਟਰ
ਦਿੱਲੀ ਪੁਲਿਸ ਨੇ 6 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਉਣ ਦੇ ਮਾਮਲੇ ’ਚ ਪੁਲਿਸ ਨੇ 100 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਸਾਰੇ ਮਾਮਲੇ ਪਿ੍ਰੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਡਿਫੇਸਮੈਂਟ ਐਕਟ ਦੇ ਤਹਿਤ ਦਰਜ ਕੀਤੇ …
Read More »