ਸੂਰਤ/ਬਿਊਰੋ ਨਿਊਜ਼ : ਰਾਜਸਥਾਨ ਦੇ ਭੀਲਵਾੜਾ ਵਿਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ ਹੈ। ਸੰਸਾਰ ਦੀਆਂ ਕਈ ਸੱਭਿਅਤਾਵਾਂ ਸਮੇਂ ਦੇ ਨਾਲ ਖ਼ਤਮ ਹੋ ਗਈਆਂ। ਭਾਰਤ ਨੂੰ ਭੂਗੋਲਿਕ, ਸੱਭਿਆਚਾਰਕ, ਸਮਾਜਿਕ ਅਤੇ ਵਿਚਾਰਧਾਰਕ …
Read More »ਕਾਂਗਰਸ ਨੇ ਜੰਮੂ ’ਚ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਵਿਚ ਅਣਗਹਿਲੀ ਦੇ ਲਗਾਏ ਆਰੋਪ
ਭਾਰਤ ਜੋੜੋ ਯਾਤਰਾ ਨੂੰ ਅੱਜ ਲੱਗੀ ਬਰੇਕ ਸ੍ਰੀਨਗਰ/ਬਿਊਰੋ ਨਿਊਜ਼ ਕਾਂਗਰਸ ਨੇ ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਆਰੋਪ ਲਗਾਇਆ ਹੈ। ਕਾਂਗਰਸ ਆਗੂ ਰਜਨੀ ਪਾਟਿਲ ਨੇ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਅਸਫਲ …
Read More »ਰੂਸ ਨੇ 24 ਘੰਟਿਆਂ ’ਚ ਯੂਕਰੇਨ ’ਤੇ ਦਾਗੀਆਂ 55 ਮਿਜ਼ਾਈਲਾਂ
ਯੂਕਰੇਨ ਏਅਰਫੋਰਸ ਨੇ 47 ਮਿਜ਼ਾਈਲਾਂ ਡੇਗਣ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਜਰਮਨੀ ਨੇ ਲੰਘੀ 25 ਜਨਵਰੀ ਨੂੰ ਆਪਣੇ ਲੇਪਰਡ-2 ਟੈਂਕਸ ਯੂਕਰੇਨ ਨੂੰ ਦੇਣ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਰੂਸ ਨੇ ਯੂਕਰੇਨ ’ਤੇ ਵੱਡਾ ਹਮਲਾ ਕੀਤਾ। ਮੀਡੀਆ …
Read More »ਜ਼ਿੰਦਗੀ ਨਕਲ ਨਾਲ ਨਹੀਂ ਬਣਾਈ ਜਾ ਸਕਦੀ : ਪ੍ਰਧਾਨ ਮੰਤਰੀ ਮੋਦੀ
‘ਪ੍ਰੀਖਿਆ ’ਤੇ ਚਰਚਾ’ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ‘ਪ੍ਰੀਖਿਆ ’ਤੇ ਚਰਚਾ’ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਰ ਸਾਲ ਭਾਰਤ ਭਰ ਦੇ ਵਿਦਿਆਰਥੀ ਮੈਨੂੰ ਸਲਾਹ ਲੈਣ ਲਈ ਲਿਖਦੇ ਹਨ। ਇਹ ਮੇਰੇ ਲਈ ਬਹੁਤ ਪ੍ਰੇਰਨਾਦਾਇਕ ਅਤੇ ਭਰਪੂਰ ਅਨੁਭਵ ਹੈ। ਇਮਤਿਹਾਨਾਂ ’ਤੇ …
Read More »ਭਾਰਤ ਭਰ ‘ਚ ਮਨਾਇਆ ਗਿਆ ਗਣਤੰਤਰ ਦਿਵਸ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਫਹਿਰਾਇਆ ਤਿਰੰਗਾ ਨਵੀਂ ਦਿੱਲੀ : ਭਾਰਤ ਨੇ ਵੀਰਵਾਰ ਨੂੰ ਆਪਣਾ 74ਵਾਂ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤੱਵਿਆ ਪਥ ‘ਤੇ ਤਿਰੰਗਾ ਫਹਿਰਾਇਆ। ਜਿਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਹਿਲੀ ਵਾਰ ਭਾਰਤ ‘ਚ ਬਣੀਆਂ 21 ਤੋਪਾਂ ਨਾਲ ਸਲਾਮੀ ਦਿੱਤੀ ਗਈ। ਜਦਕਿ ਇਸ ਤੋਂ …
Read More »ਸੰਵਿਧਾਨ ਨਿਰਮਾਤਾਵਾਂ ਦਾ ਦ੍ਰਿਸ਼ਟੀਕੋਣ ਗਣਤੰਤਰ ਲਈ ਮਾਰਗਦਰਸ਼ਕ : ਰਾਸ਼ਟਰਪਤੀ ਦਰੋਪਦੀ ਮੁਰਮੂ
ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ‘ਤੇ ਰਾਸ਼ਟਰਪਤੀ ਵੱਲੋਂ ਦੇਸ਼ ਦੇ ਨਾਮ ਸੁਨੇਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਹੈ ਕਿ ਸੰਵਿਧਾਨ ਨਿਰਮਾਤਾਵਾਂ ਨੇ ਭਾਰਤ ਨੂੰ ਨੈਤਿਕਤਾ ਦਾ ਸੁਨੇਹਾ ਦਿੱਤਾ ਹੈ ਜਿਸਦੇ ਮਾਰਗ ‘ਤੇ ਚੱਲਣ ਦੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਰਾਸ਼ਟਰਪਤੀ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਬ ਸੰਧਿਆ …
Read More »ਰਾਘਵ ਚੱਢਾ ਨੂੰ ‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’
ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ਵਿਚ ‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। ਰਾਘਵ ਚੱਢਾ ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਲਈ ਲਾਮਿਸਾਲ ਪ੍ਰਾਪਤੀਆਂ ਕਰਨ ਵਾਲੇ ਦੇ ਰੂਪ ਵਿਚ ਚੁਣਿਆ ਗਿਆ ਹੈ। ਇੰਡੀਆ …
Read More »ਸੀ.ਬੀ.ਐਸ.ਈ. ਦੇ ਸਰਕੂਲਰ ਨਾਲ ਪੰਜਾਬੀ ਸਮੇਤ ਹੋਰਨਾਂ ਖੇਤਰੀ ਬੋਲੀਆਂ ਨੂੰ ਖਤਰਾ
ਦਿੱਲੀ ਕਮੇਟੀ ਦੇ ਪ੍ਰਧਾਨ ਕਾਲਕਾ ਨੇ ਚਿੱਠੀ ਲਿਖ ਕੇ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਸੀ.ਬੀ.ਐਸ.ਈ. ਵਲੋਂ ਭਾਸ਼ਾ ਵਿਸ਼ੇ ਨੂੰ 7ਵੇਂ ਨੰਬਰ ‘ਤੇ ਕਰਨ ਦੇ ਫ਼ੈਸਲੇ ਨਾਲ ਸਕੂਲਾਂ ਤੇ …
Read More »ਰਾਹੁਲ ਗਾਂਧੀ ਭਾਰਤ ਦੇ ਸਵੈ-ਮਾਣ ਨਾਲ ਨਾ ਖੇਡੇ : ਰਾਜਨਾਥ
ਰੱਖਿਆ ਮੰਤਰੀ ਨੇ ਮੱਧ ਪ੍ਰਦੇਸ਼ ‘ਚ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਸਿੰਗਰੌਲੀ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਤਾਧਾਰੀ ਭਾਜਪਾ ‘ਤੇ ਦੇਸ਼ ‘ਚ ਨਫਰਤ ਫੈਲਾਉਣ ਦਾ ਆਰੋਪ ਲਾਉਣ ਵਾਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਵਾਇਨਾਡ ਤੋਂ ਸੰਸਦ ਮੈਂਬਰ ਨੂੰ ਭਾਰਤ …
Read More »ਬਦਲਦੇ ਹਾਲਾਤ ਮੁਤਾਬਕ ਹੋਵੇ ਸੰਵਿਧਾਨ ਦੀ ਵਿਆਖਿਆ : ਚੀਫ ਜਸਟਿਸ ਚੰਦਰਚੂੜ
ਮੁੰਬਈ/ਬਿਊਰੋ ਨਿਊਜ਼ : ਦੇਸ਼ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਕਿਸੇ ਵੀ ਜੱਜ ਦਾ ਹੁਨਰ ਸੰਵਿਧਾਨ ਦੀ ਆਤਮਾ ਕਾਇਮ ਰਖਦਿਆਂ ਬਦਲਦੇ ਹਾਲਾਤ ਨਾਲ ਉਸ ਦੀ ਢੁੱਕਵੀਂ ਵਿਆਖਿਆ ਕਰਨ ‘ਚ ਨਜ਼ਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅੱਗੇ ਦਾ ਰਾਹ ਗੁੰਝਲਦਾਰ ਹੋਵੇ ਤਾਂ ਭਾਰਤੀ ਸੰਵਿਧਾਨ ਦਾ ਮੂਲ …
Read More »