ਖੇਤੀਬਾੜੀ ਸੈਕਟਰ ਲਈ ਵੱਖਰਾ ਫੰਡ ਰੱਖਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ 2024 ਦੀਆਂ ਆਮ ਚੋਣਾਂ ਤੋਂ ਪਹਿਲਾ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੌਜੂਦਾ ਨਰਿੰਦਰ ਮੋਦੀ ਸਰਕਾਰ ਦਾ ਅੱਜ 1 ਫਰਵਰੀ ਨੂੰ ਆਖਰੀ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਵਿੱਤੀ ਸਾਲ 2023-24 ਦਾ …
Read More »ਭਾਰਤ ’ਚ ਇਨਕਮ ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ
7 ਲੱਖ ਰੁਪਏ ਤੱਕ ਦੀ ਛੋਟ ਸਿਰਫ ਨਵੀਂ ਟੈਕਸ ਪ੍ਰਣਾਲੀ ਅਪਣਾਉਣ ਵਾਲਿਆਂ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਇਨਕਮ ਟੈਕਸ ਵਿਚ 8 ਸਾਲਾਂ ਬਾਅਦ ਵੱਡੀ ਰਾਹਤ ਦਿੱਤੀ ਹੈ। ਹੁਣ ਸਲਾਨਾ 7 ਲੱਖ ਰੁਪਏ ਦੀ ਕਮਾਈ ਹੋਣ ’ਤੇ ਇਨਕਮ ਟੈਕਸ ਨਹੀਂ ਦੇਣਾ …
Read More »ਗਣਤੰਤਰ ਦਿਵਸ ਪਰੇਡ ’ਚ ਉਤਰਾਖੰਡ ਦੀ ਝਾਕੀ ਬਣੀ ਬੈਸਟ ਝਾਕੀ
ਫੌਜ ਦੀ ਪੰਜਾਬ ਰੈਜੀਮੈਂਟ ਨੂੰ ਮਿਲਿਆ ਬੈਸਟ ਮਾਰਚਿੰਗ ਦਸਤੇ ਦਾ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਪਰੇਡ ਦੌਰਾਨ ਕਰਤਵਯ ਪਥ ’ਤੇ ਪ੍ਰਦਰਸ਼ਿਤ ਕੀਤੀਆਂ ਗਈਆਂ ਸਾਰੀਆਂ ਝਾਕੀਆਂ ਵਿਚੋਂ ਉਤਰਾਖੰਡ ਦੀ ਝਾਕੀ ਨੂੰ ਪਹਿਲਾ ਪੁਰਸਕਾਰ ਮਿਲਿਆ ਹੈ। ਉਤਰਾਖੰਡ ਨੇ ਰਾਜ ਦੇ ਧਾਰਮਿਕ ਸਥਾਨਾਂ ਅਤੇ ਵਣਜੀਵਾਂ ਦੀ ਥੀਮ ’ਤੇ …
Read More »ਪਾਕਿਸਤਾਨ ’ਚ ਫਿਦਾਈਨ ਹਮਲਾ
29 ਪੁਲਿਸ ਕਰਮੀਆਂ ਦੀ ਮੌਤ, 150 ਤੋਂ ਜ਼ਿਆਦਾ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਚ ਪੁਲਿਸ ਲਾਈਨ ਵਿਚ ਬਣੀ ਮਸਜਿਦ ਦੇ ਅੰਦਰ ਧਮਾਕਾ ਹੋਇਆ ਹੈ ਅਤੇ ਇਸ ਧਮਾਕੇ ਨੂੰ ਫਿਦਾਈਨ ਹਮਲਾ ਦੱਸਿਆ ਜਾ ਰਿਹਾ ਹੈ। ਸਥਾਨਕ ਮੀਡੀਆ ਦੇ ਅਨੁਸਾਰ ਇਸ ਧਮਾਕੇ ਨਾਲ 29 ਪੁਲਿਸ ਕਰਮੀਆਂ ਦੀ ਮੌਤ ਹੋ …
Read More »ਭਾਰਤ ਦੀਆਂ ਧੀਆਂ ਨੇ ਵਧਾਇਆ ਦੇਸ਼ ਦਾ ਮਾਣ
ਇੰਗਲੈਂਡ ਨੂੰ ਹਰਾ ਕੇ ਜਿੱਤਿਆ ਮਹਿਲਾ ਅੰਡਰ-19 ਕ੍ਰਿਕਟ ਵਿਸ਼ਵ ਕੱਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਮਹਿਲਾ ਕਿ੍ਰਕਟ ਟੀਮ ਨੇ ਦੱਖਣੀ ਅਫਰੀਕਾ ਦੇ ਪੌਟਚੈਫਸਟਰੂਮ ਵਿਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪਲੇਠਾ ਟੀ-20 ਆਈਸੀਸੀ ਅੰਡਰ-19 ਕਿ੍ਰਕਟ ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤ ਦੀ ਅੰਡਰ-19 ਕਿ੍ਰਕਟ ਟੀਮ ਦਾ ਇਹ ਪਹਿਲਾ ਵਿਸ਼ਵ ਖਿਤਾਬ …
Read More »ਰਾਹੁਲ ਗਾਂਧੀ ਨੇ ਸ੍ਰੀਨਗਰ ਵਿਚ ‘ਭਾਰਤ ਜੋੜੋ ਯਾਤਰਾ’ ਦੀ ਕੀਤੀ ਸਮਾਪਤੀ
ਰਾਹੁਲ ਨੇ ਬਰਫਬਾਰੀ ਦਾ ਵੀ ਉਠਾਇਆ ਲੁਤਫ ਸ੍ਰੀਨਗਰ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਸੋਮਵਾਰ ਨੂੰ ਸ੍ਰੀਨਗਰ ਦੇ ਕਾਂਗਰਸ ਦਫਤਰ ਵਿਚ ਤਿਰੰਗਾ ਫਹਿਰਾ ਕੇ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਕੀਤੀ। ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਵਿਚ ਇਹ ‘ਭਾਰਤ ਜੋੜੋ ਯਾਤਰਾ’ 145 ਦਿਨ ਪਹਿਲਾਂ 7 ਸਤੰਬਰ 2022 ਨੂੰ …
Read More »ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਖਿਲਾਫ ਪੰਜਾਬ ਸਰਕਾਰ ਦੀ ਸੁਪਰੀਮ ਕੋਰਟ ’ਚ ਅਪੀਲ
ਜਸਟਿਸ ਸੂਰਿਆ ਕਾਂਤ ਸੁਣਵਾਈ ਤੋਂ ਵੱਖ ਹੋਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ’ਚ ਅਪੀਲ ਕੀਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਅਕਾਲੀ ਆਗੂ ਮਜੀਠੀਆ ਨੂੰ …
Read More »ਭਾਰਤੀ ਫੌਜ ਦੇ ਦੋ ਲੜਾਕੂ ਜਹਾਜ਼ ਆਪਸ ’ਚ ਟਕਰਾਉਣ ਤੋਂ ਬਾਅਦ ਹੋਏ ਕਰੈਸ਼
ਗਵਾਲੀਅਰ ਏਅਰਬੇਸ ਤੋਂ ਭਰੀ ਸੀ ਉਡਾਣ, ਇਕ ਪਾਇਲਟ ਦੀ ਹੋਈ ਮੌਤ ਭਰਤਪੁਰ/ਬਿਊਰੋ ਨਿਊਜ਼ : ਭਾਰਤੀ ਫੌਜ ਦੇ ਦੋ ਲੜਾਕੂ ਜਹਾਜ਼ ਸੁਖੋਈ 30 ਅਤੇ ਮਿਰਾਜ਼ 2000 ਏਅਰਕਰਾਫਟ ਆਪਸ ’ਚ ਟਕਰਾਉਣ ਤੋਂ ਬਾਅਦ ਕਰੈਸ਼ ਹੋ ਗਏ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੋਵੇਂ ਜਹਾਜ਼ਾਂ ਦੇ ਅਲੱਗ-ਅਲੱਗ ਥਾਵਾਂ ’ਤੇ ਡਿੱਗਣ ਦੀਆਂ ਖਬਰਾਂ ਪ੍ਰਾਪਤ …
Read More »ਤਿ੍ਰਪੁਰਾ ਵਿਧਾਨ ਸਭਾ ਲਈ ਭਾਜਪਾ ਨੇ 48 ਅਤੇ ਕਾਂਗਰਸ ਨੇ 17 ਉਮੀਦਵਾਰਾਂ ਦਾ ਕੀਤਾ ਐਲਾਨ
16 ਫਰਵਰੀ ਨੂੰ ਤਿ੍ਰਪੁਰਾ ’ਚ 60 ਸੀਟਾਂ ਲਈ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿ੍ਰਪੁਰਾ ਵਿਧਾਨ ਸਭਾ ਚੋਣਾਂ ਲਈ ਆਉਂਦੀ 16 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਸਾਰੀਆਂ ਪਾਰਟੀ ਵੱਲੋਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਤਿ੍ਰਪੁਰਾ ਦੀਆਂ 60 ਸੀਟਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 48 ਉਮੀਦਵਾਰਾਂ ਨੂੰ …
Read More »ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ’ਤੇ ਸਾਧਿਆ ਨਿਸ਼ਾਨਾ
ਕਿਹਾ : ਕਾਲਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਰੋਕਣਾ ਲੋਕਤੰਤਰ ਦੇ ਲਈ ਘਾਤਕ ਨਵੀਂ ਦਿੱਲੀ/ਬਿਊਰੋ ਨਿਊਜ਼ : ਜੱਜਾਂ ਦੀਆਂ ਨਿਯੁਕਤੀਆਂ ਲਈ ਸੁਪਰੀਮ ਕੋਰਟ ਦੇ ਕਾਲਜੀਅਮ ਸਿਸਟਮ ’ਚ ਕੇਂਦਰ ਸਰਕਾਰ ਦੇ ਵਧਦੇ ਦਖਲ ਨੂੰ ਲੈ ਕੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਰੋਹਿੰਟਨ ਫਲੀ ਨਰੀਮਨ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ’ਤੇ ਨਿਸ਼ਾਨਾ ਸਾਧਿਆ ਹੈ। …
Read More »