ਤੀਜੇ ਤੇ ਆਖਰੀ ਗੇੜ ਦੀਆਂ ਵੋਟਾਂ 1 ਅਕਤੂਬਰ ਨੂੰ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਦੌਰਾਨ ਅੱਜ 6 ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈ ਗਈਆਂ ਹਨ ਅਤੇ ਤੀਜੇ ਪੜਾਅ ਦੀਆਂ ਵੋਟਾਂ 1 ਅਕਤੂੁਬਰ ਨੂੰ ਪੈਣਗੀਆਂ। ਚੋਣ ਕਮਿਸ਼ਨ ਦੇ ਮੁਤਾਬਕ ਦੂਜੇ ਪੜਾਅ ਦੌਰਾਨ 239 …
Read More »ਕੰਗਣਾ ਰਣੌਤ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਆਪਣਾ ਬਿਆਨ ਲਿਆ ਵਾਪਸ
ਕੰਗਣਾ ਨੇ ਤਿੰਨ ਖੇਤੀ ਕਾਨੂੰਨ ਮੁੜ ਲਿਆਉਣ ਦੀ ਕਹੀ ਸੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੰਗਨਾ ਰਣੌਤ ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਦਿੱਤਾ ਆਪਣਾ ਬਿਆਨ ਵਾਪਸ ਲੈ ਲਿਆ ਹੈ। ਕੰਗਣਾ ਨੇ ਕਿਹਾ ਕਿ ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ ਅਤੇ ਮੇਰੇ ਸ਼ਬਦਾਂ ਤੇ ਸੋਚ ਨਾਲ ਜੇ ਕਿਸੇ ਨੂੰ ਵੀ ਠੇਸ ਪੁੱਜੀ …
Read More »ਆਸਕਰ ਐਵਾਰਡ ’ਚ ਜਾਵੇਗੀ ਆਮਿਰ ਖਾਨ ਦੀ ਫਿਲਮ ‘ਲਾਪਤਾ ਲੇਡੀਜ਼’
2 ਮਾਰਚ 2025 ਨੂੰ ਹੋਣਾ ਹੈ ਆਸਕਰ ਐਵਾਰਡ ਸਮਾਰੋਹ ਮੁੰਬਈ/ਬਿਊਰੋ ਨਿਊਜ਼ ਆਸਕਰ 2025 ਵਿਚ ਫਿਲਮ ‘ਲਾਪਤਾ ਲੇਡੀਜ਼’ ਨੂੰ ਭਾਰਤ ਵਲੋਂ ਅਧਿਕਾਰਤ ਐਂਟਰੀ ਮਿਲੀ ਹੈ। ਫਿਲਮ ਨੂੰ ਵਿਦੇਸ਼ੀ ਫਿਲਮ ਕੈਟੇਗਰੀ ਵਿਚ ਭੇਜਿਆ ਗਿਆ ਹੈ। ਆਮਿਰ ਖਾਨ ਦੇ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣੀ ਇਸ ਫਿਲਮ ਨੂੰ ਕਿਰਨ ਰਾਓ ਨੇ ਨਿਰਦੇਸ਼ਿਤ ਕੀਤਾ …
Read More »ਬਾਲ ‘ਪੋਰਨੋਗ੍ਰਾਫੀ’ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਆਦੇਸ਼ ਨੂੰ ਰੱਦ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਡਾਊਨਲੋਡ ਕਰਨਾ ਪੋਕਸੋ ਐਕਟ ਅਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਅਪਰਾਧ ਨਹੀਂ ਹੈ। ਮਾਨਯੋਗ ਚੀਫ ਜਸਟਿਸ …
Read More »ਆਤਿਸ਼ੀ ਨੇ ਕੇਜਰੀਵਾਲ ਲਈ ਸੀਐਮ ਦੀ ਕੁਰਸੀ ਛੱਡੀ ਖਾਲੀ
ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ ਨੂੰ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫਤਰ ਵਿਚ ਇਕ ਕੁਰਸੀ ਖਾਲੀ ਛੱਡ ਦਿੱਤੀ ਅਤੇ ਖੁਦ ਦੂਜੀ ਕੁਰਸੀ ’ਤੇ ਬੈਠੀ। ਉਨ੍ਹਾਂ ਕਿਹਾ ਕਿ ਇਹ …
Read More »ਸਿੱਖ ਜੋੜੇ ਦੀ ਕੁੱਟਮਾਰ ਖਿਲਾਫ਼ ਉੜੀਸਾ ’ਚ 24 ਨੂੰ ਬੰਦ ਦਾ ਸੱਦਾ
ਭਰਤਪੁਰ ਪੁਲਿਸ ਥਾਣੇ ’ਚ ਸਿੱਖ ਜੋੜੇ ਨਾਲ ਹੋਈ ਸੀ ਵਧੀਕੀ ਭੁਬਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਦੀ ਮੁੱਖ ਵਿਰੋਧੀ ਪਾਰਟੀ ਬੀਜੂ ਜਨਤਾ ਦਲ ਨੇ ਸੂਬੇ ਦੀ ਰਾਜਧਾਨੀ ਭੁਬਨੇਸ਼ਵਰ ਦੇ ਭਰਤਪੁਰ ਪੁਲੀਸ ਥਾਣੇ ਵਿਚ ਲੰਘੀ 15 ਸਤੰਬਰ ਨੂੰ ਇਕ ਸਿੱਖ ਫ਼ੌਜੀ ਅਫ਼ਸਰ ਤੇ ਉਸ ਦੀ ਮੰਗੇਤਰ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਖਲਿਾਫ਼ 24 …
Read More »ਭਾਰਤ ਨੇ ਬੰਗਲਾਦੇਸ਼ ਨੂੰ ਟੈਸਟ ਮੈਚ ’ਚ 280 ਦੌੜਾਂ ਨਾਲ ਹਰਾਇਆ
ਅਸ਼ਵਿਨ ਨੇ ਸੈਕੜਾ ਜੜਨ ਦੇ ਨਾਲ-ਨਾਲ 6 ਵਿਕਟਾਂ ਵੀ ਲਈਆਂ ਚੇਨਈ/ਬਿਊਰੋ ਨਿਊਜ਼ : ਪਹਿਲੀ ਪਾਰੀ ਵਿਚ ਸ਼ਾਨਦਾਰ ਸੈਂਕੜਾ ਜੜਨ ਵਾਲੇ ਰਵੀਚੰਦਰਨ ਅਸਵਿਨ ਵੱਲੋਂ ਦੂਜੀ ਪਾਰੀ ਦੌਰਾਨ ਆਪਣੇ ਖ਼ਾਸ ਅੰਦਾਜ਼ ਵਿਚ 6 ਵਿਕਟਾਂ ਝਟਕਾਏ ਜਾਣ ਸਦਕਾ ਭਾਰਤ ਨੇ ਦੋ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਗਏ ਪਹਿਲੇ ਮੈਚ ਵਿਚ ਮਹਿਮਾਨ …
Read More »ਕੈਨੇਡਾ ਗਈ ਨਾਭਾ ਦੇ ਪਿੰਡ ਪਾਲੀਆ ਦੀ 22 ਸਾਲਾ ਲੜਕੀ ਦੀ ਹੋਈ ਮੌਤ
ਨਵਦੀਪ ਕੌਰ ਦੀ ਬ੍ਰੇਨ ਹੈਮਰੇਜ਼ ਕਰਕੇ ਹੋਈ ਮੌਤ ਨਾਭਾ/ਬਿਊਰੋ ਨਿਊਜ਼ : ਨਾਭਾ ਦੇ ਪਿੰਡ ਪਾਲੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਦੀ 22 ਸਾਲਾ ਧੀ ਨਵਦੀਪ ਕੌਰ ਦੀ ਕੈਨੇਡਾ ਦੇ ਇੱਕ ਹਸਪਤਾਲ ਚ ਬ੍ਰੇਨ ਹੈਮਰੇਜ ਕਰ ਕੇ ਮੌਤ ਹੋ ਗਈ। ਨਵਦੀਪ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਜ਼ੇਰੇ-ਇਲਾਜ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ …
Read More »ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹੋਣਗੇ ਹਵਾਈ ਫੌਜ ਦੇ ਨਵੇਂ ਮੁਖੀ
30 ਸਤੰਬਰ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਹੋਣਗੇ। ਉਹ ਆਉਂਦੀ 30 ਸਤੰਬਰ ਨੂੰ ਆਪਣਾ ਅਹੁਦਾ ਸੰਭਾਲਣਗੇ। ਅਮਰਪ੍ਰੀਤ ਸਿੰਘ ਏਅਰ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਜਗ੍ਹਾ ਲੈਣਗੇ, ਜੋ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਰਿਟਾਇਰ ਹੋ ਰਹੇ ਹਨ। ਅਮਰਪ੍ਰੀਤ …
Read More »ਭਾਰਤ ਦੀ ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਹੋਇਆ ਹੈਕ
ਸੁਪਰੀਮ ਕੋਰਟ ਦੇ ਯੂ.ਟਿਊਬ ਪੇਜ ਦੇ 2 ਲੱਖ ਤੋਂ ਵੱਧ ਸਬਸਕ੍ਰਾਈਬਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੀ ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਅੱਜ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਸੀ ਅਤੇ ਅਮਰੀਕੀ ਕੰਪਨੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ। ਹਾਲਾਂਕਿ ਵੀਡੀਓ ਚਲਾਉਣ ’ਤੇ ਕੁੱਝ ਨਹੀਂ ਦਿਖਾਈ ਦੇ ਰਿਹਾ ਸੀ। ਸੁਪਰੀਮ …
Read More »