Breaking News
Home / ਭਾਰਤ (page 209)

ਭਾਰਤ

ਭਾਰਤ

ਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਹੋਣ ਸ਼ੁਰੂ

ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸਿੰਧੀਆ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਇਸ ਮੰਗ ਨੂੰ ਲੈ ਕੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ …

Read More »

ਆਤਿਸ਼ੀ ਅਤੇ ਸੌਰਵ ਭਾਰਦਵਾਜ ਬਣਨਗੇ ਕੇਜਰੀਵਾਲ ਕੈਬਨਿਟ ਦਾ ਹਿੱਸਾ

ਕੇਜਰੀਵਾਲ ਨੇ ਦੋਵੇਂ ਨਾਮ ਮਨਜ਼ੂਰੀ ਲਈ ਐਲਜੀ ਨੂੰ ਭੇਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਅਸਤੀਫਾ ਦੇ ਚੁੱਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੀ ਜਗ੍ਹਾ ਕੇਜਰੀਵਾਲ ਕੈਬਨਿਟ ’ਚ ਸ਼ਾਮਲ ਹੋਣ ਵਾਲੇ ਦੋ ਮੰਤਰੀਆਂ ਦੇ ਨਾਮ ਤੈਅ ਹੋ ਚੁੱਕੇ ਹਨ। ਦਿੱਲੀ ਦੇ ਮੁੱਖ …

Read More »

ਭਾਰਤ ’ਚ ਰਸੋਈ ਗੈਸ ਸਿਲੰਡਰ 50 ਰੁਪਏ ਹੋਰ ਮਹਿੰਗਾ ਹੋਇਆ

ਅੱਜ 1 ਮਾਰਚ ਤੋਂ 1103 ਰੁਪਏ ਦਾ ਮਿਲਣ ਲੱਗਾ ਸਿਲੰਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਯਾਨੀ 1 ਮਾਰਚ ਤੋਂ ਭਾਰਤ ਵਿਚ ਰਸੋਈ ਗੈਸ ਦੇ 14.2 ਕਿਲੋਗਰਾਮ ਵਾਲੇ ਸਿਲੰਡਰ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਹੋ ਗਿਆ ਹੈ। ਇਸਦੇ ਚੱਲਦਿਆਂ ਦਿੱਲੀ ਵਿਚ ਰਸੋਈ ਗੈਸ ਸਿਲੰਡਰ ਦੀ ਕੀਮਤ 1103 ਰੁਪਏ ਹੋ ਗਈ …

Read More »

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਕੋਲੋਂ ਵੀ ਨਹੀਂ ਮਿਲੀ ਰਾਹਤ

ਚੀਫ ਜਸਟਿਸ ਨੇ ਜ਼ਮਾਨਤ ਲਈ ਹਾਈਕੋਰਟ ਜਾਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਕੋਲੋਂ ਵੀ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਲਈ ਹਾਈਕੋਰਟ ਜਾਣ ਦੀ ਸਲਾਹ ਦਿੱਤੀ ਹੈ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ ਦੀ ਗਿ੍ਰਫਤਾਰੀ ਦੇ ਖਿਲਾਫ …

Read More »

ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ

ਡੇਰਾ ਪ੍ਰੇਮੀਆਂ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਵੱਲੋਂ ਪਾਈ ਇਕ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ ਗਈ। ਇਸ ਪਟੀਸ਼ਨ ’ਚ ਡੇਰਾ ਪ੍ਰੇਮੀਆਂ ਵੱਲੋਂ ਦੋ ਡੇਰਾ ਪ੍ਰੇਮੀਆਂ ਦੇ ਕਤਲ ਦਾ ਹਵਾਲਾ ਦੇ …

Read More »

ਕਾਂਗਰਸੀ ਆਗੂ ਪਵਨ ਖੇੜਾ ਦੀ ਅੰਤਿ੍ਰਮ ਜ਼ਮਾਨਤ 3 ਮਾਰਚ ਤੱਕ ਵਧੀ

ਅਸਾਮ ਅਤੇ ਉਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਕੋਲੋਂ ਮੰਗਿਆ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵਿਵਾਦਤ ਬਿਆਨ ਦੇਣ ਵਾਲੇ ਕਾਂਗਰਸ ਪਾਰਟੀ ਦੇ ਬੁਲਾਰੇ ਪਵਨ ਖੇੜਾ ਦੀ ਅੰਤਿ੍ਰਮ ਜ਼ਮਾਨਤ ਸ਼ੁੱਕਰਵਾਰ ਯਾਨੀ 3 ਮਾਰਚ ਤੱਕ ਵਧਾ ਦਿੱਤੀ ਗਈ ਹੈ। ਇਸ ਮਾਮਲੇ ’ਚ ਅਸਾਮ ਅਤੇ ਉਤਰ ਪ੍ਰਦੇਸ਼ ਸਰਕਾਰ …

Read More »

ਮਨੀਸ਼ ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜਿਆ

ਭਗਵੰਤ ਮਾਨ ਨੇ ਕਿਹਾ : ਅਸੀਂ ਹਾਂ ਸਿਸੋਦੀਆ ਦੇ ਨਾਲ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਿਆਨ ਰਹੇ ਕਿ ਦਿੱਲੀ ’ਚ ਸ਼ਰਾਬ ਨੀਤੀ ਮਾਮਲੇ ਵਿਚ ਸਿਸੋਦੀਆ ਦੀ ਗਿ੍ਰਫਤਾਰੀ ਹੋਈ ਸੀ ਅਤੇ ਸੀਬੀਆਈ ਨੇ ਅਦਾਲਤ ਵਿਚ …

Read More »

ਦਿੱਲੀ ਹਾਈਕੋਰਟ ਨੇ ਅਗਨੀਪਥ ਯੋਜਨਾ ਖਿਲਾਫ ਪਟੀਸ਼ਨਾਂ ਕੀਤੀਆਂ ਖਾਰਜ

ਹਾਈਕੋਰਟ ਨੇ ਕਿਹਾ : ਸਰਕਾਰ ਦੇ ਫੈਸਲੇ ’ਚ ਦਖਲ ਦੇਣ ਲਈ ਕੋਈ ਕਾਰਨ ਨਹੀਂ ਦਿਸਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਉੱਚ ਅਦਾਲਤ ਨੇ ਕਿਹਾ ਕਿ ਅਗਨੀਪਥ ਸਕੀਮ ਰਾਸ਼ਟਰੀ ਹਿੱਤ ਅਤੇ …

Read More »

ਸਿਸੋਦੀਆ ਨੂੰ ਗਿ੍ਰਫ਼ਤਾਰ ਕਰਨ ਦੇ ਖਿਲਾਫ ਸਨ ਜ਼ਿਆਦਾਤਰ ਸੀਬੀਆਈ ਅਧਿਕਾਰੀ : ਅਰਵਿੰਦ ਕੇਜਰੀਵਾਲ

ਆਬਕਾਰੀ ਨੀਤੀ ਵਿਚ ਭਿ੍ਰਸ਼ਟਾਚਾਰ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਹੋਈ ਹੈ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਗਿ੍ਰਫਤਾਰ ਕਰਨ ਦਾ ਵਿਰੋਧ ਕਰ ਰਹੇ ਸਨ ਪਰ ਸਿਆਸੀ ਦਬਾਅ ਕਾਰਨ ਸਿਸੋਦੀਆ ਦੀ …

Read More »

ਸ਼ਿਵਸੈਨਾ ਦਾ ਨਾਮ ਅਤੇ ਚੋਣ ਨਿਸ਼ਾਨ ਹੀ ਨਹੀਂ ਬਲਕਿ 191 ਕਰੋੜ ਦੀ ਪ੍ਰਾਪਰਟੀ ਵੀ ਦਾਅ ’ਤੇ

ਸ਼ਿਵਸੈਨਾ ਦੇ 362 ਦਫ਼ਤਰਾਂ ’ਤੇ ਕਿਸ ਦਾ ਹੋਵੇਗਾ ਕਬਜ਼ਾ? ਮੁੰਬਈ/ਬਿਊਰੋ ਨਿਊਜ਼ : ਚੋਣ ਕਮਿਸ਼ਨ ਦੇ ਫੈਸਲੇ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਬੇਸ਼ੱਕ ਪਾਰਟੀ ਦਾ ਨਾਮ ਅਤੇ ਚੋਣ ਨਿਸ਼ਾਨ ਤਾਂ ਮਿਲ ਗਏ ਹਨ ਪ੍ਰੰਤੂ ਸ਼ਿਵਸੈਨਾ ਭਵਨ ਕਿਸ ਦਾ ਹੋਵੇਗਾ। ਕੀ ਚੋਣ ਕਮਿਸ਼ਨ ਦੇ ਫੈਸਲੇ ਤੋਂ ਬਾਅਦ ਸ਼ਿੰਦੇ …

Read More »