Breaking News
Home / ਭਾਰਤ (page 206)

ਭਾਰਤ

ਭਾਰਤ

ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲਾ

ਸੀਬੀਆਈ ਵੱਲੋਂ ਹੁਣ ਲਾਲੂ ਪ੍ਰਸਾਦ ਤੋਂ ਪੁੱਛ-ਪੜਤਾਲ ਰਾਬੜੀ ਦੇਵੀ ਕੋਲੋਂ ਵੀ ਪੁੱਛੇ ਗਏ ਸਨ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਨੌਕਰੀਆਂ ਬਦਲੇ ਜ਼ਮੀਨ ਘੁਟਾਲੇ ਨਾਲ ਜੁੜੇ ਕੇਸ ਵਿੱਚ ਸਾਬਕਾ ਰੇਲ ਮੰਤਰੀ ਤੇ ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਤੋਂ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ। ਕਾਬਿਲੇਗੌਰ ਹੈ ਕਿ 2004 ਤੋਂ …

Read More »

ਮੇਘਾਲਿਆ ‘ਚ ਸੰਗਮਾ ਤੇ ਨਾਗਾਲੈਂਡ ‘ਚ ਰੀਓ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਸਹੁੰ ਚੁੱਕ ਸਮਾਗਮ ਮੌਕੇ ਨਰਿੰਦਰ ਮੋਦੀ ਵੀ ਰਹੇ ਹਾਜ਼ਰ ਸ਼ਿਲਾਂਗ, ਕੋਹਿਮਾ/ਬਿਊਰੋ ਨਿਊਜ਼ : ਨੈਸ਼ਨਲ ਪੀਪਲਜ਼ ਪਾਰਟੀ (ਐੱਨਪੀਪੀ) ਦੇ ਪ੍ਰਧਾਨ ਕੋਨਰਾਡ ਕੇ. ਸੰਗਮਾ ਨੇ ਗਿਆਰਾਂ ਮੰਤਰੀਆਂ ਨਾਲ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੰਗਮਾ ਲਗਾਤਾਰ ਦੂਜੀ ਵਾਰ ਇਸ ਉੱਤਰ-ਪੂਰਬੀ ਸੂਬੇ ਦੇ ਮੁੱਖ ਮੰਤਰੀ ਬਣੇ ਹਨ। ਇਸੇ ਦੌਰਾਨ ਐੱਨਡੀਪੀਪੀ …

Read More »

ਤ੍ਰਿਪੁਰਾ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ ਮਾਣਿਕ ਸਾਹਾ

ਅਗਰਤਲਾ : ਮਾਣਿਕ ਸਾਹਾ ਅੱਜ ਦੂਜੀ ਵਾਰ ਤ੍ਰਿਪੁਰਾ ਦੇ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਰਾਜਪਾਲ ਸੱਤਿਆਦੇਵ ਨਰਾਇਣ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਅਗਰਤਲਾ ਦੇ ਸਵਾਮੀ ਵਿਵੇਕਾਨੰਦ ਮੈਦਾਨ ਵਿਚ ਹੋਇਆ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ …

Read More »

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨਾਲ ਨਰਿੰਦਰ ਮੋਦੀ ਨੇ ਦੇਖਿਆ ਕ੍ਰਿਕਟ ਟੈਸਟ ਮੈਚ

ਆਪਣੀ-ਆਪਣੀ ਟੀਮ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ਸਟੇਡੀਅਮ ਦਾ ਚੱਕਰ ਵੀ ਲਗਾਇਆ ਅਹਿਮਦਾਬਾਦ/ਬਿਊਰੋ ਨਿਊਜ਼ : ਭਾਰਤ ਅਤੇ ਆਸਟਰੇਲੀਆ ਦਰਮਿਆਨ ਖੇਡੀ ਜਾ ਰਹੀ ਬਾਰਡਰ-ਗਵਾਸਕਰ ਟਰਾਫੀ ਦੇ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਮੈਚ ਦੀ ਸ਼ੁਰੂਆਤ ਅੱਜ ਉਸ ਸਮੇਂ ਇਤਿਹਾਸਕ ਬਣ ਗਈ। ਜਦੋਂ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਮੈਚ ਦੇਖਣ ਲਈ ਅਹਿਮਦਾਬਾਦ ਸਥਿਤ …

Read More »

ਮਨੀਸ਼ ਸਿਸੋਦੀਆ ਕੋਲੋਂ ਈਡੀ ਨੇ ਤਿਹਾੜ ਜੇਲ੍ਹ ’ਚ ਕੀਤੀ ਪੁੱਛਗਿੱਛ

ਜ਼ਮਾਨਤ ਅਰਜ਼ੀ ’ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਭਲਕੇ ਕਰੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਤਿਹਾੜ ’ਚ ਜੇਲ੍ਹ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੱਲੋਂ ਅੱਜ ਜੇਲ੍ਹ ਪਹੁੰਚ ਕੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਪੁੱਛਗਿੱਛ ਕੀਤੀ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈਡੀ …

Read More »

ਫਿਲਮ ਅਦਾਕਾਰ ਤੇ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦਿਹਾਂਤ

ਸਮੁੱਚੇ ਫਿਲਮ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਮਸ਼ਹੂਰ ਫਿਲਮ ਅਭਿਨੇਤਾ ਅਤੇ ਨਿਰਮਾਤਾ ਸਤੀਸ਼ ਕੌਸ਼ਿਕ ਦਾ ਨਵੀਂ ਦਿੱਲੀ ਵਿਚ ਅੱਜ ਵੀਰਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਕੌਸ਼ਿਕ ਹੋਰਾਂ ਦੀ ਉਮਰ 66 ਸਾਲ ਸੀ। ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਸਮੁੱਚੇ ਫਿਲਮ ਜਗਤ ਨੇ ਡੂੰਘੇ …

Read More »

ਭਾਰਤੀ ਹਵਾਈ ਸੈਨਾ ’ਚ ਲੜਾਕੂ ਯੂਨਿਟ ਦੀ ਕਮਾਂਡ ਸੰਭਾਲਣ ਵਾਲੀ ਪਹਿਲੀ ਮਹਿਲਾ ਅਫਸਰ ਬਣੀ ਸ਼ਾਲਿਜ਼ਾ ਧਾਮੀ

ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹੈ ਸ਼ਾਲਿਜ਼ਾ ਧਾਮੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤੀ ਹਵਾਈ ਸੈਨਾ ਦੇ ਇਤਿਹਾਸ ਵਿੱਚ ਸ਼ਾਲਿਜ਼ਾ ਧਾਮੀ ਨੂੰ ਪਹਿਲੀ ਅਜਿਹੀ ਮਹਿਲਾ ਅਧਿਕਾਰੀ ਹੋਣ ਦਾ ਮਾਣ ਹਾਸਲ ਹੋਇਆ ਹੈ ਜਿਨ੍ਹਾਂ ਨੂੰ ਪੱਛਮੀ ਸੈਕਟਰ ਵਿੱਚ ਮੂਹਰਲੀ ਕਤਾਰ ਦੀ ਲੜਾਕੂ ਯੂਨਿਟ ਦੀ ਕਮਾਂਡ ਸੰਭਾਲੀ ਗਈ ਹੈ। ਕੌਮਾਂਤਰੀ ਮਹਿਲਾ ਦਿਵਸ ਤੋਂ ਇਕ ਦਿਨ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

ਭਗਵੰਤ ਮਾਨ ਸਰਕਾਰ ਨੇ ਵੀ ਪੰਜਾਬੀਆਂ ਨੂੰ ਹੋਲੀ ਅਤੇ ਹੋਲੇ-ਮਹੱਲੇ ਦੀਆਂ ਦਿੱਤੀਆਂ ਮੁਬਾਰਕਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਵਿਚ ਅੱਜ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਰੰਗਾਂ ਦੇ ਇਸ ਤਿਉਹਾਰ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਸਮੇਤ ਹੋਰਨਾਂ ਰਾਜਨੀਤਿਕ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਮਾਣਿਕ ਸਾਹਾ ਦੂਜੀ ਵਾਰ ਬਣੇ ਤਿ੍ਰਪੁਰਾ ਦੇ ਮੁੱਖ ਮੰਤਰੀ

ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਹੋਏ ਸ਼ਾਮਲ ਅਗਰਤਲਾ/ਬਿਊਰੋ ਨਿਊਜ਼ : ਮਾਣਿਕ ਸਾਹਾ ਅੱਜ ਦੂਜੀ ਵਾਰ ਤਿ੍ਰਪੁਰਾ ਦੇ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਰਾਜਪਾਲ ਸੱਤਿਆਦੇਵ ਨਰਾਇਣ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਅਗਰਤਲਾ ਦੇ ਸਵਾਮੀ ਵਿਵੇਕਾਨੰਦ ਮੈਦਾਨ ਵਿਚ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਹੀਂ ਮਨਾਈ ਹੋਲੀ

ਕੇਜਰੀਵਾਲ ਨੇ ਪੂਰਾ ਦਿਨ ਰਾਜਘਾਟ ’ਚ ਕੀਤਾ ਅਤੇ ਸਿਮਰਨ ਅਤੇ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਅੱਜ ਪੂਰਾ ਦੇਸ਼ ਰੰਗਾਂ ਦੇ ਤਿਉਹਾਰ ਹੋਲੀ ਦੇ ਜਸ਼ਨਾਂ ਵਿਚ ਡੁੱਬਿਆ ਹੋਇਆ ਸੀ, ਉਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੋਲੀ ਨਹੀਂ ਮਨਾਈ। ਇਸ …

Read More »