Breaking News
Home / ਭਾਰਤ (page 207)

ਭਾਰਤ

ਭਾਰਤ

ਕਾਨਰਾਡ ਸੰਗਮਾ ਨੇ ਮੇਘਾਲਿਆ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਮੰਚ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਰਹੇ ਮੌਜੂਦ ਸ਼ਿਲਾਂਗ/ਬਿਊਰੋ ਨਿਊਜ਼ : ਕਾਨਰਾਡ ਸੰਗਮਾ ਨੇ ਅੱਜ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੰਚ ’ਤੇ ਮੌਜੂਦ ਰਹੇ। ਰਾਜਪਾਲ …

Read More »

ਲਾਲੂ ਯਾਦਵ ਤੋਂ ਸੀਬੀਆਈ ਨੇ ਤਿੰਨੇ ਘੰਟੇ ਕੀਤੀ ਪੁੱਛਗਿੱਛ

ਲੰਘੇ ਦਿਨੀਂ ਸੀਬੀਆਈ ਨੇ ਪਤਨੀ ਰਾਬੜੀ ਦੇਵੀ ਕੋਲੋਂ ਵੀ ਪੁੱਛੇ ਸਨ 48 ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਲਵੇ ’ਚ ਨੌਕਰੀ ਬਦਲੇ ਜ਼ਮੀਨ ਮਾਮਲੇ ’ਚ ਸੀਬੀਆਈ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਯਾਦਵ ਕੋਲੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਸੀਬੀਆਈ ਨੇ ਲਾਲੂ ਯਾਦਵ ਕੋਲੋਂ ਉਨ੍ਹਾਂ ਦੀ …

Read More »

ਆਤਿਸ਼ੀ ਤੇ ਸੌਰਭ ਭਾਰਦਵਾਜ ਕੇਜਰੀਵਾਲ ਕੈਬਨਿਟ ’ਚ ਹੋਏ ਸ਼ਾਮਲ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਨੂੰ ਕੈਬਨਿਟ ’ਚ ਮੰਤਰੀ ਵਜੋਂ ਕੀਤਾ ਨਿਯੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਅਰਵਿੰਦ ਕੇਜਰੀਵਾਲ ਕੈਬਨਿਟ ਵਿਚ ਮੰਤਰੀ ਵਜੋਂ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ …

Read More »

ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ ਭੇਜਿਆ

ਸ਼ਰਾਬ ਨੀਤੀ ਮਾਮਲੇ ਵਿਚ ਹੋਈ ਸੀ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਦਿਨੀਂ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਇਸਦੇ ਚੱਲਦਿਆਂ ਅੱਜ ਸਿਸੋਦੀਆ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ …

Read More »

ਰਾਬੜੀ ਦੇਵੀ ਦੇ ਘਰ ਵੀ ਪਹੁੰਚੀ ਸੀਬੀਆਈ ਦੀ ਟੀਮ

15 ਮਾਰਚ ਨੂੰ ਰਾਬੜੀ ਦੇਵੀ ਅਤੇ ਲਾਲੂ ਯਾਦਵ ਦੀ ਹੋਣੀ ਹੈ ਪੇਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਮੀਨ ਦੇ ਬਦਲੇ ਨੌਕਰੀ ਦੇਣ ਦੇ ਮਾਮਲੇ ਵਿਚ ਸੀਬੀਆਈ ਦੀ ਟੀਮ ਅੱਜ ਸੋਮਵਾਰ ਸਵੇਰੇ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਕੀਤੀ। ਮੀਡੀਆ …

Read More »

ਮਨੀਸ਼ ਸਿਸੋਦੀਆ ਦਾ ਰਿਮਾਂਡ 6 ਮਾਰਚ ਤੱਕ ਵਧਿਆ

ਦਿੱਲੀ ਦੀ ਰਾਊਜ ਐਵੇਨਿਊ ਅਦਾਲਤ 10 ਮਾਰਚ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਲਈ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਜਦਕਿ ਸਿਸੋਦੀਆ ਦੀ ਰੈਗੂਲਰ ਜ਼ਮਾਲਤ ਪਟੀਸ਼ਨ ’ਤੇ 10 ਮਾਰਚ …

Read More »

ਚੀਫ਼ ਜਸਟਿਸ ਆਫ਼ ਇੰਡੀਆ ਨੇ ਫੇਕ ਨਿਊਜ਼ ’ਤੇ ਪ੍ਰਗਟਾਈ ਚਿੰਤਾ

ਕਿਹਾ : ਝੂਠੀਆਂ ਖ਼ਬਰਾਂ ਦਾ ਸ਼ਿਕਾਰ ਹੋ ਚੁੱਕੀ ਹੈ ਸਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਫੇਕ ਨਿਊਜ਼ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਮਾਹੌਲ ਵਿਚ ਰਹਿ ਰਹੇ ਹਾਂ ਜਿੱਥੇ ਲੋਕਾਂ ’ਚ ਸਬਰ ਅਤੇ ਸ਼ਹਿਣਸ਼ੀਲਤਾ ਦੀ ਬਹੁਤ ਘਾਟ ਮਹਿਸੂਸ …

Read More »

ਚੋਣ ਕਮਿਸ਼ਨਰਾਂ ’ਤੇ ਸੁਪਰੀਮ ਕੋਰਟ ਫੈਸਲਾ ਫ਼ਿਲਹਾਲ ਬੇਅਸਰ

ਸਰਕਾਰ ਵੱਲੋਂ ਚੁਣੇ ਚੋਣ ਕਮਿਸ਼ਨਰ ਹੀ ਕਰਵਾਉਣਗੇ 2024 ਦੀਆਂ ਲੋਕ ਸਭਾ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਦੀ ਨਿਯੁਕਤੀ ਨੂੰ ਲੈ ਕੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਸੁਣਾਇਆ ਗਿਆ ਫੈਸਲਾ ਫਿਲਹਾਲ ਬੇਅਸਰ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਕਿਉਂਕਿ ਸਰਕਾਰ ਵੱਲੋਂ ਚੁਣੇ ਗਏ ਚੋਣ ਕਮਿਸ਼ਨਰਾਂ ਦੀ ਨਿਗਰਾਨੀ ਵਿਚ ਹੀ …

Read More »

ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ

ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਅੱਜ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …

Read More »

ਭਾਜਪਾ ਵਿਧਾਇਕ ਦਾ ਮੁੰਡਾ 40 ਲੱਖ ਰੁਪਏ ਰਿਸ਼ਵਤ ਲੈਂਦਾ ਹੋਇਆ ਕਾਬੂ

ਘਰ ਅਤੇ ਦਫ਼ਤਰ ਤੋਂ 8 ਕਰੋੜ ਰੁਪਏ ਮਿਲਿਆ ਕੈਸ਼ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ’ਚ ਲੋਕਆਯੁਕਤ ਨੇ ਭਾਜਪਾ ਵਿਧਾਇਕ ਮਦਨ ਵੀਰੂਪਕਸ਼ਾ ਦੇ ਮੁੰਡੇ ਪ੍ਰਸ਼ਾਤ ਕੁਮਾਰ 40 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਰਫ਼ਤਾਰ ਕੀਤਾ ਹੈ। ਪ੍ਰਸ਼ਾਂਤ ਦੀ ਗਿ੍ਰਫ਼ਤਾਰੀ ਬੇਂਗਲੁਰੂ ਸਥਿਤ ਕਰਨਾਟਕ ਸੋਪ ਐਂਡ ਡਿਟਰਜੈਂਟ ਲਿਮਟਿਡ ਦੇ ਦਫ਼ਤਰ ਤੋਂ ਕੀਤੀ ਗਈ ਹੈ। ਲੋਕਆਯੁਕਤ …

Read More »