Breaking News
Home / ਭਾਰਤ (page 211)

ਭਾਰਤ

ਭਾਰਤ

ਤੁਰਕੀ ਤੋਂ ਭਾਰਤ ਪੁੱਜੀ ਫੌਜ ਦੀ ਮੈਡੀਕਲ ਟੀਮ

ਭੂਚਾਲ ਕਾਰਨ ਤੁਰਕੀ ਤੇ ਸੀਰੀਆ ’ਚ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਅਤੇ ਸੀਰੀਆ ਵਿਚ ਲੰਘੀ 6 ਫਰਵਰੀ ਨੂੰ ਵਿਨਾਸ਼ਕਾਰੀ ਭੂਚਾਲ ਆਇਆ ਸੀ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ ਹੋਰ ਵੀ ਵਧਣ ਦਾ ਖਦਸ਼ਾ …

Read More »

ਦਿੱਲੀ ਮੇਅਰ ਦੀ ਚੋਣ ਨੂੰ ਲੈ ਕੇ ਕੇਜਰੀਵਾਲ ਨੇ ਐਲ ਜੀ ’ਤੇ ਲਗਾਏ ਗੰਭੀਰ ਆਰੋਪ

ਕਿਹਾ : ਵੀ ਕੇ ਸਕਸੇਨਾ ਨੇ ਸੁਪਰੀਮ ਕੋਰਟ ’ਚ ਸਚਾਈ ਦੱਸਣ ਤੋਂ ਰੋਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਐਲ …

Read More »

ਏਕਨਾਥ ਸ਼ਿੰਦੇ ਦੀ ਹੋਈ ਸ਼ਿਵਸੈਨਾ, ਚੋਣ ਨਿਸ਼ਾਨ ਤੀਰ ਕਮਾਨ ਵੀ ਮਿਲਿਆ

ਸ਼ਿੰਦੇ ਨੇ ਫੈਸਲੇ ਨੂੰ ਸੱਚ ਅਤੇ ਲੋਕਾਂ ਦੀ ਜਿੱਤ ਦੱਸਿਆ ਮੁੰਬਈ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸਮੂਹ ਨੂੰ ‘ਸ਼ਿਵ ਸੈਨਾ’ ਨਾਂ ਅਤੇ ਉਸ ਦਾ ਚੋਣ ਨਿਸ਼ਾਨ ਤੀਰ ਕਮਾਨ ਦੇ ਦਿੱਤਾ ਹੈ। ਇਸ ਨੂੰ ਊਧਵ ਠਾਕਰੇ ਲਈ ਇਕ ਵੱਡਾ ਝਟਕਾ ਮੰਨਿਆ ਜਾ …

Read More »

ਅਡਾਨੀ-ਹਿੰਡਨਬਰਗ ਮਾਮਲੇ ’ਚ ਕੇਂਦਰ ਦਾ ਸੁਝਾਅ ਸੁਪਰੀਮ ਕੋਰਟ ਨੇ ਕੀਤਾ ਨਾ ਮਨਜ਼ੂਰ

ਮਾਹਿਰਾਂ ਦੇ ਨਾਂ ਬੰਦ ਲਿਫਾਫੇ ’ਚ ਲੈਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਣਯੋਗ ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ਦੀ ਜਾਂਚ ਲਈ ਮਾਹਿਰਾਂ ਦੇ ਨਾਮ ਸੀਲਬੰਦ ਲਿਫਾਫੇ ਵਿਚ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਕਹਿਣ ਅਨੁਸਾਰ ਕੇਂਦਰ ਸਰਕਾਰ ਕੇਸ ਦੀ ਜਾਂਚ ਦੇ ਲਈ …

Read More »

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕੀਤਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ

ਕਿਹਾ : ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਵਾਲੇ ਦੇਸ਼ ਨੂੰ ਕਰਨਾ ਚਾਹੁੰਦੇ ਹਨ ਤਬਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਜਪਾ ’ਤੇ ਵੱਡਾ ਸਿਆਸੀ ਹਮਲਾ ਕਰਦਿਆਂ ਹਿੰਦੂਤਵ ਦੀ ਰਾਜਨੀਤੀ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਹਰ ਧਰਮ ਅਤੇ ਫਿਰਕੇ ਦੇ ਲੋਕ ਰਹਿੰਦੇ …

Read More »

ਤੁਰਕੀ: ਭੂਚਾਲ ਪ੍ਰਭਾਵਿਤ ਇਲਾਕੇ ‘ਚ ਚਮਤਕਾਰੀ ਢੰਗ ਨਾਲ ਬਚੀ ਔਰਤ

ਚਾਲੀ ਸਾਲਾ ਮਹਿਲਾ 170 ਘੰਟੇ ਮਲਬੇ ਹੇਠ ਦੱਬੀ ਰਹੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭੂਚਾਲ ਨਾਲ ਤਬਾਹ ਹੋਏ ਤੁਰਕੀ ਵਿਚ ਬਚਾਅ ਕਰਮੀਆਂ ਨੇ ਇਕ 40 ਸਾਲਾ ਔਰਤ ਨੂੰ ਇਮਾਰਤ ਦੇ ਮਲਬੇ ‘ਚੋਂ ਜਿਊਂਦੇ ਕੱਢ ਲਿਆ। ਹਾਲਾਂਕਿ ਹੁਣ ਕਿਸੇ ਦੇ ਬਚ ਸਕਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਭੂਚਾਲ ਨੂੰ ਇਕ ਹਫ਼ਤੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੀਤਾ ਯਾਦ

14 ਫਰਵਰੀ 2019 ਨੂੰ ਪੁਲਵਾਮਾ ਦਹਿਸ਼ਤੀ ਹਮਲੇ ‘ਚ 40 ਜਵਾਨ ਹੋਏ ਸਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ 14 ਫਰਵਰੀ 2019 ਨੂੰ ਸੀਆਰਪੀਐਫ ਦੇ ਜਵਾਨਾਂ ‘ਤੇ ਦਹਿਸ਼ਤੀ ਹਮਲਾ ਹੋਇਆ ਸੀ। ਇਸ ਹਮਲੇ ਨੂੰ ਚਾਰ ਸਾਲ ਹੋ ਗਏ ਹਨ। ਇਸ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ …

Read More »

470 ਹਵਾਈ ਜਹਾਜ਼ ਖ਼ਰੀਦੇਗੀ ਏਅਰ ਇੰਡੀਆ

ਟਾਟਾ ਗਰੁੱਪ ਦੀ ਮਾਲਕੀ ਵਾਲੀ ਏਅਰਲਾਈਨ ਵੱਲੋਂ ਏਅਰਬੱਸ ਤੇ ਬੋਇੰਗ ਨਾਲ ਸਮਝੌਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਇੰਡੀਆ ਆਪਣੇ ਜਹਾਜ਼ਾਂ ਦੇ ਬੇੜੇ ਦਾ ਵਿਸਤਾਰ ਕਰਨ ਲਈ 470 ਹਵਾਈ ਜਹਾਜ਼ਾਂ ਦੀ ਖ਼ਰੀਦ ਕਰੇਗੀ। ਟਾਟਾ ਗਰੁੱਪ ਦੀ ਮਾਲਕੀ ਵਾਲੀ ਇਸ ਏਅਰਲਾਈਨ ਨੇ ਫਰਾਂਸ ਦੀ ਜਹਾਜ਼ ਬਣਾਉਣ ਵਾਲੀ ਕੰਪਨੀ ਏਅਰਬੱਸ ਅਤੇ ਅਮਰੀਕਾ ਦੀ …

Read More »

ਰੂਸ ਕੋਲੋਂ ਹਥਿਆਰ ਖਰੀਦਣ ‘ਚ ਭਾਰਤ ਪਹਿਲੇ ਨੰਬਰ ‘ਤੇ

ਪੰਜ ਸਾਲਾਂ ਵਿਚ 1 ਲੱਖ ਕਰੋੜ ਦੇ ਹਥਿਆਰ ਖਰੀਦੇ ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਕੋਲੋਂ ਹਥਿਆਰ ਖਰੀਦਣ ਦੇ ਮਾਮਲੇ ਵਿਚ ਭਾਰਤ ਪੂਰੀ ਦੁਨੀਆ ਵਿਚ ਪਹਿਲੇ ਨੰਬਰ ‘ਤੇ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਰੂਸ ਦੀ ਸਰਕਾਰੀ ਨਿਊਜ਼ ਏਜੰਸੀ ਨੇ ਇਹ ਦਾਅਵਾ ਕੀਤਾ ਹੈ। ਏਜੰਸੀ ਦੇ ਮੁਤਾਬਕ ਪਿਛਲੇ ਪੰਜ ਸਾਲਾਂ ਵਿਚ ਰੂਸ …

Read More »

ਤ੍ਰਿਪੁਰਾ ਵਿਧਾਨ ਸਭਾ ਦੀਆਂ 60 ਸੀਟਾਂ ਲਈ ਪਈਆਂ ਵੋਟਾਂ

ਅਗਰਤਲਾ : 60 ਸੀਟਾਂ ਵਾਲੀ ਤ੍ਰਿਪੁਰਾ ਵਿਧਾਨ ਸਭਾ ਲਈ ਵੀਰਵਾਰ ਨੂੰ ਵੋਟਿੰਗ ਹੋਈ। ਸੂਬੇ ‘ਚ ਕੁੱਲ 3337 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿਚੋਂ 1100 ਬੂਥ ਸੰਵੇਦਨਸ਼ੀਲ ਹਨ ਜਦਕਿ 28 ਬੂਥ ਅਤਿ ਸੰਵੇਦਨਸ਼ੀਲ ਹਨ। ਇਨ੍ਹਾਂ ਸਾਰੇ ਪੋਲਿੰਗ ਬੂਥਾਂ ‘ਤੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਮੀਂ 4 ਵਜੇ ਤੱਕ 70 ਫੀਸਦੀ ਵੋਟਿੰਗ …

Read More »