ਕੈਬਨਿਟ ਮੰਤਰੀਆਂ ਦੀ ਗਿਣਤੀ 9 ਹੋਈ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਹੇਠ ਚਾਰ ਹਫ਼ਤੇ ਪਹਿਲਾਂ ਬਣੀ ਕੈਬਨਿਟ ਦਾ ਵਿਸਥਾਰ ਕਰਦਿਆਂ ਸੱਤ ਨਵੇਂ ਮੰਤਰੀ ਸ਼ਾਮਲ ਕੀਤੇ ਗਏ। ਇਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ …
Read More »ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਨ੍ਹਾਂ ਦਾ ਪਤੀ ਜੇਲ੍ਹ ਤੋਂ ਰਿਹਾਅ
ਬੈਂਕ ਘੁਟਾਲਾ ਮਾਮਲੇ ‘ਚ ਲੰਘੀ 23 ਦਸੰਬਰ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਛੜ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਦੋਵਾਂ ਨੇ ਸਭ ਤੋਂ ਪਹਿਲਾਂ ਆਪਣੇ ਪੁੱਤਰ ਨੂੰ ਗਲੇ …
Read More »ਲੰਘੇ ਵਰ੍ਹੇ ਸਭ ਤੋਂ ਵੱਧ ਪ੍ਰਦੂਸ਼ਿਤ ਰਹੀ ਕੌਮੀ ਰਾਜਧਾਨੀ
ਫਰੀਦਾਬਾਦ ਦੂਜੇ ਅਤੇ ਗਾਜ਼ੀਆਬਾਦ ਤੀਜੇ ਸਥਾਨ ‘ਤੇ; ਸ੍ਰੀਨਗਰ ਸਭ ਤੋਂ ਸਾਫ਼ ਸ਼ਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਮੁਤਾਬਕ 2022 ਵਿੱਚ ਦਿੱਲੀ ਭਾਰਤ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਿਹਾ। ਇਸ ਦੌਰਾਨ ਸ਼ਹਿਰ ਵਿੱਚ ਪੀਮੈੱਅ 2.5 ਪਦੂਸ਼ਕਾਂ ਦੀ ਮਾਤਰਾ ਸੁਰੱਖਿਅਤ ਪੱਧਰ ਤੋਂ ਦੋ ਗੁਣਾ ਤੋਂ ਵੱਧ ਰਹੀ …
Read More »ਭਾਰਤੀ ਸਿੱਖ ਫੌਜੀਆਂ ਨੂੰ ਪਾਉਣਾ ਪਵੇਗਾ ਹੈਲਮਟ?
ਭਾਰਤ ਸਰਕਾਰ ਨੇ 13 ਹਜ਼ਾਰ ਹੈਲਮਟ ਖਰੀਦਣ ਦਾ ਦਿੱਤਾ ਆਰਡਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਭਾਰਤੀ ਸਿੱਖ ਫੌਜੀਆਂ ਦੀ ਸੁਰੱਖਿਆ ਦਾ ਦਾਅਵਾ ਕਰਦਿਆਂ ਉਨ੍ਹਾਂ ਨੂੰ ਹੈਲਮਟ ਪਵਾਉਣ ਦਾ ਮਨ ਬਣਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਸਿੱਖ ਫੌਜੀਆਂ ਦੀ ਸੁਰੱਖਿਆ ਦੇ ਹਵਾਲੇ ਨਾਲ 13 ਹਜ਼ਾਰ ਦੇ ਕਰੀਬ …
Read More »ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਫਰਜ਼ੀ ਯੂ-ਟਿਊਬ ਚੈਨਲਾਂ ਖਿਲਾਫ਼ ਸਖਤ ਕਾਰਵਾਈ
ਕੇਂਦਰ ਸਰਕਾਰ ਨੇ 6 ਯੂ-ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਇਕ ਵਾਰ ਫਿਰ ਫਰਜ਼ੀ ਖ਼ਬਰਾਂ ਫੈਲਾਉਣ ਅਤੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਯੂ-ਟਿਊਬ ਚੈਨਲਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ’ਚ ਅੱਜ ਛੇ ਯੂ-ਟਿਊਬ ਚੈਨਲਾਂ ’ਤੇ ਪਾਬੰਦੀ ਲਗਾ ਦਿੱਤੀ। …
Read More »‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ 163 ਕਰੋੜ 62 ਲੱਖ ਰੁਪਏ ਦੀ ਵਸੂਲੀ ਦਾ ਨੋਟਿਸ ਜਾਰੀ
10 ਦਿਨਾਂ ’ਚ ਅਦਾ ਕਰਨੀ ਹੋਵੇਗੀ ਇਹ ਰਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ (ਐੱਲ.ਜੀ.) ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਇਸ਼ਤਿਹਾਰਾਂ ਨੂੰ ਲੈ ਕੇ ਇਕ ਵਾਰ ਫਿਰ ਤਕਰਾਰ ਹੋ ਸਕਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਆਪਣੇ …
Read More »ਭਾਰਤ ਨੇ ਹਮੇਸ਼ਾ ਵਿਕਾਸ ਦੇ ਤਜ਼ਰਬੇ ਸਾਂਝੇ ਕੀਤੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ : ਕੌਮਾਂਤਰੀ ਚੁਣੌਤੀਆਂ ਲਈ ਗਲੋਬਲ ਸਾਊਥ ਜ਼ਿੰਮੇਵਾਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਵਾਇਸ ਆਫ ਗਲੋਬਲ ਸਾਊਥ ਸਮਿਟ ਵਿਚ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਸੰਮੇਲਨ ਵਿਚ ਤੁਹਾਡਾ ਸਵਾਗਤ ਕਰਨਾ ਮੇਰੇ ਲਈ ਖੁਸ਼ੀ ਦੀ ਗੱਲ ਹੈ। ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਦੁਨੀਆ ਦੇ ਵੱਖ-ਵੱਖ ਸਥਾਨਾਂ …
Read More »ਐਸ ਐਸ ਰਾਜਾਮੌਲੀ ਦੀ ਫ਼ਿਲਮ ਆਰਆਰਆਰ ਨੇ ਰਚਿਆ ਇਤਿਹਾਸ
ਗੋਲਡਨ ਗਲੋਬ ’ਚ ‘ਨਾਟੂ-ਨਾਟੂ’ ਨੂੰ ਮਿਲਿਆ ਬੈਸਟ ਗੀਤ ਦਾ ਐਵਾਰਡ ਮੁੰਬਈ/ਬਿਊਰੋ ਨਿਊਜ਼ : ਐਸ ਐਸ ਰਾਜਾਮੌਲੀ ਦੀ ਫ਼ਿਲਮ ‘ਆਰ ਆਰ ਆਰ’ ਨੇ ਅਮਰੀਕਾ ’ਚ ਚੱਲ ਰਹੇ ਗੋਲਡਨ ਗਲੋਬ ਐਵਾਰਡਜ਼ 2023 ਸਮਾਰੋਹ ’ਚ ਵੱਡੀ ਉਪਲਬਧੀ ਹਾਸਲ ਕੀਤੀ ਹੈ। ਫ਼ਿਲਮ ਦੇ ਗੀਤ ‘ਨਾਟੂ ਨਾਟੂ’ ਨੇ ਬੈਸਟ ਓਰੀਜਨਲ ਸੌਂਗ ਦਾ ਐਵਾਰਡ ਜਿੱਤਿਆ ਹੈ। …
Read More »ਐਫਸੀਆਈ ’ਚ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿੰਨ ਰਾਜਾਂ ਦੇ 50 ਟਿਕਾਣਿਆਂ ’ਤੇ ਸੀਬੀਆਈ ਵੱਲੋਂ ਛਾਪੇਮਾਰੀ
ਐਫਸੀਆਈ ਨਾਲ ਸਬੰਧਤ 74 ਵਿਅਕਤੀਆਂ ਖਿਲਾਫ਼ ਮਾਮਲਾ ਕੀਤਾ ਗਿਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ’ਚ ਹੋਏ ਘੋਟਾਲੇ ਨੂੰ ਲੈ ਕੇ ਅੱਜ ਸੀਬੀਆਈ ਵੱਲੋਂ ਤਿੰਨ ਰਾਜਾਂ ਦੇ 50 ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਜਿਨ੍ਹਾਂ ਰਾਜਾਂ ’ਚ ਇਹ ਛਾਪੇਮਾਰੀ ਕੀਤੀ ਗਈ ਹੈ ਉਨ੍ਹਾਂ ਪੰਜਾਬ, ਹਰਿਆਣਾ ਅਤੇ ਦਿੱਲੀ …
Read More »ਆਸ਼ੀਸ਼ ਮਿਸ਼ਰਾ ਨੂੰ ਫਿਲਹਾਲ ਨਹੀਂ ਮਿਲੇਗੀ ਜ਼ਮਾਨਤ
ਸੁਪਰੀਮ ਕੋਰਟ ਨੇ 20 ਜਨਵਰੀ ਤੱਕ ਮੁਲਤਵੀ ਕੀਤੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਅਜੇ ਤੱਕ ਜਮਾਨਤ ਨਹੀਂ ਮਿਲੇਗੀ। ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਨੇ ਇਲਾਹਾਬਾਦ ਹਾਈਕੋਰਟ ਤੋਂ …
Read More »