ਦਿੱਲੀ ਵਿਧਾਨ ਸਭਾ ’ਚ ਵੀ ਜ਼ੋਰਦਾਰ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮਿਲ ਕੇ ਐਲ.ਜੀ. ਵੀਕੇ ਸਕਸੈਨਾ ਵਿਰੁੱਧ ਰੋਸ ਮਾਰਚ ਕੱਢਿਆ ਅਤੇ ਲਗਾਤਾਰ ਮੰਤਰੀਆਂ ਤੇ ਵਿਧਾਇਕਾਂ ਖਿਲਾਫ਼ ਰਚੀਆਂ ਜਾ ਰਹੀਆਂ ਸਾਜਿਸ਼ਾਂ ਦੀ ਨਿੰਦਾ ਵੀ ਕੀਤੀ। ਇਸਦੇ ਨਾਲ ਹੀ ਕੇਜਰੀਵਾਲ …
Read More »ਭਾਰਤ ਜੋੜੋ ਯਾਤਰਾ ਭਲਕੇ ਜਲੰਧਰ ਤੋਂ ਦੁਪਹਿਰ ਬਾਅਦ ਫਿਰ ਹੋਵੇਗੀ ਸ਼ੁਰੂ
ਚੌਧਰੀ ਸੰਤੋਖ ਸਿੰਘ ਦੀ ਮੌਤ ਮਗਰੋਂ ਅੱਜ ਦੀ ਯਾਤਰਾ ਨੂੰ ਕਰ ਦਿੱਤਾ ਗਿਆ ਸੀ ਮੁਅੱਤਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸਿੰਘ ਦੇ ਦੇਹਾਂਤ ਮਗਰੋਂ ਅੱਜ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਨੂੰ 24 ਘੰਟੇ ਲਈ ਰੋਕ ਦਿੱਤਾ ਗਿਆ ਸੀ। ਪ੍ਰੰਤੂ …
Read More »ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੀਤਾ ਵੱਡਾ ਦਾਅਵਾ
ਕਿਹਾ : ਭਾਰਤੀ ਜਨਤਾ ਪਾਰਟੀ ਨੂੰ 2024 ’ਚ ਬਹੁਮਤ ਮਿਲਣਾ ਮੁਸ਼ਕਿਲ ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ 2019 ਵਰਗਾ ਪ੍ਰਦਰਸ਼ਨ ਨਹੀਂ ਕਰ ਪਾਵੇਗੀ। ਅਗਾਮੀ ਆਮ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਆਪਣੀਆਂ ਮੌਜੂਦਾ 50 ਸੀਟਾਂ ਵੀ ਹਾਰ ਸਕਦੀ …
Read More »ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
10 ਮਿੰਟ ਵਿਚ ਦੋ ਵਾਰ ਆਇਆ ਫੋਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਲੰਘੀ ਦੇਰ ਰਾਤ ਇਕ ਵਿਅਕਤੀ ਨੇ ਨਾਗਪੁਰ ਦਫ਼ਤਰ ’ਚ 10 ਮਿੰਟ ’ਚ ਦੋ ਵਾਰ ਫੋਨ ਕਰਕੇ ਇਹ ਧਮਕੀ ਦਿੱਤੀ ਗਈ। ਮੀਡੀਆ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਫੋਨ …
Read More »ਤੇਜ਼ੀ ਨਾਲ ਗਰਕਦਾ ਜਾ ਰਿਹਾ ਹੈ ਜੋਸ਼ੀਮੱਠ
ਇਸਰੋ ਮੁਤਾਬਕ 12 ਦਿਨਾਂ ’ਚ 5.4 ਸੈਂਟੀਮੀਟਰ ਜ਼ਮੀਨ ਧਸੀ ਦੇਹਰਾਦੂਨ/ਬਿਊਰੋ ਨਿਊਜ਼ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਨੈਸ਼ਨਲ ਰਿਮੋਟ ਸੈਂਸਿੰਗ ਸੈਂਟਰ (ਐੱਨਆਰਐੱਸਸੀ) ਨੇ ਜੋਸ਼ੀਮੱਠ ਦੀਆਂ ਸੈਟੇਲਾਈਟ ਤਸਵੀਰਾਂ ਅਤੇ ਇਸਦੇ ਗਰਕ ਹੋਣ ਬਾਰੇ ਮੁੱਢਲੀ ਰਿਪੋਰਟ ਜਾਰੀ ਕੀਤੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੂਰਾ ਸ਼ਹਿਰ ਗਰਕਦਾ ਜਾ ਰਿਹਾ ਹੈ। ਤਸਵੀਰਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਦੇ ਸਭ ਤੋਂ ਲੰਮੇ ਰਿਵਰ ਕਰੂਜ਼ ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਵਾਰਾਨਸੀ ਵਿਖੇ ਟੈਂਟ ਸਿਟੀ ਦਾ ਵੀ ਕੀਤਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਾਰਾਨਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼, ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਵਾਰਾਨਸੀ ਵਿਖੇ ਟੈਂਟ ਸਿਟੀ ਦਾ ਉਦਘਾਟਨ ਵੀ ਕੀਤਾ ਅਤੇ …
Read More »ਆਲਮੀ ਢਾਂਚੇ ‘ਚ ਪਰਵਾਸੀ ਭਾਰਤੀ ਅਹਿਮ ਤਾਕਤ : ਦਰੋਪਦੀ ਮੁਰਮੂ
ਰਾਸ਼ਟਰਪਤੀ ਨੇ ਪਰਵਾਸੀ ਭਾਰਤੀ ਦਿਵਸ ਸੰਮੇਲਨ ‘ਚ ਕੀਤੀ ਸ਼ਿਰਕਤ ਇੰਦੌਰ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਵਿਦੇਸ਼ਾਂ ‘ਚ ਰਹਿ ਰਿਹਾ ਭਾਰਤੀ ਭਾਈਚਾਰਾ ਆਲਮੀ ਢਾਂਚੇ ਵਿਚ ਇਕ ਮਹੱਤਵਪੂਰਨ ਤੇ ਵਿਲੱਖਣ ਤਾਕਤ ਬਣ ਗਿਆ ਹੈ। ਇੰਦੌਰ ‘ਚ ਪਰਵਾਸੀ ਭਾਰਤੀ ਦਿਵਸ ਸੰਮੇਲਨ ਮੌਕੇ ਇਕ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁਰਮੂ ਨੇ ਵੱਖ-ਵੱਖ …
Read More »ਪਰਵਾਸੀ ਭਾਰਤੀ ਵਿਦੇਸ਼ੀ ਧਰਤੀ ‘ਤੇ ਮੁਲਕ ਦੇ ਬ੍ਰਾਂਡ ਅੰਬੈਸਡਰ : ਮੋਦੀ
ਇੰਦੌਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਵਾਸੀ ਭਾਰਤੀਆਂ ਨੂੰ ਵਿਦੇਸ਼ੀ ਧਰਤੀ ‘ਤੇ ਮੁਲਕ ਦੇ ਬ੍ਰਾਂਡ ਅੰਬੈਸਡਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦਾ ਦੇਸ਼ ਦੇ ‘ਅੰਮ੍ਰਿਤ ਕਾਲ’ ਵਿੱਚ ਪ੍ਰਵੇਸ਼ ਦੌਰਾਨ ਮਹੱਤਵਪੂਰਨ ਸਥਾਨ ਰਹੇਗਾ। ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ‘ਚ 17ਵੇਂ ਪਰਵਾਸੀ ਭਾਰਤੀ ਦਿਵਸ ਸੰਮੇਲਨ ਦੇ ਰਸਮੀ …
Read More »ਧਰਮ ਪਰਿਵਰਤਨ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦਾ : ਸੁਪਰੀਮ ਕੋਰਟ
ਸੁਪਰੀਮ ਕੋਰਟ ਵੱਲੋਂ ਜਬਰੀ ਧਰਮ ਪਰਿਵਰਤਨ ਗੰਭੀਰ ਮੁੱਦਾ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਧਰਮ ਪਰਿਵਰਤਨ ਨੂੰ ਇੱਕ ਗੰਭੀਰ ਮੁੱਦਾ ਦੱਸਦਿਆਂ ਕਿਹਾ ਕਿ ਇਸ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾਣੀ ਚਾਹੀਦੀ। ਸਿਖਰਲੀ ਅਦਾਲਤ ਨੇ ਧੋਖੇ ਨਾਲ ਧਰਮ ਪਰਿਵਰਤਨ ਰੋਕਣ ਲਈ ਕੇਂਦਰ ਤੇ ਰਾਜਾਂ ਨੂੰ ਸਖਤ ਕਾਰਵਾਈ ਕਰਨ ਦਾ …
Read More »ਇਕ ਰੈਂਕ-ਇਕ ਪੈਨਸ਼ਨ ਦੇ ਬਕਾਏ ਦੀ ਅਦਾਇਗੀ ਲਈ ਕੇਂਦਰ ਨੂੰ 15 ਮਾਰਚ ਤੱਕ ਦਾ ਸਮਾਂ
ਨਵੀਂ ਦਿੱਲੀ : ਇਕ ਰੈਂਕ-ਇਕ ਪੈਨਸ਼ਨ ਸਕੀਮ ਦੇ ਸਾਰੇ ਯੋਗ ਪੈਨਸ਼ਨਰਾਂ ਦੇ ਬਕਾਏ ਦੀ ਅਦਾਇਗੀ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਹਥਿਆਰਬੰਦ ਬਲਾਂ ਦੇ ਸਾਰੇ ਪੈਨਸ਼ਨਰਾਂ ਦੇ ਬਕਾਏ …
Read More »