Breaking News
Home / ਭਾਰਤ (page 216)

ਭਾਰਤ

ਭਾਰਤ

ਦਿੱਲੀ ਸਮੇਤ ਭਾਰਤ ਦੇ ਪੰਜ ਰਾਜਾਂ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਰਿਕਟਰ ਪੈਮਾਨ ’ਤੇ ਭੂਚਾਲ ਦੀ ਤੀਬਰਤਾ 5.8 ਨਾਪੀ ਗਈ ਦਿੱਲੀ/ਬਿਊਰੋ ਨਿਊਜ਼ : ਦਿੱਲੀ ਐਨਸੀਆਰ ਸਮੇਤ ਅੱਜ ਮੰਗਲਵਾਰ ਨੂੰ ਭਾਰਤ ਦੇ ਪੰਜ ਰਾਜਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰੇ 2 ਵਜ ਕੇ 28 ਮਿੰਟ ’ਤੇ ਮਹਿਸੂਸ ਕੀਤੇ ਗਏ ਅਤੇ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.8 …

Read More »

ਰਾਹੁਲ ਗਾਂਧੀ ਨੇ ਦਿਗਵਿਜੇ ਸਿੰਘ ਦੇ ਬਿਆਨ ਤੋਂ ਵੱਟਿਆ ਪਾਸਾ

ਦਿਗਵਿਜੇ ਨੇ ਸਰਜੀਕਲ ਸਟ੍ਰਾਈਕ ਸਬੰਧੀ ਭਾਜਪਾ ’ਤੇ ਲਗਾਏ ਸਨ ਝੂਠੀ ਰਾਜਨੀਤੀ ਕਰਨ ਦੇ ਆਰੋਪ ਸ੍ਰੀਨਗਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੇ ਹਨ। ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਗਵਿਜੇ ਸਿੰਘ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਸਰਜੀਕਲ ਸਟ੍ਰਾਈਕ ਸਬੰਧੀ ਵਿਵਾਦਿਤ …

Read More »

ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਹੋਈ ਮੌਤ

6 ਵਿਅਕਤੀਆਂ ਦੀ ਅੱਖਾਂ ਦੀ ਰੋਸ਼ਨੀ ਗਈ, ਕਈਆਂ ਦੀ ਹਾਲਤ ਗੰਭੀਰ ਸੀਵਾਨ/ਬਿਊਰੋ ਨਿਊਜ਼ : ਸ਼ਰਾਬਬੰਦੀ ਵਾਲੇ ਸੂਬੇ ਬਿਹਾਰ ’ਚ ਇਕ ਵਾਰ ਫਿਰ ਤੋਂ ਜ਼ਹਿਰੀਲੀ ਸ਼ਰਾਬ ਨੇ ਹਾਹਾਕਾਰ ਮਚਾ ਦਿੱਤੀ ਹੈ। ਬਿਹਾਰ ਦੇ ਸੀਵਾਨ ਜਿਲ੍ਹੇ ’ਚ ਲੰਘੇ 24 ਘੰਟਿਆਂ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ …

Read More »

ਪ੍ਰਧਾਨ ਮੰਤਰੀ ਨੇ ਪਰਮਵੀਰਾਂ ਦੇ ਨਾਮ ’ਤੇ ਅੰਡੇਮਾਨ-ਨਿਕੋਬਾਰ ਦੇ 21 ਦੀਪਾਂ ਦੇ ਰੱਖੇ ਨਾਂ

ਕਾਰਗਿਲ ਦੇ ਹੀਰੋ ਕੈਪਟਨ ਬਤਰਾ, ਮਨੋਜ ਪਾਂਡੇ ਅਤੇ ਸ਼ੈਤਾਨ ਸਿੰਘ ਦੀ ਯਾਦ ਹੋਈ ਅਮਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ’ਚ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਪਰੀਕਰਮਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜਰੀਏ ਅੰਡੇਮਾਨ ’ਚ 21 ਪਰਮਵੀਰ …

Read More »

ਪੰਜਾਬ ਦੇ ਤਿੰਨ ਬੱਚਿਆਂ ਨੂੰ ਕੌਮੀ ਬਹਾਦਰੀ ਪੁਰਸਕਾਰ

ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ ਵੱਲੋਂ ਅਮਨਦੀਪ ਕੌਰ, ਕੁਸੁਮ ਅਤੇ ਅਜ਼ਾਮ ਕਪੂਰ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਸਥਾ ਵੱਲੋਂ ਪੰਜਾਬ ਦੀਆਂ ਦੋ ਧੀਆਂ ਤੇ ਇੱਕ ਪੁੱਤਰ ਸਮੇਤ 56 ਬੱਚਿਆਂ ਦਾ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਪੰਜਾਬ ਦੀ ਅਮਨਦੀਪ ਕੌਰ, ਕੁਸੁਮ ਅਤੇ ਅਜ਼ਾਮ …

Read More »

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਖਿਲਾਫ ਰੋਸ ਪ੍ਰਗਟਾ ਰਹੀਆਂ ਪਹਿਲਵਾਨਾਂ ਨੇ ਰੋਸ ਧਰਨਾ ਕੀਤਾ ਖਤਮ

ਅਨੁਰਾਗ ਠਾਕਰ ਬੋਲੇ : ਬਿ੍ਰਜ਼ ਭੂਸ਼ਣ ਜਾਂਚ ਪੂਰੀ ਤੱਕ ਕੁਸ਼ਤੀ ਫੈਡਰੇਸ਼ਨ ਦਾ ਕੰਮ ਨਹੀਂ ਦੇਖਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਦੇ ਖਿਲਾਫ ਜਿਣਸੀ ਸੋਸ਼ਣ ਦੇ ਆਰੋਪ ਲਾਉਣ ਵਾਲੀਆਂ ਭਾਰਤ ਦੀਆਂ ਮਹਿਲਾ ਪਹਿਲਵਾਨਾਂ ਨੇ ਆਪਣਾ ਰੋਸ ਧਰਨਾ ਖਤਮ ਕਰ ਦਿੱਤਾ ਹੈ। ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ …

Read More »

ਕਾਂਗਰਸ ਹੁਣ ‘ਹੱਥ ਨਾਲ ਹੱਥ ਜੋੜੋ’ ਕੰਪੇਨ ਚਲਾਏਗੀ

ਕਾਂਗਰਸੀ ਵਰਕਰ ਘਰ-ਘਰ ਪਹੁੰਚਾਉਣਗੇ ਰਾਹੁਲ ਗਾਂਧੀ ਦਾ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਹੁਣ ‘ਹੱਥ ਨਾਲ ਹੱਥ ਜੋੜੋ’ ਕੰਪੇਨ ਚਲਾਉਣ ਜਾ ਰਹੀ ਹੈ। ਇਹ ਕੰਪੇਨ 26 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 26 ਮਾਰਚ ਤੱਕ ਚੱਲੇਗੀ। ਜੰਮੂ ਕਸ਼ਮੀਰ ਦੇ ਕਠੂਆ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਪਾਰਟੀ ਦੇ ਬੁਲਾਰੇ ਜੈਰਾਮ ਰਮੇਸ਼ ਨੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਹਜ਼ਾਰ ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਕਿਹਾ : ਨਵੇਂ ਸਾਲ ਦੀ ਸ਼ੁਰੂਆਤ ਉਜਵਲ ਭਵਿੱਖ ਦੀਆਂ ਉਮੀਦਾਂ ਨਾਲ ਹੋਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਸਵੇਰੇ 10.30 <:10.30> ਵਜੇ ਦੇਸ਼ ਦੇ 71 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਤਹਿਤ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ …

Read More »

ਵੀਡੀਓਕੋਨ ਗਰੁੱਪ ਦੇ ਚੇਅਰਮੈਨ ਵੇਣੂਗੋਪਾਲ ਧੂਤ ਨੂੰ ਮਿਲੀ ਜ਼ਮਾਨਤ

ਬੈਂਕ ਕਰਜ਼ ਧੋਖਾਧੜੀ ਮਾਮਲੇ ਵਿਚ ਹੋਈ ਸੀ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਸੀ.ਆਈ.ਸੀ.ਆਈ ਬੈਂਕ ਕਰਜ਼ ਧੋਖਾਧੜੀ ਦੇ ਮਾਮਲੇ ਵਿਚ ਵੀਡੀਓਕੋਨ ਗਰੁੱਪ ਦੇ ਚੇਅਰਮੈਨ ਵੇਣੂਗੋਪਾਲ ਧੂਤ ਨੂੰ ਬੰਬੇ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਵੇਣੂਗੋਪਾਲ ਧੂਤ ਨੂੰ ਲੰਘੀ 26 ਦਸੰਬਰ ਨੂੰ ਸੀਬੀਆਈ ਨੇ ਗਿ੍ਰਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਵੇਣੂਗੋਪਾਲ ਨੇ …

Read More »

ਪੰਜਾਬ ‘ਚ ਅਨੰਦ ਕਾਰਜ ਐਕਟ ਲਾਗੂ ਨਹੀਂ : ਲਾਲਪੁਰਾ

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਐਕਟ ਲਾਗੂ ਕਰਨ ਲਈ ਸੂਬਿਆਂ ਨੂੰ ਪੱਤਰ ਲਿਖਿਆ ਨਵੀਂ ਦਿੱਲੀ : ਘੱਟ ਗਿਣਤੀਆਂ ਬਾਰੇ ਕੌਮੀ ਕਮਿਸ਼ਨ ਨੇ ਸੂਬਾ ਸਰਕਾਰਾਂ ਨੂੰ ਪੱਤਰ ਲਿਖ ਕੇ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਕਿਹਾ ਹੈ। ਸਾਰੀਆਂ ਸੂਬਾ ਸਰਕਾਰਾਂ ਨੂੰ ਕਿਹਾ ਗਿਆ ਹੈ ਕਿ ਉਹ ਐਕਟ ਤਹਿਤ ਸਿੱਖਾਂ ਲਈ ਵਿਆਹ …

Read More »