Breaking News
Home / ਭਾਰਤ (page 208)

ਭਾਰਤ

ਭਾਰਤ

ਤਿ੍ਰਣਮੂਲ ਕਾਂਗਰਸ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕਜੁੱਟ ਹੋਈਆਂ ਵਿਰੋਧੀ ਧਿਰਾਂ ਤੋਂ ਖੁਦ ਨੂੰ ਕੀਤਾ ਅਲੱਗ ਕੋਲਕਾਤਾ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਲੋਕ ਸਭਾ ਚੋਣਾਂ 2024 ਦੇ ਲਈ ਭਾਜਪਾ ਵਿਰੋਧੀ ਸਮੂਹ ਪਾਰਟੀਆਂ ਵੱਲੋਂ ਇਕਜੁੱਟ ਹੋਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਥੇ ਹੀ ਤਿ੍ਰਣਮੂਲ ਕਾਂਗਰਸ ਨੇ ਵਿਰੋਧੀ ਧਿਰਾਂ ਦੀ ਇਕਜੁੱਟਤਾ ਮੁਹਿੰਮ ਤੋਂ …

Read More »

ਆਬਕਾਰੀ ਨੀਤੀ ਕੇਸ

ਸੀਬੀਆਈ ਵੱਲੋਂ ਮਨੀਸ਼ ਸਿਸੋਦੀਆ ਗ੍ਰਿਫ਼ਤਾਰ ਜਾਂਚ ‘ਚ ਸਹਿਯੋਗ ਨਹੀਂ ਦੇ ਰਹੇ ਸਨ ਉਪ ਮੁੱਖ ਮੰਤਰੀ : ਸੀਬੀਆਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ। ਅਧਿਕਾਰੀਆਂ ਨੇ ਕਿਹਾ ਕਿ ਕਰੀਬ ਅੱਠ ਘੰਟਿਆਂ ਤੱਕ …

Read More »

‘ਆਪ’ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ

ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਬੀਆਈ ਵੱਲੋਂ ਆਬਕਾਰੀ ਨੀਤੀ ‘ਚ ਘੁਟਾਲਾ ਕਰਨ ਦੇ ਆਰੋਪ ਹੇਠ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਵਿਰੋਧ ਕਰਦਿਆਂ ਪਾਰਟੀ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਨੇ ਸ਼ਹਿਰ ਦੇ …

Read More »

ਇਮਾਨਦਾਰੀ ਦਾ ਰੌਲਾ ਪਾਉਣ ਵਾਲੇ ‘ਆਪ’ ਆਗੂ ਬੇਈਮਾਨ: ਅਸ਼ਵਨੀ ਸ਼ਰਮਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਰੋਪ ਲਾਇਆ ਹੈ ਕਿ ਖ਼ੁਦ ਨੂੰ ਕੱਟੜ ਇਮਾਨਦਾਰ ਹੋਣ ਦਾ ਸਰਟੀਫਿਕੇਟ ਦੇਣ ਵਾਲੀ ਪਾਰਟੀ ਦੇ ਆਗੂ ਬੇਈਮਾਨ ਸਾਬਤ ਹੋ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖ਼ੁਦ ਸੀਬੀਆਈ ਜਾਂਚ ਦੀ ਮੰਗ ਕੀਤੀ …

Read More »

ਚੋਣਾਂ ਵਾਲੇ ਰਾਜਾਂ ‘ਚ ਜਿੱਤ ਯਕੀਨੀ ਬਣਾਉਣ ਲਈ ਅਨੁਸ਼ਾਸਨ ਤੇ ਏਕਤਾ ਨਾਲ ਕੰਮ ਕਰਨ ਵਰਕਰ : ਕਾਂਗਰਸ

ਕਿਹਾ – ਸਮਾਨ ਵਿਚਾਰਧਾਰਾ ਵਾਲੀਆਂ ਸਿਆਸੀ ਪਾਰਟੀਆਂ ਨਾਲ ਕੰਮ ਕਰਨ ਲਈ ਤਿਆਰ ਹਾਂ ਨਵੀਂ ਦਿੱਲੀ : ਕਾਂਗਰਸ ਨੇ ਰਾਜਸਥਾਨ, ਛੱਤੀਸਗੜ੍ਹ ਤੇ ਕਰਨਾਟਕ ਸਮੇਤ ਵਿਧਾਨ ਸਭਾ ਚੋਣਾਂ ਵਾਲੇ ਰਾਜਾਂ ‘ਚ ਪਾਰਟੀ ਆਗੂਆਂ ਨੂੰ ਅਨੁਸ਼ਾਸਨ ਤੇ ਪੂਰੀ ਏਕਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ 2024 ਦੀਆਂ ਲੋਕ ਸਭਾ ਚੋਣਾਂ ਲਈ …

Read More »

ਮੋਦੀ ਵਲੋਂ ਕਿਸਾਨਾਂ ਲਈ 16,000 ਕਰੋੜ ਤੋਂ ਵੱਧ ਦੀ 13ਵੀਂ ਕਿਸ਼ਤ ਜਾਰੀ

8 ਕਰੋੜ ਤੋਂ ਜ਼ਿਆਦਾ ਕਿਸਾਨਾਂ ਨੂੰ ਲਾਭ ਬੇਲਗਾਵੀ (ਕਰਨਾਟਕ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ.-ਕਿਸਾਨ) ਯੋਜਨਾ ਤਹਿਤ ਅੱਠ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਲਾਭ ਟਰਾਂਸਫਰ ਰਾਹੀਂ 16,000 ਕਰੋੜ ਰੁਪਏ ਤੋਂ ਵੱਧ ਦੀ 13ਵੀਂ ਕਿਸ਼ਤ ਜਾਰੀ ਕਰ ਦਿੱਤੀ। ਦੱਸਣਯੋਗ ਹੈ ਕਿ …

Read More »

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਕੈਬਨਿਟ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੋਵੇਂ ਮੰਤਰੀ ਵੱਖ-ਵੱਖ ਮਾਮਲਿਆਂ ‘ਚ ਮੁਲਜ਼ਮ ਹਨ। ਹਾਸਿਲ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਮਨੀਸ਼ ਸਿਸੋਦੀਆ ਅਤੇ …

Read More »

ਸ਼ਰਾਬ ਨੀਤੀ ਨੇ ਹਿਲਾਈ ‘ਆਪ’ ਸਰਕਾਰ

ਮਨੀਸ਼ ਸਿਸੋਦੀਆ ਗ੍ਰਿਫ਼ਤਾਰ, 5 ਦਿਨ ਦੇ ਰਿਮਾਂਡ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਹੁਣ ਉਹ 5 ਦਿਨ ਲਈ ਸੀਬੀਆਈ ਦੇ ਰਿਮਾਂਡ ਦੇ ਚੱਲ ਰਹੇ ਹਨ। ਸੀਬੀਆਈ ਦੇ ਅਧਿਕਾਰੀਆਂ …

Read More »

ਹੇਕਾਨੀ ਜਾਖਾਲੂ ਨੇ ਨਾਗਾਲੈਂਡ ਚੋਣਾਂ ’ਚ ਰਚਿਆ ਇਤਿਹਾਸ

7 ਮਹੀਨੇ ਪਹਿਲਾਂ ਰਾਜਨੀਤੀ ’ਚ ਆਉਣ ਵਾਲੀ ਹੇਕਾਨੀ ਨਾਗਾਲੈਂਡ ਦੀ ਪਹਿਲੀ ਮਹਿਲਾ ਐਮਐਲਏ ਬਣੀ ਦੀਮਾਪੁਰ/ਬਿਊਰੋ ਨਿਊਜ਼ : ਨਾਰਥ-ਈਸਟ ਦੇ ਤਿੰਨ ਰਾਜਾਂ ਨਾਗਾਲੈਂਡ, ਤਿ੍ਰਪੁਰਾ ਅਤੇ ਮੇਘਾਲਿਆ ਦੇ ਚੋਣ ਨਤੀਜੇ ਅੱਜ ਆ ਗਏ ਹਨ। ਤਿ੍ਰਪੁਰਾ ’ਚ 16 ਫਰਵਰੀ ਨੂੰ ਜਦਕਿ ਮੇਘਾਲਿਅ ਅਤੇ ਨਾਗਾਲੈਂਡ ’ਚ ਲੰਘੀ 27 ਫਰਵਰੀ ਨੂੰ ਵੋਟਾਂ ਪਈਆਂ ਸਨ। ਨਾਗਾਲੈਂਡ …

Read More »

ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਤੇ ਚੀਫ ਜਸਟਿਸ ਦੀ ਸਿਫਾਰਸ਼ ’ਤੇ ਰਾਸ਼ਟਰਪਤੀ ਕਰਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਵੀਰਵਾਰ ਨੂੰ ਇਤਿਹਾਸਕ ਫੈਸਲਾ ਸੁਣਾਇਆ ਹੈ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ …

Read More »