Breaking News
Home / ਭਾਰਤ (page 210)

ਭਾਰਤ

ਭਾਰਤ

ਭੜਕਾਊ ਤਕਰੀਰਾਂ ਕਰਨ ਦੇ ਆਰੋਪ ਹੇਠ ਰਾਮਦੇਵ ਖਿਲਾਫ ਕੇਸ ਦਰਜ

ਰਾਜਸਥਾਨ ਦੇ ਬਾੜਮੇਰ ‘ਚ ਦਿੱਤਾ ਸੀ ਭੜਕਾਊ ਬਿਆਨ ਬਾੜਮੇਰ/ਬਿਊਰੋ ਨਿਊਜ਼ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਸੰਤਾਂ ਦੀ ਇਕ ਸਭਾ ਦੌਰਾਨ ਭੜਕਾਊ ਤਕਰੀਰਾਂ ਕਰਕੇ ਨਫਰਤ ਵਧਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ ਯੋਗ ਗੁਰੂ ਬਾਬਾ ਰਾਮਦੇਵ ਖਿਲਾਫ ਇਕ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਪੁਲਿਸ ਨੇ …

Read More »

ਭਾਰਤ ਸਰਕਾਰ ਵਲੋਂ ਸੱਟੇਬਾਜ਼ੀ ਤੇ ਮਨੀ ਲਾਂਡਰਿੰਗ ਵਾਲੀਆਂ 232 ਵਿਦੇਸ਼ੀ ਐਪ ‘ਬਲਾਕ’

ਨਵੀਂ ਦਿੱਲੀ : ਭਾਰਤ ਸਰਕਾਰ ਨੇ ਦੇਸ਼ ਦੀ ਆਰਥਿਕ ਲਈ ਖ਼ਤਰਾ ਪੈਦਾ ਕਰਨ ਵਾਲੀਆਂ ਸੱਟੇਬਾਜ਼ੀ, ਜੂਏ, ਮਨੀ ਲਾਂਡਰਿੰਗ ਤੇ ਅਣਅਧਿਕਾਰਤ ਕਰਜ਼ ਸੇਵਾਵਾਂ ‘ਚ ਸ਼ਾਮਲ ਚੀਨ ਸਮੇਤ ਵਿਦੇਸ਼ੀ ਸੰਸਥਾਵਾਂ ਦੁਆਰਾ ਸੰਚਾਲਿਤ 232 ਐਪਲੀਕੇਨਜ਼ ਨੂੰ ‘ਬਲਾਕ’ ਕਰ ਦਿੱਤਾ ਹੈ। ਅਧਿਕਾਰਤ ਸੂਤਰ ਅਨੁਸਾਰ ਇਲੈਕਟ੍ਰਾਨਿਕ ਤੇ ਆਈ.ਟੀ. ਮੰਤਰਾਲੇ ਵਲੋਂ ਇਨ੍ਹਾਂ ‘ਐਪਸ’ ਨੂੰ ਗ੍ਰਹਿ ਮੰਤਰਾਲੇ …

Read More »

ਚੀਫ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਸਹੁੰ ਚੁਕਾਈ

ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 32 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਲਈ ਵਾਰੰਟਾਂ ‘ਤੇ ਸ਼ਨਿਚਰਵਾਰ ਨੂੰ ਦਸਤਖ਼ਤ ਕੀਤੇ ਸਨ। …

Read More »

ਗ੍ਰੇਟਰ ਨੋਇਡਾ ’ਚ ਰੋਡਵੇਜ਼ ਦੀ ਬੱਸ ਨੇ 7 ਵਿਅਕਤੀਆਂ ਨੂੰ ਦਰੜਿਆ

4 ਵਿਅਕਤੀਆਂ ਦੀ ਹੋਈ ਮੌਤ, ਤਿੰਨ ਗੰਭੀਰ ਜ਼ਖਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਗ੍ਰੇਟਰ ਨੋਇਡਾ ’ਚ ਲੰਘੀ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸੇ ਦੌਰਾਨ ਮਰਨ ਵਾਲੇ ਅਤੇ ਜਖਮੀ ਹੋਏ ਵਿਅਕਤੀ ਹੀਰੋ ਮੋਟਰ ਕੰਪਨੀ …

Read More »

ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਰੈਪੋ ਰੇਟ ਵਿਚ 0.25 ਫੀਸਦੀ ਦਾ ਕੀਤਾ ਵਾਧਾ

ਰੈਪੋ ਰੇਟ ਵਧਣ ਦੇ ਨਾਲ ਕਾਰ ਅਤੇ ਪਰਸਨਲ ਲੋਨ ਹੋਏ ਮਹਿੰਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ 0.25 ਫ਼ੀਸਦੀ ਦਾ ਵਾਧਾ ਕੀਤਾ ਹੈ। ਕੇਂਦਰੀ ਬੈਂਕ ਨੇ ਲਗਾਤਾਰ ਛੇਵੀਂ ਵਾਰ ਰੈਪੋ ਰੇਟ ਵਿਚ ਵਾਧਾ ਕੀਤਾ ਹੈ। ਰੈਪੋ ਰੇਟ 6.25% ਫੀਸਦੀ ਤੋਂ ਵਧਾ ਕੇ 6.50% ਫੀਸਦੀ ਕਰ …

Read More »

ਕੇਜਰੀਵਾਲ ਸਰਕਾਰ ’ਤੇ ਭਾਜਪਾ ਦੀ ਜਾਸੂਸੀ ਦਾ ਆਰੋਪ

ਭਾਜਪਾ ਦੇ ਆਗੂਆਂ ਅਤੇ ਅਫਸਰਾਂ ਦੀ ਜਾਸੂਸੀ ਲਈ ਬਣਾਈ ਸੀ ਯੂਨਿਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਅਰਵਿੰਦ ਕੇਜਰੀਵਾਲ ਸਰਕਾਰ ’ਤੇ ਭਾਜਪਾ ਦੇ ਆਗੂਆਂ ਦੀ ਜਾਸੂਸੀ ਕਰਵਾਉਣ ਦੇ ਆਰੋਪ ਲੱਗੇ ਹਨ। ਇਹ ਗੱਲ ਸੀਬੀਆਈ ਦੀ ਜਾਂਚ ਰਿਪੋਰਟ ਵਿਚ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਮੁਤਾਬਕ 2015 …

Read More »

ਤੁਰਕੀ ਅਤੇ ਸੀਰੀਆ ਦੀ ਮੱਦਦ ਲਈ 70 ਦੇਸ਼ ਆਏ ਅੱਗੇ

ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 8500 ਦੇ ਕਰੀਬ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਅਤੇ ਸੀਰੀਆ ਵਿਚ ਪਿਛਲੇ ਦਿਨੀਂ ਆਏ ਭੂਚਾਲ ਕਾਰਨ ਦੋਵਾਂ ਦੇਸ਼ਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 8500 ਦੇ ਕਰੀਬ ਹੋ ਚੁੱਕੀ ਹੈ ਅਤੇ ਅਜੇ ਮੌਤਾਂ ਦੀ …

Read More »

ਰਾਹੁਲ ਗਾਂਧੀ ਨੇ ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਘੇਰੀ ਕੇਂਦਰ ਸਰਕਾਰ

ਕਿਹਾ : ਅਮੀਰਾਂ ਦੀ ਲਿਸਟ ’ਚ 609ਵੇਂ ਨੰਬਰ ਤੋਂ ਦੂਜੇ ਨੰਬਰ ’ਤੇ ਕਿਵੇਂ ਆਏ ਅਡਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ …

Read More »

ਤੁਰਕੀ ਤੇ ਸੀਰੀਆ ਵਿੱਚ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 5 ਹਜ਼ਾਰ ਤੋਂ ਟੱਪੀ

ਸੈਂਕੜੇ ਵਿਅਕਤੀ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਤੇ ਸੀਰੀਆ ਵਿਚ ਲੰਘੇ ਕੱਲ੍ਹ ਸੋਮਵਾਰ ਨੂੰ ਆਏ ਜ਼ੋਰਦਾਰ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 5 ਹਜ਼ਾਰ ਤੋਂ ਟੱਪ ਚੁੱਕੀ ਹੈ। ਅਜੇ ਵੀ ਸੈਂਕੜੇ ਵਿਅਕਤੀ ਮਲਬੇ ਹੇਠਾਂ ਦਬੇ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ …

Read More »

ਭਾਜਪਾ ਸੰਸਦੀ ਦਲ ਦੀ ਮੀਟਿੰਗ ’ਚ ਪ੍ਰਧਾਨ ਮੰਤਰੀ ਦਾ ਦਾਅਵਾ

ਕਿਹਾ : ਅਸੀਂ ਹਰ ਬਜਟ ’ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਅਸੀਂ ਹਰ ਬਜਟ ’ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੇਸ਼ ਕੀਤੇ ਹਰ ਬਜਟ ਵਿੱਚ ਗਰੀਬਾਂ ਦੇ ਹਿੱਤਾਂ …

Read More »