Breaking News
Home / ਭਾਰਤ (page 21)

ਭਾਰਤ

ਭਾਰਤ

ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ

ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ : ਪਰਮਜੀਤ ਸਿੰਘ ਸਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ …

Read More »

ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ

ਵੋਟਾਂ ਦੀ ਗਿਣਤੀ 8 ਨੂੰ ਹੋਵੇਗੀ; ‘ਆਪ’, ਭਾਜਪਾ ਅਤੇ ਕਾਂਗਰਸ ਵਿੱਚ ਤਿਕੋਣਾ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ 70 ਮੈਂਬਰੀ ਵਿਧਾਨ ਸਭਾ ਲਈ ਵੋਟਾਂ 5 ਫਰਵਰੀ …

Read More »

ਇਸਰੋ ਨੇ ਪੁਲਾੜ ਵਿੱਚ ਉਗਾਏ ਬੀਜ

ਬੰਗਲੂਰੂ/ਬਿਊਰੋ ਨਿਊਜ਼ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਕਿਹਾ ਕਿ ‘ਪੀਐੱਸਐੱਲਵੀ-ਸੀ60 ਪੀਓਈਐੱਮ-4 ਪਲੈਟਫਾਰਮ’ ‘ਤੇ ਪੁਲਾੜ ‘ਚ ਭੇਜੇ ਰੌਂਗੀ ਦੇ ਬੀਜ ਪੁੰਗਰਨ ਮਗਰੋਂ ਇਨ੍ਹਾਂ ‘ਚੋਂ ਪਹਿਲੀਆਂ ਪੱਤੀਆਂ ਨਿਕਲ ਆਈਆਂ ਹਨ। ਇਸਰੋ ਨੇ ਕਿਹਾ ਕਿ ਇਹ ਪੁਲਾੜ ਅਧਾਰਿਤ ਪਨੀਰੀ ਖੋਜ ਪ੍ਰੋਗਰਾਮ ‘ਚ ਇੱਕ ਮੀਲ ਪੱਥਰ ਹੈ। ਭਾਰਤ ਦੀ ਕੌਮੀ ਪੁਲਾੜ ਏਜੰਸੀ ਅਨੁਸਾਰ …

Read More »

ਪ੍ਰਧਾਨ ਮੰਤਰੀ ਮੋਦੀ ਨੇ ‘ਪਰਵਾਸੀ ਭਾਰਤੀ ਐਕਸਪ੍ਰੈਸ’ ਨੂੰ ਦਿਖਾਈ ਹਰੀ ਝੰਡੀ

ਕਿਹਾ : ਪਰਵਾਸੀ ਭਾਰਤੀਆਂ ਦੇ ਦਿਲ ’ਚ ਧੜਕਦਾ ਹੈ ਭਾਰਤ ਭੁਵਨੇਸ਼ਵਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਉੜੀਸਾ ਦੇ ਭੁਵਨੇਸ਼ਵਰ ਵਿਚ 18ਵੇਂ ਪਰਵਾਸੀ ਭਾਰਤੀ ਦਿਵਸ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਰਵਾਸੀ ਭਾਰਤੀ ਜਿੱਥੇ ਵੀ ਜਾਂਦੇ ਹਨ, ਉਹ ਉਸ …

Read More »

ਡਾ. ਮਨਮੋਹਨ ਸਿੰਘ ਤੋਂ ਪਹਿਲਾਂ ਪ੍ਰਣਬ ਮੁਖਰਜੀ ਦੀ ਬਣੇਗੀ ਯਾਦਗਾਰ

2012 ਤੋਂ 2017 ਦੌਰਾਨ ਭਾਰਤ ਦੇ ਰਾਸ਼ਟਰਪਤੀ ਰਹੇ ਹਨ ਮੁਖਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਕੀਤੀ ਜਾ ਰਹੀ ਮੰਗ ਵਿਚਾਲੇ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਯਾਦਗਾਰ ਪਹਿਲਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਕੇਂਦਰੀ ਸ਼ਹਿਰੀ …

Read More »

ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਪੈਣਗੀਆਂ ਵੋਟਾਂ

8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਇਕ ਗੇੜ ਤਹਿਤ ਵੋਟਾਂ ਪਾਈਆਂ ਜਾਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਅੱਜ ਮੰਗਲਵਾਰ ਨੂੰ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨ ਨੇ …

Read More »

ਛੱਤੀਸਗੜ੍ਹ ਦੇ ਬੀਜਾਪੁਰ ’ਚ ਨਕਸਲੀ ਹਮਲਾ- 9 ਜਵਾਨ ਸ਼ਹੀਦ

ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੌਜੀ ਜਵਾਨਾਂ ਨੂੰ ਲਿਜਾ ਕੇ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਡੀ.ਆਰ.ਜੀ. ਦੇ 9 ਜਵਾਨ ਸ਼ਹੀਦ ਹੋ ਗਏ ਹਨ। ਬਸਤਰ ਰੇਂਜ ਦੇ ਆਈ.ਜੀ. ਨੇ ਇਸ ਸਬੰਧੀ ਪੁਸ਼ਟੀ ਵੀ ਕੀਤੀ ਹੈ।  ਆਈ.ਜੀ. ਬਸਤਰ ਰੇਂਜ ਸੁੰਦਰਰਾਜ ਪੀ.  ਨੇ ਦੱਸਿਆ ਕਿ …

Read More »

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਰੋ ਪਈ

ਕਿਹਾ : ਭਾਜਪਾ ਆਗੂ ਨੇ ਮੇਰੇ ਪਿਤਾ ਨੂੰ ਕੱਢੀਆਂ ਹਨ ਗਾਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਮੇਸ਼ ਬਿਧੂੜੀ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਰੋ ਪਈ। ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਆਰੋਪ ਲਗਾਉਂਦਿਆਂ ਕਿਹਾ ਕਿ ਰਮੇਸ਼ ਬਿਧੂੜੀ ਨੇ ਮੇਰੇ 80 ਸਾਲਾਂ ਦੇ …

Read More »

ਕਰੋਨਾ ਵਰਗੇ ਚੀਨੀ ਵਾਇਰਸ ਦਾ ਭਾਰਤ ’ਚ ਦੂਜਾ ਕੇਸ!

ਹੁਣ 3 ਮਹੀਨੇ ਦੀ ਬੱਚੀ ਆਈ ਵਾਇਰਸ ਦੀ ਲਪੇਟ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਫੈਲੇ ਕਰੋਨਾ ਵਰਗੇ ਵਾਇਰਸ ਦਾ ਭਾਰਤ ਵਿਚ ਦੂਜਾ ਕੇਸ ਮਿਲਿਆ ਹੈ। ਇਸ ਵਾਇਰਸ ਦਾ ਨਾਮ ਹਿਊਮਨ ਮੈਟਾਨਿਊਮੋ ਵਾਇਰਸ ਹੈ। ਭਾਰਤ ਵਿਚ ਇਸ ਵਾਇਰਸ ਦੇ ਦੋਵੇਂ ਮਾਮਲੇ ਕਰਨਾਟਕ ਵਿਚ ਮਿਲੇ ਹਨ। ਇਸ ਵਾਇਰਸ ਤੋਂ 8 ਮਹੀਨਿਆਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਰੇਲਵੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੰਮੂ ਰੇਲ ਡਿਵੀਜ਼ਨ ਦਾ ਵੀ ਕੀਤਾ ਗਿਆ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਈ ਰੇਲਵੇ ਪ੍ਰੋਜੈਕਟਾਂ ਦਾ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ਵਿਚ ਨਵੇਂ ਜੰਮੂ ਰੇਲਵੇ ਡਵੀਜ਼ਨ ਅਤੇ ਚਾਰਲਾਪੱਲੀ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕੀਤਾ। ਪੀਐਮ ਨੇ …

Read More »