ਐਮਸੀਡੀ ਹੈਡਕੁਆਰਟਰ ‘ਚ ਆਪ ਅਤੇ ਭਾਜਪਾ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਫਿਰ ਹੰਗਾਮੇ ਦੇ ਚਲਦਿਆਂ ਟਲ ਗਈ। ਸਭ ਤੋਂ ਪਹਿਲਾਂ 10 ਮਨੋਨੀਤ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰਾਂ …
Read More »ਮੋਦੀ ਸਰਕਾਰ ਨੇ ਸਰਜੀਕਲ ਹਮਲਿਆਂ ਬਾਰੇ ਝੂਠ ਬੋਲਿਆ : ਦਿਗਵਿਜੈ
ਕਾਂਗਰਸ ਨੇ ਨਿੱਜੀ ਵਿਚਾਰ ਦੱਸ ਕੇ ਬਿਆਨ ਤੋਂ ਦੂਰੀ ਬਣਾਈ ਜੰਮੂ/ਬਿਊਰੋ ਨਿਊਜ਼ : ਕਾਂਗਰਸ ਆਗੂ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਨੇ ਸਰਜੀਕਲ ਹਮਲਿਆਂ ‘ਤੇ ਸਵਾਲ ਚੁੱਕਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਝੂਠ ਬੋਲਣ ਦਾ ਆਰੋਪ ਲਾਇਆ ਹੈ। ਉਧਰ ਕਾਂਗਰਸ ਨੇ ਦਿਗਵਿਜੈ ਦੀਆਂ ਇਨ੍ਹਾਂ ਟਿੱਪਣੀਆਂ ਨੂੰ …
Read More »ਸਹੀ ਲੜਕੀ ਮਿਲਣ ‘ਤੇ ਵਿਆਹ ਕਰਾਂਗਾ, ਪਰਿਵਾਰ ਦੀ ਖੁਸ਼ਹਾਲੀ ਅਹਿਮ : ਰਾਹੁਲ
ਪ੍ਰਧਾਨ ਮੰਤਰੀ ਬਣਨ ‘ਤੇ ਮੁਸ਼ਕਲ ਦੌਰ ‘ਚੋਂ ਗੁਜ਼ਰ ਰਹੇ ਲੋਕਾਂ ਦੀ ਮਦਦ ਕਰਨ ਦਾ ਤਹੱਈਆ ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਸਹੀ ਲੜਕੀ ਮਿਲਣ ‘ਤੇ ਵਿਆਹ ਕਰਨਗੇ। ਉਨ੍ਹਾਂ ਕਿਹਾ ਕਿ ਅਸਲ ਮੁਸ਼ਕਲ ਇਹ ਹੈ ਕਿ ਉਨ੍ਹਾਂ ਦੇ ਮਾਪਿਆਂ ਦੀ ‘ਵਿਆਹੁਤਾ ਜ਼ਿੰਦਗੀ ਬੇਹੱਦ ਖੁਸ਼ਹਾਲ ਸੀ’, …
Read More »ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਬਣਾਈ ਸਰਵਾਈਕਲ ਕੈਂਸਰ ਲਈ ਵੈਕਸੀਨ
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ‘ਸਰਵਵੈਕ’ ਵੈਕਸੀਨ ਕੀਤੀ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਵਾਈਆਂ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਇਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਹੁਣ ਸਰਵਾਈਕਲ ਕੈਂਸਰ ਨੂੰ ਰੋਕਣ ਲਈ ਵੈਕਸੀਨ ਬਣਾ ਲਈ ਹੈ। ਇਸ ਸਬੰਧੀ ਜਾਣਕਾਰੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਨੇ ਦਿੱਤੀ। …
Read More »ਹਰਿਆਣਾ ਦੇ ਜੀਂਦ ’ਚ ਕਿਸਾਨਾਂ ਦੀ ਹੋਈ ਮਹਾਂਪੰਚਾਇਤ
ਰਾਕੇਸ਼ ਟਿਕੈਤ ਸਮੇਤ ਪੰਜਾਬ ਦੇ ਕਿਸਾਨ ਆਗੂ ਵੀ ਹੋਏ ਸ਼ਾਮਲ ਜੀਂਦ/ਬਿਊਰੋ ਨਿਊਜ਼ : ਹਰਿਆਣਾ ਦੇ ਜੀਂਦ ’ਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਈ। ਇਸ ’ਚ ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਰਾਜਸਥਾਨ ਅਤੇ ਉਤਰਖੰਡ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਪੰਚਾਇਤ …
Read More »ਡਾ. ਰਤਨ ਸਿੰਘ ਜੱਗੀ ਨੂੰ ਮਿਲੇਗਾ ਪਦਮਸ੍ਰੀ ਪੁਰਸਕਾਰ
144 ਪੁਸਤਕਾਂ ਲਿਖ ਚੁੱਕੇ ਹਨ ਡਾ. ਜੱਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਪੰਜਾਬ ਦੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿਚ ਪਦਮਸ੍ਰੀ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਦੇ ਅਵਸਰ …
Read More »75ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਫਹਿਰਾਇਆ ਤਿਰੰਗਾ
ਪਹਿਲੀ ਵਾਰ ਭਾਰਤ ’ਚ ਬਣੀਆਂ 21 ਤੋਪਾਂ ਨਾਲ ਦਿੱਤੀ ਗਈ ਸਲਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਕਰਤੱਵਿਆ ਪਥ ’ਤੇ ਤਿਰੰਗਾ ਫਹਿਰਾਇਆ। ਜਿਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਹਿਲੀ ਵਾਰ ਭਾਰਤ ’ਚ ਬਣੀਆਂ 21 ਤੋਪਾਂ ਨਾਲ …
Read More »ਗਣਤੰਤਰ ਦਿਵਸ ਮੌਕੇ ਭਲਕੇ 901 ਜਵਾਨਾਂ ਨੂੰ ਪੁਲਿਸ ਮੈਡਲ ਨਾਲ ਕੀਤਾ ਜਾਵੇਗਾ ਸਨਮਾਨ
ਪੰਜਾਬ ਦੀ ਧੀ ਅਮਨਦੀਪ ਕੌਰ ਨੂੰ ਮਿਲੇਗਾ ਰਾਸ਼ਟਰੀ ਬਾਲ ਬਹਾਦਰੀ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਭਲਕੇ ਹੋਣ ਵਾਲੇ ਗਣਤੰਤਰ ਦਿਵਸ ਮੌਕੇ ਕੁੱਲ 901 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਲਈ 140 ਨੂੰ ਪੁਲਿਸ ਮੈਡਲ, 93 ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ …
Read More »ਜੰਮੂ-ਕਸ਼ਮੀਰ ਪਹੁੰਚੀ ਭਾਰਤ ਜੋੜੋ ਯਾਤਰਾ ਭਾਰੀ ਮੀਂਹ ਕਾਰਨ ਰੁਕੀ
27 ਜਨਵਰੀ ਤੋਂ ਮੁੜ ਸ਼ੁਰੂ ਹੋਵੇਗੀ ਯਾਤਰਾ, 30 ਜਨਵਰੀ ਸ੍ਰੀਨਗਰ ਪਹੁੰਚ ਕੇ ਹੋਵੇਗੀ ਸਮਾਪਤ ਸ੍ਰੀਨਗਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਅੱਜ 131ਵਾਂ ਦਿਨ ਸੀ ਪੰ੍ਰਤੂ ਜੰਮੂ-ਕਸ਼ਮੀਰ ਦੇ ਰਾਮਬਨ ’ਚ ਭਾਰੀ ਮੀਂਹ ਤੋਂ ਬਾਅਦ ਅੱਜ ਦੀ ਯਾਤਰਾ ਨੂੰ ਰੱਦ ਕਰ ਦਿੱਤਾ ਗਿਆ …
Read More »ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’ ਦਾ ਕਿਤੇ ਸਮਰਥਨ ਅਤੇ ਕਿਤੇ ਵਿਰੋਧ
ਦੇਸ਼ ਭਰ ’ਚ ਰਿਲੀਜ਼ ਹੋਣ ਪਹਿਲਾਂ ਹੀ ਲੀਕ ਹੋਈ ਫ਼ਿਲਮ ‘ਪਠਾਨ’ ਦਿੱਲੀ/ਬਿਊਰੋ ਨਿਊਜ਼ : ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’ ਅੱਜ ਬੁੱਧਵਾਰ ਨੂੰ ਦੇਸ਼ ਭਰ ’ਚ 5 ਹਜ਼ਾਰ 200 ਸਕਰੀਨਾਂ ’ਤੇ ਰਿਲੀਜ਼ ਕੀਤੀ ਗਈ ਹੈ। ਕਿਤੇ ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਅਤੇ ਕਿਤੇ ਫ਼ਿਲਮ ‘ਪਠਾਨ’ ਨੂੰ …
Read More »